Friday, October 18, 2024

Monthly Archives: March 2024

ਮਜੀਠੀਆ ਦੇ ਸਿਆਸੀ ਸਲਾਹਕਾਰ ਐਡਵੋਕੇਟ ਪਰਾਸ਼ਰ ਦਾ ਭਾਜਪਾ ’ਚ ਸ਼ਾਮਲ ਹੋਣ ’ਤੇ ਸਵਾਗਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਐਡਵੋਕੇਟ ਰਾਕੇਸ਼ ਪਰਾਸ਼ਰ ਵਲੋਂ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਦੀ ਮੌਜ਼ੂਦਗੀ ਵਿੱਚ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਭਾਜਪਾ ਪਰਿਵਾਰ ਦਿਨ ਪ੍ਰਤੀ ਦਿਨ …

Read More »

ਪ੍ਰੀ-ਨਰਸਰੀ ਤੋਂ ਹੀ ਬੱਚਿਆਂ ਨੂੰ ਸਿੱਖੀ ਜੀਵਨ ਜਾਚ ਨਾਲ ਜੋੜਨ ਹਿੱਤ ਸੀ.ਕੇ.ਡੀ ਵਲੋਂ ਇਕੱਤਰਤਾ

ਅੰਮ੍ਰਿਤਸਰ, 19 ਮਾਰਚ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਧਰਮ-ਪ੍ਰਚਾਰ ਕਮੇਟੀ ਵਲੋਂ ਧਾਰਮਿਕ ਅਤੇ ਗੁਰਮਤਿ ਸੰਗੀਤ ਅਧਿਆਪਕਾਂ ਨਾਲ ਵਿਸ਼ੇਸ਼ ਇਕੱਤਰਤਾ ਆਯੋਜਿਤ ਕੀਤੀ ਗਈ।ਜਿਸ ਵਿੱਚ ਵਿਦਿਆਰਥੀਆਂ ਨੂੰ ਆਪਣੇ ਧਰਮ ਵਿੱਚ ਪਰਿਪੱਕ ਰੱਖਣ ਅਤੇ ਸਿੱਖੀ ਜੀਵਨ-ਜਾਚ ਨਾਲ ਜ਼ੋੜਨ ਹਿੱਤ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਵਿਚਾਰ ਚਰਚਾ ਕੀਤੀ ਗਈ।ਮੀਟਿੰਗ ਵਿੱਚ ਪੁੱਜੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ …

Read More »

ਡੀ.ਏ.ਵੀ ਪਬਲਿਕ ਸਕੂਲ ਵਲੋਂ ਸੀ.ਬੀ.ਐਸ.ਈ `ਰਾਸ਼ਟਰੀ ਕ੍ਰੈਡਿਟ ਫ੍ਰੇਮਵਰਕ` ਪ੍ਰੋਗਰਾਮ ਦੀ ਮੇਜ਼ਬਾਨੀ

ਅੰਮ੍ਰਿਤਸਰ. 19 ਮਾਰਚ (ਜਗਦੀਪ ਸਿੰਘ) – ਰਾਸ਼ਟਰੀ ਸਿੱਖਿਆ ਨੀਤੀ (ਐਨ.ਈ.ਪੀ-2020) ਵਿੱਚ ਦਰਸਾਏ ਉਦੇਸ਼ਾਂ ਨੂੰ ਅੱਗੇ ਵਧਾਉਣ ਲਈ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ) ਵਲੋਂ ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਰਾਸ਼ਟਰੀ ਕ੍ਰੈਡਿਟ ਫ੍ਰੇਮਵਰਕ (ਐਨ.ਸੀ.ਆਰ.ਐਫ) ਬਾਰੇ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਕੋਰਲ ਸਿੱਖਿਆ ਵਿਭਾਗ ਸੰਯੁਕਤ ਸਕੱਤਰ (ਸੀਬੀਐਸਈ) ਨਵੀਂ ਦਿੱਲੀ ਅਰਚਨਾ ਠਾਕੁਰ ਸ੍ਰੋਤ ਵਿਅਕਤੀ ਸਨ। ਸਮੁੱਚੇ ਭਾਰਤ ਤੋਂ ਕੁੱਲ 215 ਪਿ੍ਰੰਸੀਪਲ ਅਤੇ ਅਧਿਆਪਕਾਂ …

Read More »

ਡਿਪਟੀ ਕਮਿਸ਼ਨਰ ਨੇ ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 1.56 ਕਰੋੜ ਦੀ ਰਾਸ਼ੀ ਕੀਤੀ ਜਾਰੀ

ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ) – ਯੋਜਨਾਬੰਦੀ ਵਿਭਾਗ ਪੰਜਾਬ ਸਰਕਾਰ ਵਲੋਂ ਪੰਜਾਬ ਨਿਰਮਾਣ ਪ੍ਰੋਗਰਾਮ ਅਧੀਨ ਸਾਲ 2023-24 ਦੌਰਾਨ ਰਾਜ ਦੇ ਸਮੂਹ ਜਿਲ੍ਹਿਆਂ ਨੂੰ ਸਰਕਾਰ ਤੁਹਾਡੇ ਦੁਆਰ ਮਹਿੰਮ ਤਹਿਤ ਲੋਕਾਂ ਦੀਆਂ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜ਼ਾਂ ਨਾਲ ਵੱਖ ਵੱਖ ਕੰਮਾਂ ਸਬੰਧੀ ਸਿ਼ਕਾਇਤਾਂ ਦੇ ਨਿਪਟਾਰੇ ਲਈ ਜਿਲ੍ਹਾ ਅੰਮ੍ਰਿਤਸਰ ਨੂੰ 155.29 ਲੱਖ ਰੁਪਏ ਜਿਲੇ੍ਹ ਦੀਆਂ 6 ਤਹਿਸੀਲਾਂ ਵਿੱਚ ਵਿਕਾਸ ਦੇ ਕੰਮਾਂ ਲਈ ਦਿੱਤੇ …

Read More »

ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਉਲੰਘਣਾ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ) – ਸੂਬੇ ਦੇ ਵਿੱਚ ਆਦਰਸ਼ ਚੋਣ ਜ਼ਾਬਤੇ ਦੇ ਲਾਗੂ ਹੋਣ ਤੋਂ ਬਾਅਦ ਜਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਜਿਲਾ ਅੰਮ੍ਰਿਤਸਰ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਦੇ ਨੁਮਾਇੰਦਿਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਨੂੰ ਬੈਂਕ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਵੀ ਯਕੀਨੀ ਬਣਾਇਆ ਜਾਵੇ।ਉਨਾਂ ਕਿਹਾ ਕਿ …

Read More »

ਯੂਨੀਵਰਸਿਟੀ `ਚ ਸ਼ੁਰੂ ਹੋਵੇਗਾ ਪੰਜ ਸਾਲਾ ਕੋਰਸ ਐਮ.ਟੈਕ ਵਾਇਰਲੈਸ ਕਮਿਊਨੀਕੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਪਣੇ ਕੈਂਪਸ ਵਿਚ ਐਮ.ਟੈਕ ਵਾਇਰਲੈੱਸ ਕਮਿਊਨੀਕੇਸ਼ਨ ਆਨ ਕਟਿੰਗਜ਼ ਐਜ ਟੈਕਨਾਲੋਜੀਜ਼ ਸੈਸ਼ਨ 2024-25 ਤੋਂ ਨਵਾਂ ਕੋਰਸ ਸ਼ੁਰੂ ਕਰਨ ਜਾ ਰਹੀ ਹੈ। ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਰਵਿੰਦਰ ਕੁਮਾਰ ਨੇ ਦੱਸਿਆ ਕਿ ਵਾਇਰਲੈੱਸ ਕਮਿਊਨੀਕੇਸ਼ਨ ਵਿੱਚ ਨਵਾਂ ਪੇਸ਼ ਕੀਤਾ ਗਿਆ ਐਮ.ਟੈਕ ਪ੍ਰੋਗਰਾਮ ਇਲੈਕਟ੍ਰੋਨਿਕਸ ਅਤੇ ਦੂਰਸੰਚਾਰ ਉਦਯੋਗ ਦੀਆਂ ਵਿਕਾਸਸ਼ੀਲ ਲੋੜਾਂ …

Read More »

ਸੰਤ ਅਤਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗੁਰਮਤਿ ਸਮਾਗਮ ਆਯੋਜਿਤ ਸੰਗਰੂਰ, 17 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਥਲੇਸ ਬਾਗ ਕਲੋਨੀ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸੰਤ ਅਤਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਅਤੇ ਰਾਤਰੀ ਕੀਰਤਨ ਦਰਬਾਰ, ਰਾਜਵਿੰਦਰ ਸਿੰਘ ਲੱਕੀ ਪ੍ਰਧਾਨ, ਹਰਵਿੰਦਰ ਸਿੰਘ ਬਿੱਟੂ ਅਤੇ ਚਰਨਜੀਤ ਪਾਲ ਸਿੰਘ ਦੀ ਦੇਖ-ਰੇਖ ਹੇਠ ਕੀਤਾ ਗਿਆ।ਸਮਾਗਮ ਦੀ ਆਰੰਭਤਾ …

Read More »

“ਭਾਰਤ ਦੇ ਨੀਤੀਗਤ ਦ੍ਰਿਸ਼ਟੀਕੋਣ ‘ਚ ਜਾਤ, ਕਬੀਲੇ ਅਤੇ ਲਿੰਗ” ਵਿਸ਼ੇ `ਤੇ ਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਮਾਜ ਸ਼ਾਸਤਰ ਵਿਭਾਗ ਵਲੋਂ “ਭਾਰਤ ਦੀ ਨੀਤੀਗਤ ਦ੍ਰਿਸ਼ਟੀ ‘ਚ ਜਾਤ, ਕਬੀਲੇ ਅਤੇ ਲਿੰਗ” ਵਿਸ਼ੇ `ਤੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿੱਚ ਕਰਵਾਇਆ ਗਿਆ।ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਵਾਈਸ ਚਾਂਸਲਰ ਦੀ ਅਗਵਾਈ ’ਚ ਹੋਏ ਇਸ ਸੈਮੀਨਾਰ ਦੇ ਮੁੱਖ ਉਦੇਸ਼ 21ਵੀਂ ਸਦੀ ਵਿੱਚ …

Read More »

ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਨੇ ਸਰਵ ਸੁੱਖ ਸਾਂਤੀ ਲਈ ਸ੍ਰੀ ਸੁੰਦਰਕਾਂਡ ਦੇ ਪਾਠ ਕਰਵਾਏ

ਸੰਗਰੂਰ, 18 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਸੰਗਰੂਰ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੇ ਮੁੱਖ ਦਫ਼ਤਰ ਬਨਾਸਰ ਬਾਗ ਵਿਖੇ ਸਮਾਜ ਵਿੱਚ ਸੁੱਖ-ਸ਼ਾਂਤੀ, ਭਾਈਚਾਰਕ ਸਾਂਝ, ਸੀਨੀਅਰ ਸਿਟੀਜ਼ਨ ਦੀ ਨਿਰੋਈ ਸਿਹਤ ਅਤੇ ਖੁਸਨੁਮਾ ਜ਼ਿੰਦਗੀ ਲਈ ਹਰ ਸਾਲ ਦੀ ਤਰ੍ਹਾਂ ਧਾਰਮਿਕ ਸਮਾਗਮ ਦਾ ਆਯੋਜਨ ਐਸੋਸੀਏਸ਼ਨ ਦੇ ਪ੍ਰਧਾਨ ਨਰਵਿੰਦਰ ਸਿੰਘ ਕੌਸ਼ਲ, ਚੇਅਰਮੈਨ ਇੰਜਨੀਅਰ ਪ੍ਰਵੀਨ ਬਾਂਸਲ, ਜਨਰਲ ਸਕੱਤਰ ਜਗਜੀਤ ਸਿੰਘ, ਵਿੱਤ ਸਕੱਤਰ ਸ਼ਕਤੀ ਮਿੱਤਲ, ਸੀਨੀਅਰ ਮੀਤ …

Read More »

ਖ਼ਾਲਸਾ ਕਾਲਜ ਵਿਖੇ ‘ਫੂਡ ਇੰਡਸਟਰੀ ਵਿੱਚ ਈ-ਵੇਸਟ: ਨਤੀਜੇ ਅਤੇ ਨਿਵਾਰਣ’ ਬਾਰੇ ਸੈਮੀਨਾਰ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੂਡ ਸਾਇੰਸ ਅਤੇ ਟੈਕਨਾਲੋਜੀ ਵਿਭਾਗ ਵੱਲੋਂ ਫੂਡ ਸਾਇੰਸ ਸੋਸਾਇਟੀ ਦੇ ਸਹਿਯੋਗ ਨਾਲ ‘ਭੋਜਨ ਉਦਯੋਗ ’ਚ ਈ-ਵੇਸਟ: ਨਤੀਜੇ ਅਤੇ ਨਿਵਾਰਣ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਸਮਾਗਮ ਦਾ ਉਦੇਸ਼ ਭੋਜਨ ਖੇਤਰ ’ਚ ਇਲੈਕਟ੍ਰਾਨਿਕ ਰਹਿੰਦ-ਖੂੰਹਦ ਦੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਟਿਕਾਊ ਹੱਲ ਦੀ ਖੋਜ਼ ਕਰਨਾ ਸੀ। ਵਾਤਾਵਰਣ ਦੇ ਸਬੰਧੀ ਜਾਣੀ ਜਾਂਦੀ ‘ਪਹਿਲ’ …

Read More »