Monday, July 22, 2024

Daily Archives: March 31, 2024

ਸ੍ਰੀ ਹਜ਼ੂਰ ਸਾਹਿਬ ਸਟਾਰ ਏਅਰ ਦੀ ਪਹਿਲੀ ਫਲਾਈਟ ਪੁੱਜਣ ‘ਤੇ ਕੀਤਾ ਸ਼ਾਨਦਾਰ ਸਵਾਗਤ

ਅੰਮ੍ਰਿਤਸਰ/ ਨੰਦੇੜ, 31 ਮਾਰਚ (ਸੁਖਬੀਰ ਸਿੰਘ) – ਗੁਰਦੁਆਰਾ ਬੋਰਡ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਵਿਖੇ ਸਟਾਰ ਏਅਰ ਦੀ ਪਹਿਲੀ ਫਲਾਈਟ ਪੁੱਜਣ `ਤੇ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ ਸਾਬਕਾ ਆਈ.ਏ.ਐਸ, ਜਸਵੰਤ ਸਿੰਘ ਬੌਬੀ ਦਿੱਲੀ, ਉਦਯੋਗਪਤੀਆਂ ਤੇ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।ਸਟਾਰ ਏਅਰ ਦੀ ਇਹ ਹਵਾਈ ਸੇਵਾ ਆਦਮਪੁਰ ਜਲੰਧਰ ਤੋਂ ਵਾਇਆ ਹਿਡਨ ਗਾਜੀਆਬਾਦ ਹੁੰਦੀ …

Read More »

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਪਰਮਜੀਤ ਸਿੰਘ ਤੇ ਹੋਰਾਂ ਦਾ ਸੇਵਾ ਮੁਕਤੀ ’ਤੇ ਸਨਮਾਨ

ਅੰਮ੍ਰਿਤਸਰ, 31 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਪਰਮਜੀਤ ਸਿੰਘ, ਸੁਪਰਵਾਈਜਰ ਨਿਰੰਜਨ ਸਿੰਘ, ਸਹਾਇਕ ਸੁਪਰਵਾਈਜਰ ਇੰਦਰਜੀਤ ਸਿੰਘ, ਗੁਰਦੁਆਰਾ ਇੰਸਪੈਕਟਰ ਲਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਸੁਪਰਵਾਈਜਰ ਸੁਖਦੇਵ ਸਿੰਘ ਤੁੜ ਤੇ ਕਾਰਪੈਂਟਰ ਸੁਖਦੇਵ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ …

Read More »

ਸਰਹੱਦੀ ਖੇਤਰ ਦੇ ਮਸਲੇ ਹੱਲ ਹੋਣਗੇ ਅਤੇ ਵਪਾਰ ਵੀ ਹੋਵੇਗਾ ਸ਼ੁਰੂ -ਤਰਨਜੀਤ ਸਿੰਘ ਸੰਧੂ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਅਮਰੀਕਾ ਦੇ ਸਾਬਕਾ ਰਾਜਦੂਤ ਰਹੇ ਤਰਨਜੀਤ ਸਿੰਘ ਸੰਧੂ ਨੇ ਹਲਕਾ ਅਟਾਰੀ ਦੇ ਭਾਜਪਾ ਦੇ ਬੂਥ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਦੀ ਸੀਟ ਜਿੱਤ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਲੀ ਪਾਉਣੀ ਹੈ ਅਤੇ ਉਨ੍ਹਾਂ ਤੋਂ ਅੰਮ੍ਰਿਤਸਰ ਦੇ ਵਿਕਾਸ ਲਈ ਵਿਸ਼ੇਸ਼ ਪੈਕੇਜ …

Read More »

ਖਾਲਸਾ ਕਾਲਜ ਵੂਮੈਨ ਵਿਖੇ ‘ਅੱਜ ਦੀ ਲੋੜ’ ਵਿਸ਼ੇ ’ਤੇ ਲੈਕਚਰ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਆਰਟਸ ਅਤੇ ਸੋਸ਼ਲ ਸਾਇੰਸ ਵਿਭਾਗ ਵਲੋਂ ਖ਼ਾਲਸਾ ਗਲੋਬਲ ਰੀਚ ਫ਼ਾਊਡੇਸ਼ਨ ਅਤੇ ਲੰਗਰ ਚਲੈ ਗੁਰ ਸ਼ਬਦ ਸੰਸਥਾ ਦੇ ਸਹਿਯੋਗ ਨਾਲ ‘ਅੱਜ ਦੀ ਲੋੜ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਔਰਤ ਦਿਵਸ ਨੂੰ ਸਮਰਪਿਤ ਕਰਵਾਏ ਇਸ ਭਾਸ਼ਣ ਮੌਕੇ ਫ਼ਾਊਡੇਸ਼ਨ ਦੇ ਕੋਆਰਡੀਨੇਟਰ ਸਰਬਜੀਤ ਸਿੰਘ ਹੁਸ਼ਿਆਰ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਕਾਰਨੀਵਲ 2024’ ਕਰਵਾਇਆ ਗਿਆ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਰੰਗਾਰੰਗ ‘ਕਾਰਨੀਵਲ 2024’ ਪ੍ਰੋਗਰਾਮ ਦਾ ਕਰਵਾਇਆ ਗਿਆ।ਜਿਸ ਦੌਰਾਨ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਹੁਨਰ ਹਾਸਲ ਕਰਕੇ ਕਮਾਈ ਦੇ ਸਾਧਨ ਅਪਨਾਉਣ ’ਤੇ ਜ਼ੋਰ ਦਿੱਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਲਿਟਲ ਫਲਾਵਰ ਸੀਨੀਅਰ ਸੈਕੰਡਰੀ ਡਾਇਰੈਕਟਰ ਸ੍ਰੀਮਤੀ ਤਜਿੰਦਰ ਕੌਰ ਛੀਨਾ ਨੇ …

Read More »

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਦਾ ਧਾਰਮਿਕ ਸਿੱਖਿਆ ਇਮਤਿਹਾਨ ’ਚ ਅਹਿਮ ਸਥਾਨ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) -ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿੱਦਿਅਕ ਸੈਸ਼ਨ 2023-24 ਦੇ ਵਿਦਿਆਰਥੀਆਂ ਲਈ ‘ਧਾਰਮਿਕ ਸਿੱਖਿਆ ਇਮਤਿਹਾਨ’ ਕਰਵਾਇਆ ਗਿਆ।ਮੁੱਖ ਮਹਿਮਾਨ ਖਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਸਨ। ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਪ੍ਰੋਗਰਾਮ ਇੰਚਾਰਜ ਅਸਿਸਟੈਂਟ ਪ੍ਰੋਫੈਸਰ ਅਨੁਕਿਰਨਜੀਤ ਕੌਰ ਵੱਲੋਂ ਦਰਸਾਏ ਗਏ ਸਿਲੇਬਸ ’ਚੋਂ ਕੁੱਲ 100 ਅੰਕਾਂ ਦੀ ਪ੍ਰਸ਼ਨਪੱਤਰੀ ਤਿੰਨ ਭਾਗਾਂ ’ਚ ਤਿਆਰ …

Read More »

ਦਿਵਿਆਂਗ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੱਢਿਆ ਕੈਂਡਲ ਮਾਰਚ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਅਗਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਦਿਵਿਆਂਗ ਵੋਟਰਾਂ ਦੀ ਹਿੱਸੇਦਾਰੀ ਨੂੰ ਯਕੀਨੀ ਬਣਾਉਣ ਲਈ ਸਥਾਨਕ ਹੈਰੀਟੇਜ ਸਟਰੀਟ ਵਿਖੇ ਕੈਂਡਲ ਮਾਰਚ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਜਿਲ੍ਹਾ ਸਵੀਪ ਆਈਕਾਨ ਦਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ …

Read More »

ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਬਣਾਈ ਵੋਟਰ ਜਾਗਰੂਕਤਾ ਰੰਗੋਲੀ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਅਗਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਹਿੱਸੇਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਸਥਾਨਕ ਸ੍ਰੀ ਗੁਰੁ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੋਟਰ ਜਾਗਰੂਕਤਾ ਰੰਗੋਲੀ …

Read More »

ਨੌਵਾਂ ਸ੍ਰੀ ਸਾਈ ਉਤਸਵ ਸ਼ਰਧਾ ਸਹਿਤ ਮਨਾਇਆ

ਭੀਖੀ, 31 ਮਾਰਚ (ਕਮਲ ਜ਼ਿੰਦਲ) – ਸ੍ਰੀ ਸਾਂਈ ਧਾਮ ਚੈਰੀਟੇਬਲ ਟਰੱਸਟ ਭੀਖੀ ਵਲੋਂ ਨਗਰ ਦੇ ਸਹਿਯੋਗ ਨਾਲ ਨੋਵਾਂ ਸ੍ਰੀ ਸਾਈ ਉਤਸਵ ਸ਼ਰਧਾ ਨਾਲ ਸ੍ਰੀ ਸ਼ਿਰਡੀ ਸਾਈ ਮੰਦਰ ਰਾਮਲੀਲਾ ਗਰਾਊਂਡ ਭੀਖੀ ਵਿਖੇ ਮਨਾਇਆ ਗਿਆ।ਸਵੇਰੇ 6.00 ਵਜੇ ਵਸਤਰ ਪੂਜਨ ਸ੍ਰੀ ਸੋਮਨਾਥ ਸਿੰਗਲਾ ਵਲੋਂ ਅਦਾ ਕੀਤੀ ਗਈ।ਸ਼ਾਮ ਦੇ ਸਮੇਂ ਸਾਈ ਪੂਜਨ ਆਗਿਆ ਪਾਠ ਸ਼ਰਮਾ ਨੇ ਸਮੂਹ ਪਰਿਵਾਰ ਸਮੇਤ ਕੀਤਾ।ਸਾਈ ਚੌਂਕੀ ਦੀ ਜੋਤੀ ਪ੍ਰਚੰਡ …

Read More »

ਗੁ: ਮੱਲ ਅਖਾੜਾ ਵਿਖੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨੇ ਕੀਰਤਨ ਦੀ ਛਹਿਬਰ ਲਾਈ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਿਖੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸ੍ਰੀ ਦਰਬਾਰ ਨੇ ਗੁਰਬਾਣੀ ਦਾ ਜਾਪ ਅਤੇ ਸੁਖਮਨੀ ਸਾਹਿਬ ਤੇ ਹੋਰ ਬਾਣੀਆਂ ਦੇ ਸ਼ਬਦ ਗਾਇਨ ਕਰ ਕੇ ਚੱਲ ਰਹੇ ਗੁਰਬਾਣੀ ਪ੍ਰਵਾਹ ਵਿੱਚ ਹਿੱਸਾ ਪਾਇਆ। ਸੁਸਾਇਟੀ ਦੇ ਪ੍ਰਧਾਨ ਅਜੀਤ ਸਿੰਘ, ਬੀਬੀ …

Read More »