Friday, October 18, 2024

Monthly Archives: March 2024

ਖਡੂਰ ਸਾਹਿਬ ਹਲਕੇ ਦੀ ਸੀਟ ਵੱਡੀ ਲੀਡ ਨਾਲ ਜਿੱਤਾਂਗੇ – ਈ.ਟੀ.ਓ

ਈ.ਟੀ.ਓ ਦੀ ਅਗਵਾਈ ਵਿੱਚ ਵਰਕਰਾਂ ਨਾਲ ਹੋਈ ਜੰਡਿਆਲਾ ਗੁਰੂ ਮਿਲਣੀ ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਸੀਟ ਵੋਟਾਂ ਦੇ ਵੱਡੇ ਫਰਕ ਨਾਲ ਜਿੱਤੇਗੀ ਅਤੇ ਸਭ ਤੋਂ ਵੱਧ ਲੀਡ ਹਲਕਾ ਜੰਡਿਆਲਾ ਗੁਰੂ ਤੋਂ ਮਿਲੇਗੀ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਗੁਰੂ ਵਿਖੇ ਲੋਕ ਸਭਾ ਹਲਕਾ ਖਡੂਰ ਸਾਹਿਬ …

Read More »

ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਦੇ ਅਧਿਐਨ, ਖੋਜ਼ ਅਤੇ ਅਧਿਆਪਨ ‘ਚ ਨਵੀਨਤਾ ਦੀ ਜਰੂਰਤ` ਬਾਰੇ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਉਪ-ਕੁਲਪਤੀ ਪ੍ਰੋਫ਼ੈਸਰ ਜਸਪਾਲ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ `ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੇ ਅਧਿਐਨ, ਖੋਜ਼ ਅਤੇ ਅਧਿਆਪਨ ਵਿੱਚ ਨਵੀਨਤਾ (ਇਨੋਵੇਸ਼ਨ) ਦੀ ਲੋੜ` ਵਿਸ਼ੇ `ਤੇ ਕਰਵਾਇਆ ਗਿਆ। ਇਸ ਯਾਦਗਾਰੀ ਭਾਸ਼ਣ ਵਿੱਚ ਪ੍ਰੋ. ਬਿਕਰਮਜੀਤ ਸਿੰਘ ਬਾਜਵਾ ਡੀਨ ਅਕਾਦਮਿਕ …

Read More »

ਅਕਾਲ ਅਕੈਡਮੀ ਬਾਘਾ ਨੇ ਨਤੀਜੇ ਐਲਾਨੇ – ਪ੍ਰਿੰਸੀਪਲ ਪ੍ਰੀਅਮ ਪਾਰਾਸ਼ਰ

ਸੰਗਰੂਰ, 27 ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਬਾਘਾ ਵਿਖੇ ਸੈਸ਼ਨ 2023-24 ਦੇ ਨਤੀਜੇ ਐਲਾਨੇ ਗਏ।ਬੱਚਿਆਂ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ।ਜਿਸ ਨਾਲ ਮਾਪਿਆਂ ਵਿੱਚ ਕਾਫੀ ਉਤਸ਼ਾਹ ਪਾਇਆ ਗਿਆ। ਸ਼ੂਰੂਆਤ ਸ੍ਰੀ ਨਿਤਨੇਮ ਸਾਹਿਬ ਦੇ ਪਾਠ ਨਾਲ ਕੀਤੀ ਗਈ।ਪ੍ਰਿੰਸੀਪਲ ਨੇ ਦੱਸਿਆ ਕਿ ਜਮਾਤ ਨਰਸਰੀ ਵਿਚੋਂ ਇੰਦਰਜੋਤ ਸਿੰਘ ਨੇ ਪਹਿਲਾ, ਕੀਰਤ ਕੌਰ ਨੇ ਦੂਜਾ ਅਤੇ ਯੁਵਰਾਜ ਸਿੰਘ ਚਹਿਲ ਨੇ ਤੀਸਰਾ ਦਰਜ਼ਾ ਹਾਸਲ …

Read More »

ਸ਼੍ਰੀ ਮੁਕੰਦੀ ਲਾਲ ਗਰਗ ਨੂੰ ਸ਼ਰਧਾਂਜਲੀਆਂ ਭੇਟ

ਸੰਗਰੂਰ, 27 ਮਾਰਚ (ਜਗਸੀਰ ਲੌਂਗੋਵਾਲ ਸਿੰਘ) – ਕਸਬੇ ਤੋਂ ਰੋਜ਼ਾਨਾ ਅਖਬਾਰ ਦੇ ਸੀਨੀਅਰ ਪੱਤਰਕਾਰ ਰਵੀ ਗਰਗ ਅਤੇ ਪ੍ਰਸਿੱਧ ਲੋਕ ਗਾਇਕ ਸੁਲੇਖ ਦਰਦੀ ਦੇ ਪਿਤਾ ਸ੍ਰੀ ਮੁਕੰਦੀ ਲਾਲ ਗਰਗ ਸਾਬਕਾ ਫੌਜੀ, ਸੀਨੀਅਰ ਅਸਿਸਟੈਂਟ ਰਿਟਾਇਰਡ, ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਇਕਾਈ ਲੌਂਗੋਵਾਲ ਦੇ ਸੰਸਥਾਪਕ ਤੇ ਸੀਨੀਅਰ ਕਾਂਗਰਸੀ ਆਗੂ ਦਾ ਪਿੱਛਲੇ ਦਿਨੀਂ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ ਸੀ, ਉਹਨਾਂ ਨਮਿਤ ਸ੍ਰੀ ਗੁਰੜ ਪੁਰਾਣ …

Read More »

15000/- ਰੁਪਏ ਰਿਸ਼ਵਤ ਲੈਂਦਾ ਪੁਲਿਸ ਚੌਕੀ ਇੰਚਾਰਜ਼ ਵਿਜੀਲੈਂਸ ਵਲੋਂ ਗ੍ਰਿਫ਼ਤਾਰ

ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ) – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਦਾਲਤ ਕੰਪਲੈਕਸ ਅੰਮ੍ਰਿਤਸਰ ਸਥਿਤ ਪੁਲਿਸ ਚੌਕੀ ਦੇ ਇੰਚਾਰਜ਼ ਸਹਾਇਕ ਸਬ-ਇੰਸਪੈਕਟਰ ਗੁਰਜੀਤ ਸਿੰਘ ਨੂੰ 15000/- ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਜਿੰਦਰ ਸਿੰਘ ਵਾਸੀ ਪਿੰਡ …

Read More »

ਡਾ. ਬਾਲ ਕ੍ਰਿਸ਼ਨ ਦੇ ਦੇਹਾਂਤ ‘ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 27 ਮਾਰਚ (ਜਗਸੀਰ ਲੌਂਗੋਵਾਲ ਸਿੰਘ) – ਪੰਜਾਬੀ ਯੂਨੀਵਰਸਿਟੀ ਦੇ ਡਿਪਟੀ ਕੰਟਰੋਲਰ ਪ੍ਰੀਖਿਆਵਾਂ ਡਾ. ਬਾਲ ਕ੍ਰਿਸ਼ਨ ਦੀ ਅਚਾਨਕ ਮੌਤ ਹੋ ਜਾਣ ਨਾਲ ਅਕਾਦਮਿਕ ਖੇਤਰ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਲੌਂਗੋਵਾਲ ਵਲੋਂ ਉਹਨਾਂ ਦੇ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਕਲੱਬ ਦੇ ਮੈਂਬਰ ਅਤੇ ਕੁਰਕਸ਼ੇਤਰ ਵਿਸ਼ਵ ਵਿਦਿਆਲਿਆ ਅਧਿਆਪਕ ਸੰਘ ਦੇ ਉਪ ਪ੍ਰਧਾਨ ਡਾ. …

Read More »

ਭਾਜਪਾ ਨੇਤਾ ਤਰਨਜੀਤ ਸਿੰਘ ਸੰਧੂ ਨੇ ਇਤਹਾਸਕ ਗੁਰਦੁਆਰਾ ਸ਼੍ਰੀ ਨਾਨਕਸਰ ਵੇਰਕਾ ਮੱਥਾ ਟੇਕਿਆ

ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ) – ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ਼੍ਰੀ ਨਾਨਕਸਰ ਵੇਰਕਾ ਵਿਖੇ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ।ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਪਾਲ ਸਿੰਘ ਅਤੇ ਗੁਰਦੁਆਰਾ ਸਾਹਿਬ ਕਮੇਟੀ ਦੇ ਸਾਬਕਾ ਪ੍ਰਧਾਨ ਕੁਲਵੰਤ ਸਿੰਘ ਨੇ ਸਿਰੋਪਾਓ ਨਾਲ ਸਨਮਾਨਿਤ ਕੀਤਾ। …

Read More »

ਭਾਈ ਮੰਝ ਸਾਹਿਬ ਰੋਡ ਸਥਿਤ ਖਾਲਸਾ ਐਵਨਿਊ ਕਲੋਨੀ ਵਿਖੇ ਸੜਕ ਬਣਾਉਣ ਦੀ ਸ਼ੁਰੂਆਤ

ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ) – ਭਾਈ ਮੰਝ ਸਾਹਿਬ ਰੋਡ ਸਥਿਤ ਖਾਲਸਾ ਐਵਨਿਊ ਕਲੋਨੀ ਵਿਖੇ ਅੱਜ ਹਲਕਾ ਦੱਖਣੀ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜ਼ਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੜ੍ਹਕ ਬਨਾਉਣ ਦੀ ਸ਼ੁਰੂਆਤ ਸੀਨੀਅਰ ਆਪ ਆਗੂ ਸ਼ਮਸ਼ੇਰ ਸਿੰਘ ਖੰਡਿਆਂ ਵਾਲੇ ਅਤੇ ਕਲੋਨੀ ਪ੍ਰਧਾਨ ਭਾਈ ਅਵਤਾਰ ਸਿੰਘ ਖਾਲਸਾ ਵਲੋਂ ਸਾਂਝੇ ਤੌਰ ‘ਤੇ ਕੀਤੀ ਗਈ।ਭਾਈ ਅਵਤਾਰ ਸਿੰਘ ਖਾਲਸਾ ਨੇ ਦੱਸਿਆ ਕਿ ਕਲੋਨੀ ਦੇ ਚਾਰ …

Read More »

ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਨੇ ਐਲਾਨਿਆ ਸਕੂਲ ਦਾ ਨਤੀਜਾ

ਭੀਖੀ, 26 ਮਾਰਚ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਨਾਨ ਬੋਰਡ ਕਲਾਸਾਂ ਦਾ ਨਤੀਜਾ ਐਲਾਨਿਆ ਗਿਆ।ਜਿਸ ਵਿੱਚ ਨਰਸਰੀ ਕਲਾਸ ਵਿੱਚ 98 ਪ੍ਰਤੀਸ਼ਤ ਤੋਂ ਵੱਧ, ਐਲ.ਕੇ.ਜੀ ਕਲਾਸ ਵਿੱਚ 99 ਪ੍ਰਤੀਸ਼ਤ ਤੋਂ ਵੱਧ ਨੰਬਰ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਯੂ.ਕੇ.ਜੀ ਤੋਂ ਤੀਸਰੀ ਕਲਾਸ ਅਤੇ ਛੇਵੀਂ ਅਤੇ ਸੱਤਵੀਂ ਕਲਾਸ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ‘ਤੇ ਆਉਣ ਵਾਲੇ ਵਿਦਿਆਰਥੀਆਂ …

Read More »

ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ, ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਲਾ ਮਹੱਲਾ ਮਨਾਇਆ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਦੇਸ਼ ਰੱਖਯਕ, ਮਹਾਨ ਯੋਧੇ ਅਤੇ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਲੋਂ ਸਿੱਖ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ-ਮਹੱਲਾ ਦਾ ਤਿਉਹਾਰ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਅਤੇ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪੂਰਨ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ।ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਤੋਂ ਮਨਾਇਆ …

Read More »