ਅੰਮ੍ਰਿਤਸਰ. 5 ਮਾਰਚ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਦੀ 200ਵੀਂ ਜਯੰਤੀ ਅਤੇ ਰਿਸ਼ੀਬੋਧ ਉਤਸਵ ‘ਤੇ ਸ਼ਾਨਦਾਰ ਸਮਾਗਮ ਦਾ ਆਯੋਜਨ ਕੀਤਾ ਗਿਆ।ਸਭ ਤੋਂ ਪਹਿਲਾਂ ਵੈਦਿਕ ਮੰਗਲਾ ਚਰਨ ਦੇ ਸਾਥ ਹਵਨ ਯੱਗ ਕੀਤਾ ਗਿਆ। ਪ੍ਰਿੰਸੀਪਲ ਡਾ. ਅੱਜ਼ਨਾ ਗੁਪਤਾ, ਟੀਚਰਾਂ ਅਤੇ ਵਿਦਿਆਰਥੀਆਂ ਵਲੋਂ ਹਵਨ ਦੀ ਪਾਵਨ ਅਗਨੀ ‘ਚ ਆਹੂਤੀਆਂ ਸ਼ਰਪਿਾ ਕੀਤੀਆਂ ਗਈਆਂ।ਵੈਦਿਕ ਭਜਨੋਂ ਨਾਲ ਮਹਾਰਿਸ਼ੀ ਨੂੰ ਸ਼ਰਧਾ …
Read More »Monthly Archives: March 2024
ਡੀ.ਏ.ਵੀ ਪਬਲਿਕ ਸਕੂਲ ਨੇ ਮਹਾਰਿਸ਼ੀ ਦਯਾਨੰਦ ਸਰਸਵਤੀ ਜਯੰਤੀ ਮਨਾਈ
ਅੰਮ੍ਰਿਤਸਰ, 5 ਮਾਰਚ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਵੱਲੋਂ ਆਰਿਆ ਸਮਾਜ ਦੇ ਸੰਸਥਾਪਕ ਮਹਾਰਿਸ਼ੀ ਦਯਾਨੰਦ ਸਰਸਵਤੀ ਨੂੰ ਉਹਨਾਂ ਦੇ ਜਨਮ ਦਿਨ ‘ਤੇ ਸ਼ਰਧਾਂਜਲੀ ਭੇਂਟ ਕਰਨ ਲਈ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।ਉਹ ਭਾਰਤੀ ਇਤਿਹਾਸ ਵਿੱਚ ਸਭ ਤੋਂ ਕੱਟੜਪੰਥੀ ਸਮਾਜਿਕ/ ਧਾਰਮਿਕ ਸੁਧਾਰਕਾਂ ਵਿੱਚੋਂ ਇੱਕ ਸਨ।ਵਿਦਿਆਰਥੀਆਂ ਨੇ ਉਨ੍ਹਾਂ ਦੇ ਪ੍ਰੇਰਨਾਦਾਇਕ ਅਤੇ ਗਿਆਨ ਭਰਪੂਰ ਜੀਵਨ ਦੇ ਅੰਸ਼ …
Read More »ਜਿਲ੍ਹੇ ਵਿਚੋਂ ਭੀਖ ਨੂੰ ਖਤਮ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਲਵੇਗਾ ਸ਼ਹਿਰੀਆਂ ਦਾ ਸਾਥ
ਕਿਹਾ, ਜਾਗਰੂਕਤਾ ਲਈ ਕਰਵਾਏ ਜਾਣਗੇ ਨਾਟਕ ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਜਿਲ੍ਹੇ ਵਿਚੋਂ ਭੀਖ ਦੀ ਲਾਹਨਤ ਨੂੰ ਖਤਮ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਸਖਤੀ ਦੇ ਨਾਲ-ਨਾਲ ਸ਼ਹਿਰ ਵਾਸੀਆਂ ਦਾ ਸਾਥ ਵੀ ਲਿਆ ਜਾਵੇਗਾ।ਇਸ ਕੰਮ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਥਾਂ-ਥਾਂ ਨੁੱਕੜ ਨਾਟਕ ਕਰਵਾਏ ਜਾਣਗੇ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਇਸ ਤੋਂ ਪਹਿਲਾਂ ਜਿਲ੍ਹਾ ਸਮਾਜ ਕਲਿਆਣ ਵਿਭਾਗ ਅਤੇ ਗੁਰੂ …
Read More »83 ਪਿੰਡਾਂ ‘ਚ 1.43 ਕਰੋੜ ਨਾਲ ਲੱਗਣਗੀਆਂ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਲਾਇਟਾਂ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਦੇ 83 ਪਿੰਡਾਂ ਵਿੱਚ ਛੇਤੀ ਹੀ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਸਟਰੀਟ ਲਾਇਟਾਂ ਲਗਾਈਆਂ ਜਾਣਗੀਆਂ ਅਤੇ ਇਸ ਕੰਮ ਲਈ 1.43 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜਿਲ੍ਹਾ ਪੱਧਰੀ ਕਮੇਟੀ ਵਿੱਚ ਇਸ ਸਬੰਧੀ ਕੀਤੀ ਮੀਟਿੰਗ ’ਚ ਇਹ ਜਾਣਕਾਰੀ ਦਿੰਦੇ ਹੋਏ ਹਦਾਇਤ ਕੀਤੀ ਕਿ ਇੰਨਾਂ ਲਾਇਟਾਂ ਦੀ ਖਰੀਦ …
Read More »ਕੇਂਦਰੀ ਜੇਲ ਅੰਮ੍ਰਿਤਸਰ ਵਿਖੇ ਪੰਜਾਬ ਜੇਲ ਉਲੰਪਿਕ ਖੇਡਾਂ ਸ਼ੁਰੂ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਖੇ 2024 ਪੰਜਾਬ ਜੇਲ੍ਹ ਓਲੰਪਿਕ ਦੀਆਂ ਜ਼ੋਨ ਪੱਧਰੀ ਖੇਡਾਂ ਬੜੇ ਉਤਸ਼ਾਹ ਨਾਲ ਸ਼ੁਰੂ ਹੋ ਗਈਆਂ।ਇਸ ਖੇਡ ਮੇਲੇ ਵਿੱਚ ਅੰਮ੍ਰਿਤਸਰ ਤੋਂ ਇਲਾਵਾ ਪੱਟੀ, ਹੁਸ਼ਿਆਰਪੁਰ, ਪਠਾਨਕੋਟ, ਫਿਰੋਜ਼ਪੁਰ ਅਤੇ ਤਰਨਤਾਰਨ ਜੇਲ੍ਹ ਦੇ ਕੈਦੀ ਭਾਗ ਲੈ ਰਹੇ ਹਨ।ਖੇਡਾਂ ਤੋਂ ਪਹਿਲਾਂ ਸਿੱਖਿਆ ਅਦਾਰਿਆਂ ਦੀਆਂ ਖੇਡਾਂ ਦੀ ਤਰਾਂ ਕੈਦੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ।ਭੰਗੜਾ ਤੇ ਹੋਰ ਸਭਿਆਚਾਰਕ …
Read More »ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਤਕਸੀਮ ਕੀਤੀਆਂ ਇਲੈਕਟ੍ਰਿਕ ਵੀਲ੍ਹ ਚੇਅਰਾਂ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅੱਜ ਐਕਸਿਸ ਬੈਂਕ ਦੀ ਸਹਾਇਤਾ ਨਾਲ ਵਿਸ਼ੇਸ਼ ਲੋੜਾਂ ਵਾਲੇ ਸਕੂਲਾਂ ਵਿਚ ਪੜਦੇ ਬੱਚਿਆਂ ਨੂੰ ਇਲੈਕਟ੍ਰਿਕ ਵੀਲ ਚੇਅਰਾਂ ਤਕਸੀਮ ਕੀਤੀਆਂ।ਬੱਚਿਆਂ ਨਾਲ ਗੱਲਬਾਤ ਕਰਦੇ ਉਨਾਂ ਕਿਹਾ ਕਿ ਆਮ ਬੱਚਿਆਂ ਦੀ ਤਰ੍ਹਾਂ ਉਹਨਾਂ ਕੋਲ ਵੀ ਮੌਕੇ ਹਨ।ਉਹ ਅੱਗੇ ਵਧਣ, ਪ੍ਰਸਾਸ਼ਨ ਉਨਾਂ ਨਾਲ ਹੈ।ਡਿਪਟੀ ਕਮਿਸ਼ਨਰ ਥੋਰੀ ਨੇ ਕਿਹਾ ਕਿ ਵਿਗਿਆਨ ਦੇ ਇਸ ਯੁੱਗ …
Read More »ਪੀ.ਯੂ.ਐਮ ਨੀਦਰਲੈਂਡਜ਼ ਦੀਆਂ ਪ੍ਰਮੁੱਖ ਹਸਤੀਆਂ ਵਲੋਂ ਯੂਨੀਵਰਸਿਟੀ ਦਾ ਦੌਰਾ 6 ਮਾਰਚ ਨੂੰ
ਉਦਯੋਗ, ਅਕਾਦਮਿਕ, ਤਕਨਾਲੋਜੀ ਅਤੇ ਸਥਾਨਕ ਕਿਸਾਨਾਂ ਸਮੇਤ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਨਾਲ ਹੋਵੇਗੀ ਵਿਸ਼ੇਸ਼ ਇਕੱਤਰਤਾ ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸੈਂਟਰ ਫਾਰ ਐਂਟਰਪ੍ਰਨਿਓਰਸ਼ਿਪ ਐਂਡ ਇਨੋਵੇਸ਼ਨ `ਚ 6 ਮਾਰਚ 2024 ਬੁੱਧਵਾਰ ਨੂੰ ਹੋ ਰਹੀ ਇੰਟਰਐਕਟਿਵ ਮੀਟਿੰਗ ਵਿੱਚ ਪੀ.ਯੂ.ਐਮ ਨੀਦਰਲੈਂਡਜ਼ ਦੀਆਂ ਪ੍ਰਮੁੱਖ ਹਸਤੀਆਂ ਸ਼ਾਮਲ ਹੋਣ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਐਡਵਿਨ ਵਿਟਲੌਕਸ ਕੰਟਰੀ …
Read More »ਬ੍ਰਹਮ ਕੁਮਾਰੀ ਸੈਂਟਰ ਲੌਂਗੋਵਾਲ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ
ਸੰਗਰੂਰ, 5 ਮਾਰਚ (ਜਗਸੀਰ ਲੌਂਗੋਵਾਲ) – ਬ੍ਰਹਮ ਕੁਮਾਰੀ ਵਿਦਿਆਲਿਆ ਲੋਂਗੋਵਾਲ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਵੱਡੇ ਦੀਦੀ ਮੀਰਾ, ਦੀਦੀ ਮੀਤੂ ਤੇ ਦੀਦੀ ਕੰਚਨ ਆਦਿ ਪਹੁੰਚੇ।ਮੀਰਾ ਦੀਦੀ ਨੇ ਕਿਹਾ ਕਿ ਸ਼ਿਵਰਾਤਰੀ ਦਾ ਅਸਲ ਮਹੱਤਵ ਆਪਣੀਆਂ ਬੁਰਾਈਆਂ ਦਾ ਤਿਆਗ ਕਰਨਾ ਹੈ।ਉਹਨਾਂ ਮਾਨਵੀ ਜੀਵਨ ਵਿੱਚ ਸ਼ੁੱਧ ਵਿਵਹਾਰ ਸ਼ੁੱਧ ਖਾਣ ਪਾਨ ਅਤੇ ਸੱਚੇ ਜੀਵਨ ਬਾਰੇ ਜਾਣਕਾਰੀ ਦਿੱਤੀ।ਉਹਨਾਂ …
Read More »ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਭਾਸ਼ਣ ਅਤੇ ਲੇਖ ਮੁਕਾਬਲੇ ਕਰਵਾਏ
ਸੰਗਰੂਰ, 5 ਮਾਰਚ (ਜਗਸੀਰ ਲੌਂਗੋਵਾਲ) – ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਮੁੰਡੇ) ਧਨੌਲਾ ਜਿਲ੍ਹਾ ਬਰਨਾਲਾ ਵਿਖੇ ਪ੍ਰਿੰਸੀਪਲ ਰਕੇਸ਼ ਕੁਮਾਰ, ਸਕੂਲ ਮੁਖੀ ਰੇਨੂ ਬਾਲਾ ਦੀ ਰਹਿਨੁਮਾਈ ਹੇਠ ਪੰਜਾਬੀ ਭਾਸ਼ਾ ਨਾਲ ਸਬੰਧਿਤ ਭਾਸ਼ਣ ਅਤੇ ਲੇਖ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਦੀ ਅਗਵਾਈ ਪੰਜਾਬੀ ਵਿਭਾਗ ਦੀ ਮੈਡਮ ਇਸ਼ਰਤ ਭੱਠਲ, ਸਾਰਿਕਾ ਜ਼ਿੰਦਲ, ਰਮਨਦੀਪ ਭੰਡਾਰੀ, ਰਸੀਤਾ ਰਾਣੀ ਨੇ ਕੀਤੀ।ਇਸ ਮੌਕੇ ਸਾਰਿਕਾ …
Read More »9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਦੇ ਦੂਜੇ ਦਿਨ, ਅਮਰੀਕਾ ਅਤੇ ਭਾਰਤ ਦੇ ਵਿਦਵਾਨਾਂ ਨੇ ਕੀਤੀ ਚਰਚਾ
ਪ੍ਰੋ. ਪੂਰਨ ਸਿੰਘ ਦੀਆਂ ਇਕ ਸਦੀ ਬਾਅਦ ਅਪ੍ਰਕਾਸ਼ਿਤ ਪੁਸਤਕਾਂ ਹੋਈਆਂ ਰਿਲੀਜ਼ ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖੋਜ਼ ਸੰਸਥਾ ਨਾਦ ਪ੍ਰਗਾਸੁ ਦੁਆਰਾ ਪ੍ਰਸਿੱਧ ਸਮਾਜ ਸ਼ਾਸਤਰੀ ਪ੍ਰੋ. ਜੇ.ਪੀ.ਐੱਸ ਓਬਰਾਏ ਨੂੰ ਸਮਰਪਿਤ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਦੇ ਦੂਜੇ ਦਿਨ ਵੀ ਵੱਖ-ਵੱਖ ਵੰਨਗੀਆਂ ਨਾਲ ਸੰਬੰਧਿਤ ਸਮਾਗਮ ਆਯੋਜਿਤ ਕੀਤੇ ਗਏ।ਜਿਨ੍ਹਾਂ ਵਿੱਚ ਅੰਤਰਰਾਸ਼ਟਰੀ ਵਿਦਵਾਨਾਂ ਨੇ ਵੀ ਭਾਗ ਲਿਆ।ਅੱਜ ਦੇ ਪਹਿਲੇ ਸਮਾਗਮ ਵਿੱਚ ਸੰਸਥਾ ਵੱਲੋਂ …
Read More »