ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਮਦਨ ਲਾਲ ਕ੍ਰਿਕਟ ਅਕੈਡਮੀ (ਇੰਡੀਆ) ਨੇ ਐਡਮਜ਼ ਕ੍ਰਿਕੇਟ (ਆਸਟ੍ਰੇਲੀਆ) ਨਾਲ ਮਿਲ ਕੇ ਅੰਮ੍ਰਿਤਸਰ ਸ਼ਹਿਰ ਵਿੱਚ ਭਾਰਤ-ਆਸਟ੍ਰੇਲੀਆ ਯੂਥ ਕੱਪ 2024 ਦਾ ਆਯੋਜਨ ਕਰਨ ਦਾ ਫੈਸਲਾ ਕੀਤਾ ਹੈ।15 ਅਪ੍ਰੈਲ ਤੋਂ ਕੋਚਾਂ ਦੇ ਨਾਲ ਦੋ ਉਮਰ ਵਰਗ ਦੀਆਂ ਟੀਮਾਂ ਅੰਮ੍ਰਿਤਸਰ ਦਾ ਦੌਰਾ ਕਰਨਗੀਆਂ।ਇਹ ਚੌਥਾ ਪਰ ਪੰਜਾਬ ਦਾ ਪਹਿਲਾ ਦੌਰਾ ਹੈ। ਇਸ ਸਬੰਧ ਵਿੱਚ ਅੱਜ ਸਾਬਕਾ ਭਾਰਤੀ ਟੈਸਟ …
Read More »Daily Archives: April 2, 2024
ਮਾਡਲਿੰਗ ਮੁਕਾਬਲੇ ਵਿੱਚ ਚਮਕਿਆ ਕਵਿਸ਼ ਮਹਾਜਨ
ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਪੰਜਵੀਂ ਜਮਾਤ ਦੇ ਵਿਦਿਆਰਥੀ ਕਵਿਸ਼ ਮਹਾਜਨ ਨੇ ਲੁਧਿਆਣਾ ਵਿੱਚ ਹੋਏ ਮਾਡਲਿੰਗ ਮੁਕਾਬਲੇ ਵਿੱਚ ਆਪਣੀ ਸ਼ਾਨਦਾਰ ਪ੍ਰਤਿਭਾ ਤੇ ਕਾਰਗੁਜ਼ਾਰੀ ਨਾਲ ਸਕੂਲ ਅਤੇ ਆਪਣੇ ਪਰਿਵਾਰ ਦਾ ਨਾਂ ਰੌਸ਼ਨ ਕੀਤਾ।ਉਹ ਇਸ ਮੁਕਾਬਲੇ ਵਿੱਚ ਸ਼ੋਅ ਸਟਾਪਰ ਰਿਹਾ ਅਤੇ ਪਹਿਲਾ ਇਨਾਮ ਜਿੱਤਿਆ ਹੈ। ਕਵਿਸ਼ ਮਹਾਜਨ ਨੂੰ ਸਨਮਾਨਿਤ ਕਰਨ ਲਈ ਸਕੂਲ ਵਿੱਚ ਇੱਕ ਵਿਸ਼ੇਸ਼ ਸਭਾ …
Read More »ਜੀਆ, ਗੁਰਨੂਰ ਅਤੇ ਸੋਮੀਆਂ ਪੰਜਵੀਂ ਜਮਾਤ ਵਿਚੋਂ 100 ਫੀਸਦ ਨੰਬਰ ਲੈ ਕੇ ਬਣੀਆਂ ਟੌਪਰ
ਅੰਮ੍ਰਿਤਸਰ, 2 ਅਪਰੈਲ (ਦੀਪ ਦਵਿੰਦਰ ਸਿੰਘ) – ਹਾਲ ਹੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਪੰਜਵੀਂ ਜਮਾਤ ਦੇ ਨਤੀਜਿਆਂ ਵਿਚੋਂ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਦੀਆਂ ਬੱਚੀਆਂ ਜੀਆ, ਗੁਰਨੂਰ ਅਤੇ ਸੋਮੀਆਂ ਨੇ 100 ਫੀਸਦ ਅੰਕ ਹਾਸਲ ਕਰਕੇ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਸਕੂਲ ਦੇ ਪ੍ਰਬੰਧਕ ਪ੍ਰਤੀਕ ਸਹਿਦੇਵ, ਮੋਹਿਤ ਸਹਿਦੇਵ ਅਤੇ ਪ੍ਰਿੰ. ਅੰਕਿਤਾ ਸਹਿਦੇਵ ਅਤੇ ਕੋਮਲ ਸਹਿਦੇਵ …
Read More »ਅਮਰੀਕਾ ਦੀ ਐਗਰੀਕਲਚਰ ਫਰਮ ਦੇ ਵਫ਼ਦ ਨੇ ਕੀਤਾ ਜਗਤਜੀਤ ਗਰੁੱਪ ਦਾ ਦੌਰਾ
ਸੰਗਰੂਰ, 2 ਅਪ੍ਰੈਲ (ਜਗਸੀਰ ਲੌਂਗੋਵਾਲ) – ਭਾਰਤ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਆਪਣਾ ਨਾਮ ਦਰਜ਼ ਕਰਵਾਉਣ ਵਾਲ਼ੇ ਜਗਤਜੀਤ ਗਰੁੱਪ ਨੇ ਅਨੇਕਾਂ ਨਵੀਂ ਤਕਨੀਕ ਦੇ ਖੇਤੀਬਾੜੀ ਔਜ਼ਾਰ ਤਿਆਰ ਕਰਨ ਵਿੱਚ ਪ੍ਰਸਿੱਧੀ ਹਾਸਲ ਕੀਤੀ ਹੈ, ਵਿਖੇ ਲੰਘੇ ਦਿਨੀਂ ਯੂ.ਐਸ.ਏ ਦੀ ਐਗਰੀਕਲਚਰ ਫਰਮ ਦੇ ਇੱਕ ਵਫ਼ਦ ਨੇ ਦੌਰਾ ਕੀਤਾ, ਜਿਹਨਾਂ ਦਾ ਜਗਤਜੀਤ ਗਰੁੱਪ ਦੇ ਚੇਅਰਮੈਨ ਧਰਮ ਸਿੰਘ ਅਤੇ ਐਮ.ਡੀ ਜਗਤਜੀਤ ਸਿੰਘ ਨੇ ਸਵਾਗਤ …
Read More »ਸਰਕਾਰੀ ਪ੍ਰਾਇਮਰੀ ਸਕੂਲ ਮਾਨਾ ਪੱਤੀ ਦਾ ਸਲਾਨਾ ਸਮਾਗਮ ਆਯੋਜਿਤ
ਸੰਗਰੂਰ, 2 ਅਪ੍ਰੈਲ (ਜਗਸੀਰ ਲੌਂਗੋਵਾਲ)- ਸਰਕਾਰੀ ਪ੍ਰਾਇਮਰੀ ਸਕੂਲ ਮਾਨਾ ਪੱਤੀ ਚੀਮਾ ਮੰਡੀ ਵਿਖੇ ਸਕੂਲ ਦਾ ਸਲਾਨਾ ਸੱਭਿਆਚਾਰਕ ਅਤੇ ਇਨਾਮ ਵੰਡ ਸਮਾਗਮ ਸਕੂਲ ਮੁਖੀ ਦਲਜੀਤ ਸਿੰਘ ਧਾਲੀਵਾਲ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ।ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਸੱਭਿਆਚਾਰਕ ਵੰਨਗੀਆਂ ਪੇਸ਼਼ ਕਰਕੇ ਹਾਜ਼ਰੀਨ ਦਾ ਮਨੋਰੰਜ਼ਨ ਕੀਤਾ।ਬੁਲਾਰਿਆਂ ਨੇ ਕਿਹਾ ਕਿ ਇਹ ਸਕੂਲ ਦਿਨੋ ਦਿਨ ਤਰੱਕੀ ਵੱਲ ਵਧ ਰਿਹਾ ਹੈ, ਕਿਉਂਕਿ ਇਸ ਸਕੂਲ ਦੇ ਬਹੁਤ …
Read More »ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਦਾ ਪ੍ਰਦਰਸ਼ਨ ਸ਼ਾਨਦਾਰ
ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਮਟਰ ਪੰਜਵਾਂ ਦੇ ਹੋਏ ਇਮਤਿਹਾਨਾਂ ’ਚੋਂ ਪਹਿਲਾਂ ਅਤੇ ਤੀਜਾ ਅਤੇ ਬੀ.ਏ.ਐਲ ਐਲ.ਬੀ ਭਾਗ ਚੌਥਾ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰੀ ਯੁਵਕ ਮੇਲੇ ’ਚ ਤੀਸਰਾ ਸਥਾਨ ਹਾਸਲ ਕੀਤਾ ਹੈ। ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਪ੍ਰੀਖਿਆ ’ਚ ਵਧੀਆ ਪੁਜ਼ੀਸਨ ਕਰਨ ’ਤੇ ਵਿਦਿਆਰਥਣਾਂ ਨੂੰ …
Read More »ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਗਮ ਕਰਵਾਇਆ
ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਲੋਂ ‘ਨਰਸਿੰਗ ਸਟੂਡੈਂਟਸ ਸੈਸ਼ਨ-2023’ ਸਬੰਧੀ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ।ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ‘ਚ ਸ਼ਮ੍ਹਾ ਰੌਸ਼ਨ ਕਰ ਕੇ ਬੇਸਿਕ ਬੀ.ਐਸ.ਸੀ, ਜੀ.ਐਨ.ਐਮ ਅਤੇ ਏ.ਐਨ.ਐਮ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਆਪਣਾ ਕਿੱਤਾ ਇਮਾਨਦਾਰੀ, ਲਗਨ ਅਤੇ ਸੇਵਾ ਭਾਵਨਾ ਵਰਗੀ ਦੂਰਅੰਦੇਸ਼ੀ ਸੋਚ ਨਾਲ ਕਰਨ ਲਈ ਦਾ ਪ੍ਰਣ ਦਿਵਾਇਆ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਵਰਤਮਾਨ ਦ੍ਰਿਸ਼ ਅਤੇ ਦ੍ਰਿਸ਼ਟੀ’ ’ਤੇ ਵਿਸ਼ੇਸ਼ ਭਾਸ਼ਣ
ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਵੂਮੈਨ ਦੇ ਪੰਜਾਬੀ ਵਿਭਾਗ ਵਲੋਂ ‘ਪੰਜਾਬੀ ਭਾਸ਼ਾ: ਵਰਤਮਾਨ ਦ੍ਰਿਸ਼ ਅਤੇ ਦ੍ਰਿਸ਼ਟੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਪੋ੍ਰਫ਼ੈਸਰ ਅਤੇ ਮੁਖੀ ਡਾ. ਮਨਜਿੰਦਰ ਸਿੰਘ ਮੁੱਖ ਬੁਲਾਰੇ ਸਨ। ਡਾ. ਮਨਜਿੰਦਰ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਇਤਿਹਾਸ, ਭਾਸ਼ਾਈ ਅਤੇ ਸਾਹਿਤਕ ਗੌਰਵ ਤੋਂ …
Read More »ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ – ਈ.ਟੀ.ਓ
ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ ਅਤੇ ਇਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ 31 ਮਾਰਚ 2024 ਨੂੰ ਸ਼ੰਭੂ ਬਾਰਡਰ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਜੰਡਿਆਲਾ …
Read More »ਤਰਨਜੀਤ ਸਿੰਘ ਸੰਧੂ ਅਤੇ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਾਂਝੀਆਂ ਕੀਤੀਆਂ ਵਿਚਾਰਾਂ
ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਅੱਜ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨਾਲ ਉਨ੍ਹਾਂ ਦੇ ਗ੍ਰਹਿ ਮੀਟਿੰਗ ਕੀਤੀ, ਜਿਸ ਦੌਰਾਨ ਅਹਿਮ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ।ਛੀਨਾ ਨੇ ਸੰਧੂ ਨੂੰ ਪਾਰਟੀ ਦੀ ਮਜ਼ਬੂਤੀ ਲਈ ਹਰੇਕ ਪ੍ਰਕਾਰ ਦੀ ਸੰਭਵ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਛੀਨਾ …
Read More »