Thursday, February 13, 2025

Monthly Archives: March 2024

ਹਰਪ੍ਰੀਤ ਬਾਜਵਾ ਆਲ ਇੰਡੀਆ ਕਿਸਾਨ ਕਾਂਗਰਸ ਦੇ ਨੈਸ਼ਨਲ ਕੋਆਰਡੀਨੇਟਰ ਨਿਯੁੱਕਤ

ਸੰਗਰੂਰ, 14 ਮਾਰਚ (ਜਗਸੀਰ ਲੌਂਗੋਵਾਲ)- ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਸੁਖਪਾਲ ਸਿੰਘ ਖਹਿਰਾ ਅਤੇ ਸਮੁੱਚੀ ਹਾਈਕਮਾਂਡ ਵਲੋਂ ਪਾਰਟੀ ਦੇ ਨੌਜਵਾਨ ਆਗੂ ਹਰਪ੍ਰੀਤ ਸਿੰਘ ਬਾਜਵਾ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦੇ ਨੈਸ਼ਨਲ ਕੁਆਰਡੀਨੇਟਰ ਨਿਯੁੱਕਤ ਕੀਤਾ ਗਿਆ ਹੈ।ਇਸ ਨਿਯੁੱਕਤੀ ‘ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਸਮੇਤ ਪੰਜਾਬ ਕਾਂਗਰਸ ਦੇ ਬਲਾਕ ਪ੍ਰਧਾਨ ਗੁਰਦੀਪ ਸਿੰਘ ਘਰਾਚੋਂ, ਗੁਰਪ੍ਰੀਤ ਸਿੰਘ ਕੰਧੋਲਾ, ਰਾਮ ਸਿੰਘ ਭਰਾਜ, ਸ਼ੇਰ …

Read More »

ਵਿਧਾਇਕਾ ਭਰਾਜ ਵਲੋਂ ਸਿਵਲ ਹਸਪਤਾਲ ਵਿੱਚ ਸੀਵਰੇਜ਼ ਮੁਰੰਮਤ ਦੇ ਪ੍ਰੋਜੈਕਟ ਦੀ ਸ਼ੁਰੂਆਤ

ਸੰਗਰੂੂਰ, 14 ਮਾਰਚ (ਜਗਸੀਰ ਲੌਂਗੋਵਾਲ) – ਸਿਵਲ ਹਸਪਤਾਲ ਵਿੱਚ ਸੀਵਰੇਜ਼ ਦੀ ਸਮੱਸਿਆ ਦੇ ਸਥਾਈ ਹੱਲ ਲਈ ਅੱਜ ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਨੇ 8.41 ਲੱਖ ਰੁਪਏ ਦੇ ਡੀ-ਸਿਲਟਿੰਗ ਆਫ ਸੀਵਰ ਅਤੇ ਸੀਵਰ ਲਾਈਨਾਂ ਦੀ ਮੁਰੰਮਤ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ।ਉਨ੍ਹਾਂ ਕਿਹਾ ਕਿ ਅਸੀਂ ਵਿਕਾਸ ਕਾਰਜ਼ਾਂ ਦੀ ਲੜੀ ਨੂੰ ਲਗਾਤਾਰ ਜਾਰੀ ਰੱਖ ਰਹੇ ਹਾਂ ਅਤੇ ਸਾਡਾ ਮਕਸਦ ਸਿਰਫ਼ ਲੋਕ ਸੇਵਾ ਹੈ।ਉਹਨਾਂ …

Read More »

‘ਵਿਸ਼ਵ ਨੋ ਸਮੋਕਿੰਗ ਦਿਵਸ’ ਮੌਕੇ ਜਨਤਕ ਥਾਵਾਂ ‘ਤੇ ਤੰਬਾਕੁਨੋਸ਼ੀ ਕਰਨ ਵਾਲਿਆਂ ਦੇ ਕੱਟੇ ਚਲਾਣ

ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਵਿਸ਼ਵ ਨੋ ਸਮੋਕਿੰਗ ਦਿਵਸ ਮੌਕੇ ਜਨਤਕ ਥਾਵਾਂ ‘ਤੇ ਤੰਬਾਕੁਨੋਸ਼ੀ ਕਰਨ ਵਾਲਿਆਂ 17 ਲੋਕਾਂ ਦੇ ਚਲਾਣ ਕੱਟੇ ਗਏ ਅਤੇ ਨਾਲ ਹੀ ਉਹਨਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ।ਸਿਵਲ ਸਰਜਨ ਅੰਮ੍ਰਿਤਸਰ ਡਾ. ਵਿਜੇ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ ‘ਵਿਸ਼ਵ ਨੋ ਸਮੋਕਿੰਗ ਦਿਵਸ’ ਮੌਕੇ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਅੱਜ …

Read More »

ਚੀਫ਼ ਖ਼ਾਲਸਾ ਦੀਵਾਨ ਵਿਦਿਅਕ ਅਦਾਰਿਆਂ ‘ਚ ਨਾਨਕਸ਼ਾਹੀ ਨਵੇਂ ਸਾਲ ਦੀ ਅਰਦਾਸ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਦੇ ਆਦੇਸ਼ਾਂ ਅਨੁਸਾਰ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਨਵੇਂ ਸਾਲ ਦੀ ਆਮਦ ਮੋਕੇ ਦੀਵਾਨ ੇਦ ਸਮੂਹ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ ਨੂੰ ਅਸੈਂਬਲੀ ਦੌਰਾਨ ਅਰਦਾਸ ਸਮਾਗਮ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ …

Read More »

ਮਾਨਯੋਗ ਜਸਟਿਸ ਅਰੁਣ ਪੱਲੀ ਵਲੋਂ ਬਾਬਾ ਬਕਾਲਾ ਸਾਹਿਬ ਸਿਵਲ ਕੋਰਟ ਦਾ ਨਿਰੀਖਣ

ਲੰਬਿਤ ਪਏ ਕੇਸਾਂ ਦੀ ਗਿਣਤੀ ਘੱਟ ਕਰਨ `ਤੇ ਦਿੱਤਾ ਜ਼ੋਰ ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਮਾਨਯੋਗ ਜਸਟਿਸ ਅਰੁਣ ਪੱਲੀ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਜੋ ਕਿ ਅੰਮ੍ਰਿਤਸਰ ਸੈਸ਼ਨ ਡਵੀਜ਼ਨ ਦੇ ਪ੍ਰਬੰਧਕੀ ਜੱਜ ਵੀ ਹਨ ਨੇ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਜਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ ਨਾਲ ਸਿਵਲ ਕੋਰਟ ਕੰਪਲੈਕਸ ਬਾਬਾ ਬਕਾਲਾ ਸਾਹਿਬ ਦਾ ਦੌਰਾ ਕੀਤਾ।ਉਨ੍ਹਾਂ ਨੇ ਸਭ ਤੋਂ ਪਹਿਲਾਂ ਵਧੀਕ …

Read More »

ਆਟੋ ਡਰਾਈਵਰਾਂ ਦੇ ਲਾਇਸੰਸਾਂ ਸਬੰਧੀ ਵਿਸ਼ੇਸ਼ ਕੈਂਪ 15 ਤੇ 16 ਮਾਰਚ ਨੂੰ – ਅਰਸ਼ਦੀਪ ਸਿੰਘ

ਅੰਮ੍ਰਿਤਸਰ 14 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਟ੍ਰੈਫਿਕ ਪ੍ਰਬੰਧ ਨੂੰ ਸੁਚਾਰੂ ਰੂਪ ਦੇਣ ਲਈ ਜਿਲ੍ਹਾ ਪ੍ਰਸਾਸ਼ਨ ਵਲੋਂ ਸਾਰੇ ਆਟੋਰ ਡਰਾਈਵਰਾਂ ਦੇ ਡਰਾਈਵਿੰਗ ਲਾਇਸੰਸ ਬਣਾਉਣ ਦਾ ਕੰਮ ਵੱਡੇ ਪੱਧਰ ਤੇ ਸ਼ੁਰੂ ਕੀਤਾ ਗਿਆ ਹੈ।ਇਸ ਲਈ ਸੈਕਟਰੀ ਆਰ.ਟੀ.ਏ ਅਰਸ਼ਦੀਪ ਸਿੰਘ ਵਲੋਂ ਆਟੋ ਡਰਾਈਵਰਾਂ ਦੇ ਲਾਇਸੰਸ ਬਣਾਉਣ ਲਈ 15 ਤੇ 16 ਮਾਰਚ ਨੂੰ ਵਿਸ਼ੇਸ਼ ਕੈਂਪ ਬੱਸ ਅੱਡਾ ਅੰਮ੍ਰਿਤਸਰ ਵਿਖੇ ਲਗਾਏ ਜਾ …

Read More »

ਆਰਮੀ ਸਰਵਿਸਮੈਨ ਵੋਟਰਾਂ ਨੂੰ ਵੋਟ ਦੀ ਵਰਤੋਂ ਬਾਰੇ ਕੀਤਾ ਜਾਵੇ ਜਾਗਰੂਕ – ਜ਼ਿਲ੍ਹਾ ਚੋਣ ਅਫ਼ਸਰ

ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਮੁੱਖ ਚੋਣ ਕਮਿਸ਼ਨ ਵੱਲੋਂ ਆਰਮੀ ਸਰਵਿਸਮੈਨ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਕਰਨ ਲਈ ਪਹਿਲੀ ਵਾਰ ਇਲੈਕਟ੍ਰੋਨਿਕ ਟ੍ਰਾਂਸਮਿਸ਼ਨ ਪੋਸਟਲ ਬੈਲਟ ਸਿਸਟਮ ਪੋਰਟਲ ਸ਼ੁਰੂ ਕੀਤਾ ਗਿਆ ਹੈ।ਜਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜ਼ਿਲ੍ਹਾ ਨੋਡਲ ਅਫ਼ਸਰ ਅਤੇ ਜ਼ਿਲ੍ਹੇ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਵਰਚੂਅਲ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਇਸ ਵਰਚੂਅਲ ਟ੍ਰੇਨਿੰਗ …

Read More »

GNDU offers a one-time special chance for struck degees for a better academic future

Amritsar, March 13 (Punjab Post Bureau) – Guru Nanak Dev University has decided to provide a one-time special chance to all those students who were not able to clear their degree. Prof. Palwinder Singh, Professor in Charge of Examinations, said that this chance will be applicable to even those students who left their degree program in between due to one …

Read More »

ਕੈਬਨਿਟ ਮੰਤਰੀ ਈ.ਟੀ.ਓ ਨੇ 3 ਕਰੋੜ 25 ਲੱਖ ਰੁਪਏ ਤੋਂ ਵੱਧ ਕੰਮਾਂ ਦੇ ਕੀਤੇ ਉਦਘਾਟਨ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਹਲਕਾ ਜੰਡਿਆਲਾ ਗੁਰੂ ਦੇ 15 ਪਿੰਡਾਂ ਵਿੱਚ ਵਿਕਾਸ ਕਾਰਜ਼ਾਂ ਦੇ ਉਦਘਾਟਨ ਦੀ ਸ਼ੁਰੂਆਤ ਕਰਦਿਆਂ ਦੱਸਿਆ ਕਿ ਇਨਾਂ ਪਿੰਡਾਂ ਵਿੱਚ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਤੋਂ ਇਲਾਵਾ ਗਲੀਆਂ ਨਾਲੀਆਂ ਅਤੇ ਲਿੰਕ ਸੜ੍ਹਕਾਂ ਬਣਾਈਆਂ ਜਾਣਗੀਆਂ।ਆਪਣੇ ਇਸ ਤੁਫਾਨੀ ਦੌਰੇ ਦੌਰਾਨ ਉਨਾਂ ਨੇ ਸਵੇਰ ਤੋਂ ਹੀ ਵੱਖ-ਵੱਖ 15 ਪਿੰਡਾਂ ਵਿੱਚ ਜਾ ਕੇ …

Read More »

ਪ੍ਰਸਿਧ ਆਰਟਿਸਟ ਅੰਜ਼ਲੀ ਅਰੁਣ ਭਾਵਸੇ ਵਲੋਂ ਆਰਟ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ) – ਆਰਟ ਗੈਲਰੀ ਵਲੋਂ ਆਪਣੇ 100ਵੇਂ ਸਥਾਪਨਾ ਦਿਵਸ ਦੇ ਸਬੰਧ ਵਿੱਚ ਕਰਵਾਏ ਜਾ ਰਹੇ ਪ੍ਰੋਗਰਾਮਾਂ ਤਹਿਤ ਪ੍ਰਸਿਧ ਆਰਟਿਸਟ ਅੰਜ਼ਲੀ ਅਰੁਣ ਭਾਵਸੇ ਵਲੋਂ ਪ੍ਰਦਰਸ਼ਨੀ ਲਗਾਈ ਗਈ।ਉਹ ਨਾਗਪੁਰ (ਮਹਾਰਾਸ਼ਟਰਾ) ਤੋਂ ਉਚੇਚੇ ਤੋਰ ‘ਤੇ ਆਰਟ ਪ੍ਰਦਰਸ਼ਨੀ ਲਗਾਉਣ ਲਈ ਆਏ ਹਨ।ਇਹਨਾਂ ਦਾ ਸਾਰਾ ਕੰਮ ਡਰਾਇੰਗ ਵਿੱਚ ਹੈ।ਆਨਰੇਰੀ ਜਨਰਲ ਸੈਕਟਰੀ ਡਾ. ਪੀ.ਐਸ ਗਰੋਵਰ ਨੇ ਦਸਿਆ ਕਿ ਇਹ ਆਰਟਿਸ ਕਾਫੀ ਲੰਬੇ …

Read More »