Monday, May 27, 2024

Daily Archives: April 10, 2024

ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ ਭਗਤਾਂਵਾਲਾ ਕੂੜਾ ਡੰਪ – ਤਰਨਜੀਤ ਸਿੰਘ ਸੰਧੂ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ `ਚ ਦਹਾਕਿਆਂ ਤੋਂ ਸਮੱਸਿਆ ਬਣੇ ਹੋਏ ਭਗਤਾਂਵਾਲਾ ਡੰਪ ਦੇ ਮਾਮਲੇ ਨੂੰ ਆਪਣੇ ਹੱਥਾਂ ’ਚ ਲੈਂਦਿਆਂ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਤੇ ਅਮਰੀਕਾ ’ਚ ਰਾਜਦੂਤ ਰਹੇ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਕਿਹਾ ਕਿ ਭਗਤਾਂ ਵਾਲੇ ਦਾ ਕੂੜਾ ਡੰਪ ਸ਼ਹਿਰ ਵਿਚੋਂ ਉਠਾ ਦਿੱਤਾ ਜਾਵੇਗਾ।ਭਾਜਪਾ ਵਲੋਂ ਸਾਬਕਾ ਵਿਧਾਇਕ …

Read More »

ਫ਼ਿਲਮੀ ਕਲਾਕਾਰ ਬੀਨੂੰ ਢਿੱਲੋਂ ਨੇ ਨੋਜਵਾਨਾਂ ਨੂੰ ਵੋਟ ਪਾਉਣ ਦੇ ਹੱਕ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ) – ਬਾਲੀਵੁੱਡ ਅਤੇ ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਕਲਾਕਾਰ ਬੀਨੂੰ ਢਿੱਲੋਂ ਨੇ ਜਿਲ੍ਹਾ ਪ੍ਰਸ਼ਾਸਨ ਵਲੋਂ ਅਟਾਰੀ ਬਾਰਡਰ ਵਿਖੇ ਕਰਵਾਏ ਗਏ ਇੱਕ ਮੈਗਾ ਵੋਟਰ ਜਾਗਰੂਕਤਾ ਈਵੈਂਟ ਵਿੱਚ ਸ਼ਾਮਲ ਹੁੰਦਿਆਂ ਕਿਹਾ ਕਿ ਇਸ ਵਾਰ ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣੀਆਂ ਹਨ ਅਤੇ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਇਸ ਦਿਨ ਆਪਣੇ ਵੋਟ ਪਾਉਣ ਦੇ ਹੱਕ …

Read More »

ਜ਼ਿਲ੍ਹਾ ਅੰਮ੍ਰਿਤਸਰ ‘ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ- ਡਿਪਟੀ ਕਮਿਸ਼ਨਰ

ਕਿਹਾ, ਜ਼ਿਲ੍ਹੇ ਦੀਆਂ 57 ਮੰਡੀਆਂ ਵਿੱਚ ਹੋਵੇਗੀ ਕਣਕ ਦੀ ਖਰੀਦ ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਵਿਚ ਕਣਕ ਦੀ ਸਰਕਾਰੀ ਖਰੀਦ ਮਿਤੀ 1 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ।ਜਿਲ੍ਹੇ ਵਿਚ ਵੀ ਖਰੀਦ ਪ੍ਰਬੰਧ ਨੇਪਰੇ ਚਾੜ੍ਹੇ ਜਾ ਚੁੱਕੇ ਹਨ ਅਤੇ ਜਿਲੇ੍ਹ ਵਿਚ ਕਣਕ ਦੀ ਖਰੀਦ ਲਈ 57 ਮੰਡੀਆਂ ਬਣਾਈਆਂ ਗਈਆਂ ਹਨ, ਜਿੰਨ੍ਹਾਂ ਵਿਚ ਮੁੱਖ ਯਾਰਡ 8, ਸਬ ਯਾਰਡ 11 ਅਤੇ …

Read More »

1525 ਵਿੱਚੋਂ 596 ਸ਼ਰਧਾਲੂਆਂ ਨੂੰ ਵੀਜੇ ਨਾ ਦੇਣੇ ਮੰਦਭਾਗੀ ਕਾਰਵਾਈ- ਸਕੱਤਰ ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਸਾਜਣਾ ਦਿਵਸ ਸਬੰਧੀ 13 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਜਥਾ ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ) – ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 929 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 13 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ।ਸ਼੍ਰੋਮਣੀ ਕਮੇਟੀ …

Read More »

ਪੰਜ ਸਿੰਘ ਸਾਹਿਬਾਨ ਦੇ ਆਦੇਸ਼ ‘ਤੇ ਸ਼੍ਰੋਮਣੀ ਕਮੇਟੀ ਦੇ ਅਦਾਰਿਆਂ ’ਤੇ ਝੁਲਾਏ ਜਾਣਗੇ ਖਾਲਸਈ ਨਿਸ਼ਾਨ- ਐਡਵੋਕੇਟ ਧਾਮੀ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ 325ਵੇਂ ਖ਼ਾਲਸਾ ਸਾਜਨਾ ਦਿਵਸ ਮੌਕੇ 13 ਅਪ੍ਰੈਲ 2024 ਨੂੰ ਹਰੇਕ ਸਿੱਖ ਨੂੰ ਆਪਣੇ ਘਰਾਂ ਉੱਤੇ ਖ਼ਾਲਸਈ ਨਿਸ਼ਾਨ ਸਾਹਿਬ ਝੁਲਾ ਕੇ ਕੌਮੀ ਜਾਹੋ ਜਲਾਲ ਦਾ ਪ੍ਰਗਟਾਵਾ ਕਰਨ ਦੇ ਆਦੇਸ਼ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਕਮੇਟੀ …

Read More »

‘ਸਾਡਾ ਸ਼ਹਿਰ ਸਾਡਾ ਮਾਨ’ ਤਹਿਤ ਪੂਰਬੀ ਜ਼ੋਨ ਨੂੰ ਨਵੀਂ ਦਿੱਖ ਦੇਣ ਲਈ ਨਗਰ ਨਿਗਮ ਨੇ ਮੁਹਿੰਮ ਅਰੰਭੀ

ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ) – ਨਗਰ ਨਿਗਮ ਨੇ “ਸਾਡਾ ਸ਼ਹਿਰ ਸਾਡਾ ਮਾਨ” ਮੁਹਿੰਮ ਤਹਿਤ ਨਿਗਮ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮਸ਼ੀਨਰੀ ਸਮੇਤ ਸੜਕਾਂ `ਤੇ ਲਗਾ ਕੇ ਪੂਰਬੀ ਜ਼ੋਨ ਖੇਤਰ ਨੂੰ ਨਵੀਂ ਦਿੱਖ ਪ੍ਰਦਾਨ ਕੀਤੀ ਗਈ।ਨਿਗਮ ਦੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਨਿਗਮ ਦੇ ਸਟਾਫ਼ ਅਤੇ ਮਸ਼ੀਨਰੀ ਨੇ ਪੂਰਬੀ ਜ਼ੋਨ ਖੇਤਰ ਦੇ ਚਮਰੰਗ ਰੋਡ ਤੇ ਈਸਟ ਮੋਹਨ ਨਗਰ ਵਿੱਚ …

Read More »

ਖਾਲਸਾ ਕਾਲਜ ਵਿਖੇ 3 ਰੋਜ਼ਾ ‘ਮੋਜੋ ਮੋਬਾਇਲ ਜਰਨਲਿਜ਼ਮ’ ਵਰਕਸ਼ਾਪ ਕਰਵਾਈ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੱਤਰਕਾਰੀ ਵਿਭਾਗ ਦੇ ਯਤਨਾਂ ਸਦਕਾ ਸੈਂਟਰ ਫ਼ਾਰ ਮੀਡੀਆ ਸਟੱਡੀਜ਼ (ਸੀ.ਐਮ.ਐਸ ਵਾਤਾਵਰਣ) ਨਵੀਂ ਦਿੱਲੀ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ 3 ਰੋਜ਼ਾ ‘ਮੋਜ਼ੋ ਮੋਬਾਇਲ ਜਰਨਲਿਜ਼ਮ’ ਵਿਸ਼ੇ ’ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਦਿੱਲੀ ਤੋਂ ਆਏ ਮਾਹਿਰਾਂ ਨੇ ਅਜੋਕੇ ਸਮੇਂ ਮੋਬਾਇਲ ਜਰਨਲਿਜ਼ਮ ਦੇ ਮਾਧਿਅਮ ਰਾਹੀਂ ਲੋਕ …

Read More »

ਲੌਂਗੋਵਾਲ ਵਿਖੇ ਮੁਸਿਲਮ ਭਾਈਚਾਰੇ ਦੇ ਰੋਜ਼ੇ ਇਫ਼ਤਾਰ ਕਰਵਾਏ

ਸੰਗਰੂਰ, 10 ਅਪ੍ਰੈਲ (ਜਗਸੀਰ ਲੌਂਗੋਵਾਲ) – ਨਗਰ ਕੌਂਸਲ ਲੌਂਗੋਵਾਲ ਪ੍ਰਧਾਨ ਮੈਡਮ ਪਰਮਿੰਦਰ ਕੌਰ ਬਰਾੜ ਨੇ ਆਪਣੇ ਪਰਿਵਾਰ ਸਮੇਤ ਤੇ ਆਪ ਦੇ ਬਲਾਕ ਪ੍ਰਧਾਨ ਵਿੱਕੀ ਵਸ਼ਿਸ਼ਟ, ਕੌਂਸਲਰ ਸ੍ਰੀਮਤੀ ਰੀਨਾ ਰਾਣੀ, ਕੌਂਸਲਰ ਗੁਰਮੀਤ ਸਿੰਘ ਫੌਜੀ, ਆਪ ਦੇ ਸੀਨੀਅਰ ਆਗੂ ਸਰਪੰਚ ਬਲਵਿੰਦਰ ਸਿੰਘ ਢਿੱਲੋਂ, ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਕਮਲ ਬਰਾੜ ਸਰਪੰਚ, ਰਾਜ ਸਿੰਘ ਰਾਜੂ, ਸੁਖਪਾਲ ਸਿੰਘ ਬਾਜਵਾ, ਸੁਖਪਾਲ ਸਿੰਘ ਤੋਚੀ, ਗੁਰਜੰਟ …

Read More »

ਵਿਸ਼ਵ ਹੋਮਿਓਪੈਥੀ ਦਿਵਸ ਮਨਾਇਆ

ਸੰਗਰੂਰ, 10 ਅਪ੍ਰੈਲ (ਜਗਸੀਰ ਲੌਂਗੋਵਾਲ) – ਹੋਮਿਓਪੈਥੀ ਵਿਭਾਗ ਪੰਜਾਬ ਦੇ ਮੁਖੀ ਡਾ਼ ਹਰਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਜਿਲ੍ਹਾ ਹੋਮਿਓਪੈਥੀ ਅਫ਼ਸਰ ਸੰਗਰੂਰ ਡਾ. ਰਹਿਮਾਨ ਅਸਦ ਦੀ ਯੋਗ ਅਗਵਾਈ ਹੇਠ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਸੰਗਰੂਰ ਵਿਖੇ ਹੋਮਿਓਪੈਥੀ ਦੇ ਜਨਮ ਦਾਤਾ ਡਾਕਟਰ ਕ੍ਰਿਸਚੀਨ ਫਰੈਡਰਿਕ ਸੈਮਿਉਲ ਹੈਨੀਮੈਨ ਦਾ ਜਨਮ ਦਿਵਸ “ਵਿਸ਼ਵ ਹੋਮਿਓਪੈਥੀ ਦਿਵਸ” ਵਜੋਂ ਮਨਾਇਆ ਗਿਆ। ਸਿਵਲ ਸਰਜਨ ਸੰਗਰੂਰ ਡਾ. ਕਿਰਪਾਲ ਸਿੰਘ ਮੁੱਖ …

Read More »

Third day of Jashan 2024 dedicated to various dances

Amritsar, April 10 (Punjab Post Bureau) – Guru Nanak Dev University’s ongoing four-day ‘Jashan-2024’ celebration is witnessing an array of talent and excitement amongst students. Today marked the third day of the event, highlighted by captivating performances by student artists and participation of esteemed guests. The day was dedicated to showcasing creativity and artistic expression, with various departments presenting group …

Read More »