ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ) – ਪੰਜਾਬੀ ਤੇ ਗੁਰਮਤਿ ਦੇ ਉਘੇ ਵਿਦਵਾਨ ਪਿ੍ਰੰ. (ਡਾ.) ਇੰਦਰਜੀਤ ਸਿੰਘ ਗੋਗੋਆਣੀ ਪਿ੍ਰੰਸੀਪਲ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੱਜ ਉਚੇਚੇ ਤੌਰ ‘ਤੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ (ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ) ਛਾਉਣੀ ਬੁੱਢਾ ਦਲ ਵਿਖੇ ਨਤਮਸਤਕ ਹੋਏ।ਇਸ ਉਪਰੰਤ ਉਨ੍ਹਾਂ ਨੇ “ਨਿਹੰਗ ਸਿੰਘ ਸੰਦੇਸ਼” ਮੈਗਜ਼ੀਨ ਦੇ ਦਫ਼ਤਰ ਵਿਖੇ ਬੁੱਢਾ ਦਲ ਦੇ …
Read More »Daily Archives: April 6, 2024
ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵਲੋਂ ਅੱਖਾਂ ਦਾ ਫ੍ਰੀ ਚੈਕਅਪ ਕੈਂਪ
ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ) – ਸਥਾਨਕ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਬੀਤੇ ਦਿਨੀਂ ਅੱਖਾਂ ਦਾ ਫ੍ਰੀ ਚੈਕਅਪ ਕੈਂਪ ਭਾਈ ਘਨ੍ਹਈਆ ਜੀ ਮਿਸ਼ਨ ਐਲੋਪੈਥਿਕ ਓ.ਪੀ.ਡੀ ਹਸਪਤਾਲ ਨਿਊ ਪਵਨ ਨਗਰ ਵਿਖੇ ਲਗਾਇਆ ਗਿਆ।ਜਿਸ ਵਿੱਚ ਸਿਵਲ ਸਰਜਨ ਅੰਮ੍ਰਿਤਸਰ ਦਫਤਰ ਵੱਲੋਂ ਡਾ. ਰਜਿੰਦਰ ਪਾਲ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਚੇਅਰਮੈਨ ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਇਹ ਕੈਂਪ ਸ੍ਰੀ ਕਰਤਾਰ …
Read More »ਦਿਲਜੀਤ ਸਿੰਘ ਬੇਦੀ ਨੇ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਅਹੁੱਦੇ ਤੋਂ ਦਿੱਤਾ ਅਸਤੀਫਾ
ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁਲਾਜਮਾਂ ਅਧਾਰਿਤ ਬਣੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰੈਸ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਅਸਤੀਫਾ ਦੇ ਦਿੱਤਾ ਹੈ।ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਨੂੰ ਭੇਜੇ ਅਸਤੀਫੇ ਵਿੱਚ ਉਨ੍ਹਾਂ ਐਸੋਸੀਏਸ਼ਨ ‘ਚ ਕੰਮ ਕਰਨ ਦੀ ਅਸਮਰੱਥਾ ਪ੍ਰਗਟਾਈ ਹੈ।ਉਨ੍ਹਾਂ ਲਿਖਿਆ ਕਿ ਅੱਜ ਤੋਂ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਸਮਝਿਆ ਜਾਵੇ।
Read More »