ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਦਾ ਅੰਤਰ-ਵਿਭਾਗੀ ਚਾਰ ਰੋਜ਼ਾ ਸੱਭਿਆਚਾਰਕ ਉਤਸਵ ਜਸ਼ਨ-2024 ਅੱਜ ਇਥੇ ਦਸਮੇਸ਼ ਆਡੀਟੋਰੀਅਮ ਵਿਖੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ: (ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਸ਼ੁਰੂ ਹੋਇਆ।11 ਅਪ੍ਰੈਲ ਤਕ ਚੱਲਣ ਵਾਲੇ ਇਸ ਜਸ਼ਨ ਵਿਚ ਯੂਨੀਵਰਸਿਟੀ ਦੇ 40 ਵਿਭਾਗਾਂ ਦੇ ਵਿਦਿਆਰਥੀ-ਕਲਾਕਾਰ ਇਸ ਚਾਰ ਰੋਜ਼ਾ ਸਮਾਗਮ ਵਿੱਚ ਭਾਗ ਲੈ ਰਹੇ ਹਨ।ਯੂਨੀਵਰਸਿਟੀ …
Read More »Daily Archives: April 8, 2024
ਅਨਿਲ ਜੋਸ਼ੀ ਨੂੰ ਟਿਕਟ ਦੇਵੇ ਸ਼੍ਰੋਮਣੀ ਅਕਾਲੀ ਦਲ ਹਾਈ ਕਮਾਂਡ – ਬਿਕਰਮ ਮਜੀਠੀਆ
ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪਾਰਟੀ ਹਾਈਕਮਾਂਡ ਨੂੰ ਅਪੀਲ ਕੀਤੀ ਕਿ ਉਹ ਅੰਮ੍ਰਿਤਸਰ ਪਾਰਲੀਮਾਨੀ ਹਲਕੇ ਦੇ ਲੋਕਾਂ ਦੀ ਇੱਛਾ ਪੂਰੀ ਕਰਦਿਆਂ ਸਾਬਕਾ ਮੰਤਰੀ ਅਨਿਲ ਜੋਸ਼ ਨੂੰ ਇਸ ਸੀਟ ਤੋਂ ਆਉਂਦੀਆਂ ਪਾਰਲੀਮਾਨੀ ਚੋਣਾਂ ਵਾਸਤੇ ਟਿਕਟ ਦੇਵੇ। ਬਿਕਰਮ ਮਜੀਠੀਆ ਨੇ ਅਨਿਲ ਜੋਸ਼ੀ ਦੇ ਨਾਲ ਅੰਮ੍ਰਿਤਸਰ ਉੱਤਰੀ ਵਿੱਚ ਵਿਸ਼ਾਲ ਜਨਤਕ ਇਕੱਠ …
Read More »ਪੁਲਿਸ ਨੇ ਬੈਂਕ ‘ਚ ਹੋਈ ਲੁੱਟ ਦਾ ਮਾਮਲਾ ਸੁਲਝਾਇਆ, 3 ਕਾਬੂ
ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਦੀਆਂ ਹਦਾਇਤਾਂ ‘ਤੇ ਹਰਪ੍ਰੀਤ ਸਿੰਘ ਮੰਡੇਰ ਡੀ.ਸੀ.ਪੀ ਇਨਵੈਸਟੀਗੇਸ਼ਨ ਅੰਮ੍ਰਿਤਸਰ ਅਤੇ ਨਵਜ਼ੋਤ ਸਿੰਘ ਏ.ਡੀ.ਸੀ.ਪੀ ਸਿਟੀ-1 ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਗੁਰਿੰਦਰਬੀਰ ਸਿੰਘ ਏ.ਸੀ.ਪੀ ਈਸਟ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਇੰਸਪੈਕਟਰ ਸੁਖਬੀਰ ਸਿੰਘ ਥਾਣਾ ਮੁਖੀ ਬੀ-ਡਵੀਜ਼ਨ ਨੇ ਸੀ.ਆਈ.ਏ ਸਟਾਫ ਪੁਲਿਸ ਦੀਆਂ ਤਿੰਨ ਟੀਮਾਂ ਸਮੇਤ ਕਾਰਵਾਈ ਕਰਦਿਆਂ ਨਿੱਜੀ ਬੈਂਕ ਵਿੱਚ ਲੁੱਟ ਕਰਨ …
Read More »ਅਮਿੱਟ ਪੈੜਾਂ ਛੱਡ ਗਿਆ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦਾ ਸਾਲਾਨਾ ਸਮਾਗਮ
ਭੀਖੀ, 8 ਅਪ੍ਰੈਲ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਦਾ ਸਾਲਾਨਾ ਸਮਾਗਮ ਧੂਮਧਾਮ ਨਾਲ ਕਰਵਾਇਆ ਗਿਆ।ਇਸ ਸਾਲਾਨਾ ਸਮਾਗਮ ਵਿਚ ਨਰਸਰੀ ਜਮਾਤ ਤੋਂ ਬਾਰਵੀਂ ਜਮਾਤ ਤਕ ਦੇ ਬੱਚਿਆਂ ਨੇ ਭਾਗ ਲਿਆ।ਸਾਲਾਨਾ ਸਮਾਗਮ ਦਾ ਆਗਾਜ਼ ਮੁੱਖ ਮਹਿਮਾਨ ਵਜੋਂ ਪਹੁੰਚੇ ਸਰਵਹਿੱਤਕਾਰੀ ਸਿੱਖਿਆ ਸੰਮਤੀ ਪੰਜਾਬ (ਹੈਡ-ਕੁਆਟਰ) ਜਲੰਧਰ ਦੇ ਉਪ ਪ੍ਰਧਾਨ ਸੁਭਾਸ਼ ਮਹਾਜਨ ਨੇ ਦੀਪ ਜਗਾ ਕੇ ਕੀਤਾ ਗਿਆ।ਸਕੂਲ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ …
Read More »ਨਕੱਈ ਅਤੇ ਸਮਾਓ ਦੀ ਅਗਵਾਈ ‘ਚ ਪਿੰਡ ਅਤਲਾ ਖੁਰਦ ਵਿਖੇ ਕਈ ਪਰਿਵਾਰ ਭਾਜਪਾ ‘ਚ ਸ਼ਾਮਲ
ਭੀਖੀ, 8 ਅਪ੍ਰੈਲ (ਕਮਲ ਜ਼ਿੰਦਲ) – ਸੂਬਾ ਮੀਤ ਪ੍ਰਧਾਨ ਪੰਜਾਬ ਭਾਰਤੀ ਜਨਤਾ ਪਾਰਟੀ ਜਗਦੀਪ ਸਿੰਘ ਨਕੱਈ ਦੀ ਅਗਵਾਈ ‘ਚ ਲਗਭਗ 70 ਪਰਿਵਾਰ ਪਿੰਡ ਅਤਲਾ ਖੁਰਦ ‘ਚ ਬਾਬਾ ਰਾਮ ਸਿੰਘ ਦੇ ਗ੍ਰਹਿ ਵਿਖੇ ਰੱਖੇ ਗਏ ਪ੍ਰੋਗਰਾਮ ਮੌਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ।ਜਗਦੀਪ ਸਿੰਘ ਨਕੱਈ ਅਤੇ ਗੁਰਤੇਜ਼ ਸਿੰਘ ਸਮਾਓ ਨੇ ਇਨ੍ਹਾਂ ਦਾ ਭਾਜਪਾ ਵਿੱਚ ਆਉਣ ਤੇ ਭਰਵਾਂ ਸਵਾਗਤ ਕੀਤਾ।ਹਲਕਾ ਮਾਨਸਾ ਦੇ …
Read More »ਅਕਾਲ ਅਕੈਡਮੀ ਢੋਟੀਆਂ ਵਲੋਂ ਨਸ਼ਾ-ਵਿਰੋਧੀ ਜਾਗਰੂਕ ਰੈਲੀ ਦਾ ਆਯੋਜਨ
ਸੰਗਰੂਰ, 8 ਅਪ੍ਰੈਲ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਦੇ ਵਿਦਿਅਕ ਅਦਾਰੇ ਅਕਾਲ ਅਕੈਡਮੀ ਢੋਟੀਆਂ ਵਲੋਂ ਢੋਟੀਆਂ ਪਿੰਡ ਵਿੱਚ “ਨਸ਼ਾ ਛੱਡੋ” ਮੁਹਿੰਮ ਤਹਿਤ ਨਸ਼ਾ-ਵਿਰੋਧੀ ਜਾਗਰੂਕ ਰੈਲੀ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਸ਼੍ਰੀਮਤੀ ਰਮਨਦੀਪ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ ਇਸ ਰੈਲੀ ਵਿੱਚ 100 ਤੋਂ ਵਧੇਰੇ ਵਿਦਿਆਰਥੀਆਂ ਨੇ ਹਿੱਸਾ ਲਿਆ।ਵਿਦਿਆਰਥੀਆਂ ਵਲੋਂ ਨਸ਼ਿਆਂ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।ਹੱਥਾਂ ਵਿੱਚ ਨਸ਼ਿਆ ਖਿਲਾਫ ਲਿਖੇ ਸਲੋਗਨਾਂ …
Read More »ਚੋਣ ਜ਼ਾਬਤਾ ਲੱਗ ਜਾਣ ਕਾਰਨ ਪੁੱਲ ਦਾ ਨਿਰਮਾਣ ਕਾਰਜ ਸ਼ੁਰੂ ਨਹੀਂ ਹੋ ਸਕਿਆ – ਅਮਨ ਅਰੋੜਾ
ਸੰਗਰੂਰ, 8 ਅਪ੍ਰੈਲ (ਜਗਸੀਰ ਲੌਂਗੋਵਾਲ) – ਪਿਛਲੇ ਕੁੱਝ ਮਹੀਨਿਆਂ ‘ਚ ਪਏ ਭਾਰੀ ਮੀਂਹ ਨਾਲ ਆਏ ਹੜ੍ਹਾਂ ਨਾਲ ਨੁਕਸਾਨੇ ਗਏ ਸੰਗਰੂਰ-ਸੁਨਾਮ ਰੋਡ ‘ਤੇ ਪੈਂਦੇ ਸਰਹੰਦ ਚੋਅ ਦੇ ਪੁੱਲ ਦੀ ਖਸਤਾ ਹਾਲਤ ਦੇ ਚੱਲਦਿਆਂ ਉਹਨਾਂ ਸਮੇਤ ਜ਼ਿਲ੍ਹਾ ਪ੍ਰਸ਼ਾਸ਼ਨ ਇਥੋਂ ਲੰਘਦੇ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਗੰਭੀਰ ਹੈ।ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ …
Read More »ਨਗਰ ਕੌਂਸਲ ਲੌਂਗੋਵਾਲ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ ਤੇ ਕਮਲ ਸਿੰਘ ਬਰਾੜ ਦਾ ਸਨਮਾਨ
ਸੰਗਰੂਰ, 8 ਅਪ੍ਰੈਲ (ਜਗਸੀਰ ਲੌਂਗੋਵਾਲ) – ਸੰਤ ਬਾਬਾ ਪ੍ਰੀਤਮ ਸਿੰਘ ਤਿਆਗੀ ਦੀ ਨਿੱਘੀ ਯਾਦ ਨੂੰ ਸਮਰਪਿਤ ਕਰਵਾਏ ਸਪੋਰਟਸ ਟੂਰਨਾਮੈਂਟ ਦੌਰਾਨ ਨਗਰ ਕੌਂਸਲ ਲੌਂਗੋਵਾਲ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ ਤੇ ‘ਆਪ’ ਦੇ ਨੌਜਵਾਨ ਆਗੂ ਕਮਲ ਸਿੰਘ ਬਰਾੜ ਦਾ ਸਨਮਾਨ ਕਰਦੇ ਹੋਏ ਬਾਬਾ ਕੁਲਵੰਤ ਸਿੰਘ ਕਾਂਤੀ, ‘ਆਪ’ ਦੇ ਬਲਾਕ ਪ੍ਰਧਾਨ ਵਿੱਕੀ ਵਸ਼ਿਸ਼ਟ, ਕੌਂਸਲਰ ਗੁਰਮੀਤ ਸਿੰਘ ਲੱਲੀ, ਸਰਪੰਚ ਸੁਖਵਿੰਦਰ ਸਿੰਘ ਚਹਿਲ, ਸਰਪੰਚ ਬੁੱਧ …
Read More »ਸ਼ੁੱਖ ਅਤੇ ਦੁੱਖ ਜੀਵਨ ਦਾ ਅੰਗ – ਸਵਾਮੀ ਰਾਮ ਗਿਰੀ ਜੀ ਮਹਾਰਾਜ
ਸੰਗਰੂਰ, 8 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਗੁਰੂ ਅਰਜਨ ਦੇਵ ਕਲੋਨੀ ਵਿਖੇ ਚੱਲ ਰਹੀ ਸ੍ਰੀ ਮਦ ਭਾਗਵਤ ਸਪਤਾਹ ਗਿਆਨ ਯੱਗ ਅੱਜ ਸਮਾਪਤ ਹੋ ਗਿਆ।ਸਭ ਤੋਂ ਪਹਿਲਾਂ ਹਵਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ‘ਚ ਆਏ ਭਗਤਾਂ ਨੇ ਆਹੁਤੀ ਪਾਈ।ਉਸ ਤੋਂ ਬਾਅਦ ਭਗਤਾ ਲਈ ਲੰਗਰ ਅਤੱਟ ਵਰਤਾਇਆ ਗਿਆ। ਕਥਾ ਵਾਚਕ ਸੰਤ ਸ਼ਿਰੋਮਨੀ ਮਹੰਤ ਸ਼੍ਰੀ 108 ਸਵਾਮੀ ਰਾਮ ਗਿਰੀ ਜੀ ਮਹਾਰਾਜ ਨੇ …
Read More »14ਵੇਂ ਸ੍ਰੀ ਰਾਮ ਨੌਮੀ ਉਤਸਵ ਨੂੰ ਸਮਰਪਿਤ ਸ੍ਰੀ ਰਾਮ ਕਥਾ 11 ਤੋਂ 17 ਅਪ੍ਰੈਲ ਤੱਕ ਹੋਵੇਗੀ
ਸੰਗਰੂਰ, 8 ਅਪ੍ਰੈਲ (ਜਗਸੀਰ ਲੌਂਗੋਵਾਲ)- ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ. ਚੀਮਾ ਮੰਡੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਮਨਾਏ ਜਾ ਰਹੇ 14ਵੇਂ ਸ੍ਰੀ ਰਾਮ ਨੌਮੀ ਉਤਸਵ ਸਬੰਧੀ 11 ਤੋਂ 17 ਅਪ੍ਰੈਲ ਤੱਕ ਸ੍ਰੀ ਦੁਰਗਾ ਸ਼ਕਤੀ ਮੰਦਿਰ ਵਿਖੇ ਸ੍ਰੀ ਰਾਮ ਕਥਾ ਕਰਵਾਈ ਜਾ ਰਹੀ ਹੈ।ਇੰਨ੍ਹਾਂ ਸਮਾਗਮਾਂ ਦੀ ਸ਼ੁਰੂਆਤ 11 ਅਪ੍ਰੈਲ ਨੂੰ ਸ੍ਰੀ ਹਨੂੰਮਾਨ ਮੰਦਿਰ ਤੋਂ ਸ੍ਰੀ …
Read More »