ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ) – ਸਥਾਨਕ ਲਾਰੈਂਸ ਰੋਡ ਸਥਿਤ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਦੀ 200ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ 53ਵੇਂ ‘ਡਿਗਰੀ ਵੰਡ’ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪ੍ਰੋ. (ਡਾ.) ਧਨੰਨਜਯ ਸਿੰਘ ਮੈਂਬਰ ਸੈਕਟਰੀ ਇੰਡੀਅਨ ਕਾਊਂਸਲ ਆਫ ਸੋਸ਼ਲ ਸਾਇਂਸ ਰੀਸਰਚ ਨਵੀਂ ਦਿੱਲੀ ਨੇ ਮੁੱਖ ਮਹਿਮਾਨ ਅਤੇ ਪਦਮਸ਼੍ਰੀ ਡਾ. ਹਰਮੋਹਿੰਦਰ ਸਿੰਘ ਬੇਦੀ ਕੁਲਪਤੀ ਕੇਂਦਰੀ …
Read More »Daily Archives: April 4, 2024
ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਮਿਥੇ ਸਮੇਂ ‘ਚ ਕੀਤਾ ਜਾਵੇ- ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਪੀ.ਜੀ.ਆਰ.ਐਸ ਪੋਰਟਲ ’ਤੇ ਲੋਕਾਂ ਵਲੋਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੀਤੀਆਂ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਜਿੰਨਾਂ ਅਧਿਕਾਰੀਆਂ/ਕਰਮਚਾਰੀਆਂ ਵਲੋਂ ਮਿਥੇ ਸਮੇਂ ਅੰਦਰ ਸ਼ਿਕਾਇਤਾਂ ਦਾ ਨਿਪਟਾਰਾ ਨਹੀਂ ਕੀਤਾ ਜਾਵੇਗਾ ਦੇ ਵਿਰੁੱਧ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ। ਪੀ.ਜੀ.ਆਰ.ਐਸ ਪੋਰਟਲ ’ਤੇ ਪਈਆਂ ਪੈਡਿੰਗ ਸ਼ਿਕਾਇਤਾਂ ਬਾਰੇ ਸਹਾਇਕ ਕਮਿਸ਼ਨਰ ਵਿਵੇਕ ਮੋਦੀ …
Read More »ਅੰਮ੍ਰਿਤਸਰ ਤੇ ਗੁਰਦਾਸਪੁਰ ਜਿਲ੍ਹਿਆਂ ਦੇ ਆਨਲਾਈਨ ਪ੍ਰੀਖਿਆ ਉਮੀਦਵਾਰਾਂ ਲਈ ਮੁਫ਼ਤ ਕੋਚਿੰਗ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਅੰਮ੍ਰਿਤਸਰ ਅਤੇ ਗੁਰਦਾਸਪੁਰ ਜਿਲ੍ਹਿਆਂ ਦੇ ਉਮੀਦਵਾਰਾਂ ਲਈ ਆਨਲਾਈਨ ਪ੍ਰੀਖਿਆ (ਸੀ.ਈ.ਈ) ਮੁਫ਼ਤ ਕੋਚਿੰਗ 22 ਅਪ੍ਰੈਲ 2024 ਤੋਂ ਕਰਵਾਈ ਜਾਵੇਗੀ।ਜਿਨ੍ਹਾਂ ਉਮੀਦਵਾਰਾਂ ਨੇ ਸਾਲ 2024 ਲਈ ਅਗਨੀਪੱਥ ਸਕੀਮ ਅਧੀਨ ਭਾਰਤੀ ਫੌਜ ਵਿੱਚ ਭਰਤੀ ਲਈ ਬਿਨੈ ਪੱਤਰ ਭਰਿਆ ਹੈ, ਉਹ ਡੇਰਾ ਬਾਬਾ ਨਾਨਕ ਅਤੇ ਰਣੀਕੇ ਵਿਖੇ ਸਥਿਤ ਸੀ-ਪਾਈਟ ਕੇਂਦਰਾਂ ਤੋਂ ਆਨਲਾਈਨ ਪ੍ਰੀਖਿਆ (ਸੀ.ਈ.ਈ) ਲਈ ਮੁਫ਼ਤ ਕੋਚਿੰਗ ਦੀ ਸਹੂਲਤ …
Read More »
Punjab Post Daily Online Newspaper & Print Media