Saturday, July 27, 2024

Daily Archives: April 18, 2024

ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ

ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਅੱਜ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਸ਼ਰਾਬ ਦੇ ਸਟਾਕ ਦੀ ਜਾਂਚ ਕੀਤੀ।ਡਿਪਟੀ ਕਮਿਸ਼ਨਰ ਉਥੇ ਲੰਮਾ ਸਮਾਂ ਰਹੇ ਅਤੇ ਉਨਾਂ ਉਥੇ ਸ਼ਰਾਬ ਬਨਾਉਣ ਤੋਂ ਲੈ ਕੇ ਫੈਕਟਰੀ ਤੋਂ ਬਾਹਰ ਨਿਕਲਣ ਤੱਕ ਦੀ ਸਾਰੀ ਪ੍ਰਣਾਲੀ ਨੂੰ ਵਾਚਿਆ।ਇਸ ਦੌਰਾਨ ਉਨਾਂ ਫਲਾਇੰਗ ਸੁਕਐਡ …

Read More »

ਟਰਾਂਸਪੋਰਟ ਵਿਭਾਗ ਤੇ ਪੁਲਿਸ ਵਲੋਂ ਸਕੂਲ ਬੱਸਾਂ ਦੀ ਅਚਨਚੇਤ ਜਾਂਚ, 33 ਵਾਹਨਾਂ ਦੇ ਕੱਟੇ ਚਲਾਨ

ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਅੱਜ ਸੈਕਟਰੀ ਆਰ.ਟੀ.ਏ, ਪੁਲਿਸ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਲੋਂ ਜਿਲ੍ਹੇ ਭਰ ਵਿੱਚ ਕਈ ਥਾਵਾਂ ‘ਤੇ ਨਾਕੇ ਲਗਾ ਕੇ ਸਕੂਲ ਬੱਸਾਂ ਦੀ ਅਚਨਚੇਤੀ ਜਾਂਚ ਕੀਤੀ ਗਈ।ਸਕੂਲ ਵਾਹਨਾਂ ਦੀ ਸੁਰੱਖਿਆ ਨੂੰ ਲੈ ਕੇ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਅੱਜ ਪਹਿਲੇ ਦਿਨ ਹੀ ਇੰਨਾਾਂ ਟੀਮਾਂ ਨੇ …

Read More »

ਗੁਰਮੁਖੀ ਦੇ ਵਾਰਿਸ ਸਾਹਿਤ ਸਭਾ ਅਤੇ ਪੈਗਾਮ-ਏ-ਨਾਮਾ ਵਲੋਂ ਪੁਸਤਕ ਲੋਕ ਅਰਪਿਤ ਸਮਾਗਮ

ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ ਸਿੰਘ) – ਗੁਰਮੁਖੀ ਦੇ ਵਾਰਿਸ ਸਾਹਿਤ ਸਭਾ ਅਤੇ ਪੈਗਾਮ-ਏ-ਨਾਮਾ ਵਲੋਂ ਪੁਸਤਕ ਲੋਕ ਅਰਪਿਤ ਸਮਾਗਮ, ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਗੁਰਮੁਖੀ ਦੇ ਵਾਰਿਸ ਸਾਹਿਤ ਸਭਾ ਦੇ ਚੇਅਰਮੈਨ ਗੁਰਵੇਲ ਕੋਹਾਲਵੀ ਦੁਆਰਾ ਸੰਪਾਦਤ ਦੋ ਕਾਵਿ ਪੁਸਤਕਾਂ `ਸਾਂਝੀ ਧਰਤੀ ਸਾਂਝਾ ਅੰਬਰ` ਅਤੇ `ਮੁਹੱਬਤੇਂ` ਲੋਕ ਅਰਪਿਤ ਕੀਤੀਆਂ ਗਈਆਂ।ਇਹਨਾਂ ਕਾਵਿ ਪੁਸਤਕਾਂ ਵਿੱਚ ਚਾਰ ਦਰਜਨ ਦੇ ਕਰੀਬ …

Read More »

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ ਸਿੰਘ) – ਅੱਖਰ ਸਾਹਿਤ ਅਕਾਦਮੀ ਵਲੋਂ “ਅੱਖਰ” ਮੈਗਜ਼ੀਨ ਦੇ ਨਵੇਂ ਅੰਕ ਦੇ ਨਾਲ ਡਾ. ਕਰਨੈਲ ਸ਼ੇਰਗਿੱਲ ਦੇ ਦੋ ਕਹਾਣੀ ਸੰਗ੍ਰਹਿ ਅਤੇ ਉਨ੍ਹਾਂ ਦੀ ਬੇਟੀ ਕਰੀਨਾ ਏ ਸ਼ੇਰ ਦੀ ਕਾਵਿ ਪੁਸਤਕ “ਕਾਦਿਰ ਟੂ ਜੈਨਿਥ” ਰਲੀਜ਼ ਕੀਤੀ ਗਈ।ਪਿਤਾ ਦੇ ਦੋ ਕਹਾਣੀ ਸੰਗ੍ਰਹਿ ਅਤੇ ਧੀ ਦੇ ਕਾਵਿ ਸੰਗ੍ਰਹਿ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਵਿਸ਼ਵ ਵਿਰਾਸਤ ਦਿਵਸ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਲੋਂ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ।ਇਹ ਦਿਨ ਸਾਡੀ ਸਭਿਆਚਾਰਕ ਅਤੇ ਕੁਦਰਤੀ ਵਿਰਾਸਤ ਨੂੰ ਸੁਰੱਖਿਅਤ ਰੱਖਣ ਦੇ ਮਹੱਤਵ ਬਾਰੇ ਜਾਗਰੂਕਤਾ ਨੂੰ ਸਮਰਪਿਤ ਹੈ।ਸਕੂਲ ਦੇ ਵਿਦਿਆਰਥੀਆਂ ਨੇ ਸਾਡੇ ਅਮੀਰ ਵਿਰਸੇ ਦੀ ਕਦਰ ਕਰਨ ਦੀ ਭਾਵਨਾ ਪੈਦਾ ਕਰਨ ਲਈ ਭਾਸ਼ਣ ਅਤੇ ਕਵਿਤਾਵਾਂ ਸੁਣਾ ਕੇ ਇਸ ਦਿਨ ਦੀ ਮਹੱਤਤਾ ਨੂੰ ਉਜਾਗਰ ਕੀਤਾ। ਪੰਜਾਬ …

Read More »

ਆਸ਼ੀਰਵਾਦ ਡੇ ਬੋਰਡਿੰਗ ਸਕੂਲ ਦੇ ਵਿਦਿਆਰਥੀਆਂ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਸੰਗਰੂਰ, 18 ਅਪ੍ਰੈਲ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।ਸਕੂਲ ਦੀ ਵਿਦਿਆਰਥਣ ਦਲਜੀਤ ਕੌਰ ਪੁੱਤਰੀ ਗੁਰਦੀਪ ਸਿੰਘ ਨੇ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੇ ਦਸਵੀਂ ਕਲਾਸ ਦੇ ਨਤੀਜੇ ਵਿੱਚ ਮੈਰਿਟ ਸੂਚੀ ਵਿੱਚ ਨੌਵਾਂ ਰੈਂਕ ਅਤੇ ਸੰਗਰੂਰ ਜਿਲ੍ਹੇ ਵਿਚੋਂ ਦੂਸਰਾ ਰੈਂਕ ਹਾਸਲ ਕੀਤਾ।ਨਤੀਜੇ ਦੀ ਜਾਣਕਾਰੀ ਮਿਲਣ ‘ਤੇ …

Read More »

ਸ਼੍ਰੀ ਸੁਖਮਨੀ ਸਾਹਿਬ ਸੁਸਾਇਟੀ ਵਲੋਂ ਗੁਰਦੁਆਰਾ ਸ਼੍ਰੀ ਨਾਨਕਿਆਣਾ ਸਾਹਿਬ ਵਿਖੇ ਕੀਰਤਨ ਦਰਬਾਰ ਆਯੋਜਿਤ

ਸੰਗਰੂਰ, 18 ਅਪ੍ਰੈਲ (ਜਗਸੀਰ ਲੌਂਗੋਵਾਲ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵਲੋਂ ਪਹਿਲੀ ਵਾਰ ਵਿਸ਼ਾਲ ਕੀਰਤਨ ਦਰਬਾਰ ਰਾਜਵਿੰਦਰ ਸਿੰਘ ਲੱਕੀ ਪ੍ਰਧਾਨ, ਰਾਜਿੰਦਰਪਾਲ ਸਿੰਘ ਸਕੱਤਰ, ਹਰਵਿੰਦਰ ਸਿੰਘ ਬਿੱਟੂ ਦੀ ਅਗਵਾਈ ‘ਚ ਕਰਵਾਇਆ ਗਿਆ।ਖਾਲਸਾ ਸਾਜਨਾ ਦਿਵਸ ਅਤੇ …

Read More »

ਸਲਾਈਟ ਵਿਖੇ ਕੁਆਂਟਮ ਤਕਨਾਲੋਜੀ ਤੇ ਇੱਕ ਰੋਜ਼ਾ ਵਰਕਸ਼ਾਪ

ਸੰਗਰੂਰ, 18 ਅਪ੍ਰੈਲ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲਜੀ ਵਿਖੇ ਕੁਆਂਟਮ ਤਕਨਾਲੋਜੀ ਦੇ ਨਵੇਂ ਯੁੱਗ ਬਾਰੇ ਚਰਚਾ ਕਰਨ ਵਾਲੇ ਮਹੱਤਵਪੂਰਨ ਮੱਦਿਆਂ `ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਡਾਈਰੈਕਟਰ ਸਲਾਈਟ ਪ੍ਰੋਫ਼ੈਸਰ ਮਣੀ ਕਾਂਤ ਪਾਸਵਾਨ ਦੀ ਅਗਵਾਈ ‘ਚ ਕੀਤਾ ਗਿਆ।ਇਸ ਵਰਕਸ਼ਾਪ ਦਾ ਉਦੇਸ਼ ਕੁਆਂਟਮ ਤਕਨਾਲੋਜੀ ਦੇ ਖੇਤਰ ਵਿੱਚ ਖੋਜ਼ ਅਤੇ ਕੈਰੀਅਰ ਲਈ ਪ੍ਰਭਾਵ ਬਾਰੇ ਚਰਚਾ ਕਰਨਾ ਸੀ।ਪ੍ਰੋਫੈਸਰ ਆਸ਼ੂਤੋਸ਼ …

Read More »

ਤੀਰ ਅੰਦਾਜ਼ੀ ਮੁਕਾਬਲਿਆਂ ‘ਚ ਪੀ.ਪੀ.ਐਸ ਚੀਮਾਂ ਦੇ ਬੱਚੇ ਨੇ ਜਿੱਤਿਆ ਮੈਡਲ

ਸੰਗਰੂਰ, 18 ਅਪ੍ਰੈਲ (ਜਗਸੀਰ ਲੌਂਗੋਵਾਲ) – 67ਵੀਆਂ ਨੈਸ਼ਨਲ ਪੱਧਰੀ ਖੇਡਾਂ ਲੜਕੇ/ਲੜਕੀਆਂ ਦੇ ਤੀਰ-ਅੰਦਾਜ਼ੀ ਮੁਕਾਬਲੇ ਜੋ ਕਿ ਪਿਛਲੇ ਕੁੱਝ ਦਿਨ ਪਹਿਲਾਂ ਨਡਿਆਡ (ਗੁਜਰਾਤ) ਵਿਖੇ ਕਰਵਾਏ ਗਏ।ਇਸ ਵਿੱਚ ਵੱਖ-ਵੱਖ ਰਾਜਾਂ ਦੀਆਂ ਟੀਮਾਂ ਨੇ ਭਾਗ ਲਿਆ।ਕੰਪਾਊਂਡ ਈਵੈਂਟ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚੇ ਅਵਨੀਤ ਸਿੰਘ (ਅੰਡਰ-17 ਸਾਲ) ਨੇ ਬਰਾਊਂਜ਼ ਮੈਡਲ ਜਿੱਤ ਕੇ ਆਪਣੇ ਰਾਜ ਜਿਲ੍ਹੇ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ।ਖਿਡਾਰੀ ਅਵਨੀਤ …

Read More »

ਲੇਖਕ ਮੰਚ ਸਮਰਾਲਾ ਵਲੋਂ ਡਾ. ਭੀਮ ਰਾਓ ਅੰਬੇਦਕਰ ਜੀ ਨੂੰ ਸਮਰਪਿਤ ਸਲਾਨਾ ਸਮਾਗਮ

ਸਮਰਾਲਾ, 18 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ.) ਵਲੋਂ ਡਾਕਟਰ ਭੀਮ ਰਾਓ ਅੰਬੇਦਕਰ ਜੀ ਨੂੰ ਸਮਰਪਿਤ ਸਾਲਾਨਾ ਸਮਾਗਮ ਕਿੰਡਰ ਗਾਰਟਨ ਸੀਨੀਅਰ ਸੈਕੰਡਰੀ ਸਕੂਲ ਖੰਨਾ ਰੋਡ ਸਮਰਾਲਾ ਵਿਖੇ ਕਰਵਾਇਆ ਗਿਆ।ਇਸ ਵਿਚ ਗੀਤਕਾਰ ਅਤੇ ਵਾਰਤਾਕਾਰ ਬਲਵੰਤ ਮਾਂਗਟ ਦੀ ਵਾਰਤਕ ਪੁਸਤਕ ‘‘ਰਾਵਣ ਤੋਂ ਬੰਦੇ ਤੱਕ’’ ’ਤੇ ਗੋਸ਼ਟੀ ਕਰਵਾਈ ਗਈ।ਪ੍ਰਧਾਨਗੀ ਮੰਡਲ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਸਮਾਜ ਵਿਗਿਆਨ ਦੇ ਪ੍ਰੋਫੈਸਰ ਡਾ. ਹਰਵਿੰਦਰ …

Read More »