ਸੰਗਰੂਰ, 2 ਮਾਰਚ (ਜਗਸੀਰ ਲੌਂਗੋਵਾਲ) – ਭਾਰਤ ਪੋਲੀਓ ਮੁਕਤ ਹੈ, ਪਰ ਕੁੱਝ ਗੁਆਂਢੀ ਦੇਸ਼ਾਂ ਵਿੱਚ ਅਜੇ ਵੀ ਪੋਲੀਓ ਦੇ ਕੇਸ ਨਿਕਲ ਰਹੇ ਹਨ।ਇਸ ਲਈ ਪੋਲੀਓ ਤੇ ਦੇਸ਼ ਦੀ ਜਿੱਤ ਬਣਾਈ ਰੱਖਣ ਲਈ ਦੇਸ਼ ਅੰਦਰ ਹਰ ਸਾਲ “ਕੌਮੀ ਪਲਸ ਪੋਲੀਓ ਮੁਹਿੰਮ” ਤਹਿਤ ਨੈਸ਼ਨਲ ਪਲਸ ਪੋਲੀਓ ਰਾਊਂਡ ਅਤੇ ਸਬ ਨੈਸ਼ਨਲ ਪਲਸ ਪੋਲੀਓ ਰਾਊਂਡ ਕੀਤੇ ਜਾ ਰਹੇ ਹਨ। ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ …
Read More »Monthly Archives: March 2024
ਸਕੂਲ ਆਫ਼ ਐਮੀਨੈਂਸ ਫ਼ਾਰ ਗਰਲਜ਼ ਵਜੋਂ ਮਾਲ ਰੋਡ ਸਕੂਲ ਦਾ ਹੋਇਆ ਉਦਘਾਟਨ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਖੇਤਰ ’ਚ ਨਿਵੇਕਲਾ ਮੀਲ ਪੱਥਰ ਸਥਾਪਿਤ ਕਰਦੇ ਹੋਏ ਅੱਜ ਜ਼ਿਲ੍ਹੇ ਦੇ ਮਾਲ ਰੋਡ ਸਥਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ “ਸਕੂਲ ਆਫ਼ ਐਮੀਨੈਂਸ” ਫ਼ਾਰ ਗਰਲਜ਼ ਵਜੋਂ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਅਤੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਅਧੀਨ ਆਨਲਾਈਨ …
Read More »ਤਿੰਨ ਰੋਜ਼ਾ 9ਵਾਂ ‘ਅੰਮ੍ਰਿਤਸਰ ਸਾਹਿਤ ਉਤਸਵ’ 4 ਮਾਰਚ ਤੋਂ
ਸੂਫ਼ੀ ਗਾਇਕ ਰੱਬੀ ਸ਼ੇਰਗਿੱਲ ਵਿਸ਼ੇਸ਼ ਮਹਿਮਾਨ ਹੋਣਗੇ ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਨੌਵਾਂ ‘ਅੰਮ੍ਰਿਤਸਰ ਸਾਹਿਤ ਉਤਸਵ’ ਕੱਲ੍ਹ ਤੋਂ ਖਾਲਸਾ ਕਾਲਜ ਫਾਰ ਵੁਮੈਨ ਦੇ ਵਿਹੜੇ ਵਿੱਚ ਸ਼ੁਰੂ ਹੋਵੇਗਾ।ਖੋਜ਼ ਸੰਸਥਾ ਨਾਦ ਪ੍ਰਗਾਸੁ ਵੱਲੋਂ ਮਿਤੀ 04, 05 ਅਤੇ 06 ਮਾਰਚ 2024 ਨੂੰ ਕਰਵਾਏ ਜਾ ਰਹੇ ਇਸ ਉਤਸਵ ‘ਚ ਪੰਜਾਬ, ਦਿੱਲੀ, ਜੰਮੂ-ਕਸ਼ਮੀਰ ਤੋਂ ਇਲਾਵਾ ਭਾਰਤ ਦੇ ਹੋਰਨਾਂ ਰਾਜਾਂ ਦੀਆਂ ਯੂਨੀਵਰਸਿਟੀਆਂ, ਕਾਲਜਾਂ, ਅਕਾਦਮਿਕ-ਖੋਜ਼ …
Read More »ਜੋਗਾ ਸਿੰਘ ਨੇ ਡੀ.ਐਸ.ਪੀ ਹੈਡਕੁਆਰਟਰ (ਸਥਾਨਕ) ਦਾ ਚਾਰਜ਼ ਸੰਭਾਲਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ) – ਡੀ.ਐਸ.ਪੀ ਰੈਂਕ ‘ਤੇ ਪਦਉਨਤ ਹੋਏ ਜੋਗਾ ਸਿੰਘ ਪੀ.ਪੀ.ਐਸ ਨੇ ਬਤੌਰ ਡੀ.ਐਸ.ਪੀ ਹੈਡਕੁਆਰਟਰ (ਸਥਾਨਕ) ਐਸ.ਬੀ.ਐਸ ਨਗਰ ਦਾ ਚਾਰਜ਼ ਭਾਰ ਸੰਭਾਲਿਆ।
Read More »ਨੈਸ਼ਨਲ ਸਾਇੰਸ ਡੇਅ ਦੌਰਾਨ ਪੋਸਟਰ, ਸਲੋਗਨ, ਲੈਕਚਰ ਤੇ ਕੁਇਜ਼ ਮੁਕਾਬਲੇ ਕਰਵਾਏ
ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਪ੍ਰਿੰਸੀਪਲ ਡਾਕਟਰ ਅਮਨਦੀਪ ਕੌਰ ਦੀ ਨਿਗਰਾਨੀ ਹੇਠ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਈਕੋ ਕਲੱਬ ਦੇ ਸਹਿਯੋਗ ਨਾਲ ਇੰਵਾਇਰਮੈਂਟ ਫੋਰੈਸਟ ਐਂਡ ਕਲਾਈਮੇਟ ਚੇਂਜ਼ ਮੰਤਰਾਲੇ ਵਲੋਂ ਚਲਾਏ ਜਾ ਰਹੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਸੇਵ ਐਨਰਜ਼ੀ ਦੇ ਉਦੇਸ਼ ਨਾਲ ਕਾਲਜ ਸਾਇੰਸ ਕਲੱਬ ਵਲੋਂ ਨੈਸ਼ਨਲ ਸਾਇੰਸ ਡੇਅ ਮਨਾਇਆ ਗਿਆ।ਜਿਸ ਵਿਚ ਪੋਸਟਰ ਮੇਕਿੰਗ, ਸਲੋਗਨ …
Read More »ਸਲਾਈਟ ਵਿਖੇ ਸੀਨੀਅਰ ਸਿਟੀਜ਼ਨ ਤੇ ਦਿਵਿਆਂਗਾਂ ਲਈ ਵਿਸ਼ੇਸ਼ ਕੈਂਪ ਅੱਜ – ਚਮਕੌਰ ਨਹਿਲ
ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਫਿਜ਼ੀਕਲ ਹੈਡੀਕੈਪਡ ਐਸੋਸੀਏਸ਼ਨ ਪੰਜਾਬ ਵਲੋਂ ਏ.ਐਲ.ਆਈ.ਐਮ.ਸੀ.ਓ ਦੇ ਸਹਿਯੋਗ ਨਾਲ ਆਰ.ਬਾਈ.ਬੀ ਯੋਜਨਾ ਦੇ ਤਹਿਤ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਟੈਕਨੋਲੋਜੀ (ਸਲਾਇਟ) ਦੇ ਡਿਸੇਬਲ ਸਟੱਡੀ ਵਿਭਾਗ ਵਿਖੇ ਅੱਜ 3 ਮਾਰਚ ਨੂੰ ਸਵੇਰੇ 9-00 ਤੋਂ 3-00 ਵਜੇ ਤੱਕ ਸੀਨੀਅਰ ਸਿਟੀਜਨ (ਬਜ਼ੁੱਰਗਾਂ) ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ (ਦਿਵਿਆਂਗ) ਲਈ ਰਜਿਸਟਰੇਸ਼ਨ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ।ਫਿਜ਼ੀਕਲ ਹੈਡੀਕੈਪਡ ਐਸੋਸੀਏਸ਼ਨ …
Read More »‘ਆਪ ਦੀ ਸਰਕਾਰ, ਆਪ ਦੇ ਦੁਆਰ’ ਕੈਂਪਾਂ ‘ਚ ਮਿਲ ਰਹੀਆਂ ਹਨ ਸਰਕਾਰੀ ਸਹੂਲਤਾਂ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲੇ੍ਹ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ‘ਆਪ ਦੀ ਸਰਕਾਰ …
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਪਰਮਜੀਤ ਸਿੰਘ ਲੱਡਾ ਅਤੇ ਕਿਰਨਜੀਤ ਕੌਰ ਲੱਡਾ
ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਪਰਮਜੀਤ ਸਿੰਘ ਲੱਡਾ ਅਤੇ ਕਿਰਨਜੀਤ ਕੌਰ ਲੱਡਾ ਨੇ ਆਪਣੇ ਵਿਆਹ ਦੀ 25ਵੀਂ ਵਰ੍ਹੇਗੰਢ ਮਨਾਈ।
Read More »ਜਨਮ ਦਿਨ ਮੁਬਾਰਕ – ਪ੍ਰਭਜੋਤ ਸਿੰਘ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਹਰਮਿੰਦਰ ਸਿੰਘ ਪਿਤਾ ਅਤੇ ਮਾਤਾ ਸੁਰਿੰਦਰ ਕੌਰ ਵਾਸੀ ਅੰਮ੍ਰਿਤਸਰ ਵਲੋਂ ਆਪਣੇ ਹੋਣਹਾਰ ਬੇਟੇ ਪ੍ਰਭਜੋਤ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ – ਮਨਜੋਤ ਸਿੰਘ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਹਰਮਿੰਦਰ ਸਿੰਘ ਪਿਤਾ ਅਤੇ ਮਾਤਾ ਸੁਰਿੰਦਰ ਕੌਰ ਵਾਸੀ ਅੰਮ੍ਰਿਤਸਰ ਵਲੋਂ ਆਪਣੇ ਹੋਣਹਾਰ ਬੇਟੇ ਮਨਜੋਤ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »