Saturday, September 7, 2024

Daily Archives: April 15, 2024

ਪੰਜਾਬ ਕਾਂਗਰਸ ਦੇ ਸਾਬਕਾ ਬੁਲਾਰੇ ਐਡਵੋਕੇਟ ਐਮ.ਕੇ ਸ਼ਰਮਾ ਸ਼਼੍ਰੋਮਣੀ ਅਕਾਲੀ ਦਲ ’ਚ ਸ਼ਾਮਲ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਸ਼਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਬੁਲਾਰੇ ਐਡਵੋਕੇਟ ਐਮ.ਕੇ ਸ਼ਰਮਾ ਪਾਰਟੀ ਦੇ ਅੰਮ੍ਰਿਤਸਰ ਤੋਂ ਉਮੀਦਵਾਰ ਅਨਿਲ ਜੋਸ਼ੀ ਦੀ ਹਾਜ਼ਰੀ ‘ਚ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।ਐਡਵੋਕੇਟ ਸ਼ਰਮਾ ਨੇ ਗੈਰ ਸਹਾਇਤਾ ਪ੍ਰਾਪਤ ਸਿੱਖਿਆ ਸੰਸਥਾਵਾਂ ਵਲੋਂ ਮਚਾਈ ਕਥਿਤ ਲੁੱਟ ਦੇ ਖਿਲਾਫ ਸੂਬਾ ਪੱਧਰੀ ਸੰਘਰਸ਼ ਦੀ ਅਗਵਾਈ ਕੀਤੀ …

Read More »

ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ.ਆਰ. ਕੋਡ ਲਗਾ ਕੇ ਹੋਵੇਗੀ ਛਪਾਈ- ਐਡਵੋਕੇਟ ਧਾਮੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਿੰਨ ਸਰਾਵਾਂ ਨੂੰ ਦੋ ਮੰਜ਼ਿਲ ਹੋਰ ਵਧਾਇਆ ਜਾਵੇਗਾ ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਅੱਜ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਕਈ ਅਹਿਮ ਫੈਸਲੇ ਲਏ ਗਏ।ਇਕੱਤਰਤਾ ਮਗਰੋਂ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ …

Read More »

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੀਆਂ ਦੋ ਅਹਿਮ ਸ਼ਤਾਬਦੀਆਂ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦਾ 450 ਸਾਲਾ ਜੋਤੀ ਜੋਤਿ ਦਿਵਸ ਕੌਮੀ ਜਾਹੋ-ਜਲਾਲ ਨਾਲ ਮਨਾਉਣ ਲਈ ਸਮਾਗਮਾਂ ਦੀ ਆਰੰਭਤਾ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਤੋਂ ਪੰਥਕ ਰਵਾਇਤਾਂ ਅਨੁਸਾਰ ਕੀਤੀ ਗਈ।ਇਹ ਸ਼ਤਾਬਦੀ ਦਿਹਾੜੇ …

Read More »

ਦਿੱਲੀ ਪਬਲਿਕ ਸਕੂਲ ਵਿਖੇ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਏ.ਡੀ.ਸੀ.ਪੀ ਟਰੈਫਿਕ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸਨ ਸੈਲ ਇੰਚਾਰਜ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵਲੋ ਬੀਤੇ ਦਿਨੀਂ ਮੋਹਿੰਦਰਗੜ੍ਹ ਹਰਿਆਣਾ ਵਿੱਚ ਹੋਏ ਸਕੂਲ ਬੱਸ ਦੁਰਘਟਨਾ ਨੂੰ ਮੁੱਖ ਰੱਖਦੇ ਹੋਏ ਸਥਾਨਕ ਦਿੱਲੀ ਪਬਲਿਕ ਸਕੂਲ ਵਿਖੇ ਸਕੂਲੀ ਬੱਚਿਆਂ ਅਤੇ ਸਕੂਲੀ ਵੈਨ ਡਰਾਈਵਰਾਂ ਲਈ ਟ੍ਰੈਫਿਕ ਸੈਮੀਨਾਰ ਕੀਤਾ ਗਿਆ, ਜਿਸ ਦੌਰਾਨ ਟਰੈਫਿਕ ਨਿਯਮਾਂ ਦਾ ਪਾਲਣ …

Read More »