Wednesday, April 15, 2026

Monthly Archives: March 2024

ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਦੀ ਹਾਜ਼ਰੀ ‘ਚ ਦਰਜ਼ਨਾਂ ਪਰਿਵਾਰ ਆਪ ਵਿੱਚ ਸ਼ਾਮਲ

ਸੰਗਰੂਰ, 11 ਮਾਰਚ (ਜਗਸੀਰ ਲੌਂਗੋਵਾਲ) – ਲੋਕ ਸਭਾ ਚੋਣਾਂ ਤੋਂ ਪਹਿਲਾਂ ਹਲਕਾ ਲਹਿਰਾ ‘ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੈ ਤਕੜਾ ਹੁੰਗਾਰਾ ਮਿਲਿਆ, ਜਦੋਂ ਪਿੰਡ ਚੂੜਲ ਖੁਰਦ ਵਿਖੇ ਦਰਜ਼ਨਾਂ ਪਰਿਵਾਰਾਂ ਨੇ ਅਜੈਬ ਸਿੰਘ ਅਤੇ ਸੁਰਿੰਦਰ ਸਿੰਘ ਬਿੱਲਾ ਦੀ ਅਗਵਾਈ ਹੇਠ ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।ਵਿਧਾਇਕ ਗੋਇਲ ਨੇ …

Read More »

ਸਰਕਾਰੀ ਮੈਡੀਕਲ ਕਾਲਜ ਵਲੋਂ ਵਰਕਸ਼ਾਪ 15 ਮਾਰਚ ਨੂੰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਸਰਕਾਰੀ ਮੈਡੀਕਡ ਕਾਲਜ ਦੇ ਨੱਕ, ਕੰਨ, ਗਲਾ ਵਿਭਾਗ ਵਲੋਂ 15 ਮਾਰਚ ਨੂੰ ਵਰਕਸ਼ਾਪ ਕਰਵਾਈ ਜਾ ਰਹੀ ਹੈ ਅਤੇ 16 ਮਾਰਚ ਨੂੰ ਸਾਰੇ ਭਾਰਤ ਤੋਂ ਆਏ ਮਾਹਿਰ ਡਾਕਟਰਾਂ ਵਲੋਂ ਸਰਜ਼ਰੀ ਦੀਆ ਨਵੀਨਤਮ ਤਕਨੀਕਾਂ ਤੋਂ ਜਾਣੂ ਕਰਵਾਇਆ ਜਾਵੇਗਾ।17 ਮਾਰਚ 2024 ਨੂੰ ਇਸ ਵਿਸ਼ੇ ਦੇ ਸੀਨੀਅਰ ਡਾਕਟਰਾਂ ਵਲੋਂ ਪੱਤਰ ਪੜੇ ਜਾਣਗੇ ਅਤੇ ਵਿਦਿਆਰਥੀ ਡਾਕਟਰਾਂ ਦੇ ਕੁਇਜ਼ ਮੁਕਾਬਲੇ …

Read More »

ਯੁਵਾ ਸੰਗਮ ਪ੍ਰੋਗਰਾਮ- ਪੰਜਾਬ ਦੌਰੇ `ਤੇ ਆਏ ਝਾਰਖੰਡ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਜਲਿਆਂਵਾਲਾ ਬਾਗ਼ ਵਿਖੇ ਆਜ਼ਾਦੀ ਘੁਲਾਟੀਆਂ ਨੂੰ ਕੀਤਾ ਯਾਦ ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ਏਕ ਭਾਰਤ ਸ਼੍ਰੇਸ਼ਠ ਭਾਰਤ ‘ਯੁਵਾ ਸੰਗਮ’ ਪ੍ਰੋਗਰਾਮ ਤਹਿਤ ਝਾਰਖੰਡ ਤੋਂ ਪੰਜਾਬ ਦੀ ਇੱਕ ਹਫ਼ਤੇ (9-14 ਮਾਰਚ 2024 ਤੱਕ) ਦੀ ਵਿਦਿਅਕ ਅਤੇ ਸਭਿਆਚਾਰਕ ਯਾਤਰਾ `ਤੇ ਆਈ 51-ਮੈਂਬਰੀ ਟੀਮ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਵਲੋਂ ਆਯੋਜਿਤ ਆਪਣੇ ਦੌਰੇ ਅਧੀਨ ਬਠਿੰਡਾ, ਫਿਰੋਜ਼ਪੁਰ ਅਤੇ ਅੰਮ੍ਰਿਤਸਰ ਦੀ ਯਾਤਰਾ …

Read More »

ਪ੍ਰਿੰਟਿੰਗ ਪ੍ਰੈਸ ਮਾਲਕ ਤੇ ਫਲੈਕਸ ਬੋਰਡ ਪ੍ਰਿੰਟਰ ਸੂਬੇ ਦੀ ਇਸ਼ਤਿਹਾਰ ਨੀਤੀ ਦੀ ਉਲੰਘਣਾ ਨਾ ਕਰਨ – ਵਧੀਕ ਨਿਗਮ ਕਮਿਸ਼ਨਰ

ਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ) – ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪ੍ਰਿੰਟਿੰਗ ਪ੍ਰੈਸ ਮਾਲਕਾਂ ਅਤੇ ਫਲੈਕਸ ਬੋਰਡ ਪ੍ਰਿੰਟਰਾਂ ਦੀ ਮੀਟਿੰਗ ਨਗਰ ਨਿਗਮ ਅੰਮ੍ਰਿਤਸਰ ਦੇ ਦਫਤਰ ‘ਚ ਹੋਈ।ਵਧੀਕ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਨੇ ਮੀਟਿੰਗ ਦੌਰਾਨ ਸੂਬੇ ਦੀ ਇਸ਼ਤਿਹਾਰ ਨੀਤੀ ਦੀ ਉਲੰਘਣਾ ਨਾ ਕਰਨ ਦੀ ਹਦਾਇਤ ਕੀਤੀ ਹੈ।ਮੀਡੀਆ ਨੂੰ ਜਾਰੀ ਬਿਆਨ ਵਿੱਚ ਵਧੀਕ …

Read More »

ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਹੀਦੀ ਸ਼ਤਾਬਦੀ ਸੰਪੂਰਨਤਾ ਸਮਾਗਮ 12 ਮਾਰਚ ਤੋਂ

ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ 6ਵੇਂ ਜਥੇਦਾਰ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਦੀ 200 ਸਾਲਾ ਸ਼ਹੀਦੀ ਸੰਪੂਰਨਤਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ 12 ਤੋਂ 14 ਮਾਰਚ ਤੀਕ ਹੋਣਗੇ।ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ …

Read More »

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ 78 ਕਰੋੜ ਤੋਂ ਵੱਧ ਦੇ ਕੰਮਾਂ ਦੀ ਸ਼ੁਰੂਆਤ

ਹਲਕਾ ਜੰਡਿਆਲਾ ਗੁਰੂ, ਖਡੂਰ ਸਾਹਿਬ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਨੀਂਹ ਪੱਥਰ ਰੱਖੇ ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਹਲਕਾ ਜੰਡਿਆਲਾ ਗੁਰੂ, ਸ੍ਰੀ ਖਡੂਰ ਸਾਹਿਬ ਅਤੇ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ 78 ਕਰੋੜ ਰੁਪਏ ਤੋਂ ਵੱਧ ਦੇ ਕੰਮਾਂ ਦੀ ਸ਼ੁਰੂਆਤ ਕੀਤੀ।ਆਪਣੇ ਇਸ ਤੂਫਾਨੀ ਦੌਰੇ ਦੌਰਾਨ ਉਹਨਾਂ ਨੇ ਸਵੇਰ ਤੋਂ ਹੀ ਵੱਖ-ਵੱਖ ਵਿਕਾਸ …

Read More »

ਈ.ਟੀ.ਓ ਨੇ 34 ਕਰੋੜ ਨਾਲ ਸੁਲਤਾਨਵਿੰਡ ਪਿੰਡ ਵਿਖੇ ਬਨਣ ਵਾਲੇ ਦੋ ਮਾਰਗੀ ਪੁੱਲ ਦਾ ਰੱਖਿਆ ਨੀਂਹ ਪੱਥਰ

1 ਕਰੋੜ 21 ਲੱਖ ਦੀ ਲਾਗਤ ਨਾਲ ਅੰਮ੍ਰਿਤਸਰ-ਮਹਿਤਾ ਰੋਡ ਦੀ ਸਪੈਸ਼ਲ ਰਿਪੇਅਰ ਕਰਵਾਈ ਜਾਵੇਗੀ ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਇੱਕ ਪਵਿੱਤਰ ਸ਼ਹਿਰ ਹੈ, ਜਿਥੇ ਰੋਜ਼ਾਨਾ ਦੀ ਗਿਣਤੀ ਵਿੱਚ ਲੱਖਾਂ ਲੋਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਉਂਦੇ ਹਨ ਅਤੇ ਯਾਤਰੂਆਂ ਦੀ ਸਹੂਲਤ ਲਈ ਸੁਲਤਾਨਵਿੰਡ ਪਿੰਡ ਵਿਖੇ ਅੱਪਰਬਾਰੀ ਦੁਆਬ ਨਹਿਰ ਨਾਲ ਦੋ ਮਾਰਗੀ ਪੁੱਲ ਅਤੇ ਅੰਮ੍ਰਿਤਸਰ ਮਹਿਤਾ ਸੜ੍ਹਕ …

Read More »

ਲਾਹੌਰ ਵਿੱਚ ਵਰਲਡ ਪੰਜਾਬੀ ਕਾਨਫ਼ਰੰਸ ‘ਚ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਸਾਹਿਤਕਾਰ ਤੇ ਕਾਲਕਾਰ ਹੋਏ ਸ਼ਾਮਿਲ

ਲਾਹੌਰ, 10 ਮਾਰਚ (ਚਰਨਜੀਤ ਗੁਮਟਾਲਾ) – ਬੀਤੇ ਦਿਨ ਇੱਥੇ ਪੰਜਾਬੀ ਕਲਚਰ ਦੀ ਚੜ੍ਹਦੀ ਕਲਾ ਵਾਸਤੇ ਕਾਇਮ ਕੀਤੇ ਗਏ ਪੰਜਾਬ ਇੰਸਟੀਚਿਊਟ ਆਫ਼ ਲੈਂਗੁਏਜ਼ ਆਰਟ ਐਂਡ ਕਲਚਰ (ਪਿਲਾਕ) ਵਿੱਚ ਵਰਲਡ ਪੰਜਾਬੀ ਕਾਨਫ਼ਰੰਸ ਦਾ ਇੰਤਜ਼ਾਮ ਕੀਤਾ ਗਿਆ।ਇਸ ਵਿੱਚ ਦੁਨੀਆਂ ਦੇ ਵੱਖ-ਵੱਖ ਮੁਲਕਾਂ ਤੋਂ ਸਾਹਿਤਕਾਰਾਂ ਤੇ ਕਲਾਕਾਰਾਂ ਨੇ ਸ਼ਮੂਲੀਅਤ ਕੀਤੀ।ਇਸ ਸਮਾਗਮ ਵਿੱਚ ਚੜ੍ਹਦੇ ਪੰਜਾਬ (ਭਾਰਤੀ ਪੰਜਾਬ), ਲਹਿੰਦੇ ਪੰਜਾਬ (ਪਾਕਿਸਤਾਨੀ ਪੰਜਾਬ) ਤੇ ਤੀਜ਼ੇ ਪੰਜਾਬ (ਦੁਨੀਆਂ …

Read More »

ਕਿਸਾਨ ਜਥੇਬੰਦੀਆਂ ਨੇ ਸੰਗਰੂਰ ਵਿਖੇ ਕੀਤਾ ਰੇਲਾਂ ਦਾ ਚੱਕਾ ਜਾਮ

ਸੰਗਰੂਰ, 10 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਦੀਆਂ ਪੰਜ਼ ਕਿਸਾਨ ਜਥੇਬੰਦੀਆਂ ਬੀਕੇਯੂ ਉਗਰਾਹਾਂ, ਬੀਕੇਯੂ ਡਕੌਂਦਾ ਧਨੇਰ, ਬੀਕੇਯੂ ਕ੍ਰਾਂਤੀਕਾਰੀ, ਕਿਸਾਨ ਯੂਨੀਅਨ ਦਰਸ਼ਨ ਪਾਲ, ਬੀਕੇਯੂ ਦੁਆਬਾ ਦੀ ਤਰਫੋਂ ਅੱਜ ਪੰਜਾਬ ਅੰਦਰ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ।ਸੰਗਰੂਰ ਵਿਖੇ ਵੀ 12.00 ਵਜੇ ਤੋਂ ਲੈ ਕੇ 4.00 ਵਜੇ ਤੱਕ ਰੇਲਾਂ ਦਾ ਚਕਾ ਜਾਮ ਕੀਤਾ ਗਿਆ ਹੈ।ਜਥੇਬੰਦੀਆਂ ਵਲੋਂ ਜਾਰੀ ਬਿਆਨ ਅਨੁਸਾਰ ਇਹ ਅੰਦੋਲਨ ਮੋਦੀ ਭਾਜਪਾ …

Read More »

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪੇਂਡੂ ਔਰਤਾਂ ਤੇ ਸਵੈ-ਸਹਾਇਤਾ ਸਮੂਹਾਂ ਨਾਲ ਮਨਾਇਆ ਕੌਮਾਂਤਰੀ ਮਹਿਲਾ ਦਿਵਸ

ਸੰਗਰੂਰ, 10 ਮਾਰਚ (ਜਗਸੀਰ ਲੌਂਗੋਵਾਲ) – ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ-ਅਟਾਰੀ ਜ਼ੋਨ 1 ਲੁਧਿਆਣਾ ਦੀ ਸਰਪ੍ਰਸਤੀ ਹੇਠ ਔਰਤਾਂ ਅਤੇ ਸਵੈ-ਸਹਾਇਤਾ ਸਮੂਹਾਂ ਨਾਲ ‘ਨਿਵੇਸ਼ ਕਰੋ: ਪ੍ਰਗਤੀ ਨੂੰ ਤੇਜ਼ ਕਰੋ” ਵਿਸ਼ੇ ਤਹਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ।ਇਹ ਸਮਾਗਮ ਜਿਲ੍ਹਾ ਸੰਗਰੂਰ ਦੇ ਪਿੰਡ ਪੇਧਨੀ ਕਲਾਂ ਅਤੇ ਰਣੀਕੇ ਵਿਖੇ ਆਯੋਜਿਤ ਕੀਤਾ ਗਿਆ। ਜਿਸ ਵਿੱਚ ਲਗਭਗ 75 ਔਰਤਾਂ ਨੇ ਹਿੱਸਾ ਲਿਆ।ਡਾ. …

Read More »