ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਿਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ‘ਤੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੱਲ ਰਹੀਆਂ ਸਵੀਪ ਗਤੀਵਿਧੀਆਂ ਨੂੰ ਹੋਰ ਤੇਜ਼ ਕਰਦੇ ਹੋਏ ਚੈਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਅੰਮ੍ਰਿਤਸਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਜਿਲ੍ਹੇ ਦੇ 1365 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੈਗਾ ਪੇਰੈਂਟਸ-ਟੀਚਰ ਮੀਟਿੰਗ ਦੌਰਾਨ ਵੋਟ ਪਾਉਣ …
Read More »Daily Archives: March 28, 2024
ਜਲ ਸਪਲਾਈ ਤੇ ਸੀਵਰੇਜ਼ ਵਿਭਾਗ ਨੇ ਪਾਰ ਕੀਤਾ 11 ਕਰੋੜ ਦਾ ਅੰਕੜਾ – ਨਿਗਮ ਕਮਿਸ਼ਨਰ
ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ) – ਜਲ ਸਪਲਾਈ ਅਤੇ ਸੀਵਰੇਜ਼ ਵਿਭਾਗ ਨੇ ਅੱਜ ਤੱਕ ਕੁੱਲ 11 ਕਰੋੜ ਰੁਪਏ ਵਸੂਲੀ ਦਾ ਅੰਕੜਾ ਪਾਰ ਕੀਤਾ ਹੈ।ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਹੈ ਕਿ ਸਕੱਤਰ ਰਜਿੰਦਰ ਸ਼ਰਮਾ ਦੀ ਰਿਪੋਰਟ ਅਨੁਸਾਰ ਸਰਕਾਰੀ ਵਿਭਾਗਾਂ ਜਿਵੇਂ ਗੁਰੂ ਨਾਨਕ ਹਸਪਤਾਲ, ਈ.ਐਸ.ਆਈ ਹਸਪਤਾਲ, ਲੋਕ ਨਿਰਮਾਣ ਵਿਭਾਗ, ਆਮਦਨ ਕਰ ਵਿਭਾਗ ਅਤੇ ਹੋਰਾਂ ਵੱਲ ਪਾਣੀ ਅਤੇ ਸੀਵਰੇਜ਼ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਵੁਮੈਨ ਇਨ ਬਿਜ਼ਨਸ’ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) -ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਕਾਮਰਸ ਕਲੱਬ ਦੇ ਕਾਮਰਸ ਐਂਡ ਮੈਨੇਜਮੈਂਟ ਵਿਭਾਗ ਦੀ ਅਗਵਾਈ ਹੇਠ ਰਿਸਰਚ ਐਂਡ ਡਿਵੈਲਪਮੈਂਟ ਸੈਲ ਅਧੀਨ ਉਤਪਾਦ ਵਿਕਾਸ ਅਤੇ ਨਿਗਰਾਨੀ ਕਮੇਟੀ ਦੇ ਸਹਿਯੋਗ ਨਾਲ ‘ਫੇਮ ਡੀ ਅਫੇਅਰ: ਵੁਮੈਨ ਇਨ ਬਿਜ਼ਨਸ’ ਪੋ੍ਰਗਰਾਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਨਿਰਦੇਸ਼ਾਂ ’ਤੇ ਮਹਿਲਾ ਦਿਵਸ ਨੂੰ ਸਮਰਪਿਤ ਕਰਵਾਏ ਇਸ ਪ੍ਰੋਗਰਾਮ ਮੌਕੇ ਖ਼ਾਲਸਾ …
Read More »ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ
ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਨੇ ਸਵਾਮੀ ਵਿਵੇਕਾਨੰਦ ਸੁਭਾਰਤੀ ਯੂਨੀਵਰਸਿਟੀ, ਮੇਰਠ (ਯੂ.ਪੀ) ਵਿਖੇ ਕਿੱਕ ਬਾਕਸਿੰਗ ਦੇ ਕਰਵਾਏ ਗਏ ‘ਅੰਤਰ ਯੂਨੀਵਰਸਿਟੀ ਮੁਕਾਬਲੇ’ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੇ ਦੇ ਤਮਗੇ ਪ੍ਰਾਪਤ ਕਰਕੇ ਆਪਣੇ ਕਾਲਜ ਤੇ ਜ਼ਿਲੇ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਸਪੋਰਟਸ ਡੇਅ 2024’ ਕਰਵਾਇਆ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਸਲਾਨਾ ਸਪੋਰਟਸ ਡੇਅ-2024 ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਸਪੋਰਟਸ ਕਮੇਟੀ ਦੇ ਚੇਅਰਪਰਸਨ ਕਵਲਜੀਤ ਕੌਰ ਅਤੇ ਮੈਂਬਰ ਸਾਬੀਆ ਅਰੋੜਾ ਵਲੋਂ ਕਰਵਾਏ ਇਸ ਖੇਡ ਪ੍ਰੋਗਰਾਮ ਮੌਕੇ ਖ਼ਾਲਸਾ ਕਾਲਜ ਆਫ਼ ਫਿਜੀਕਲ ਐਜੂਕੇਸ਼ਨ ਦੇ ਡਾਇਰੈਕਟਰ ਡਾ. ਕੰਵਲਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਕੰਵਲਜੀਤ ਸਿੰਘ ਨੇ …
Read More »ਹੋਲੇ ਮਹੱਲੇ ‘ਤੇੇ ਗੁ. ਸਿਧਾਣਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ) – ਪਹਿਲੀ ਪਾਤਿਸ਼ਾਹੀ ਨਾਲ ਸਬੰਧਤ ਇਤਿਹਾਸਕ ਸਥਾਨ ਗੁਰਦੁਆਰਾ ਸਿਧਾਣਾ ਸਾਹਿਬ ਵਿਖੇ ਹੋਲੇ ਮਹੱਲੇ ਮੌਕੇ ਮਨਾਏ ਗਏ ਸਾਲਾਨਾ ਜੋੜ ਮੇਲੇ ਦੌਰਾਨ ਵਿਸ਼ੇਸ਼ ਗੁਰਮਤਿ ਸਮਾਗਮ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵਲੋਂ ਭਾਈ ਸੁਖਦੇਵ ਸਿੰਘ ਮੁੱਖ ਪ੍ਰਬੰਧਕ ਅਤੇ ਭਾਈ ਹਰਬੇਅੰਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸਾਹਿਬ ਮਾਤਾ ਭੋਲੀ ਕੌਰ ਜੀ ਮਸਤੂਆਣਾ ਸਾਹਿਬ, ਰਾਜਵਿੰਦਰ ਸਿੰਘ ਲੱਕੀ ਪ੍ਰਧਾਨ ਸੁਸਾਇਟੀ, ਹਰਦੀਪ …
Read More »ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸੀ-ਵਿਜ਼ਲ ਐਪ ਰਾਹੀਂ ਕੀਤੀ ਜਾ ਸਕਦੀ ਹੈ ਸ਼ਿਕਾਇਤ – ਜਿਲ੍ਹਾ ਚੋਣ ਅਧਿਕਾਰੀ
ਪੁਲਿਸ ਅਧਿਕਾਰੀਆਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ ਦਿਹਾਤੀ ਸਤਿੰਦਰ ਸਿੰਘ ਨੇ ਪੁਲਿਸ ਅਧਿਕਾਰੀਆਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਵਿੱਚ ਆਪਸੀ ਤਾਲਮੇਲ ਸਬੰਧੀ ਮੀਟਿੰਗ ਕੀਤੀ।ਜਿਸ ਦੌਰਾਨ ਜਿਲ੍ਹਾ ਚੋਣ ਅਧਿਕਾਰੀ ਨੇ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਕਿਹਾ …
Read More »5 ਅਪ੍ਰੈਲ ਤੱਕ ਆਪਣੇ ਹਥਿਆਰ ਕਰਵਾਉਣ ਜਮ੍ਹਾਂ ਅਸਲਾ ਲਾਇਸੈਂਸਧਾਰਕ – ਜਿਲ੍ਹਾ ਮੈਜਿਸਟਰੇਟ
ਹੁਣ ਤੱਕ ਜਿਲ੍ਹੇ ਵਿੱਚ 17528 ਹਥਿਆਰ ਹੋਏ ਜਮ੍ਹਾਂ ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ) – ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਜਿਲੇ੍ਹ ਵਿੱਚ ਅਮਨ ਅਤੇ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਚੋਣਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਨਪੇਰੇ ਚਾੜ੍ਹਣ ਲਈ ਅਸਲਾਧਾਰਕ ਆਪਣੇ ਅਸਲੇ ਨੂੰ ਸਥਾਨਕ ਥਾਣੇ ਜਾਂ ਲਾਇਸੈਂਸੀ ਡੀਲਰਾਂ ਪਾਸ 5 ਅਪ੍ਰੈਲ 2024 ਸ਼ਾਮ 5.00 ਵਜੇ ਤੱਕ ਜਮ੍ਹਾਂ ਕਰਵਾਉਣ ਤਾਂ ਜੋ ਕਿਸੇ …
Read More »ਸ੍ਰੀ ਸੁਖਮਣੀ ਸਾਹਿਬ ਦੇ ਪਾਠ ਨਾਲ ਕੀਤੀ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ
ਭੀਖੀ, 28 ਮਾਰਚ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਣੀ ਸਾਹਿਬ ਦੇ ਪਾਠ ਨਾਲ ਕੀਤੀ ਗਈ।ਪਾਠ ਦੀ ਆਰੰਭਤਾ ਤਰਕੀਬਨ 08-30 ਸਵੇਰੇ ਕੀਤੀ ਗਈ।ਸਮੂਹ ਸਕੂਲ ਮੈਨੇਜਮੈਂਟ, ਪ੍ਰਿੰਸੀਪਲ, ਸਟਾਫ ਅਤੇ ਬੱਚਿਆਂ ਨੇ ਪਾਠ ਸਰਵਨ ਕੀਤਾ। ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਕਿਹਾ ਕਿ ਸਕੂਲ ਇੱਕ ਅਜਿਹੀ ਜਗ੍ਹਾ ਹੈ, ਜਿਥੇ ਬੱਚਿਆਂ ਨੂੰ …
Read More »ਪ੍ਰੀਖਿਆ ਕੇਂਦਰਾਂ ਦੁਆਲੇ ਇਕੱਠੇ ਹੋਣ ‘ਤੇ ਪਾਬੰਦੀ ਲਾਗੂ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਆਉਦੇ ਪੰਜਾਬ ਸਰਕਾਰ ਸਿੱਖਿਆ ਬੋਰਡ ਵਲੋਂ ਪ੍ਰੀਖਿਆ ਲਈ 30 ਮਾਰਚ 2024 ਨੂੰ ਸਵੇਰੇ 10.00 ਵਜੇ ਤੋਂ 1.00 ਵਜੇ ਤੱਕ ਦੇ …
Read More »