ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ) – 325ਵੇਂ ਖ਼ਾਲਸਾ ਸਾਜਣਾ ਦਿਵਸ ਮੌਕੇ ਅੱਜ ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਰਵੀਂ ਗਿਣਤੀ ’ਚ ਸੰਗਤਾਂ ਨਤਮਸਤਕ ਹੋਈਆਂ।ਸ਼ਰਧਾਲੂਆਂ ਨੇ ਇਸ ਪਾਵਨ ਅਸਥਾਨ ’ਤੇ ਹਾਜ਼ਰੀ ਭਰ ਕੇ ਜਿਥੇ ਗੁਰਬਾਣੀ ਕੀਰਤਨ ਸਰਵਨ ਕੀਤਾ, ਉਥੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਸ਼ਰਧਾ ਪ੍ਰਗਟਾਈ।ਹਰ ਸਾਲ ਵਾਂਗ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ।ਬੀਤੇ ਕੱਲ੍ਹ ਤੋਂ …
Read More »Daily Archives: April 13, 2024
ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਝੁਲਾਏ ਖਾਲਸਈ ਨਿਸ਼ਾਨ
ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ) – ਪੰਜ ਸਿੰਘ ਸਾਹਿਬਾਨ ਵੱਲੋਂ 325ਵੇਂ ਖਾਲਸਾ ਸਾਜਣਾ ਦਿਵਸ ਮੌਕੇ ਸਮੁੱਚੀ ਸਿੱਖ ਕੌਮ ਨੂੰ ਆਪਣੇ ਘਰਾਂ ’ਤੇ ਖਾਲਸਈ ਝੰਡੇ ਝੁਲਾਉਣ ਦੇ ਆਦੇਸ਼ ਮੁਤਾਬਿਕ ਅੱਜ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਮੂਹ ਵਿੱਚ ਖਾਲਸਈ ਨਿਸ਼ਾਨ ਝੁਲਾਏ ਗਏ।ਇਸ ਪਹਿਲਾਂ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਮੁਲਾਜ਼ਮਾਂ ਨੇ ਸਮੂਹਕ ਰੂਪ ਵਿਚ ਮੂਲਮੰਤਰ ਅਤੇ ਗੁਰਮੰਤਰ …
Read More »ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ
ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 22 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ ਜਥਾ ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ) – ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 929 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ।ਰਵਾਨਗੀ ਸਮੇਂ ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ …
Read More »ਦਿੱਲੀ ਪਬਲਿਕ ਸਕੂਲ ਵਿਖੇ ਵਿਸਾਖੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ
ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ) – ਸਥਾਨਕ ਦਿੱਲੀ ਪਬਲਿਕ ਸਕੂਲ ਦੇ ਪੰਜਾਬੀ ਵਿਭਾਗ ਵਲੋਂ ਵਿਸਾਖੀ ਨੂੰ ਸਮਰਪਿਤ ਇੱਕ ਪ੍ਰੋਗਰਾਮ ਕਰਵਾਇਆ ਗਿਆ।ਵਿਭਾਗ ਮੁਖੀ ਸਤਿੰਦਰ ਸਿੰਘ ਓਠੀ ਨੇ ਦੱਸਿਆ ਕਿ ਸਭਾ ਦੀ ਸ਼ੁਰੂਆਤ ਸ਼ਬਦ ਗਾਇਨ ਕਰਕੇ ਕੀਤੀ ਗਈ।ਉਪਰੰਤ ਗੁਰਬਾਣੀ ਵਿੱਚੋਂ ਸਲੋਕ ‘ਤੇ ਵਿਸਾਖੀ ਦੀ ਵਿਆਖਿਆ ਪੇਸ਼ ਕੀਤੀ ਗਈ।ਵਿਦਿਆਰਥੀਆਂ ਨੇ ਵਿਸਾਖੀ ਦੇ ਇਤਿਹਾਸਕ, ਸੱਭਿਆਚਾਰਕ ਤੇ ਸਮਾਜਿਕ ਮਹੱਤਵ ਬਾਰੇ ਜਾਣਕਾਰੀ ਦਿੱਤੀ ਅਤੇ ਵਿਸਾਖੀ ਨਾਲ …
Read More »ਸਟੱਡੀ ਸਰਕਲ ਵਲੋਂ ਦਸਤਾਰ ਤੇ ਦੁਮਾਲਾ ਸਜਾਉਣ ਮੁਕਾਬਲੇ 16 ਅਪ੍ਰੈਲ ਨੂੰ
ਸੰਗਰੂਰ, 13 ਅਪ੍ਰੈਲ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਥਾਨਕ ਜ਼ੋਨਲ ਦਫ਼ਤਰ ਬਡਰੁੱਖਾਂ ਰੋਡ ਵਿਖੇ ਦਸਤਾਰ ਸਜਾਉਣ ਅਤੇ ਦੁਮਾਲਾ ਸਜਾਉਣ ਮੁਕਾਬਲੇ 16 ਅਪ੍ਰੈਲ ਨੂੰ ਸਵੇਰੇ 10.00 ਵਜੇ ਕਰਵਾਏ ਜਾ ਰਹੇ ਹਨ।ਸੁਰਿੰਦਰਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ ਦੀ ਨਿਗਰਾਨੀ ਹੇਠ ਹੋਈ ਮੀਟਿੰਗ ਵਿੱਚ ਕੁਲਵੰਤ ਸਿੰਘ ਨਾਗਰੀ ਜ਼ੋਨਲ …
Read More »ਸਰਸਵਤੀ ਵਿਦਿਆ ਮੰਦਿਰ ਸਕੂਲ ਵਿਖੇ ਉਤਸ਼ਾਹ ਨਾਲ ਮਨਾਈ ਵਿਸਾਖੀ
ਸੰਗਰੂਰ, 13 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੈਂਡਰੀ ਸਕੂਲ ਸ਼ਾਹਪੁਰ ਰੋਡ ਚੀਮਾ ਮੰਡੀ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ।ਪ੍ਰਿੰਸੀਪਲ ਰਕੇਸ਼ ਕੁਮਾਰ ਗੋਇਲ ਨੇ ਵਿਸਾਖੀ ਦੇ ਤਿਉਹਾਰ ਬਾਰੇ ਚਾਨਣਾ ਪਾਇਆ।ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ ਅਤੇ ਗਿੱਧਾ, ਭੰਗੜਾ ਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਮੈਡਮ ਕਮਲ ਗੋਇਲ, ਮਨੋਜ ਥਾਮਸ ਤੇ ਮੈਡਮ ਅਲਫਾਸਾਂ ਥੋਮਸ ਨੇ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਰਾਸ਼ਟਰੀ ਸਿੱਖਿਆ ਨੀਤੀ ’ਤੇ ਭਾਸ਼ਣ ਕਰਵਾਇਆ ਗਿਆ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਆਈ.ਕਿਊ.ਏ.ਸੀ ਅਤੇ ਐਨ.ਈ.ਪੀ ਕਮੇਟੀ ਵੱਲੋਂ ‘ਰਾਸ਼ਟਰੀ ਸਿੱਖਿਆ ਨੀਤੀ’ ’ਤੇ ਇਕ ਗੈਸਟ ਲੈਕਚਰ ਕਰਵਾਇਆ ਗਿਆ।ਇਸ ਭਾਸ਼ਣ ਮੌਕੇ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਸੁਰਿੰਦਰ ਕੌਰ ਨੇ ਸੀਨੀਅਰ ਫੈਕਲਟੀ ਨਾਲ ਮਿਲ ਕੇ ਪ੍ਰਿੰ: (ਡਾ.) ਕੁਮਾਰ ਤੇ ਹੋਰ ਮਹਿਮਾਨਾਂ ਦਾ …
Read More »ਖ਼ਾਲਸਾ ਕਾਲਜ ਵਿਖੇ ‘ਮੈਥੇਮੈਟਿਕਸ ਐਕਟੀਵਿਟੀਸ ਟੂ ਪ੍ਰਮੋਟ ਇਨਵਾਇਰਨਮੈਂਟ ਐਜੂਕੇਸ਼ਨ’ ਵਿਸ਼ੇ ’ਤੇ 2 ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਮੈਥ ਵਿਭਾਗ ਵਲੋਂ ‘ਮੈਥੇਮੈਟਿਕਸ ਐਕਟੀਵਿਟੀਸ ਟੂ ਪ੍ਰਮੋਟ ਇਨਵਾਇਰਨਮੈਂਟ ਐਜੂਕੇਸ਼ਨ’ ਵਿਸ਼ੇ ’ਤੇ 2 ਰੋਜ਼ਾ ਵਰਕਸ਼ਾਪ ਕਰਵਾਈ ਗਈ।ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਦੇ ਨਿਰਦੇਸ਼ਾਂ ’ਤੇ ਪੰਜਾਬ ਸਟੇਟ ਕਾਊਂਸਿਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਵਲੋਂ ਇਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਅਧਾਰਿਤ ਸਕੀਮ ਤਹਿਤ ਇਸ ਵਰਕਸ਼ਾਪ ’ਚ ਸੂਬੇ ਭਰ ਤੋਂ ਵੱਖ-ਵੱਖ ਜਿਲ੍ਹਿਆਂ ਦੇ ਸਕੂਲਾਂ ਅਤੇ ਕਾਲਜਾਂ ਦੇ …
Read More »ਸ਼ਹੀਦ ਕੌਮ ਦਾ ਅਣਮੁੱਲਾ ਸਰਮਾਇਆ – ਐਸ.ਡੀ.ਐਮ ਚਾਹਲ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਸ਼ਹੀਦ ਕੌਮ ਦਾ ਅਣਮੁੱਲਾ ਸਰਮਾਇਆ ਹੁੰਦੇ ਹਨ ਅਤੇ ਉਹੀ ਕੌਮਾਂ ਜਿਊਂਦੀਆਂ ਰਹਿੰਦੀਆਂ ਹਨ, ਜੋ ਆਪਣੇ ਸ਼ਹੀਦਾਂ ਦਾ ਸਤਿਕਾਰ ਕਰਦੀਆਂ ਹਨ।ਇਹ ਪ੍ਰਗਟਾਵਾ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਐਸ.ਡੀ.ਐਮ ਮਨਕੰਵਲ ਸਿੰਘ ਚਾਹਲ ਨੇ ਜਲ੍ਹਿਆਂ ਵਾਲਾ ਬਾਗ਼ ਵਿਖੇ ਸ਼ਹੀਦਾ ਨੂੰ ਸ਼ਰਧਾਂਜਲੀ ਭੇਂਟ ਕਰਨ ਸਮੇਂ ਕੀਤਾ।ਉਨ੍ਹਾਂ ਕਿਹਾ ਕਿ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਨੂੰ …
Read More »ਐਸ.ਏ.ਐਸ ਇੰਟਰਨੈਸ਼ਨਲ ਵਿਖੇ ਸਿਲਵਰ ਜੁਬਲੀ ਸਮਾਰੋਹ ਦਾ ਆਯੋਜਨ
ਸੰਗਰੂਰ, 13 ਅਪ੍ਰੈਲ (ਜਗਸੀਰ ਲੌਂਗੋਵਾਲ)- ਵਿਦਿਅਕ ਸੰਸਥਾ ਐਸ.ਏ.ਐਸ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚੀਮਾ ਵਲੋਂ ਸਫਲਤਾਪੂਰਵਕ ਅਪਣੇ 25 ਸਾਲ ਪੂਰੇ ਕਰਨ ਦੀ ਖੁਸ਼ੀ ਵਿੱਚ “ਸਿਲਵਰ ਜ਼ੁਬਲੀ ਸਮਾਰੋਹ” ਕਰਵਾਇਆ ਗਿਆ।ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਪਤਨੀ ਗਗਨਦੀਪ ਕੌਰ ਢੀਂਡਸਾ ਅਤੇ ਜਗਤਜੀਤ ਇੰਡਸਟਰੀ ਦੇ ਚੇਅਰਮੈਨ ਧਰਮ ਸਿੰਘ ਸਰਾਓ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਕੂਲੀ ਬੱਚਿਆਂ ਨੇ ਵੱਖ-ਵੱਖ ਨਾਚ ਜਿਵੇਂ ਮਲਵਈ ਗਿੱਧਾ, ਲੁੱਡੀ, …
Read More »