Friday, July 25, 2025
Breaking News

Daily Archives: March 30, 2024

ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਨੇ ਮਾਤਾ ਹਰਮੇਸ਼ ਕੌਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਨੇ ਸਾਬਕਾ ਵਧੀਕ ਮੈਨੇਜਰ ਸ੍ਰੀ ਦਰਬਾਰ ਸਾਹਿਬ ਪਰਮਜੀਤ ਸਿੰਘ ਬਾਜਵਾ ਦੀ ਮਾਤਾ ਸਰਦਾਰਨੀ ਹਰਮੇਸ਼ ਕੌਰ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਅਤੇ ਅਹੁਦੇਦਾਰਾਂ ਨੇ ਪਰਮਜੀਤ ਸਿੰਘ ਬਾਜਵਾ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਹ ਘਾਟਾ ਪੂਰਿਆ ਨਹੀਂ ਜਾ ਸਕਦਾ।ਉਨ੍ਹਾਂ …

Read More »

ਲ਼ੋਕ ਸਭਾ ਚੋਣਾਂ ਲਈ ਭਾਜਪਾ ਨੇ ਪੰਜਾਬ ਤੋਂ ਐਲਾਨੇ 6 ਉਮੀਦਵਾਰ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ ਬਿਊਰੋ) – ਭਾਜਪਾ ਨੇ ਆਮ ਆਦਮੀ ਪਾਰਟੀ ਤੋਂ ਬਾਅਦ ਲੋਕ ਸਭਾ ਚੋਣਾਂ ਲਈ ਪੰਜਾਬ ਤੋਂ ਆਪਣੇ 6 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਪਾਰਟੀ ਵਲੋਂ ਅੱਜ ਜਾਰੀ ਕੀਤੀ ਗਈ ਆਪਣੀ ਅੱਠਵੀਂ ਲਿਸਟ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ 11 ਉਮੀਦਵਾਰ ਐਲਾਨੇ ਗਏ ਹਨ। ਇਹਨਾਂ ਵਿੱਚ ਅੰਮ੍ਰਿਤਸਰ ਤੋਂ ਅਮਰੀਕਾ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ, ਗੁਰਦਾਸਪੁਰ ਤੋਂ …

Read More »