Friday, July 26, 2024

Daily Archives: April 15, 2024

ਜਨਮ ਦਿਨ ਮੁਬਾਰਕ – ਰਾਬੀਆ ਚੋਹਾਨ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਪਿਤਾ ਰਾਹੁਲ ਚੋਹਾਨ, ਮਾਤਾ ਰੇਣੂ ਚੋਹਾਨ, ਦਾਦਾ ਰਾਕੇਸ਼ ਚੋਹਾਨ, ਦਾਦੀ ਪ੍ਰਵੀਨ ਚੋਹਾਨ ਅਤੇ ਭਰਾ ਰਿੜਿਤ ਚੋਹਾਨ ਵਲੋਂ ਰਾਬੀਆ ਚੋਹਾਨ ਨੁੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਅਟਾਰੀ ਹਲਕੇ ਵਿੱੱਚ ਕੱਢੀਆਂ ਗਈਆਂ ਸਾਈਕਲ ਰੈਲੀਆਂ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅਟਾਰੀ ਵਿਧਾਨ ਸਭਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੇਠੂਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, …

Read More »

ਲੋਕਾਂ ਨੂੰ ਆਨਲਾਈਨ ਸੇਵਾਵਾਂ ਦੇਣ ‘ਚ ਅੰਮ੍ਰਿਤਸਰ ਜਿਲ੍ਹੇ ਦਾ ਪਹਿਲਾ ਸਥਾਨ ਬਰਕਰਾਰ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਕਰਮਚਾਰੀਆਂ ਨੂੰ ਇੱਕ ਵਾਰ ਫਿਰ ਵਧਾਈ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ 99.94 ਫੀਸਦੀ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾ ਕੇ ਰਾਜ ਵਿਚੋਂ ਪਹਿਲੇ ਸਥਾਨ ‘ਤੇ ਹੈ।ਥੋਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਈ-ਸੇਵਾ ਕੇਂਦਰ ਰਾਹੀਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅੰਮ੍ਰਿਤਸਰ ਜਿਲ੍ਹਾ …

Read More »

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਸੈਮੀਨਾਰ ਤੇ ਨਾਟਕ 20 ਅਪ੍ਰੈਲ ਨੂੰ

ਅੰਮ੍ਰਿਤਸਰ, 15 ਅਪ੍ਰੈਲ (ਦੀਪਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਰਜਿ ਅਤੇ ਪੰਜਾਬ ਨਾਟਸ਼ਾਲਾ ਵਲੋਂ ਸਥਾਨਕ ਸਾਹਿਤ ਸਭਾਵਾਂ ਦੇ ਪੂਰਨ ਸਹਿਯੋਗ ਨਾਲ “ਔਰਤ ਸਮਾਜ ਅਤੇ ਸੰਘਰਸ਼” ਵਿਸ਼ੇ ਤੇ ਸੈਮੀਨਾਰ ਅਤੇ “ਰਾਹਾਂ ਵਿੱਚ ਅੰਗਿਆਰ ਬੜੇ ਸਨ” ਨਾਟਕ ਕਰਵਾਇਆ ਜਾ ਰਿਹਾ ਹੈ। ਸਮਾਗਮ ਦੇ ਕਨਵੀਨਰ ਦੀਪ ਦੇਵਿੰਦਰ ਸਿੰਘ ਅਤੇ ਕੋ-ਕਨਵੀਨਰ ਸ਼ੈਲਿੰਦਰਜੀਤ ਸਿੰਘ ਰਾਜਨ ਨੇ ਜਾਣਕਾਰੀ ਸਾਂਝੀ ਕਰਦਿਆਂ …

Read More »

ਯੂਨੀਵਰਸਿਟੀ ਦੇ ਲਿਟਰੇਰੀ ਕਲੱਬ ਵੱਲੋਂ ਹਾਰੂਨ ਖਾਲਿਦ ਦੀ ਪੁਸਤਕ `ਵਾਰਿਸ ਤੋਂ ਹੀਰ` `ਤੇ ਵਿਸ਼ੇਸ਼ ਚਰਚਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਿਟਰੇਰੀ ਕਲੱਬ ਵੱਲੋਂ ਪ੍ਰਸਿੱਧ ਲੇਖਕ ਅਤੇ ਪੱਤਰਕਾਰ, ਹਾਰੂਨ ਖਾਲਿਦ ਨਾਲ ਪ੍ਰਸਿੱਧ ਪੰਜਾਬੀ ਲੋਕ-ਕਥਾ ਹੀਰ ਰਾਂਝੇ ਦੀ ਕਹਾਣੀ `ਤੇ ਉਹਨਾਂ ਦੀ ਨਵੀਂ ਪੁਸਤਕ `ਫਰੌਮ ਵਾਰਿਸ ਟੂ ਹੀਰ` `ਤੇ ਇੱਕ ਵਿਸ਼ੇਸ਼ ਵਿਚਾਰ ਚਰਚਾ ਦਾ ਆਯੋਜਨ ਕੀਤਾ ਗਿਆ। ਸੈਸ਼ਨ ਦੀ ਸ਼ੁਰੂਆਤ ਯੂਨੀਵਰਸਿਟੀ ਦੇ ਐਮ.ਏ ਇੰਟਰਨੈਸ਼ਨਲ ਰਿਲੇਸ਼ਨਜ਼ ਪ੍ਰੋਗਰਾਮ ਦੇ ਵਿਦਿਆਰਥੀ ਰਤਨਦੀਪ ਚੱਕਰਵਰਤੀ …

Read More »

ਅਕੇਡੀਆ ਵਰਲਡ ਸਕੂਲ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ

ਸੰਗਰੂਰ, 15 ਅਪ੍ਰੈਲ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਸੁਨਾਮ ‘ਚ ਵਿਸਾਖੀ ਦਾ ਤਿਉਹਾਰ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਮਨਾਇਆ।ਵਿਦਿਆਰਥਣਾਂ ਮਨਜੋਤ ਕੌਰ ਅਤੇ ਐਸ਼ਮੀਤ ਕੌਰ ਨੇ ਸਟੇਜ ਦਾ ਸੰਚਾਲਨ ਕੀਤਾ।ਪ੍ਰੋਗਰਾਮ ਦੀ ਸ਼ੁਰੂਆਤ ਪੰਜਾਬੀ ਗੀਤ ਨਾਲ ਕੀਤੀ ਗਈ, ਜਿਸ ‘ਚ ਪੰਜਾਬ ਦੇ ਮਿਹਨਤੀ ਕਿਸਾਨਾਂ ਦਾ ਵਰਣਨ ਕੀਤਾ ਗਿਆ।ਸਮਰਪ੍ਰਤਾਪ ਸਿੰਘ ਨੇ ਵਿਸਾਖੀ ਦੇ ਇਤਿਹਾਸ ‘ਚੇ ਚਾਨਣਾ ਪਾਇਆ।ਖਾਲਸਾ ਪੰਥ ਦੀ ਸਾਜਨਾ …

Read More »

ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਕੀਤੀ ਸਕੂਲ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ

ਸੰਗਰੂਰ,15 ਅਪ੍ਰੈਲ (ਜਗਸੀਰ ਸਿੰਘ) – ਅਕੈਡਮਿਕ ਵਰਲਡ ਸਕੂਲ ਖੋਖਰ ਕਲਾਂ (ਲਹਿਰਗਾਗਾ) ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾ ਕੇ ਕੀਤੀ ਗਈ।ਹਲਕਾ ਵਿਧਾਇਕ ਵਰਿੰਦਰ ਗੋਇਲ, ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਓ.ਐਸ.ਡੀ ਰਵਿੰਦਰ ਸਿੰਘ ਟੁਰਨਾ, ਅਕਾਲੀ ਆਗੂ ਸਤਪਾਲ ਸਿੰਗਲਾ ਨੇ ਇਸ ਸਮੇਂ ਹਾਜ਼ਰੀ ਭਰੀ।ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ …

Read More »

ਪਹਿਲ ਮੰਡੀ ਧੂਰੀ ਵਿੱਚ ਭਾਗ ਲੈਣ ਲਈ ਕਿਸਾਨ ਅਤੇ ਬੀਬੀਆਂ ਉਤਸ਼ਾਹਿਤ

ਸੰਗਰੂਰ, 15 ਅਪ੍ਰੈਲ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਵਲੋਂ ਨਗਰ ਕੌਂਸਲ ਦਫਤਰ ਦੇ ਸਾਹਮਣੇ ਲੱਗਣ ਵਾਲੀ ਹਫਤਾਵਾਰੀ ਪਹਿਲ ਮੰਡੀ ਧੂਰੀ ਸ਼ਹਿਰ ਵਾਸੀਆਂ ਵਲੋਂ ਮਿਲ ਰਹੇ ਹੁੰਗਾਰੇ ਤੋਂ ਸੈਲਫ ਹੈਲਪ ਗਰੁੱਪ ਮੈਂਬਰ ਅਤੇ ਕਿਸਾਨ ਉਤਸ਼ਾਹਿਤ ਹਨ।ਪਹਿਲ ਮੰਡੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾਕਟਰ ਅਮਰਜੀਤ ਸਿੰਘ ਮਾਨ ਅਤੇ ਮਿਸ਼ਰਾ ਸਿੰਘ ਬਮਾਲ ਨੇ ਦੱਸਿਆ ਕਿ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਪੂਰੇ ਪੰਜਾਬ …

Read More »

ਸਲਾਈਟ ਵਿਖੇ ਵਰਕਸ਼ਾਪ ਦਾ ਆਯੋਜਨ

ਸੰਗਰੂਰ, 15 ਅਪ੍ਰੈਲ (ਜਗਸੀਰ ਲੌਂਗੋਵਾਲ) – ਬੀਤੇ ਦਿਨੀ ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਵਿਖੇ ਵਿਗਿਆਨ ਭਾਰਤੀ ਸੰਸਥਾ ਦੀ ਜਿਸਤ ਇਕਾਈ ਵਲੋਂ ਆਹਾਰ ਕ੍ਰਾਂਤੀ ਨਾਮ ਦੀ ਵਰਕਸ਼ਾਪ ਡਾਇਰੈਕਟਰ ਸਲਾਇਟ ਡਾਕਟਰ ਮਨੀਕਾਂਤ ਪਾਸਵਾਨ ਦੀ ਰਹਿਨੁਮਾਈ ਹੇਠ ਕਰਵਾਈ ਗਈ।ਇਸ ਵਰਕਸ਼ਾਪ ਵਿੱਚ ਭਾਰਤੀ ਖਾਦ ਨਿਗਮ ਭਾਰਤ ਸਰਕਾਰ ਦੇ ਡਾਇਰੈਕਟਰ ਜੀਵਨ ਗਰਗ ਨੇ ਮੁੱਖ ਮਹਿਮਾਨ ਅਤੇ ਵਿਗਿਆਨ ਭਾਰਤੀ ਸੰਸਥਾ ਵਲੋਂ ਡਾਕਟਰ ਯੇਲੋਜੀ ਰਾਓ …

Read More »

ਵੋਟਰ ਜਾਗਰੂਕਤਾ ਹੈਰੀਟੇਜ ਸਟਰੀਟ ਵਿਖੇ ਨੁੱਕੜ ਨਾਟਕ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਐਨ.ਜੀ.ਓ ਸ਼ਹੀਦ ਭਗਤ ਸਿੰਘ ਵਿਰਾਸਤ ਮੰਚ ਰੰਗਮੰਚ ਗਰੁੱਪ ਵਲੋਂ ਇੱਕ ਵੋਟਰ ਜਾਗਰੂਕਤਾ ਨੁੱਕੜ ਨਾਟਕ ਦਾ ਆਯੋਜਨ ਹੈਰੀਟੇਜ ਸਟਰੀਟ ਵਿਖੇ …

Read More »