ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਘਨਸ਼ਾਮ ਥੋਰੀ ਅਤੇ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ 017-ਅੰਮ੍ਰਿਤਸਰ ਕੇਂਦਰੀ ਨੇ ਦੱਸਿਆ ਕਿ ਵਿਸਾਖੀ ਦੇ ਦਿਹਾੜੇ ਤੇ ਪ੍ਰਿੰਸੀਪਲ ਆਰਟਸ ਐਂਡ ਕਰਾਫ਼ਟ ਸੰਸਥਾ ਹਾਲ ਗੇਟ ਅਤੇ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਦੀ ਅਗਵਾਈ ਹੇਠ ਅਧਿਆਪਕਾਂ …
Read More »Daily Archives: April 14, 2024
ਸਰੂਪ ਰਾਣੀ ਸਰਕਾਰੀ ਕਾਲਜ (ਇਸਤਰੀਆਂ) ਵਿਖੇ ਵਿਦਿਆਰਥਣਾਂ ਨੂੰ ਸਲਾਨਾ ਪੁਰਸਕਾਰ ਤਕਸੀਮ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਇਸਤਰੀਆਂ) ਵਿਖੇ ਪ੍ਰਿੰਸੀਪਲ ਪ੍ਰੋ. (ਡਾ.) ਦਲਜੀਤ ਕੌਰ ਦੀ ਯੋਗ ਅਗਵਾਈ ਹੇਠ ਪ੍ਰੋਗਰਾਮ ਆਯੋਜਕ ਪ੍ਰੋ. (ਡਾ.) ਸੁਨੀਲਾ ਸ਼ਰਮਾ ਅਤੇ ਡਾ. ਸਰਘੀ ਦੇ ਸਹਿਯੋਗ ਨਾਲ ਸਲਾਨਾ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਡਾ. ਹਰਜਿੰਦਰ ਸਿੰਘ ਡਿਪਟੀ ਡਾਇਰੈਕਟ ਉਚੇਰੀ ਸਿੱਖਿਆ ਪੰਜਾਬ ਦਾ ਪ੍ਰਿੰਸੀਪਲ ਵਲੋਂ ਸਵਾਗਤ ਕੀਤਾ ਗਿਆ।ਪ੍ਰੋਗਰਾਮ …
Read More »ਸਰਬੱਤ ਦਾ ਭਲਾ ਟਰੱਸਟ ਦੇ ਜਿਲ੍ਹਾ ਪ੍ਰਧਾਨ ਨਿਯੁੱਕਤ ਕੀਤੇ ਸ਼ਿਸ਼ਪਾਲ ਸਿੰਘ ਲਾਡੀ
ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਹਰ ਔਖੀ ਘੜੀ ਵਿਚ ਸਭ ਤੋਂ ਪਹਿਲਾਂ ਅੱਗੇ ਆ ਕੇ ਮਿਸਾਲੀ ਸੇਵਾ ਕਾਰਜ਼ ਨਿਭਾਉਣ ਵਾਲੇ ਡਾ. ਐਸ.ਪੀ ਸਿੰਘ ਓਬਰਾਏ ਵੱਲੋਂ ਸਿਸ਼ਪਾਲ ਸਿੰਘ ਲਾਡੀ ਨੂੰ ਆਪਣੀ ਨਾਮਵਰ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਜਿਲ੍ਹਾ ਅੰਮ੍ਰਿਤਸਰ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ। ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ ਸਿੰਘ ਓਬਰਾਏ ਨੇ ਦੱਸਿਆ ਕਿ ਮਿਹਨਤੀ ਅਤੇ …
Read More »ਸ਼ਹਿਰ ਦੀਆਂ ਸਾਰੀਆਂ ਮੁੱਖ ਸੜਕਾਂ ਨੂੰ ਨਵੀਆਂ ਲਾਈਟਾਂ ਐਲ.ਈ.ਡੀ ਨਾਲ ਰੋਸ਼ਨ ਕੀਤਾ ਜਾਵੇਗਾ- ਕਮਿਸ਼ਨਰ ਹਰਪ੍ਰੀਤ ਸਿੰਘ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ) – ਸ਼ਹਿਰ ਦੀਆਂ ਸਾਰੀਆਂ ਮੁੱਖ ਸੜਕਾਂ `ਤੇ ਈ.ਈ.ਐਸ.ਐਲ ਲਾਈਟਾਂ ਲਗਾਈਆਂ ਗਈਆਂ ਹਨ ਅਤੇ ਜਿਆਦਾਤਰ ਬੰਦ ਹਨ, ਜੋ ਰਾਤ ਦੇ ਸਮੇਂ ਸੜਕ ਹਾਦਸਿਆਂ ਅਤੇ ਦੁਰਘਟਨਾਵਾਂ ਦਾ ਕਾਰਨ ਬਣਦੀਆਂ ਹਨ।ਹੁਣ ਸਾਰੀਆਂ ਈ.ਈ.ਐਸ.ਐਲ ਲਾਈਟਾਂ ਨੂੰ 4.50 ਕਰੋੜ ਰੁਪਏ ਦੀ ਲਾਗਤ ਨਾਲ ਪੰਜ਼ ਸਾਲ ਦੀ ਗਰੰਟੀ ਅਤੇ ਮੁਫਤ ਰੱਖ-ਰਖਾਅ ਨਾਲ ਬਦਲਿਆ ਜਾ ਰਿਹਾ ਹੈ। ਕਮਿਸ਼ਨਰ ਹਰਪ੍ਰੀਤ ਸਿੰਘ ਨੇ 13 …
Read More »ਸਕੂਲਾਂ ਅਤੇ ਕਾਲਜਾਂ ‘ਚ ਮਹਿੰਦੀ ਮੁਕਾਬਲੇ ਅਤੇ ਪੇਂਟਿੰਗ ਮੁਕਾਬਲੇ ਕਰਵਾਏ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਅਤੇ ਨਿਕਾਸ ਕੁਮਾਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 017 ਅੰਮ੍ਰਿਤਸਰ ਕੇਂਦਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੀਪ ਗਤੀਵਿਧੀਆਂ ਕਰਵਾਉਣੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ।ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ ਅੰਮ੍ਰਿਤਸਰ ਕੇਂਦਰੀ ਨੇ ਦੱਸਿਆ ਕਿ ਹਲਕੇ ਅਧੀਨ ਆਉਂਦੇ ਕਾਲਜਾਂ ਅਤੇ ਸੰਸਥਾਵਾਂ ਦੇ ਸਿਖਿਆਰਥੀਆਂ ਕੋਲੋਂ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ ਮਹਿੰਦੀ ਮੁਕਾਬਲੇ ਅਤੇ ਪੇਂਟਿੰਗ ਮੁਕਾਬਲੇ ਕਾਲਜਾਂ ਅਤੇ …
Read More »ਵਿਸਾਖੀ ‘ਤੇ ਉਘੀ ਸਮਾਜ ਸੇਵਿਕਾ ਪ੍ਰੀਤੀ ਮਹੰਤ, ਸੰਦੀਪ ਬਾਂਸਲ, ਸਤਿੰਦਰ ਚੱਠਾ ਤੇ ਮੈਡਮ ਹਰਸ਼ਜੋਤ ਕੌਰ ਦਾ ਸਨਮਾਨ
ਸੰਗਰੂਰ, 14 ਅਪ੍ਰੈਲ (ਜਗਸੀਰ ਲੌਂਗੋਵਾਲ) – ਖਾਲਸਾ ਸਥਾਪਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਸਥਾਨਕ ਲਾਈਫ ਗਾਰਡ ਨਰਸਿੰਗ ਕਾਲਜ ਵਿਖੇ ਧੀ ਪੰਜਾਬਣ ਮੰਚ ਸੰਗਰੂਰ ਵਲੋਂ ਵਿਸਾਖੀ ਮੇਲਾ ਲਗਾਇਆ ਗਿਆ, ਜਿਸ ਦੌਰਾਨ ਨੰਨੇ ਮੁੰਨੇ ਬੱਚਿਆਂ ਵਲੋਂ ਗਿੱਧਾ ਅਤੇ ਭੰਗੜਾ ਪਾ ਕੇ ਆਪਣੀ ਕਲਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ।ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸੰਦੀਪ ਬਾਂਸਲ ਮੋਨੂੰ ਚੌਧਰੀ ਚੇਅਰਮੈਨ ਸਰਕਾਰੀ ਆਈ.ਟੀ.ਆਈ ਨੇ ਸ਼ਿਰਕਤ ਕੀਤੀ।ਪ੍ਰਧਾਨਗੀ …
Read More »ਸੀਟੂ ਆਗੂਆਂ ਨੇ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ 133ਵਾਂ ਜਨਮ ਦਿਹਾੜਾ ਮਨਾਇਆ
ਸੰਗਰੂਰ, 14 ਅਪ੍ਰੈਲ (ਜਗਸੀਰ ਲੌਂਗੋਵਾਲ) – ਭਾਰਤ ਰਤਨ, ਦੇਸ਼ ਦੇ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ 133ਵਾਂ ਜਨਮ ਦਿਹਾੜਾ ਸੀਟੂ ਆਗੂਆਂ ਡਾਕਟਰ ਪ੍ਰਕਾਸ਼ ਸਿੰਘ ਬਰਮੀ ਮੀਤ ਪ੍ਰਧਾਨ ਪੰਜਾਬ ਮਨਰੇਗਾ ਮਜ਼ਦੂਰ ਯੂਨੀਅਨ ਅਤੇ ਰਾਜ ਜਸਵੰਤ ਤਲਵੰਡੀ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ।ਸੀਟੂ ਪੰਜਾਬ ਦੇ ਜਨਰਲ ਸਕੱਤਰ ਸਾਥੀ ਚੰਦਰ ਸ਼ੇਖਰ, ਸੀਟੂ ਪੰਜਾਬ ਦੇ ਮੀਤ ਪ੍ਰਧਾਨ ਦਲਜੀਤ ਕੁਮਾਰ ਗੋਰਾ ਨੇ ਸੰਬੋਧਨ ਕਰਦਿਆਂ …
Read More »ਅਕਾਲ ਅਕੈਡਮੀ ਢੋਟੀਆਂ ਵਿਖੇ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਉਤਸ਼ਾਹ ਨਾਲ ਮਨਾਇਆ
ਸੰਗਰੂਰ, 14 ਅਪ੍ਰੈਲ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਢੋਟੀਆਂ ਵਲੋਂ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਮਨਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਤੋਂ ਉਪਰੰਤ ਬੱਚਿਆਂ ਵਲੋਂ ਸ਼ਬਦ ਗਾਇਨ, ਕਵਿਤਾਵਾਂ ਅਤੇ ਕਵੀਸ਼ਰੀਆਂ ਪੇਸ਼ ਕੀਤੀਆਂ ਗਈਆਂ।ਪ੍ਰਿੰਸੀਪਲ ਨੇ ਦੱਸਿਆ ਕਿ ਬੱਚਿਆਂ ਦੇ ਦਸਤਾਰ, ਡਰਾਇੰਗ ਅਤੇ ਪੇਂਟਿੰਗ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ, ਜਿਨ੍ਹਾਂ ਵਿੱਚ ਇੱਕਜੋਤ ਸਿੰਘ (ਨੌਵੀਂ), ਸਹਜਪ੍ਰੀਤ ਸਿੰਘ (ਅੱਠਵੀਂ) …
Read More »ਟੈਗੋਰ ਵਿਦਿਆਲੀਆਂ ਵਿਖੇ ਮਨਾਇਆ ਵਿਸਾਖੀ ਦਾ ਤਿਉਹਾਰ
ਸੰਗਰੂਰ, 14 ਅਪ੍ਰੈਲ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਵਿਦਿਆਰਥੀਆਂ ਨੇ ਕਵੀਸ਼ਰੀ, ਸ਼ਬਦ ਗਾਇਨ ਅਤੇ ਕਵਿਤਾਵਾਂ ਪੇਸ਼ ਕੀਤੀਆਂ ਤੇ ਅਧਿਆਪਕ ਲਖਮੀਰ ਸਿੰਘ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸਿਕ ਪਿਛੋਕੜ ਬਾਰੇ ਜਾਣਕਾਰੀ ਦਿੱਤੀ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਜਸਵਿੰਦਰ ਕੌਰ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਉਹਨਾਂ ਨੂੰ ਵਿਸਾਖੀ ਮਹੱਤਤਾ ਤੋਂ ਜਾਣੂ …
Read More »ਗਾਂਧੀ ਗਰਾਊਂਡ ‘ਚ ਹੋਣਗੇ ਅੰਡਰ-19 ਅਤੇ ਅੰਡਰ-23 ਲੜਕਿਆਂ ਦੇ ਟਰਾਇਲ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ) – ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਵਲੋਂ ਅੰਡਰ-19 ਅਤੇ ਅੰਡਰ-23 ਲੜਕਿਆਂ ਦੇ ਕ੍ਰਿਕਟ ਦੇ ਟਰਾਇਲ ਗਾਂਧੀ ਗਰਾਊਂਡ ਵਿਖੇ ਕਰਵਾਏ ਜਾ ਰਹੇ ਹਨ।ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਦੇ ਆਨਰੇਰੀ ਸਕੱਤਰ ਆਈ.ਐਸ ਬਾਜਵਾ ਨੇ ਦੱਸਿਆ ਕਿ 18 ਅਪ੍ਰੈਲ 2024 ਨੂੰ ਬਾਅਦ ਦੁਪਿਹਰ 2.00 ਵਜੇ ਅੰਡਰ-23 ਲੜਕੇ ਦੇ ਟਰਾਇਲ ਹੋਣਗੇ।ਉਨਾਂ੍ਹ ਦੱਸਿਆ ਕਿ ਜਿੰਨਾਂ੍ਹ ਖਿਡਾਰੀਆਂ ਨੇ ਇੰਨ੍ਹਾਂ ਟਰਾਇਲਾਂ ਵਿੱਚ ਭਾਗ ਲੈਣਾ ਹੈ, ਦੀ …
Read More »