Saturday, July 26, 2025
Breaking News

Monthly Archives: March 2024

ਸਿੱਖ ਵਿਰਾਸਤ ਸੰਸਥਾ ਬਰੈਂਪਟਨ ਦੇ ਆਗੂਆਂ ਵਲੋਂ ਜਥੇਦਾਰ ਰਘਬੀਰ ਸਿੰਘ ਤੇ ਧਾਮੀ ਨਾਲ ਮੁਲਾਕਾਤ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਏ ਸਿੱਖ ਵਿਰਾਸਤ ਸੰਸਥਾ ਬਰੈਂਪਟਨ (ਕੈਨੇਡਾ) ਦੇ ਆਗੂ ਕੰਵਰ ਸਿੰਘ ਤੇ ਗੁਰਮਨਪਾਲ ਸਿੰਘ ਨੇ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸਿੱਖ ਮਾਮਲਿਆਂ ਅਤੇ ਧਰਮ ਦੇ ਪ੍ਰਸਾਰ ਪ੍ਰਚਾਰ ਲਈ ਵਿਚਾਰਾਂ ਕੀਤੀਆਂ।ਉਨ੍ਹਾਂ …

Read More »

ਪੰਜਾਬ ਸਪੋਰਟਸ ਵਿਭਾਗ ਵਲੋਂ ਖੇਡ ਵਿੰਗਾਂ ਲਈ ਚੋਣ ਟਰਾਇਲ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਸਾਲ 2024-25 ਦੇ ਸੈਸ਼ਨ ਲਈ ਸਪੋਰਟਸ ਵਿੰਗਜ਼ ਸਕੂਲ ਡੇਅ-ਸਕਾਲਰ ਰੈਜੀਡੈਂਸ਼ੀਅਲ ਵਿਖੇ ਅੰਡਰ 14, 17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ/ ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ 23 ਮਾਰਚ 2024 ਤੱਕ ਕਰਵਾਏ ਜਾ ਰਹੇ ਹਨ। ਜਿਲ੍ਹਾ ਸਪੋਰਟਸ ਅਫਸਰ ਸੁਖਚੈਨ ਸਿੰਘ ਕਾਹਲੋਂ ਨੇ ਦਸਿਆ ਕਿ ਇਹ ਟਰਾਇਲ ਜਿਲਾ੍ਹ …

Read More »

ਧਾਰਮਿਕ ਸਥਾਨਾਂ ‘ਤੇ ਜਾਣ ਵਾਲੇ ਵਾਹਣ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਦਿੱਤੀ ਜਾਣਕਾਰੀ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵਲੋਂ ਵੇਰਕਾ ਬਾਈਪਾਸ ਕੋਲ ਹੋਲਾ ਮੁਹੱਲੇ ‘ਤੇ ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਨੂੰ ਜਾਂਦੇ ਵਾਹਣਾਂ ਟਰੈਕਟਰ ਟਰਾਲੀ, ਕਾਰਾਂ, ਜੀਪਾਂ ਅਤੇ ਮੋਟਰਸਾਈਕਲ ਆਦਿ ਨੂੰ ਰੋਕ ਕੇ ਸੰਗਤਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ।ਉਨਾਂ ਸਮਝਾਇਆ ਕਿ ਵਾਹਣ ਚਾਲਕ ਆਪਣੇ ਵਾਹਣ ਨੂੰ …

Read More »

ਹਕੀਕਤ ਤੇ ਤਲਖ ਸੱਚਾਈਆਂ ਨਾਲ ਜੁੜੀ ਖੂਬਸੂਰਤ ਪੰਜਾਬੀ ਫ਼ਿਲਮ ‘ਪ੍ਰਹੁਣਾ 2’

ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜ਼ਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ।ਆਪਣੇ ਨਾਂ ‘ਤੇ ਬੇਸ਼ੱਕ ਇਹ ਫਿਲਮ ਵਿਆਹਾਂ ਵਾਲੀ ਜਾਪਦੀ ਹੈ, ਪਰ ਜਦੋੰ ਤੁਸੀਂ ਇਸ ਦਾ ਟ੍ਰੇਲਰ ਦੇਖੋਗੇ ਤਾਂ ਸਾਫ ਹੋਵੇਗਾ ਕਿ ਇਹ ਫ਼ਿਲਮ ਬਿਲਕੁੱਲ ਇੱਕ ਨਵੇਂ ਅਤੇ ਹਾਸੋਹੀਣੇ ਮੁੱਦੇ ‘ਤੇ ਬਣੀ ਖੂਬਸੂਰਤ ਪੰਜਾਬੀ ਫ਼ਿਲਮ …

Read More »

ਭਾਜਪਾ ਦੇ ਸੰਗਠਨ ਮੰਤਰੀ ਸ੍ਰੀ ਨਿਵਾਸੁਲੂ ਦਾ ਛੀਨਾ ਦੇ ਗ੍ਰਹਿ ਭਰਵਾਂ ਸਵਾਗਤ

ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਜਨਰਲ ਸਕੱਤਰ ਸ੍ਰੀ ਮੰਥਰੀ ਨਿਵਾਸੁਲੂ ਅੱਜ ਅੰਮ੍ਰਿਤਸਰ ਫ਼ੇਰੀ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਦੇ ਗ੍ਰਹਿ ਪਹੁੰਚੇ, ਜਿਥੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।ਛੀਨਾ ਤੋਂ ਇਲਾਵਾ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਮਨਜੀਤ ਸਿੰਘ ਮੰਨਾ, ਗੁਰਪ੍ਰਤਾਪ ਸਿੰਘ ਟਿੱਕਾ, ਅਜੈਬੀਰਪਾਲ ਸਿੰਘ ਰੰਧਾਵਾ, ਸੁਸ਼ੀਲ ਦੇਵਗਨ, ਹਰਦੀਪ ਸਿੰਘ ਆਦਿ ਆਗੂਆਂ ਤੇ ਵਰਕਰਾਂ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਦੋ ਵਿਦਿਆਰਥੀਆਂ ਨੂੰ ਮਿਲੀ 6000-6000 ਦੀ ਸਕਾਲਰਸ਼ਿਪ

ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਦੋ ਵਿਦਿਆਰਥੀਆਂ ਕਨਨ ਗੁਪਤਾ ਅਤੇ ਅੰਗਦਵੀਰ ਸਿੰਘ ਨੂੰ ਦੀਨ ਦਯਾਲ ਸਪਰਸ਼ ਯੋਜਨਾ ਕੇ ਤਹਿਤ ਰਾਸ਼ਟਰੀ ਪੱਧਰ ਦੇ ਸਕਾਲਰਸ਼ਿਪ ਲਈ ਚੁਣਿਆ ਗਿਆ ਹੈ।ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਭਾਰਤ ਸਰਕਾਰ ਸੰਚਾਰ ਮੰਤਰਾਲੇ ਡਾਕ ਵਿਭਾਗ ਵਲੋਂ ਆਯੋਜਿਤ ਪ੍ਰਤੀਯੋਗਿਤਾ ਦਾ ਆਯੋਜਨ ਪਿੱਛਲੇ ਦਿਨੀ ਕਰਵਾਇਆ ਗਿਆ।ਜਿਸ ਤਹਿਤ ਸਕੂਲ ਦੀ ਨੌਵੀਂ ਕਲਾਸ ਦੇ …

Read More »

ਸਰਹੱਦ ਦੇ ਇਕ ਕਿਲੋਮੀਟਰ ਦੇ ਘੇਰੇ ਅੰਦਰ ‘ਚ ਕੱਦ ਦੀਆਂ ਫਸਲਾਂ ਲਗਾਉਣ ‘ਤੇ ਪਾਬੰਦੀ

ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ ਬਿਊਰੋ) – ਅੱਜ ਜਾਰੀ ਬਿਆਨ ਵਿੱਚ ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਕਿਹਾ ਹੈ ਕਿ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ, ਇਹ ਹੁਕਮ ਇੱਕਤਰਫਾ ਪਾਸ ਕੀਤਾ ਜਾਂਦਾ ਹੈ ਕਿ ਕੋਈ ਵੀ ਕਿਸਾਨ ਅੰਤਰਰਾਸ਼ਟਰੀ ਸਰਹੱਦ ਅਤੇ ਬਾਰਡਰ ਸੁਰੱਖਿਆ ਕੰਡਿਆਲੀ ਤਾਰ ਵਿੱਚ ਅਤੇ ਬਾਰਡਰ ਸੁਰੱਖਿਆ ਫੈਂਸ ਤੋਂ ਭਾਰਤੀ …

Read More »

ਸੰਤ ਅਤਰ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸਰਕਾਰੀ ਸਕੂਲਾਂ ਨੂੰ ਵੰਡਿਆ ਜਰੂਰਤ ਦਾ ਸਮਾਨ

ਸੰਗਰੂਰ, 21 ਮਾਰਚ (ਜਗਸੀਰ ਲੌਂਗੋਵਾਲ) – ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਵਿਖੇ ਸੰਤ ਬਾਬਾ ਅਤਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ।ਸਰਕਾਰੀ ਪ੍ਰਾਇਮਰੀ ਸਕੂਲ ਬਹਾਦਰਪੁਰ ਸਰਕਾਰੀ ਪ੍ਰਾਇਮਰੀ ਸਕੂਲ ਦੁੱਗਾਂ, ਸਰਕਾਰੀ ਪ੍ਰਾਇਮਰੀ ਸਕੂਲ ਚੰਗਾਲ, ਸਰਕਾਰੀ ਪ੍ਰਾਇਮਰੀ ਸਕੂਲ ਲਿਦੜਾ, ਸਰਕਾਰੀ ਪ੍ਰਾਇਮਰੀ ਸਕੂਲ ਬਡਰੁੱਖਾਂ, ਸਰਕਾਰੀ ਪ੍ਰਾਇਮਰੀ ਸਕੂਲ ਨੱਤ, ਸਰਕਾਰੀ ਪ੍ਰਾਇਮਰੀ ਸਕੂਲ ਕਾਂਝਲਾ, …

Read More »

ਅੱਖਾਂ ਦੇ ਚੈਕਅਪ ਅਤੇ ਖੂਨਦਾਨ ਕੈਂਪ ਦਾ ਆਯੋਜਨ

ਸੰਗਰੂਰ, 21 ਮਾਰਚ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਰਾਮਪੁਰਾ ਵਿਖੇ ਅੱਖਾਂ ਦਾ ਮੁਫ਼ਤ ਚੈਕਅਪ ਅਤੇ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਵਿੱਚ ਨੌਜਵਾਨਾਂ ਨੇ 70 ਯੂਨਿਟ ਖੂਨਦਾਨ ਕੀਤਾ।110 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਫ੍ਰੀ ਚੈਕ ਕੀਤੀਆਂ ਗਈਆਂ।ਇਹਨਾ ਵਿਚੋਂ ਕਈ ਮਰੀਜ਼ਾਂ ਦੇ ਮੁਫਤ ਲੈਂਜ਼ ਵੀ ਪਾਏ ਗਏ।ਕੈਂਪ ਦਾ ਪ੍ਰਬੰਧ ਗੁਰੀ ਚੋਪੜਾ, ਕੁਲਦੀਪ ਸੰਧੂ, ਖੁਸ਼ੀ ਕਪਿਆਲ ਤੇ ਭਿੰਦਾ ਸੋਹੀ ਵਲੋਂ ਕੀਤਾ ਗਿਆ।ਅਮਨਦੀਪ ਸਿੰਘ …

Read More »

ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ

ਸੰਗਰੂਰ, 21 ਮਾਰਚ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇਅ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋ ਦੀ ਬਾਰਵੀਂ ਕਲਾਸ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਪੁੱਤਰੀ ਪਾਲ ਸਿੰਘ ਨੇ ਡੈਮੋਕ੍ਰੇਟਿਕ ਟੀਚਰ ਫਰੰਟ ਦੀ ਪ੍ਰੀਖਿਆ ਦੌਰਾਨ ਸੰਗਰੂਰ ਜਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂਕਿ ਸੁਖਮਨਜੋਤ ਕੌਰ ਪੁੱਤਰੀ ਪਰਮਿੰਦਰ ਸਿੰਘ ਨੇ ਸੰਗਰੂਰ ਜਿਲ੍ਹੇ ਵਿਚੋਂ ਪੰਜ਼ਵਾਂ ਸਥਾਨ ਹਾਸਿਲ ਕੀਤਾ।ਅੱਠਵੀਂ ਜਮਾਤ ਦੀ ਵਿਦਿਆਰਥਣ ਹਰਲੀਨ ਕੌਰ ਪੁੱਤਰੀ ਘਮੰਡਾ ਸਿੰਘ …

Read More »