Saturday, July 27, 2024

Monthly Archives: March 2024

ਐਨ.ਐਚ.ਪੀ.ਸੀ ਅਤੇ ਸਲਾਈਟ ਵਿਚਕਾਰ ਹੋਇਆ ਸਮਝੌਤਾ

ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਐਨ.ਐਚ.ਪੀ.ਸੀ ਦੇ ਚੰਡੀਗੜ੍ਹ ਖੇਤਰੀ ਦਫਤਰ ਵਿਖੇ ਨੈਸ਼ਨਲ ਹਾਈਡ੍ਰੋਇਲੈਕਟ੍ਰਿਕ ਪਾਵਰ ਕਾਰਪੋਰੇਸ਼ਨ ਅਤੇ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਲੌਂਗੋਵਾਲ ਵਿਚਕਾਰ ਐਮ.ਓ.ਯੂ `ਤੇ ਹਸਤਾਖਰ ਕੀਤੇ ਗਏ ਹਨ।ਸਲਾਇਟ ਦੇ ਡਾਇਰੈਕਟਰ ਪ੍ਰੋ. ਮਣੀ ਕਾਂਤ ਪਾਸਵਾਨ ਨੇ ਐਨ.ਐਚ.ਪੀ.ਸੀ ਦੇ ਕਾਰਜ਼ਕਾਰੀ ਨਿਰਦੇਸ਼ਕ ਨਿਰਮਲ ਸਿੰਘ ਅਤੇ ਇੰਡ. ਦੇ ਡਾਇਰੈਕਟਰ ਡਾ. ਅਮਿਤ ਕਾਂਸਲ, ਪ੍ਰੋ. ਸੁਰਿੰਦਰ ਸਿੰਘ ਡੀਨ (ਆਰ.ਐਂਡ.ਸੀ), ਹਰੀ ਮੋਹਨ ਅਰੋੜਾ …

Read More »

ਜਸਟਿਸ ਅਰੁਣ ਪੱਲੀ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕੇਂਦਰੀ ਜੇਲ੍ਹ ਦਾ ਨਿਰੀਖਣ

ਕੈਦੀਆਂ ਨਾਲ ਬਿਤਾਏ ਪਲ ਅਤੇ ਸੁਣੀਆਂ ਸਮੱਸਿਆਵਾਂ ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਮਾਨਯੋਗ ਜਸਟਿਸ ਅਰੁਣ ਪੱਲੀ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਜਿਲ੍ਹਾ ਅਤੇ ਸੈਸ਼ਨ ਜੱਜ ਨੇ ਅੰਮ੍ਰਿਤਸਰ ਜੇਲ੍ਹ ਦਾ ਨਿਰੀਖਣ ਕਰਨ ਲਈ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਦੌਰਾ ਕੀਤਾ।ਇਸ ਫੇਰੀ ਦੌਰਾਨ ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਯੂਨਿਟ ਦਾ ਉਦਘਾਟਨ ਕੀਤਾ, ਜਿਥੋਂ ਜੇਲ੍ਹ ਦੇ ਕੈਦੀਆਂ ਨੂੰ …

Read More »

ਖ਼ਾਲਸਾ ਕਾਲਜ ਵਿਖੇ ‘ਵਖਰੇਵਿਆਂ ਰਾਹੀਂ ਸਮਾਨਤਾ’ ਵਿਸ਼ੇ ’ਤੇ ਲੈਕਚਰ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੋਲੀਟੀਕਲ ਸਾਇੰਸ ਸੁਸਾਇਟੀ ਅਤੇ ਰੋਟਰੈਕਟ ਕਲੱਬ ਵੱਲੋਂ ਸਾਂਝੇ ਤੌਰ ’ਤੇ ‘ਵਖਰੇਵਿਆਂ ਰਾਹੀਂ ਸਮਾਨਤਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ।ਮਹਿਲਾ ਦਿਵਸ ਨੂੰ ਸਮਰਪਿਤ ਕਰਵਾਏ ਇਸ ਵਿਸ਼ੇਸ਼ ਲੈਕਚਰ ’ਚ ਗੁਰੁ ਨਾਨਕ ਦੇਵ ਯੂਨੀਵਰਸਿਟੀ ਸਮਾਜ ਸ਼ਾਸਤਰ ਵਿਭਾਗ ਦੇ ਸਾਬਕਾ ਮੁਖੀ ਪ੍ਰੋ. ਗੁਰਪ੍ਰੀਤ ਬੱਲ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ …

Read More »

ਐਮ.ਪੀ ਸਿਮਰਨਜੀਤ ਸਿੰਘ ਮਾਨ ਵਲੋਂ ਵਾਲੀਬਾਲ ਗਰਾਉਂਡ ਦਾ ਉਦਘਾਟਨ

ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਅੱਜ ਹਲਕੇ ਦੇ ਪਿੰਡ ਦੀਦਾਰਗੜ੍ਹ ਵਿਖੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਦੇ ਉਦੇਸ਼ ਤਹਿਤ ਐਮ.ਪੀ ਕੋਟੇ ਦੀ ਗਰਾਂਟ ਨਾਲ ਬਣ ਕੇ ਤਿਆਰ ਹੋਈ ਵਾਲੀਬਾਲ ਗਰਾਉਂਡ ਦਾ ਉਦਘਾਟਨ ਕੀਤਾ ਗਿਆ।ਇਸ ਦੌਰਾਨ ਨੌਜਵਾਨਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ, ਜਿਨ੍ਹਾਂ ਵਲੋਂ ਐਮ.ਪੀ ਸੰਗਰੂਰ …

Read More »

ਬਰਗਾੜੀ ਬੇਅਦਬੀ ਮਾਮਲੇ ’ਚ ਡੇਰਾ ਸਿਰਸਾ ਮੁਖੀ ਤੇ ਹਨੀਪ੍ਰੀਤ ਨੂੰ ਗ੍ਰਿਫ਼ਤਾਰ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ ਬਿਊਰੋ) – ਸਾਲ 2015 ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਵਿਚ ਬੀਤੇ ਸਮੇਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪ੍ਰਦੀਪ ਕਲੇਰ ਵੱਲੋਂ ਚੰਡੀਗੜ੍ਹ ਦੀ ਅਦਾਲਤ ’ਚ ਕੀਤੇ ਖੁਲਾਸਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ …

Read More »

ਸ਼੍ਰੋਮਣੀ ਕਮੇਟੀ ਦੇ ਸੇਵਾ-ਮੁਕਤ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਅੰਮ੍ਰਿਤਸਰ, 16 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ।ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸਕੱਤਰ ਮਨਜੀਤ ਸਿੰਘ, ਵਧੀਕ ਸਕੱਤਰ ਸਿਰਮਜੀਤ ਸਿੰਘ, ਹਰਜੀਤ ਸਿੰਘ ਲਾਲੂਘੁੰਮਣ, ਗੁਰਮੀਤ ਸਿੰਘ ਬੁੱਟਰ, ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਇੰਚਾਰਜ਼ ਵਰਿੰਦਰ ਸਿੰਘ, ਹਰਪਾਲ ਸਿੰਘ, ਗੁਲਜ਼ਾਰ ਸਿੰਘ, ਮੈਨੇਜਰ ਬਘੇਲ ਸਿੰਘ, …

Read More »

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਸ਼ਤਾਬਦੀ ਸਬੰਧੀ ਬਣਾਈ ਗਈ ਸਬ-ਕਮੇਟੀ ਦੀ ਹੋਈ ਪਲੇਠੀ ਇਕੱਤਰਤਾ ਅੰਮ੍ਰਿਤਸਰ, 16 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 18 ਸਤੰਬਰ 2024 ਨੂੰ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ ਮਨਾਈ ਜਾ ਰਹੀ 450 ਸਾਲਾ ਸ਼ਤਾਬਦੀ ਦੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼ਤਾਬਦੀ ਸਮਾਗਮਾਂ ਸਬੰਧੀ ਬਣਾਈ ਗਈ ਸਬ-ਕਮੇਟੀ …

Read More »

ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 30 ਲੱਖ 33 ਹਜ਼ਾਰ

ਅੰਮ੍ਰਿਤਸਰ, 16 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 30 ਲੱਖ 33 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਇਹ ਸਹਾਇਤਾ ਰਾਸ਼ੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਦੇ …

Read More »

ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਸੰਪੂਰਨਤਾ ਗੁਰਮਤਿ ਸਮਾਗਮ ਸੰਪਨ

ਹਜ਼ੂਰ ਸਾਹਿਬ ਤੋਂ ਪੁੱਜੇ ਚੋਲੇ ਨਾਲ ਬਾਬਾ ਬਲਬੀਰ ਸਿੰਘ ਦਾ ਸਨਮਾਨ ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਗੁਰਮਤਿ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਵੱਖ-ਵੱਖ ਸੰਪਰਦਾਵਾਂ, ਸਭਾ ਸੁਸਾਇਟੀਆਂ, ਦਲਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਉਨਾਂ ਨੂੰ ਸ਼ਰਧਾ …

Read More »

ਆਸ਼ਾ ਵਰਕਰਾਂ ਤੇ ਆਸ਼ਾ ਫੈਸਿਲੀਟੇਟਰਾਂ ਦੀ ਟਰੇਨਿੰਗ ਵਰਕਸ਼ਾਪ ਆਰੰਭ

ਅੰਮ੍ਰਿਤਸਰ, 15 ਮਾਰਚ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਵਿਜੇ ਕੁਮਾਰ ਵਲੋਂ ਸਿਹਤ ਸੇਵਾਵਾਂ ਵਿਚ ਨਿਖਾਰ ਲਿਆਓਣ ਲਈ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰਾਂ ਦੀ 6 ਰੋਜ਼ਾ ਟਰੇਨਿੰਗ ਵਰਕਸ਼ਾਪ ਦਾ ਆਰੰਭ ਦਫਤਰ ਸਿਵਲ ਸਰਜਨ ਅਨੈਕਸੀ ਹਾਲ ਵਿਖੇ ਕੀਤਾ ਗਿਆ।ਉਹਨਾਂ ਨੇ ਕਿਹਾ ਕਿ ਆਸ਼ਾ ਵਰਕਰਾਂ ਦੇ ਕੰਮ ਵਿੱਚ ਸੁਧਾਰ ਲਿਆਓਣ ਲਈ ਇਹ 6 ਰੋਜਜ਼ਾ ਟਰੇਨਿੰਗ ਪੂਰੇ ਜਿਲੇ੍ਹ ਵਿੱਚ ਜਿਲਾ੍ਹ ਅਤੇ ਬਲਾਕ ਪੱਧਰ …

Read More »