Wednesday, March 4, 2026

Monthly Archives: March 2024

ਸਟੱਡੀ ਸਰਕਲ ਵਲੋਂ ਹੋਲਾ ਮਹੱਲਾ ਨੂੰ ਸਮਰਪਿਤ ਪਰਿਵਾਰਕ ਖੇਡ ਦਿਵਸ ਸਮਾਗਮ 24 ਮਾਰਚ ਨੂੰ

ਗੱਤਕੇ ਦੀ ਉਘੀ ਖਿਡਾਰਨ ਕੋਮਲਪ੍ਰੀਤ ਕੌਰ ਨੂੰ ਦਿੱਤਾ ਜਾਵੇਗਾ ਮਾਈ ਭਾਗੋ ਐਵਾਰਡ- ਸਿਦਕੀ ਸੰਗਰੂਰ, 20 ਮਾਰਚ (ਜਗਸੀਰ ਲੌਂਗੋਵਾਲ) – ਹਰ ਸਾਲ ਦੀ ਤਰ੍ਹਾਂ ਸਟੱਡੀ ਸਰਕਲ ਵਲੋਂ ਖਾਲਸਾਈ ਦਿਹਾੜਾ ਨੂੰ ਹੋਲਾ ਮਹੱਲਾ ਸਮਰਪਿਤ ਪਰਿਵਾਰਕ ਖੇਡ ਦਿਵਸ ਵਜੋਂ ਮਨਾਇਆ ਜਾਵੇਗਾ।ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ- ਬਰਨਾਲਾ ਜ਼ੋਨ ਦੀ ਵਿਸ਼ੇਸ਼ ਮੀਟਿੰਗ ਸਥਾਨਕ ਜ਼ੋਨਲ ਦਫ਼ਤਰ ਵਿਖੇ ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ ਅਤੇ ਸੁਰਿੰਦਰ …

Read More »

‘ਮੌਲੀਕਿਊਲਰ ਹਾਈਬ੍ਰਿਡਾਈਜ਼ੇਸ਼ਨ ਅਪਰੋਚ ਦੀ ਵਰਤੋਂ ਕਰਦੇ ਹੋਏ ਐਂਟੀਡਾਇਬੀਟਿਕ ਏਜ਼ੰਟਾਂ ਦਾ ਵਿਕਾਸ’ ਬਾਰੇੇ ਲੈਕਚਰ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋਂ ਕਵਾਜ਼ੁਲੂ-ਨਟਾਲ, ਯੂਨੀਵਰਸਿਟੀ ਡਰਬਨ ਦੱਖਣੀ ਅਫਰੀਕਾ ਦੁਆਰਾ ‘ਮੌਲੀਕਿਊਲਰ ਹਾਈਬਿ੍ਰਡਾਈਜ਼ੇਸ਼ਨ ਅਪਰੋਚ ਦੀ ਵਰਤੋਂ ਕਰਦੇ ਹੋਏ ਐਂਟੀਡਾਇਬੀਟਿਕ ਏਜ਼ੰਟਾਂ ਦਾ ਵਿਕਾਸ’ ਵਿਸ਼ੇ ’ਤੇ ਇਕ ਭਾਸ਼ਣ ਦਾ ਆਯੋਜਨ ਕੀਤਾ।ਡਰੱਗ ਰਿਸਰਚ ਦੇ ਖੇਤਰ ’ਚ ਲੋੜੀਂਦੀ ਤਰੱਕੀ ਦੇ ਸੰਦਰਭ ’ਚ ਕਰਵਾਏ ਇਸ ਭਾਸ਼ਣ ਮੌਕੇ ਉਕਤ ਯੂਨੀਵਰਸਿਟੀ ਤੋਂ ਐਸੋਸੀਏਟ ਪ੍ਰੋਫੈਸਰ ਡਾ: ਪਰਵੇਸ਼ ਸਿੰਘ ਨੇ ਮੁੱਖ …

Read More »

ਖ਼ਾਲਸਾ ਕਾਲਜ ਵਿਖੇ ਪੰਜਾਬੀ ਨਾਟਕ ਬਾਰੇ ਡਾ. ਹਰਭਜਨ ਸਿੰਘ ਢਿੱਲੋਂ ਦਾ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਪੰਜਾਬੀ ਨਾਟਕ ਦਾ ਸਿਧਾਂਤ ਅਤੇ ਬਲਵੰਤ ਗਾਰਗੀ ਦੇ ਨਾਟਕ ਵਿਸ਼ੇ ’ਤੇ ਡਾ. ਹਰਭਜਨ ਸਿੰਘ ਢਿਲੋਂ ਦਾ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਡਾ. ਢਿੱਲੋਂ ਦਾ ਖੋਜ਼ ਕਾਰਜ਼ ਪੰਜਾਬੀ ਨਾਟਕ ਉਪਰ ਹੈ ਅਤੇ ਉਹ ਪੰਜਾਬ ਦੇ ਵੱਖ-ਵੱਖ ਕਾਲਜਾਂ ਅਤੇ ਵਿਸ਼ੇਸ਼ਕਰ ਬੇਅਰਿੰਗ ਯੂਨੀਅਨ ਕਰਿਸ਼ਚੀਅਨ …

Read More »

ਨਿਸ਼ਕਾਮ ਸਿੱਖ ਵੈਲਫ਼ੇਅਰ ਕੌਂਸਲ ਵਲੋਂ ਲੋੜਵੰਦ ਤੇ ਹੋਣਹਾਰ ਵਿਦਿਆਰਥਣਾਂ ਲਈ 30 ਲੱਖ ਦੀ ਰਾਸ਼ੀ ਭੇਂਟ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ (ਰਜਿ.) ਨਵੀਂ ਦਿੱਲੀ ਵੱਲੋਂ ਸਿੱਖ ਹਿਊਮਨ ਡਿਵੈਲਪਮੈਂਟ ਫਾਉਂਡੇਸ਼ਨ ਯੂ.ਐਸ.ਏ ਦੇ ਸਹਿਯੋਗ ਨਾਲ ਵਜ਼ੀਫਾ ਵੰਡ ਸਮਾਰੋਹ ਕਰਵਾਇਆ ਗਿਆ।ਕੌਂਸਲ ਵੱਲੋਂ ਕਾਲਜ ਦੀਆਂ ਹੋਣਹਾਰ ਅਤੇ ਜ਼ਰੂਰਤਮੰਦ ਵਿਦਿਆਰਥਣਾਂ ਨੂੰ 30 ਲੱਖ ਦੇ ਕਰੀਬ ਦੀ ਰਾਸ਼ੀ ਪ੍ਰਦਾਨ ਕੀਤੀ ਗਈ।ਇਸ ਸਮਾਰੋਹ ’ਚ ਸੰਸਥਾ ਦੇ ਪ੍ਰਧਾਨ ਨਰਿੰਦਰ ਸਿੰਘ ਨੇ ਮੁੱਖ ਮਹਿਮਾਨ …

Read More »

ਰਾਸ਼ਟਰੀ ਝੰਡਾ ਲਹਿਰਾਉਣ ਮੌਕੇ ਫਲੈਗ ਕੋਡ ਆਫ ਇੰਡੀਆ ਦੀਆਂ ਹਦਾਇਤਾਂ ਦੀ ਪਾਲਣਾ ਲਾਜ਼ਮੀ ਹੋਵੇ- ਡੀ.ਸੀ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਸਾਡਾ ਰਾਸ਼ਟਰੀ ਝੰਡਾ ਭਾਰਤ ਦੇ ਲੋਕਾਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਦਰਸਾਉਂਦਾ ਹੈ।ਇਹ ਸਾਡੇ ਰਾਸ਼ਟਰੀ ਸਵੈਮਾਣ ਦਾ ਪ੍ਰਤੀਕ ਹੈ।ਰਾਸ਼ਟਰੀ ਝੰਡੇ ਲਈ ਵਿਸ਼ਵ ਵਿਆਪੀ ਪਿਆਰ, ਸਤਿਕਾਰ ਅਤੇ ਵਫ਼ਾਦਾਰੀ ਹੈ।ਇਹ ਭਾਰਤ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਮਾਨਸਿਕਤਾ ਵਿੱਚ ਇੱਕ ਵਿਲੱਖਣ ਅਤੇ ਸਥਾਨ ਰੱਖਦਾ ਹੈ।ਇਸ ਲਈ ਜਰੂਰੀ ਹੈ ਕਿ ਰਾਸ਼ਟਰੀ ਝੰਡਾ ਲਹਿਰਾਉਣ ਮੌਕੇ ਉਸ ਦੇ ਸਤਿਕਾਰ ਦਾ …

Read More »

ਸ਼੍ਰੋਮਣੀ ਕਮੇਟੀ ਦੇ ਸੇਵਾਦਾਰ ਬਲਵਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 20 ਮਾਰਚ (ਜਗਦੀਪ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾਦਾਰ ਵਜੋਂ ਸੇਵਾ ਨਿਭਾਅ ਰਹੇ ਬਲਵਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।ਉਨਾਂ ਵਲੋਂ ਬਲਵਿੰਦਰ ਸਿੰਘ ਦੀ ਪਤਨੀ ਬੀਬੀ ਸਰਬਜੀਤ ਕੌਰ ਨੂੰ ਮੁਲਾਜ਼ਮ ਭਲਾਈ ਸਕੀਮ ਤਹਿਤ 61 ਹਜ਼ਾਰ ਰੁਪਏ …

Read More »

ਟਰੈਫਿਕ ਐਜੂਕੇਸ਼ਨ ਵਿੰਗ ਸਬ ਇੰਸਪੈਕਟਰ ਦਲਜੀਤ ਸਿੰਘ ਦਾ ਜਨਮ ਦਿਨ ਮਨਾਇਆ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਟਰੈਫਿਕ ਐਜੂਕੇਸ਼ਨ ਵਿੰਗ ਸਟਾਫ ਅੰਮ੍ਰਿਤਸਰ ਵਿਖੇ ਤਾਇਨਾਤ ਸਬ ਇੰਸਪੈਕਟਰ ਦਲਜੀਤ ਸਿੰਘ ਦੇ ਜਨਮ ਦਿਨ ‘ਤੇ ਅੱਜ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਨੇ ਉਨਾਂ ਸ਼ੁਭਕਾਮਨਾਵਾਂ ਦਿੱਤੀਆਂ।ਤਸਵੀਰ ਵਿੱਚ ਇੰਸਪੈਕਟਰ ਦਲਜੀਤ ਸਿੰਘ ਦਾ ਕੇਕ ਨਾਲ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਕਮਿਸ਼ਨਰ ਪੁਲਿਸ।

Read More »

ਅਮਰੀਕਾ `ਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਭਾਜਪਾ `ਚ ਸ਼ਾਮਲ

ਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ) – ਅਮਰੀਕਾ `ਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਅੱਜ ਭਾਜਪਾ `ਚ ਸ਼ਾਮਲ ਹੋ ਗਏ ਹਨ।ਉਨ੍ਹਾਂ ਨੂੰ ਨਵੀਂ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਨੇ ਰਸਮੀ ਤੌਰ ’ਤੇ ਭਾਜਪਾ ਵਿੱਚ ਸ਼ਾਮਲ ਕੀਤਾ।ਭਾਜਪਾ ਦੇ ਜਨਰਲ ਸਕੱਤਰ ਤਰੁਨ ਚੁੱਘ ਅਤੇ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੀ ਮੌਜ਼ੂਦ ਸਨ।ਵਿਨੋਦ ਤਾਵੜੇ ਨੇ ਸਰਦਾਰ ਸੰਧੂ ਨੂੰ …

Read More »

ਆੜ੍ਹਤੀ ਗੁਰਸੇਵਕ ਸਿੰਘ ਸਾਥੀਆਂ ਸਮੇਤ ‘ਆਪ’ ‘ਚ ਹੋਏ ਸ਼ਾਮਲ

ਵਿਧਾਇਕਾ ਜੀਵਨਜੋਤ ਕੌਰ ਵਲੋਂ ਸਬਜ਼ੀ ਮੰਡੀ ਦੇ ਮਸਲੇ ਹੱਲ ਕਰਵਾਉਣ ਤੋਂ ਹੋਏ ਪ੍ਰਭਾਵਿਤ ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੂਰਬੀ ਵਿਧਾਇਕਾ ਮੈਡਮ ਜੀਵਨਜੋਤ ਕੌਰ ਵਲੋਂ ਸਬਜ਼ੀ ਮੰਡੀ `ਚ ਪਿੱਛਲੇ 20 ਸਾਲਾਂ ਤੋਂ ਆਰਜ਼ੀ ਤੌਰ `ਤੇ ਬੈਠ ਕੇ ਸਬਜ਼ੀ ਵੇਚਣ ਲਈ ਜਗ੍ਹਾ ਨੂੰ ਤਰਸ ਰਹੇ ਦੁਕਾਨਦਾਰਾਂ ਨੂੰ ਨਿਸ਼ਚਿਤ ਜਗ੍ਹਾ `ਤੇ ਬੈਠਣ ਤੇ ਸਬਜ਼ੀ ਵੇਚਣ ਲਈ ਜਗ੍ਹਾ ਅਲਾਟ ਕਰਵਾਉਣ ਤੋਂ …

Read More »

ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਦੇ ਅਹੁੱਦੇਦਾਰਾਂ ਦੀ ਕੀਤੀ ਚੋਣ

ਸੰਗਰੂਰ, 19 ਮਾਰਚ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਵਲੋਂ ਸਾਬਕਾ ਪ੍ਰਧਾਨਾਂ ਦੀ ਨਾਮਜ਼ਦਗੀ ਕਮੇਟੀ ਦੀ ਮੀਟਿੰਗ ਅਤੇ ਲਾਇਨਿਸਟ ਸਾਲ 2024-25 ਲਈ ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਦੇ ਅਹੁਦੇਦਾਰਾਂ ਦੀ ਚੋਣ ਲਈ ਹੋਟਲ ਕਲਾਸਿਕ ਸੰਗਰੂਰ ਵਿਖੇ ਪ੍ਰਧਾਨ ਐਮ.ਜੇ.ਐਫ ਲਾਇਨ ਇੰਜ. ਐਸ.ਐਸ. ਭੱਠਲ ਵੱਲੋਂ ਮੀਟਿੰਗ ਬੁਲਾਈ ਗਈ।ਨਾਮਜ਼ਦਗੀ ਕਮੇਟੀ ਦੀ ਮੀਟਿੰਗ ਚੇਅਰਮੈਨ ਲਾਇਨ ਜਗਦੀਸ਼ ਬਾਂਸਲ, ਚੋਣ ਕਮੇਟੀ ਦੇ ਚੇਅਰਮੈਨ ਲਾਇਨ ਪਵਨ ਗੁਪਤਾ …

Read More »