Friday, July 19, 2024

Monthly Archives: March 2024

ਛੀਨਾ ਨੇ ਨਾਗਰਿਕਤਾ ਸੋਧ ਕਾਨੂੰਨ ਲਾਗੂ ਕਰਨ ’ਤੇ ਮੋਦੀ ਸਰਕਾਰ ਦੀ ਕੀਤੀ ਸ਼ਲਾਘਾ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਕੇਂਦਰ ਵਿਚਲੀ ਮੋਦੀ ਸਰਕਾਰ ਵੱਲੋਂ ਭਾਰਤ ਦੇਸ਼ ਨੂੰ ਵਿਕਸਿਤ ਦੇਸ਼ਾਂ ਦੀ ਕਤਾਰ ’ਚ ਮੋਹਰੀ ਲਿਆਉਣ ਦੇ ਮਕਸਦ ਤਹਿਤ ਜਨਤਾ ਨੂੰ ਹਰੇਕ ਬਣਦੀ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ।ਇਸ ਦੀ ਤਾਜ਼ਾ ਮਿਸਾਲ ਆਯੁੱਧਿਆ ਵਿਖੇ ਰਾਮ ਮੰਦਿਰ, ਉਤਰਾਖੰਡ ’ਚ ਸਾਂਝਾ ਸਿਵਲ ਕੋਡ ਲਾਗੂ ਤੋਂ ਹੁਣ ਨਾਗਰਿਕਤਾ ਸੋਧ ਕਾਨੂੰਨ ਲਾਗੂ ਕਰਕੇ ਲੋਕਾਂ ਦਾ ਦਿਲ ਜਿੱਤ ਕੇ …

Read More »

ਆਪ ਦੀ ਸਰਕਾਰ, ਆਪ ਦੇ ਦੁਆਰ’ ਕੈਂਪਾਂ ਵਿੱਚ ਵੱਡੀ ਗਿਣਤੀ ‘ਚ ਸ਼ਾਮਲ ਹੋ ਰਹੇੇ ਹਨ ਲੋਕ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰ ਰਹੇ ਹਨ ਅਤੇ ਆਪਣੇ ਕੰਮਾਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਕਰਵਾ ਰਹੇ ਹਨ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਇਨਾਂ ਕੈਂਪਾਂ ਵਿੱਚ ਲੋਕਾਂ ਨੂੰ ਮੌਕੇ ‘ਤੇ ਹੀ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆਂ ਕਰਵਾਈਆਂ …

Read More »

ਗੁ. ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਤਾਬਦੀ ਸਮਾਗਮ ਦੇ ਦੂਜੇ ਦਿਨ ਲੱਗੀ ਕੀਰਤਨ ਦੀ ਛਹਿਬਰ

ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ) – ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀ ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਸੂਰਬੀਰ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਦੀ ਦੂਜੀ ਸ਼ਹੀਦੀ ਸ਼ਤਾਬਦੀ ਦੇ ਤਿੰਨ ਰੋਜ਼ਾ ਸੰਪੂਰਨਤਾ ਗੁਰਮਤਿ ਸਮਾਗਮਾਂ ਦੇ ਦੂਸਰੇ ਦਿਨ ਵੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਅਤੇ ਗੁ. ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਅਸਥਾਨ ‘ਤੇ ਚੁਪਹਿਰਾ ਜਾਪ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 27 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਐਂਡ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵਿਖੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਆਈ.ਡੀ.ਐਸ ਇਨਫੋਟੈਕ ਵੱਲੋਂ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ।ਇਸ ਵਿਚ ਲਾਈਫ ਸਾਇੰਸਜ਼ ਅਤੇ ਸਾਇੰਸਜ਼ ਫੈਕਲਟੀ ਦੇ 27 ਵਿਦਿਆਰਥੀਆਂ ਨੂੰ ਆਈ.ਡੀ.ਐਸ ਇਨਫੋਟੈਕ ਵੱਲੋਂ ਇਸ ਕੈਂਪਸ ਪਲੇਸਮੈਂਟ ਰਾਹੀਂ 3.84 ਲੱਖ ਪ੍ਰਤੀ ਸਾਲਾਨਾ ਤਨਖਾਹਕ …

Read More »

ਨਵੀਨਤਾ ਅਤੇ ਸੰਚਾਰ ਦੇ ਸਧਾਨਾਂ ਨੇ ਆਰਥਿਕ ਨੂੰ ਹੁਲਾਰਾ ਦਿੱਤਾ- ਆਰ.ਬੀ.ਆਈ ਅਧਿਕਾਰੀ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂੂਨੀਵਰਸਿਟੀ ਦੇ ਪੰਜਾਬ ਸਕੂਲ ਆਫ਼ ਇਕਨਾਮਿਕਸ ਵੱਲੋਂ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ), ਮੁੰਬਈ ਦੇ ਮੁਦਰਾ ਨੀਤੀ ਵਿਭਾਗ ਵੱਲੋਂ ਇੱਕ ਭਾਸ਼ਣ ਦਾ ਆਯੋਜਨ ਕੀਤਾ ਗਿਆ।ਡਾ. ਰਾਜੀਵ ਰੰਜਨ, ਆਰਬੀਆਈ ਦੇ ਕਾਰਜਕਾਰੀ ਨਿਰਦੇਸ਼ਕ, ਡਾ. ਸੁਨੀਲ ਕੁਮਾਰ, ਡਾ. ਪੰਕਜ ਕੁਮਾਰ, ਡਾ. ਰੋਹਨ ਬੰਸਾਲੈਂਡ, ਡਾ. ਅਵਿਨਾਸ਼ ਕੁਮਾਰ ਨੇ `ਭਾਰਤ ਵਿੱਚ ਮੁਦਰਾ ਨੀਤੀ ਅਤੇ ਮੌਜੂਦਾ ਵਿਸ਼ਾਲ ਆਰਥਿਕ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਵਿਧਾਨ ਸਭਾ ਦਾ ਦੌਰਾ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਮਾਸ ਕਮਿਊਨੀਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦਾ ਦੌਰਾ ਕੀਤਾ ਗਿਆ।ਜਿਸ ਦੀ ਅਗਵਾਈ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਪਲਵਿੰਦਰ ਸਿੰਘ, ਸਹਾਇਕ ਪ੍ਰੋਫੈਸਰ ਡਾ. ਸਨਾ ਅਬਸਾਰ ਅਤੇ ਸਹਾਇਕ ਪ੍ਰੋਫੈਸਰ ਗੁਰਿੰਦਰ ਕੌਰ ਕਰ ਰਹੇ ਸਨ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਪ੍ਰੇਰਨਾ ਨਾਲ …

Read More »

ਡਿਗਰੀ ਪੂਰੀ ਕਰਨ ਦਾ ਅਧੂਰਾ ਸੁਪਨਾ ਹੁਣ ਹੋਵੇਗਾ ਪੂਰਾ ਯੂਨੀਵਰਸਿਟੀ ਨੇ ਲਿਆ ਅਹਿਮ ਫੈਸਲਾ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਉਨ੍ਹਾਂ ਵਿਦਿਆਰਥੀਆਂ ਨੂੰ ਇੱਕ ਹੋਰ `ਵਨ ਟਾਈਮ ਸਪੈਸ਼ਲ ਚਾਂਸ` ਦੇਣ ਜਾ ਰਹੀ ਹੈ, ਜਿਨ੍ਹਾਂ ਦੀ ਡਿਗਰੀ ਪੂਰੀ ਨਾ ਹੋਈ ਹੋਵੇ।ਪ੍ਰੋਫੈਸਰ ਇੰਚਾਰਜ਼ (ਪੀ੍ਰਖਿਆਵਾਂ) ਪ੍ਰੋ. ਪਲਵਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਦਿਆਰਥੀਆਂ ਦੀ ਮੰਗ ਨੂੰ ਧਿਆਨ ਵਿੱਚ ਰੱਖ ਕੇ ਆਪਣੀ ਡਿਗਰੀ ਪੂਰੀ ਕਰਨ ਦਾ ਇਕ ਹੋਰ ਮੌਕਾ ਉਪਲਬਧ …

Read More »

ਮਾਰੂਤੀ ਸਜੂਕੀ ਵਲੋਂ ਸਰਕਾਰੀ ਆਈ.ਟੀ.ਆਈ ਵਿਖੇ ਲਗਾਈ ਗਈ ਟ੍ਰੇਨਿੰਗ

ਅੰਮ੍ਰਿਤਸਰ 13 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਤਕਨੀਕੀ ਸਿੱਖਿਆ ਦੇ ਪ੍ਰਤੀ ਰੁਝਾਨ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਲਈ ਅਤੇ ਪ੍ਰਿੰਸੀਪਲ ਸਕੱਤਰ, ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਵਧੀਕ ਡਾਇਰੈਕਟਰ ਉਦਯੋਗਿਕ ਸਿਖਲਾਈ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਆਈ.ਟੀ.ਆਈ ਰਣਜੀਤ ਐਵਨਿਊ ਦੇ ਮੋਟਰ ਮਕੈਨਿਕ ਟਰੇਡ ਦੇ ਸਟੂਡੈਂਟਾਂ ਦੀ ਟ੍ਰੇਨਿੰਗ ਨੂੰ ਅਪਗ੍ਰੇਡ ਕਰਨ ਦੇ …

Read More »

ਨਾਇਬ ਸਿੰਘ ਸੈਣੀ ਨੂੰ ਹਰਿਆਣਾ ਦੇ ਮੁੱਖ ਮੰਤਰੀ ਬਣਾਉਣ ‘ਤੇ ਭਾਜਪਾ ਨੇ ਵੰਡੇ ਲੱਡੂ

ਸੰਗਰੂਰ, 13 ਮਾਰਚ (ਜਗਸੀਰ ਲੌਂਗੋਵਾਲ) – ਨਾਇਬ ਸਿੰਘ ਸੈਣੀ ਦੇ ਹਰਿਆਣਾ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ ‘ਚ ਸੰਗਰੂਰ ਦੇ ਭਾਜਪਾ ਆਗੂਆਂ ਵਲੋਂ ਸਤਵੰਤ ਸਿੰਘ ਪੂਨੀਆ ਦੀ ਅਗਵਾਈ ‘ਚ ਲੋਕਾਂ ਨੂੰ ਲੱਡੂ ਵੰਡੇ ਗਏ।ਭਾਜਪਾ ਕਿਸਾਨ ਮੋਰਚੇ ਦੇ ਕੌਮੀ ਆਗੂ ਸਤਵੰਤ ਸਿੰਘ ਪੂਨੀਆ ਨੇ ਕਿਹਾ ਕਿ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਦੇ ਨਾਲ ਕਿਸਾਨ ਮੋਰਚੇ ਵਿੱਚ ਲੰਮਾ ਸਮਾਂ ਕੰਮ ਕੀਤਾ।ਸੈਣੀ ਲੋਕਾਂ …

Read More »

ਦੇਸ਼ ਭਗਤ ਯਾਦਗਾਰ ਵਲੋਂ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਨੂੰ ਸਮਰਪਿਤ ਵਿਚਾਰ ਗੋਸ਼ਟੀ 23 ਮਾਰਚ ਨੂੰ

ਸੰਗਰੂਰ, 13 ਮਾਰਚ (ਜਗਸੀਰ ਲੌਂਗੋਵਾਲ) – ਦੇਸ਼ ਭਗਤ ਯਾਦਗਾਰ ਕਮੇਟੀ ਲੌਗੋਵਾਲ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਚਾਰ ਗੋਸ਼ਟੀ ਦਾ ਆਯੋਜਨ ਸਥਾਨਕ ਦੇਸ਼ ਭਗਤ ਹਾਲ ਵਿਖੇ 23 ਮਾਰਚ ਨੂੰ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।ਸੰਸਥਾ ਦੇ ਸੀਨੀਅਰ ਆਗੂਆਂ ਜੁਝਾਰ ਲੌਗੋਵਾਲ ਅਤੇ ਬਲਵੀਰ ਲੌਗੋਵਾਲ ਨੇ ਦੱਸਿਆ ਕਿ “ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਦੀ …

Read More »