Tuesday, November 24, 2026

Daily Archives: April 18, 2024

ਐਡਵੋਕੇਟ ਧਾਮੀ ਨੇ ਪਿੰਡ ਚੀਮਾ ਪੋਤਾ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਚੀਮਾ ਪੋਤਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਇਸ ਘਟਨਾ ਦੇ ਦੋਸ਼ੀ ਕਿਸੇ ਵੀ ਕੀਮਤ ’ਤੇ ਬਖਸ਼ੇ ਨਹੀਂ ਜਾਣੇ ਚਾਹੀਦੇ।ਉਨ੍ਹਾਂ ਕਿਹਾ ਕਿ …

Read More »