Friday, September 20, 2024

Daily Archives: April 4, 2024

KAUSA Trust hosts an art exhibition of students from Hans Raj Mahila Maha Vidyalaya

Amritsar, April 4 Punjab Post Bureau) – KAUSA Trust proudly hosted an art exhibition featuring the talented students from the fine art department of Hans Raj Mahila Maha Vidyalaya also known as HMV College Jalandhar at KT:Kalã Museum here. The inauguration ceremony graced by Prof. Dr. Jaspal Singh Vice Chancellor of Guru Nanak Dev University Amritsar, commenced with the traditional …

Read More »

ਐਮ.ਐਲ.ਜੀ ਕਾਨਵੈਂਟ ਸਕੂਲ ‘ਚ ਨਰਸਰੀ ਤੋਂ ਗਿਆਰਵੀਂ ਦੇ ਦਾਖਲਿਆਂ ਲਈ ਭਾਰੀ ਉਤਸ਼ਾਹ

ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਈ) ‘ਚ ਦਾਖਲਿਆਂ ਲਈ ਬੱਚਿਆਂ ਅਤੇ ਮਾਪਿਆਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ। ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਦੱਸਿਆ ਕਿ ਸਕੂਲ ਵਲੋਂ ਕਲਾਸ ਬਾਰਵੀ ਤੱਕ ਮਾਨਤਾ ਪ੍ਰਾਪਤ ਹੈ ਅਤੇ ਬੱਚੇ ਕਲਾਸ ਗਿਆਰਵੀਂ-ਬਾਰਵੀਂ ਲਈ ਕਿਸੇ ਵੀ ਸਟ੍ਰੀਮ (ਮੈਡੀਕਲ, ਨਾਨ-ਮੈਡੀਕਲ, ਕਮਰਸ, ਆਰਟਸ) ਵਿੱਚ ਦਾਖਲਾ ਲੈ ਸਕਦੇ ਹਨ।ਸਕੂਲ ਵਲੋਂ ਘੱਟ ਫੀਸਾਂ ‘ਤੇ ਹਰ ਤਰ੍ਹਾਂ …

Read More »

ਖ਼ਾਲਸਾ ਕਾਲਜ ਵੂਮੈਨ ਵਿਦਿਆਰਥਣਾਂ ਦਾ ‘ਬੈਸਟ ਕਾਸਟਿਊਮ ਡਿਜ਼ਾਈਨਰ’ ਖਿਤਾਬ ਨਾਲ ਸਨਮਾਨ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਨੇ ਨੋਇਡਾ ਫ਼ਿਲਮ ਸਿਟੀ ਵਿਖੇ 360 ਐਡਵਰਟਾਈਜ਼ਿੰਗ ਪ੍ਰੋਡਕਸ਼ਨ ਵੱਲੋਂ ਕਰਵਾਏ ਗਏ ਰਨਵੇ ਸ਼ੋਅ ’ਚ ਹਿੱਸਾ ਲੈਂਦਿਆਂ ‘ਬੈਸਟ ਕਾਸਟਿਊਮ ਡਿਜ਼ਾਈਨਰ’ ਵਜੋਂ ਖਿਤਾਬ ਹਾਸਲ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਵਿਦਿਆਰਥਣਾਂ ਨੇ ਕ੍ਰਮਵਾਰ 3 ਰਾਊਂਡ ਈਵਨਿੰਗ ਵੀਅਰ, ਫੁਲਕਾਰੀ …

Read More »

ਖ਼ਾਲਸਾ ਕਾਲਜ ਵਿਖੇ ਵਿਸ਼ਵ ਰੰਗਮੰਚ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਥੀਏਟਰ ਸਟੱਡੀਜ਼ ਵਿਭਾਗ ਵੱਲੋਂ ਵਿਸ਼ਵ ਰੰਗਮੰਚ ਦਿਵਸ ਮਨਾਇਆ ਗਿਆ।ਇਸ ਪ੍ਰੋਗਰਾਮ ਵਿੱਚ ‘ਉਸਤਾਦ ਬਿਸਮਿੱਲ੍ਹਾ ਖਾਨ ਯੁਵਾ ਪੁਰਸਕਾਰ-2023’ ਨਾਲ ਨਿਵਾਜ਼ੇ ਗਏ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਰਾਸ਼ਟਰੀ ਪੱਧਰ ਦੇ ਥੀਏਟਰ ਕਲਾਕਾਰ ਵਿਪਨ ਕੁਮਾਰ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਵਿਪਨ ਕੁਮਾਰ ਕਾਲਜ ਦਾ ਹੋਣਹਾਰ …

Read More »

ਖਾਲਸਾ ਕਾਲਜ ਵਿਖੇ ਸੱਭਿਆਚਾਰਕ ਮੁਕਾਬਲੇ ‘ਰੌਣਕ-2024’ ਦਾ ਹੋਇਆ ਸ਼ਾਨਦਾਰ ਅਗਾਜ਼

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਯੁਵਕ ਭਲਾਈ ਅਤੇ ਸੱਭਿਆਚਾਰਕ ਵਿਭਾਗ ਵੱਲੋਂ 6 ਅਪ੍ਰੈਲ ਤੱਕ ਚੱਲਣ ਵਾਲੇ ਸੱਭਿਆਚਾਰਕ ਮੁਕਾਬਲੇ ‘ਰੌਣਕ-2024’ ਦਾ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਸ਼ਮ੍ਹਾ ਰੌਸ਼ਨ ਕਰ ਕੇ ਸ਼ਾਨਦਾਰ ਆਗਾਜ਼ ਕੀਤਾ ਗਿਆ।ਕਾਲਜ ਪ੍ਰਿੰਸੀਪਲ ਨੇ ਵਿਭਾਗ ਮੁੱਖੀ ਅਤੇ ਰਜਿਸਟਰਾਰ ਡਾ. ਦਵਿੰਦਰ ਸਿੰਘ ਵੱਲੋਂ ਕਰਵਾਏ ਸੱਭਿਆਚਾਰਕ ਮੁਕਾਬਲੇ ਦੀ ਵਧਾਈ ਦਿੰਦਿਆਂ ਕਿਹਾ ਕਿ ਇਨਸਾਨ ਦਾ ਮੁੱਢਲਾ ਫ਼ਰਜ਼ …

Read More »

ਲੈਕਚਰਾਰ ਮੈਡਮ ਨਰੇਸ਼ ਕੁਮਾਰੀ ਦੀ ਸੇਵਾ ਮੁਕਤੀ ‘ਤੇ ਸਮਾਗਮ ਦਾ ਆਯੋਜਨ

ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਵਿੱਚ ਲਗਭਗ 32 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਮੈਡਮ ਨਰੇਸ਼ ਕੁਮਾਰੀ ਲੈਕਚਰਾਰ ਰਾਜਨੀਤੀ ਸ਼ਾਸਤਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਚੋਂ ਸੇਵਾ ਮੁਕਤ ਹੋਣ ‘ਤੇ ਸ਼ਾਨਦਾਰ ਸਮਾਗਮ ਕਰਵਾਇਆ ਗਿਆ।ਸਕੂਲ ਸਟਾਫ ਵਲੋਂ ਪ੍ਰਿੰਸੀਪਲ ਨਵਰਾਜ ਕੌਰ ਅਤੇ ਸੀਨੀਅਰ ਲੈਕਚਰਾਰ ਚਰਨਦੀਪ ਸੋਨੀਆ ਦੀ ਦੇਖ-ਰੇਖ ਵਿੱਚ ਹੋਏ ਸਮਾਗਮ ਵਿੱਚ ਮੈਡਮ ਨਰੇਸ਼ ਕੁਮਾਰੀ ਦੇ ਪਰਿਵਾਰਕ ਮੈਂਬਰਾਂ ਨੇ …

Read More »

ਗੀਤਕਾਰ ਲਵਲੀ ਬਡਰੁੱਖਾਂ ਨੂੰ ਗਹਿਰਾ ਸਦਮਾ, ਮਾਤਾ ਦਾ ਦੇਹਾਂਤ

ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬੀ ਸੰਗੀਤ ਇੰਡਸਟਰੀ ਦੇ ਸਥਾਪਤ ਗੀਤਕਾਰ ਲਵਲੀ ਬਡਰੁੱਖਾਂ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਮਾਤਾ ਸਰਦਾਰਨੀ ਸੁਰਿੰਦਰ ਕੌਰ ਬਡਰੁੱਖਾਂ ਪਤਨੀ ਹਰਬੰਸ ਸਿੰਘ ਬਡਰੁੱਖਾਂ ਦਾ ਦੇਹਾਂਤ ਹੋ ਗਿਆ।ਇਸ ਦੁੱਖ ਦੀ ਘੜੀ ਗਾਇਕ ਹਾਕਮ ਬੱਖਤੜੀਵਾਲਾ ਕੌਮੀ ਪ੍ਰਧਾਨ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਪੰਜਾਬ, ਪ੍ਰਸਿੱਧ ਗਾਇਕ ਲਵਲੀ ਨਿਰਮਾਣ ਧੂਰੀ, ਗਾਇਕ ਰਣਜੀਤ ਮਣੀ, ਐਡਵੋਕੇਟ ਗੋਰਵ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 49ਵੀਂ ਸਾਲਾਨਾ ਕਾਨਵੋਕੇਸ਼ਨ 6 ਅਪ੍ਰੈਲ ਨੂੰ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 6 ਅਪ੍ਰੈਲ ਨੂੰ ਹੋਣ ਵਾਲੀ 49ਵੀਂ ਸਾਲਾਨਾ ਕਾਨਵੋਕੇਸ਼ਨ ਦੀਆਂ ਸਾਰੀਆਂ ਤਿਆਰੀਆਂ ਨੇਪਰੇ ਚੜ੍ਹ ਗਈਆਂ ਹਨ।ਇਕ ਦਿਨ ਪਹਿਲਾਂ 5 ਅਪ੍ਰੈਲ ਨੂੰ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿਖੇ ਕਰਵਾਈ ਜਾ ਰਹੀ ਰਿਹਰਸਲ ਵਿੱਚ ਡਿਗਰੀਆਂ ਅਤੇ ਮੈਡਲ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਹਾਜ਼ਰ ਹੋਣਗੇ।ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਗੁਰੂ ਨਾਨਕ ਦੇਵ …

Read More »

ਚੀਫ਼ ਖ਼ਾਲਸਾ ਦੀਵਾਨ ਵੱਲੋਂ ਦੀਵਾਨ ਮੈਂਬਰ ਭੁਪਿੰਦਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨ ਵੱਲੋਂ ਦੀਵਾਨ ਦੇ ਮੈਂਬਰ ਭੁਪਿੰਦਰ ਸਿੰਘ (81) ਦੇ ਅਕਾਲ ਚਲਾਣੇ ‘ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਗਿਆ।ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਮੀਤ ਪ੍ਰਧਾਨ ਜਗਜੀਤ ਸਿੰਘ ਅਤੇ ਹੋਰ ਦੀਵਾਨ ਮੈਂਬਰਾਂ ਨੇ ਭੁਪਿੰਦਰ ਸਿੰਘ ਦੇ ਅੰਤਿਮ ਸੰਸਕਾਰ ਸਮੇਂ ਸ਼ਰਧਾ ਦੇ …

Read More »

ਸੇਵਾਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਦੀ ਸਲਾਨਾ ਇੱਕਤਰਤਾ 6 ਅਪ੍ਰੈਲ ਨੂੰ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਸਾਹਿਬਾਨ ਦੇ ਸੇਵਾਮੁਕਤ ਹੋ ਚੁੱਕੇ ਕਰਮਚਾਰੀਆਂ ਦੀ ਸੇਵਾਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਨੇ ਕਿਹਾ ਕਿ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਕਾਰਜਕਾਰਨੀ ਮੈਂਬਰਾਂ ਦੀ ਚੋਣ ਕਰਨ ਲਈ ਐਸੋਸ਼ੀਏਸ਼ਨ ਦੀ ਇਕੱਤਰਤਾ 6 ਅਪ੍ਰੈਲ ਦਿਨ ਸ਼ਨੀਵਾਰ ਨੂੰ ਦੁਪਹਿਰ 12.00 ਵਜੇ ਭਾਈ ਗੁਰਦਾਸ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਰੱਖੀ ਗਈ …

Read More »