Tuesday, May 21, 2024

Daily Archives: April 2, 2024

ਕੈਬਨਿਟ ਮੰਤਰੀ ਮੰਤਰੀਆਂ ਨੇ ਸੰਤ ਬਾਬਾ ਅਜੈਬ ਸਿੰਘ ਮੱਖਣਵਿੰਡੀ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਪੰਥ ਦੀ ਬਹੁਤ ਹੀ ਸਤਿਕਾਰਤ ਸਖਸ਼ੀਅਤ ਸੰਤ ਬਾਬਾ ਅਜੈਬ ਸਿੰਘ ਮੱਖਣਵਿੰਡੀ ਵਾਲੇ ਜੋ ਕਿ ਪਿਛਲੀ ਦਿਨੀ ਗੁਰੂਧਾਮਾਂ ਦੀ ਸੇਵਾ ਕਰਦਿਆਂ 23 ਮਾਰਚ ਨੂੰ ਇਸ ਫਾਨੀ ਸੰਸਾਰ ਵਿਚੋਂ ਗੁਰਪੁਰੀ ਸਿਧਾਰ ਗਏ ਸਨ ਦੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ‘ਤੇ ਵਿਸ਼ੇਸ਼ ਤੌਰ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਕੁਲਦੀਪ ਸਿੰਘ ਧਾਲੀਵਾਲ ਪੁੱਜੇ ਅਤੇ …

Read More »

ਐਡਵੋਕੇਟ ਧਾਮੀ ਵਲੋਂ ਗੁਰੂ ਨਾਨਕ ਦੇਵ ਸੀਨੀ. ਸਕੈਂ. ਸਕੂਲ ਵਿਖੇ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ ਵਿੱਚ ਬੱਚਿਆਂ ਨੂੰ ਅਧੁਨਿਕ ਸਹੂਲਤਾਂ ਨਾਲ ਸਿੱਖਿਆ ਦੇਣ ਦੇ ਮਕਸਦ ਤਹਿਤ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ ਘਿਓ ਮੰਡੀ ਵਿਖੇ ਆਈ.ਸੀ.ਟੀ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਕੂਲਾਂ …

Read More »

ਜਿਲ੍ਹਾ ਅੰਮ੍ਰਿਤਸਰ ਵਿੱਚ ਕਣਕ ਦੀ ਸਰਕਾਰੀ ਖਰੀਦ ਦੇ ਪ੍ਰਬੰਧ ਮੁਕੰਮਲ- ਡਿਪਟੀ ਕਮਿਸ਼ਨਰ

ਕਿਹਾ, ਪ੍ਰਤੀ ਕੁਇੰਟਲ 2275 ਰੁਪਏ ਦੇ ਹਿਸਾਬ ਨਾਲ ਹੋਵੇਗੀ ਖਰੀਦ ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ 1 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ, ਜਿਸ ਲਈ ਜਿਲ੍ਹੇ ਵਿੱਚ ਵੀ ਖਰੀਦ ਪ੍ਰਬੰਧ ਨੇਪਰੇ ਚਾੜ੍ਹੇ ਜਾ ਚੁੱਕੇ ਹਨ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਰਬੀ ਸੀਜ਼ਨ 2024-25 ਦੇ ਸਬੰਧ ਵਿੱਚ ਕੀਤੇ ਗਏ ਪ੍ਰਬੰਧਾਂ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ …

Read More »

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਐਲਾਨੇ ਦੋ ਹੋਰ ਉਮੀਦਵਾਰ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਵਲੋਂ ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ ਦੂਜੀ ਲਿਸਟ ਜਾਰੀ ਕੀਤੀ ਗਈ ਹੈ, ਜਿਸ ਵਿੱਚ ਅਨੰਦਪੁਰ ਸਾਹਿਬ ਤੋਂ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਅਤੇ ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਚੱਬੇਵਾਲ ਨੂੰ ਲੋਕ ਸਭਾ ਉਮੀਦਵਾਰ ਐਲਾਨਿਆ ਗਿਆ। ਡਾ. ਰਾਜ ਕੁਮਾਰ ਕਾਂਗਰਸ ਪਾਰਟੀ ਦਾ ਹੱਥ ਛੱਡ ਕੇ ਆਮ ਆਦਮੀ ਪਾਰਟੀ …

Read More »