Wednesday, April 24, 2024

Daily Archives: April 3, 2024

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕੇ.ਜੀ-2 ਬੱਚਿਆਂ ਦੀ ਗ੍ਰੈਜ਼ੂਏਸ਼ਨ ਸੈਰੇਮਨੀ

ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਸਾਲਾਨਾ ਇਮਤਿਹਾਨ ਖਤਮ ਹੋਣ ਤੋਂ ਬਾਅਦ ਕੇ.ਜੀ 2 ਦੇ ਬੱਚਿਆਂ ਦੀ ਗ੍ਰੈਜੂਏਸ਼ਨ ਸੈਰੇਮਨੀ ਮਨਾਈ ਗਈ।ਇਸ ਪ੍ਰੋਗਰਾਮ ‘ਚ ਨੰਨ੍ਹੇ-ਮੁੰਨੇ ਬੱਚੇ ਗ੍ਰੈਜੂਏਸ਼ਨ ਸੈਰੇਮਨੀ ਦੀ ਗਾਊਨ ਅਤੇ ਹੈਟ ਯੂਨੀਫਾਰਮ ’ਚ ਨਜ਼ਰ ਆ ਰਹੇ ਸਨ। ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸਕੂਲ ਸ਼ਬਦ ਗਾਇਨ ਕਰਕੇ ਕੀਤੀ ਗਈ।ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ …

Read More »

ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਦੇ ਵਿਦਿਆਰਥੀ ਨੇ ਗਤਕੇ ਦੇ ਇੰਟਰ ’ਵਰਸਿਟੀ ਮੁਕਾਬਲੇ ’ਚ ਜਿੱਤਿਆ ਸੋਨ ਤਗਮਾ

ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀ ਨੇ ਲਕਸ਼ਮੀ ਨਰਾਇਣ ਕਾਲਜ ਆਫ਼ ਟੈਕਨਾਲੋਜੀ ਯੂਨੀਵਰਸਿਟੀ (ਐਲ.ਐਨ.ਸੀ.ਟੀ) ਭੋਪਾਲ (ਐਮ.ਪੀ) ਵਿਖੇ ਗਤਕੇ ਦੇ ਕਰਵਾਏ ਗਏ ਆਲ ਇੰਡੀਆ ਅੰਤਰ-ਯੂਨੀਵਰਸਿਟੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਮਗਾ ਹਾਸਲ ਕੀਤਾ ਹੈ। ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਜੇਤੂ ਵਿਦਿਆਰਥੀ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਬੀ.ਪੀ ਐਡ (2 ਸਾਲਾ) …

Read More »

37ਵੇਂ ਅੰਤਰ-ਯੂਨੀਵਰਸਿਟੀ ਨੈਸ਼ਨਲ ਯੂਥ ਫੈਸਟੀਵਲ `ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਝੰਡੀ

ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 37ਵੇਂ ਅੰਤਰ-ਯੂਨੀਵਰਸਿਟੀ ਰਾਸ਼ਟਰੀ ਯੁਵਕ ਮੇਲੇ 2023-24 ਵਿੱਚ ਦੂਜਾ ਰਨਰਅੱਪ ਸਥਾਨ ਹਾਸਲ ਕਰਕੇ ਇੱਕ ਵਾਰ ਫਿਰ ਰਾਸ਼ਟਰੀ ਪੱਧਰ `ਤੇ ਆਪਣੀ ਨਾਮਨਾ ਖੱਟਿਆ ਹੈ।ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਆਯੋਜਿਤ ਕਰਵਾਏੇ ਗਏ ਇਸ ਫੈਸਟੀਵਲ ਵਿੱਚ ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ ਦੇ ਬੈਨਰ ਹੇਠ ਭਾਰਤ ਭਰ ਦੀਆਂ 109 ਯੂਨੀਵਰਸਿਟੀਆਂ ਦੀ ਨੁਮਾਇੰਦਗੀ ਕਰਨ ਵਾਲੇ …

Read More »

ਨੌਜਵਾਨ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਸਾਈਕਲ ਰੈਲੀ ਦਾ ਆਯੋਜਨ

ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ‘ਤੇ ਆਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅਜਨਾਲਾ ਵਿਧਾਨ ਸਭਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਜਨਾਲਾ ਅਤੇ ਰਾਜਾਸਾਂਸੀ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਸਰਕਾਰੀ …

Read More »

ਵੋਟਰ ਜਾਗਰੂਕਤਾ ‘ਤੇ ਕਰਵਾਏ ਦੇ ਸਲੋਗਨ ਲੇਖ ਰਚਨਾ ਤੇ ਭਾਸ਼ਣ ਮੁਕਾਬਲੇ

ਭੀਖੀ, 3 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਅੱਜ ਜਿਲ੍ਹਾ ਚੋਣ ਅਫ਼ਸਰ/ ਕਮ ਡਿਪਟੀ ਕਮਿਸ਼ਨਰ ਮਾਨਸਾ ਪਰਮਵੀਰ ਸਿੰਘ ਆਈ.ਏ.ਐਸ, ਮਨਜੀਤ ਸਿੰਘ ਰਾਜ਼ਲਾ ਸਹਾਇਕ ਰਿਟਰਨਿੰਗ ਅਫ਼ਸਰ/ ਕਮ ਐਸ.ਡੀ.ਐਮ ਮਾਨਸਾ ਅਤੇ ਨਰਿੰਦਰ ਸਿੰਘ ਮੋਹਲ ਸਹਾਇਕ ਜਿਲ੍ਹਾ ਸਵੀਪ ਨੋਡਲ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਕਾਲਜ ਭੀਖੀ ਵਿਖੇ ਵੋਟਰ ਜਾਗਰੂਕਤਾ ਅਤੇ ਵੋਟ ਦੀ ਮਹੱਤਤਾ ਵਿਸ਼ੇ ਵਿਦਿਆਰਥੀਆਂ ਦੇ ਸਲੋਗਨ ਲੇਖ ਰਚਨਾ …

Read More »

ਆਰਮੀ ਅਗਨੀਵੀਰ ਭਰਤੀ ਲਈ ਮੁਫਤ ਲਿਖਤੀ ਪੇਪਰ ਤੇ ਫਿਜੀਕਲ ਟਰੇਨਿੰਗ ਕੋਰਸ ਜਲਦ

ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹਾ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਤਰਨ ਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਜੋ ਨੌਜਵਾਨ ਆਰਮੀ ਵਿੱਚ ਅਗਨੀਵੀਰ ਲਈ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਯੁਵਕ ਸੀ-ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਵਿਖੇ ਆ ਕੇ ਮੁਫਤ ਤਿਆਰੀ ਕਰ ਸਕਦੇ ਹਨ।ਅਗਨੀਵੀਰ ਭਰਤੀ ਲਈ ਜਿੰਨਾਂ ਆਨਲਾਈਨ ਰਜਿਸਟਰੇਸ਼ਨ ਫਾਰਮ ਭਰ ਲਏ ਹਨ, ਉਹ ਨੌਜਵਾਨ ਕੈਂਪ ਵਿੱਚ ਆ ਕੇ ਆਰਮੀ …

Read More »

ਵਿਆਹ ਦੀ ਤੀਜੀ ਵਰ੍ਹੇਗੰਢ ਮੁਬਾਰਕ – ਮਨਿੰਦਰ ਸਿੰਘ ਨਾਗੀ ਅਤੇ ਮਨਦੀਪ ਕੋਰ ਨਾਗੀ

ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ) – ਮਨਿੰਦਰ ਸਿੰਘ ਨਾਗੀ ਅਤੇ ਮਨਦੀਪ ਕੋਰ ਨਾਗੀ ਵਾਸੀ ਜੱਬੋਵਾਲ ਨੇ ਆਪਣੇ ਵਿਆਹ ਦੀ ਤੀਜੀ ਵਰ੍ਹੇਗੰਢ ਮਨਾਈ।

Read More »