ਚੋਣਾਂ ਦੌਰਾਨ ਸ਼ੱਕੀ ਵਿਅਕਤੀਆਂ ਤੇ ਰਹੇਗੀ ਸਖ਼ਤ ਨਜ਼ਰ – ਕਮਿਸ਼ਨਰ ਪੁਲਿਸ ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ) – ਆ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਹਰੇਕ ਪੋਲਿੰਗ ਸਟੇਸ਼ਨ ‘ਤੇ ਤਿੱਖੀ ਨਜ਼ਰ ਰੱਖੀ ਜਾਵੇਗੀ ਤਾਂ ਜੋ ਕੋਈ ਸ਼ਰਾਰਤੀ ਅਨਸਰ ਕਿਸੇ ਤਰ੍ਹਾਂ ਦੀ ਸ਼ਰਾਰਤ ਨਾ ਕਰ ਸਕੇ ਅਤੇ ਸਾਰੇ ਪੋਲਿੰਗ ਸਟੇਸ਼ਨਾਂ ਤੇ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣਗੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ …
Read More »Daily Archives: March 27, 2024
ਡੀ.ਏ.ਵੀ ਪਬਲਿਕ ਸਕੂਲ ਵਿਖੇ ਨਰਸਰੀ ਤੇ ਪਲੇਅ ਪੈਨ ਦਾ ਪਹਿਲਾ ਦਿਨ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – “ਮਹਾਨ ਸਿੱਖਿਆ ਇੱਕ ਮਹਾਨ ਕਿੰਡਰਗਾਰਟਨ ਅਨੁਭਵ ਨਾਲ ਸ਼ੁਰੂ ਹੰੁਦੀ ਹੈ।“ ਪਦਮ ਸ਼੍ਰੀ ਅਲੰਕ੍ਰਿਤ ਆਰੀਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਅਸ਼ੀਰਵਾਦ ਨਾਲ ਅਤੇ ਡਾ. ਸ੍ਰੀਮਤੀ ਨੀਲਮ ਕਾਮਰਾ ਖੇਤਰੀ ਅਧਿਕਾਰੀ ਪੰਜਾਬ ਜ਼ੋਨ-ਏ ਅਤੇ ਡਾ. ਪੁਸ਼ਪੰਦਰ ਵਾਲੀਆ ਸਕੂਲ ਮੈਨੇਜਰ ਤੇ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਦੇ ਮਾਰਗਦਰਸ਼ਨ ‘ਚ ਸਕੂਲ ਨੇ 27 ਮਾਰਚ …
Read More »1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖਰੀਦ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ) – ਕਣਕ ਦੇ ਆ ਰਹੇ ਖਰੀਦ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਮੰਡੀ ਬੋਰਡ ਦੇ ਅਧਿਕਾਰੀਆਂ, ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੁੱਖ ਸਕੱਤਰ ਪੰਜਾਬ ਨਾਲ ਵੀਡੀਓ ਕਾਨਫਰੰਸਿੰਗ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ ਕਣਕ ਦੇ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ …
Read More »ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਕਲਾਸ ਦੇ ਪਾਠਕ੍ਰਮ ਵਿੱਚ ਦਰਸਾਏ ਗਏ ਉਹਨਾਂ ਦੇ ਅਧਿਐਨ ਦੇ ਵੱਖ-ਵੱਖ ਵਿਸ਼ਾ ਅਧਾਰਿਤ ਸੰਕਲਪਾਂ ਦੇ ਵਿਹਾਰਕ ਪ੍ਰਭਾਵ ਬਾਰੇ ਜਾਣੂ ਕਰਵਾਉਣਾ ਹੈ।ਪ੍ਰਿ੍ਰੰਸੀਪਲ ਡਾ. ਸੁਦੇਸ਼ ਕੁਮਾਰ ਅਨੁਸਾਰ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੇ ਵਿਦਿਆਰਥੀਆਂ …
Read More »ਬੀਬੀ ਕੋਲਾਂ ਜੀ ਚੈਰੀਟੇਬਲ ਹਸਪਤਾਲ ਵਿਖੇ ਕੈਂਸਰ ਤੇ ਦੰਦਾਂ ਦਾ ਫ੍ਰੀ ਮੈਡੀਕਲ ਚੈਕਅੱਪ ਕੈਂਪ 31 ਮਾਰਚ ਨੂੰ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਬੀਬੀ ਕੋਲਾ ਜੀ ਚੈਰੀਟੇਬਲ ਹਸਪਤਾਲ ਤਰਨਤਾਰਨ ਰੋਡ ਵਿਖੇ ਕੈਂਸਰ ਅਤੇ ਦੰਦਾਂ ਦਾ ਫ੍ਰੀ ਮੈਡੀਕਲ ਚੈਕਅੱਪ ਕੈਂਪ ਦਾ ਆਯੋਜਨ 31 ਮਾਰਚ ਦਿਨ ਐਤਵਾਰ ਸਵੇਰੇ 10.00 ਤੋਂ 3.00 ਵਜੇ ਤੱਕ ਲਗਾਇਆ ਜਾਵੇਗਾ।ਹਸਪਤਾਲ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਤੇ ਮੈਨੇਜਿੰਗ ਡਾਇਰੈਕਟਰ ਹਰਵਿੰਦਰਪਾਲ ਸਿੰਘ ਲਿਟਲ ਨੇ ਦੱਸਿਆ ਹੈ ਕਿ ਕੈਂਪ ਦੋਰਾਨ ਮਾਹਿਰ ਡਾਕਟਰਾਂ ਵਲੋਂ ਦੰਦਾਂ ਦਾ ਚੈਕਅਪ ਕੀਤਾ …
Read More »ਖਡੂਰ ਸਾਹਿਬ ਹਲਕੇ ਦੀ ਸੀਟ ਵੱਡੀ ਲੀਡ ਨਾਲ ਜਿੱਤਾਂਗੇ – ਈ.ਟੀ.ਓ
ਈ.ਟੀ.ਓ ਦੀ ਅਗਵਾਈ ਵਿੱਚ ਵਰਕਰਾਂ ਨਾਲ ਹੋਈ ਜੰਡਿਆਲਾ ਗੁਰੂ ਮਿਲਣੀ ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਸੀਟ ਵੋਟਾਂ ਦੇ ਵੱਡੇ ਫਰਕ ਨਾਲ ਜਿੱਤੇਗੀ ਅਤੇ ਸਭ ਤੋਂ ਵੱਧ ਲੀਡ ਹਲਕਾ ਜੰਡਿਆਲਾ ਗੁਰੂ ਤੋਂ ਮਿਲੇਗੀ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਗੁਰੂ ਵਿਖੇ ਲੋਕ ਸਭਾ ਹਲਕਾ ਖਡੂਰ ਸਾਹਿਬ …
Read More »ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਦੇ ਅਧਿਐਨ, ਖੋਜ਼ ਅਤੇ ਅਧਿਆਪਨ ‘ਚ ਨਵੀਨਤਾ ਦੀ ਜਰੂਰਤ` ਬਾਰੇ ਵਿਸ਼ੇਸ਼ ਭਾਸ਼ਣ
ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਉਪ-ਕੁਲਪਤੀ ਪ੍ਰੋਫ਼ੈਸਰ ਜਸਪਾਲ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ `ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੇ ਅਧਿਐਨ, ਖੋਜ਼ ਅਤੇ ਅਧਿਆਪਨ ਵਿੱਚ ਨਵੀਨਤਾ (ਇਨੋਵੇਸ਼ਨ) ਦੀ ਲੋੜ` ਵਿਸ਼ੇ `ਤੇ ਕਰਵਾਇਆ ਗਿਆ। ਇਸ ਯਾਦਗਾਰੀ ਭਾਸ਼ਣ ਵਿੱਚ ਪ੍ਰੋ. ਬਿਕਰਮਜੀਤ ਸਿੰਘ ਬਾਜਵਾ ਡੀਨ ਅਕਾਦਮਿਕ …
Read More »ਅਕਾਲ ਅਕੈਡਮੀ ਬਾਘਾ ਨੇ ਨਤੀਜੇ ਐਲਾਨੇ – ਪ੍ਰਿੰਸੀਪਲ ਪ੍ਰੀਅਮ ਪਾਰਾਸ਼ਰ
ਸੰਗਰੂਰ, 27 ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਬਾਘਾ ਵਿਖੇ ਸੈਸ਼ਨ 2023-24 ਦੇ ਨਤੀਜੇ ਐਲਾਨੇ ਗਏ।ਬੱਚਿਆਂ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ।ਜਿਸ ਨਾਲ ਮਾਪਿਆਂ ਵਿੱਚ ਕਾਫੀ ਉਤਸ਼ਾਹ ਪਾਇਆ ਗਿਆ। ਸ਼ੂਰੂਆਤ ਸ੍ਰੀ ਨਿਤਨੇਮ ਸਾਹਿਬ ਦੇ ਪਾਠ ਨਾਲ ਕੀਤੀ ਗਈ।ਪ੍ਰਿੰਸੀਪਲ ਨੇ ਦੱਸਿਆ ਕਿ ਜਮਾਤ ਨਰਸਰੀ ਵਿਚੋਂ ਇੰਦਰਜੋਤ ਸਿੰਘ ਨੇ ਪਹਿਲਾ, ਕੀਰਤ ਕੌਰ ਨੇ ਦੂਜਾ ਅਤੇ ਯੁਵਰਾਜ ਸਿੰਘ ਚਹਿਲ ਨੇ ਤੀਸਰਾ ਦਰਜ਼ਾ ਹਾਸਲ …
Read More »ਸ਼੍ਰੀ ਮੁਕੰਦੀ ਲਾਲ ਗਰਗ ਨੂੰ ਸ਼ਰਧਾਂਜਲੀਆਂ ਭੇਟ
ਸੰਗਰੂਰ, 27 ਮਾਰਚ (ਜਗਸੀਰ ਲੌਂਗੋਵਾਲ ਸਿੰਘ) – ਕਸਬੇ ਤੋਂ ਰੋਜ਼ਾਨਾ ਅਖਬਾਰ ਦੇ ਸੀਨੀਅਰ ਪੱਤਰਕਾਰ ਰਵੀ ਗਰਗ ਅਤੇ ਪ੍ਰਸਿੱਧ ਲੋਕ ਗਾਇਕ ਸੁਲੇਖ ਦਰਦੀ ਦੇ ਪਿਤਾ ਸ੍ਰੀ ਮੁਕੰਦੀ ਲਾਲ ਗਰਗ ਸਾਬਕਾ ਫੌਜੀ, ਸੀਨੀਅਰ ਅਸਿਸਟੈਂਟ ਰਿਟਾਇਰਡ, ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਇਕਾਈ ਲੌਂਗੋਵਾਲ ਦੇ ਸੰਸਥਾਪਕ ਤੇ ਸੀਨੀਅਰ ਕਾਂਗਰਸੀ ਆਗੂ ਦਾ ਪਿੱਛਲੇ ਦਿਨੀਂ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ ਸੀ, ਉਹਨਾਂ ਨਮਿਤ ਸ੍ਰੀ ਗੁਰੜ ਪੁਰਾਣ …
Read More »15000/- ਰੁਪਏ ਰਿਸ਼ਵਤ ਲੈਂਦਾ ਪੁਲਿਸ ਚੌਕੀ ਇੰਚਾਰਜ਼ ਵਿਜੀਲੈਂਸ ਵਲੋਂ ਗ੍ਰਿਫ਼ਤਾਰ
ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ) – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਦਾਲਤ ਕੰਪਲੈਕਸ ਅੰਮ੍ਰਿਤਸਰ ਸਥਿਤ ਪੁਲਿਸ ਚੌਕੀ ਦੇ ਇੰਚਾਰਜ਼ ਸਹਾਇਕ ਸਬ-ਇੰਸਪੈਕਟਰ ਗੁਰਜੀਤ ਸਿੰਘ ਨੂੰ 15000/- ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਜਿੰਦਰ ਸਿੰਘ ਵਾਸੀ ਪਿੰਡ …
Read More »