ਅੰਮ੍ਰਿਤਸਰ, 20 ਅਪ੍ਰੈਲ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਜਿਲ੍ਹੇ ਦੇ ਪਿੰਡ ਅਦਲੀਵਾਲ ‘ਚ 7 ਮਈ 1938 ਨੂੰ ਜਨਮੇ `ਤੇ ਦਿੱਲੀ ਵਸਦੇ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਉੱਚ ਦੁਮਾਲੜੇ ਲੇਖਕ-ਸ਼ਾਇਰ ਡਾ. ਮੋਹਨਜੀਤ ਦੇ ਸਦੀਵੀ ਵਿਛੋੜੇ ਨੇ ਲੇਖ਼ਕਾਂ ਤੇ ਸਾਹਿਤ ਪ੍ਰੇਮੀਆਂ ਦੇ ਦਿਲਾਂ ਵਿੱਚ ਡੂੰਘਾ ਗਮ ਪੈਦਾ ਕੀਤਾ ਹੈ।ਅੱਜ ਸਵੇਰੇ ਦਿੱਲੀ ਵਿਖੇ ਸਦੀਵੀ ਵਫਾਤ ਪਾ ਗਏ ਪੰਜਾਬੀ ਜ਼ੁਬਾਨ ਦੇ ਸੁਚਿਆਰੇ ਪੁੱਤਰ ਡਾ. ਮੋਹਨਜੀਤ …
Read More »Daily Archives: April 20, 2024
ਮੁਸਲਿਮ ਭਾਈਚਾਰੇ ਨੂੰ ਜ਼ੁਮੇ ਦੀ ਨਮਾਜ਼ ਦੀ ਵਧਾਈ ਦੇਣ ਪਹੁੰਚੇ ਔਜਲਾ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਕਾਂਗਰਸ ਦੇ ਅੰਮ੍ਰਿਤਸਰ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਮੁਸਲਿਮ ਭਾਈਚਾਰੇ ਨੂੰ ਸ਼ੁਕਰਵਾਰ ਦੀ ਨਮਾਜ਼ ਮੌਕੇ ਵਧਾਈ ਦੇਣ ਪਹੁੰਚੇ।ਔਜਲਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਗੁਰੂ ਘਰ ਮੱਥਾ ਟੇਕ ਕੇ ਕੀਤੀ ਸੀ ਅਤੇ ਇਸੇ ਲੜੀ ਤਹਿਤ ਉਹ ਮਸਜਿਦ ਪੁੱਜੇ ਹਨ।ਮੌਲਾਨਾ ਹਮੀਦ ਹੁਸੈਨ ਨੇ ਗੁਰਜੀਤ ਸਿੰਘ ਔਜਲਾ ਨੂੰ ਸਨਮਾਨਿਤ ਕੀਤਾ।ਇਸ ਮੌਕੇ …
Read More »
Punjab Post Daily Online Newspaper & Print Media