ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਹੋਲੇ ਮਹੱਲੇ ਦੇ ਪਾਵਨ ਮੌਕੇ ਸ੍ਰੀ ਅਨੰਦਪੁਾਰ ਸਾਹਿਬ ਅਤੇ ਹੋਰ ਗੁਰਧਾਮਾਂ ਦੀ ਯਾਤਰਾ ਲਈ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ਰਧਾਲੂ ਟਰੇਨਾਂ, ਬੱਸਾਂ, ਟਰੱਕਾਂ, ਟਰਾਲੀਆਂ ਅਤੇ ਆਪਣੇ ਨਿੱਜੀ ਵਾਹਣਾਂ ਆਦਿ ‘ਤੇ ਸਵਾਰ ਹੋ ਕੇ ਲਗਾਤਾਰ ਰਵਾਨਾ ਹੋ ਰਹੇ ਹਨ।ਤਸਵੀਰ ਵਿੱਚ ਆਪਣੀ ਕਾਰ ‘ਤੇ ਸ੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੁੰਦੇ ਹੋਏ ਨੌਜਵਾਨ।
Read More »Monthly Archives: March 2024
ਵੋਟਰਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਸਾਇਕਲ ਰੈਲੀ
ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਅਤੇ ਨਿਕਾਸ ਕੁਮਾਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 017 ਅੰਮ੍ਰਿਤਸਰ ਕੇਂਦਰੀ ਦੇ ਦਿਸ਼ਾ ਨਿਰਦੇਸ਼ਾ ਤੇ ਸਵੀਪ ਗਤੀਵਿਧੀਆਂ ਅਧੀਨ ਡੀ.ਏ.ਵੀ ਕਾਲਜ ਹਾਥੀ ਗੇਟ ਵਿਖੇ ਸਵੀਪ ਸਾਇਕਲ ਰੈਲੀ ਕੱਢੀ ਗਈ।ਰੈਲੀ ਨੂੰ ਸ੍ਰੀਮਤੀ ਸੁਰਿੰਦਰ ਕੌਰ ਅੰਮ੍ਰਿਤਸਰ ਕੇਂਦਰੀ ਨੇ ਝੰਡੀ ਦੇ ਕੇ ਰਵਾਨਾ ਕੀਤਾ।ਉਨਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਵੋਟ ਦੇ ਅਧਿਕਾਰ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ ਇੱਕ ਵਿਸ਼ੇਸ਼ ‘ਚ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਉਨ੍ਹਾਂ ਦੇ ਸ਼ਹੀਦੀ ਦਿਨ ‘ਤੇ ਸ਼ਰਧਾਂਜਲੀ ਭੇਟ ਕੀਤ।ਸ਼ਹੀਦ ਭਗਤ ਸਿੰਘ ਇੱਕ ਭਾਰਤੀ ਕ੍ਰਾਂਤੀਕਾਰੀ ਨੌਜਵਾਨ ਸੀ।ਜਿਸ ਨੇ ਭਾਰਤੀ ਸੁਤੰਤਰਤਾ ਅੰਦੋਲਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।ਉਨ੍ਹਾਂ ਨੇ ਰਾਜਗੁਰੂ ਤੇ ਸੁਖਦੇਵ ਨਾਲ ਮਿਲ ਕੇ ਸਕਾਟ ਦੀ ਹੱਤਿਆ ਕਰਨੀ ਸੀ, ਰਚੀ ਪਰ ਗਲਤੀ …
Read More »ਚੋਣਾਂ ਦੌਰਾਨ ਕਾਲੇ ਧਨ ਦੀ ਵਰਤੋਂ ਨੂੰ ਰੋਕਣ ਲਈ ਟੋਲ ਫ੍ਰੀ ਨੰਬਰ ਜਾਰੀ
ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ ਵਿੱਚ ਕਾਲੇ ਧਨ ਤੇ ਹਵਾਲਾ ਨਕਦੀ ਆਦਿ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਵੱਲੋਂ ਇਨਕਮ ਟੈਕਸ ਵਿਭਾਗ ਨੂੰ ਨੋਡਲ ਵਿਭਾਗ ਵਜੋਂ ਜਿੰਮੇਵਾਰੀ ਦਿੱਤੀ ਗਈ ਹੈ।ਇਸ ਲਈ ਚੋਣ ਕਮਿਸ਼ਨ ਵਲੋਂ ਖਰਚਾ ਨਿਗਰਾਨੀ ਵਿੱਚ ਇਨਕਮ ਟੈਕਸ ਵਿਭਾਗ ਦੀ ਭੂਮਿਕਾ ਰੱਖੀ ਗਈ ਹੈ।ਇਨਕਮ ਟੈਕਸ …
Read More »ਮਾਤਾ ਸੁਰਜੀਤ ਕੌਰ ਉੱਪਲੀ ਨੂੰ ਭੇਂਟ ਕੀਤੀਆਂ ਸ਼ਰਧਾਂਜਲੀਆਂ
ਸੰਗਰੂਰ, 22 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬੀ ਸੰਗੀਤ ਇੰਡਸਟਰੀ ਵਿੱਚ ਸਥਾਪਤ ਪ੍ਰਸਿੱਧ ਮੰਚ ਸੰਚਾਲਕ ਅਤੇ ਗਾਇਕ ਕੁਲਵੰਤ ਉੱਪਲੀ ਸੰਗਰੂਰ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਸੁਰਜੀਤ ਕੌਰ ਉੱਪਲੀ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ ਅੱਜ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਸੰਗਰੂਰ ਵਿਖੇ ਸਵਰਗਵਾਸੀ ਮਾਤਾ ਸੁਰਜੀਤ ਕੌਰ ਉੱਪਲੀ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਕੀਤਾ ਗਿਆ।ਭਾਈ ਹਰਭੋਲ ਸਿੰਘ ਮਾਨ ਦੇ ਕੀਰਤਨੀ ਜਥੇ ਵਲੋਂ …
Read More »ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਮਨਾਇਆ ਹੋਲੀ ਦਾ ਤਿਉਹਾਰ
ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਚੱਲ ਰਹੇ ਸਹਿਯੋਗ (ਹਾਫ ਵੇਅ ਹੋਮ) ਨਾਰੀ ਨਿਕੇਤਨ ਕੰਪਲੈਕਸ ਅੰਮ੍ਰਿਤਸਰ ਵਿਖੇ ਰਹਿ ਰਹੀਆਂ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਹੋਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਸੰਸਥਾ ਵਿੱਚ ਰਹਿ ਰਹੀਆਂ ਸਹਿਵਾਸਣਾਂ ਨੇ ਡਾਂਸ ਪੇਸ਼ ਕੀਤਾ।ਇਸ ਤੋਂ ਇਲਾਵਾ ਸਹਿਵਾਸਣਾਂ ਵਲੋਂ ਆਪਣੇ ਹੱਥੀਂ ਤਿਆਰ ਕੀਤੇ ਸਮਾਨ ਦੀ …
Read More »ਸ਼ਾਰਜਾਹ ਵਿਖੇ ਫਾਂਸੀ ਦੀ ਸਜ਼ਾ ਯਾਫ਼ਤਾ ਚਾਰ ਨੌਜਵਾਨਾਂ ਲਈ ਮਸੀਹਾ ਬਣੇ ਡਾ: ਓਬਰਾਏ
ਰਿਹਾਈ ਉਪਰੰਤ ਵਾਪਸ ਪਰਤਿਆ ਪੰਜਾਬ ਦਾ ਗੁਰਪ੍ਰੀਤ ਸਿੰਘ ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਕੌਮਾਂਤਰੀ ਹੱਦਾਂ-ਸਰਹੱਦਾਂ ਤੋਂ ਉਤੇ ਉਠਦਿਆਂ ਦੇਸ਼ ਵਿਦੇਸ਼ ਵਿੱਚ ਲੋੜਵੰਦਾਂ ਲਈ ਮਸੀਹਾ ਬਣ ਪਹੁੰਚ ਕੇ ਲੋਕ ਸੇਵਾ ਦੀਆਂ ਨਵੀਆਂ ਮਿਸਾਲਾਂ ਸਿਰਜ਼ ਰਹੇ ਉੱਘੇ ਸਿੱਖ ਕਾਰੋਬਾਰੀ ਡਾ: ਐਸ.ਪੀ ਸਿੰਘ ਓਬਰਾਏ ਵੱਲੋਂ ਇੱਕ ਭਾਰਤੀ ਤੇ ਤਿੰਨ ਪਾਕਿਸਤਾਨੀ ਨੌਜਵਾਨਾਂ ਦੀ ਸ਼ਾਰਜਾਹ ਵਿਖੇ ਫਾਂਸੀ ਦੀ ਸਜ਼ਾ ਮੁਆਫ਼ ਕਰਵਾਏ ਜਾਣ ਉਪਰੰਤ ਪੰਜਾਬ …
Read More »ਭਾਜਪਾ ‘ਚ ਸ਼ਾਮਲ ਸਾਬਕਾ ਰਾਜਦੂਤ ਸੰਧੂ ਦਾ ਅੰਮ੍ਰਿਤਸਰ ਹਵਾਈ ਅੱਡੇ ’ਤੇ ਕੀਤਾ ਨਿੱਘਾ ਸਵਾਗਤ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਬਾਅਦ ਨਵੀਂ ਦਿੱਲੀ ਤੋਂ ਆਪਣੇ ਗ੍ਰਹਿ ਅੰਮ੍ਰਿਤਸਰ ਵਿਖੇ ਦੇਰ ਸ਼ਾਮ ਪਹੁੰਚਣ ’ਤੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਸਥਾਨਕ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਭਾਜਪਾ ਦੇ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਅਗਵਾਈ ‘ਚ ਨਿੱਘਾ ਸਵਾਗਤ ਕੀਤਾ ਗਿਆ।ਉਹਨਾਂ ਨਾਲ ਭਾਜਪਾ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੀ.ਵੀ.ਐਸ ਕੰਪਨੀ ਵੱਲੋਂ ਮੋਟਰਸਾਈਕਲ ਭੇਟ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਟੀ.ਵੀ.ਐਸ ਕੰਪਨੀ ਵੱਲੋਂ ਇਕ ਮੋਟਰਸਾਈਕਲ ਅਪਾਚੇ ਆਰ.ਆਰ 310 ਭੇਟ ਕੀਤਾ ਗਿਆ।ਜਿਸ ਦੀਆਂ ਚਾਬੀਆਂ ਕੰਪਨੀ ਦੇ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਸੌਂਪੀਆਂ ਗਈਆਂ।ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਟੀ.ਵੀ.ਐਸ ਕੰਪਨੀ ਵੱਲੋਂ ਪਹਿਲਾਂ ਵੀ ਉਸ ਵੱਲੋਂ ਤਿਆਰ ਨਵੇਂ ਵਾਹਨ ਸ੍ਰੀ ਦਰਬਾਰ ਸਾਹਿਬ ਵਿਖੇ ਭੇਟ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਟੇਟ ਬੈਂਕ ਵੱਲੋਂ ਸੰਗਤ ਲਈ ਚਾਰ ਬੈਟਰੀ ਵਾਹਨ ਭੇਟ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸਟੇਟ ਬੈਂਕ ਆਫ਼ ਇੰਡੀਆ ਨੇ ਚਾਰ ਬੈਟਰੀ ਵਾਹਨ ਭੇਟ ਕੀਤੇ ਹਨ।ਦਫ਼ਤਰ ਸ੍ਰੋਮਣੀ ਕਮੇਟੀ ਵਿਖੇ ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ …
Read More »