Saturday, July 27, 2024

Daily Archives: April 21, 2024

ਦੋਸ਼ੀ ਕੌਣ—?

ਹੁਸ਼ਿਆਰ ਵਿਦਿਆਰਥੀ ਲਗਾਤਾਰ ਜਮਾਤ ਵਿੱਚ ਗੈਰਹਾਜ਼ਰ ਚੱਲ ਰਿਹਾ ਸੀ।ਜਮਾਤ ਇੰਚਾਰਜ ਨੇ ਸੋਚਿਆ ਕਿ ਇਸ ਵਿਦਿਆਰਥੀ ਨੇ ਤਾਂ ਕਦੇ ਮੀਂਹ-ਹਨੇਰੀ ਵਿੱਚ ਵੀ ਸਕੂਲ ਤੋਂ ਛੁੱਟੀ ਨਹੀਂ ਕੀਤੀ, ਪਤਾ ਨਹੀਂ ਕੀ ਘਟਨਾ ਘਟੀ ਹੈ? ਮੈਨੂੰ ਆਪ ਉਸ ਦੇ ਘਰ ਜਾ ਕੇ ਪਤਾ ਕਰਨਾ ਚਾਹੀਦਾ ਹੈ।ਸਾਰੀ ਛੁੱਟੀ ਉਪਰੰਤ ਉਸ ਵਿਦਿਆਰਥੀ ਦਾ ਘਰ ਅਧਿਆਪਕ ਦੇ ਰਸਤੇ ਵਿੱਚ ਹੋਣ ਕਰਕੇ ਅਧਿਆਪਕ ਉਸ ਵਿਦਿਆਰਥੀ ਬਾਰੇ ਪਤਾ …

Read More »

ਆਖਿਰ ਕੀ ਹੈ ਆਦਰਸ਼ ਚੋਣ ਜ਼ਾਬਤਾ?

18ਵੀਆਂ ਲੋਕ ਸਭਾ ਚੋਣਾਂ 2024 ਲਈ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰੀ ਦੇਸ਼ ਵਿੱਚ ਲੋਕਤੰਤਰ ਦਾ ਮਹਾਂ ਉਤਸਵ ਮਨਾਉਣ ਲਈ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ।ਭਾਰਤ ਦੇਸ਼ ਦੀਆਂ 543 ਲੋਕ ਸਭਾ ਸੀਟਾਂ ਲਈ ਅਤੇ ਚਾਰ ਰਾਜ ਆਂਧਰਾ ਪ੍ਰਦੇਸ਼, ਉੜੀਸਾ, ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਵਿਧਾਨ ਸਭਾ ਦੀਆਂ ਚੋਣਾਂ ਲਈ 19 ਅਪ੍ਰੈਲ ਤੋਂ 1 ਜੂਨ 2024 ਤੱਕ ਸੱਤ ਪੜਾਵਾਂ ਚ ਮੱਤਦਾਨ ਹੋਏਗਾ, …

Read More »

23ਵੇਂ ਰਾਸ਼ਟਰੀ ਰੰਗਮੰਚ ਉਤਸਵ 2024 ਦੇ ਪਹਿਲੇ ਦਿਨ ਨਾਟਕ ‘ਮਾਹੀ ਮੇਰਾ ਥਾਣੇਦਾਰ’ ਦਾ ਮੰਚਣ

ਅੰਮ੍ਰਿਤਸਰ, 21 ਅਪ੍ਰੈਲ (ਦੀਪ ਦਵਿੰਦਰ ਸਿੰਘ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ 23ਵੇਂ ਰਾਸ਼ਟਰੀ ਰੰਗਮੰਚ ਉਤਸਵ ਦਾ ਉਦਘਾਟਨ ਸਥਾਨਕ ਵਿਰਸਾ ਵਿਹਾਰ ਵਿਖੇ ਕੀਤਾ ਗਿਆ।ਇਸ ਨਾਟ ਉਤਸਵ 21 ਤੋਂ 25 ਅਪ੍ਰੈਲ ਤੱਕ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਤੇ ਪੰਜਾਬ ਦੀਆਂ ਪ੍ਰਸਿੱਧ ਨਾਟ ਸੰਸਥਾਵਾਂ ਆਪੋ-ਆਪਣੇ ਦਮਦਾਰ ਨਾਟਕ ਪੇਸ਼ ਕਰਨਗੀਆਂ।ਉਦਘਾਟਨ ਸਮਾਰੋਹ ਦੇ ਪਹਿਲੇ …

Read More »

ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਨਾਰਥ-ਵੈਸਟ ਚੈਪਟਰ ਆਈ.ਏ.ਪੀ.ਐਮ 2024 ਕਾਨਫਰੰਸ

ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਸ੍ਰੀ ਅੰਮ੍ਰਿਤਸਰ ਦੇ ਪੈਥੋਲੋਜੀ ਵਿਭਾਗ ਅਤੇ ਇੰਡੀਅਨ ਐਸੋਸੀਏਸ਼ਨ ਆਫ਼ ਪੈਥੋਲੋਜਿਸਟਸ ਐਂਡ ਮਾਈਕ੍ਰੋਬਾਇਓਲੋਜਿਸਟਸ (ਆਈ.ਏ.ਪੀ.ਐਮ) ਨੇ ਨਾਰਥ-ਵੈਸਟ ਚੈਪਟਰ ਆਫ਼ ਆਈ.ਏ.ਪੀ.ਐਮ 2024 ਕਾਨਫਰੰਸ ਦਾ ਆਯੋਜਨ ਕੀਤਾ।ਅੰਤਰਰਾਸ਼ਟਰੀ ਤੌਰ ‘ਤੇ ਪ੍ਰਸਿੱਧੀ ਹਾਸਲ ਕਰ ਚੁੱਕੇ ਡਾ. ਅਨੀਤਾ ਬੋਰਗੇਸ ਲੈਬ ਡਾਇਰੈਕਟਰ, ਸੈਂਟਰ ਆਨਕੋਲੋਜੀ ਅਤੇ ਮੁੱਖੀ ਹਿਸਟੋਪੈਥੋਲੋਜੀ, ਐਸ.ਐਲ ਰਹੇਜਾ ਹਸਪਤਾਲ ਮੁਬੰਈ ਨੇ ਮੁੱਖ ਮਹਿਮਾਨ …

Read More »

ਨੇਤਰਹੀਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੀਤਾ ਗਿਆ ਸੈਮੀਨਾਰ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਬਜੁਰਗ ਅਤੇ ਦਿਵਿਆਂਗ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਥਾਨਕ ਬੀਬੀ ਭਾਨੀ ਨੇਤਰਹੀਨ ਸੰਸਥਾਨ (ਲੜਕੀਆਂ) ਛੇਹਰਟਾ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਦਾ ਕੀਤਾ ਗਿਆ।ਜਿਸ ਵਿੱਚ ਅੰਮ੍ਰਿਤਸਰ ਪੱਛਮੀ ਵਿਧਾਨ …

Read More »

ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਮੀਨਾਕਾਰੀ ਤੇ ਸੁੰਦਰੀਕਰਨ ਦੀ ਸੇਵਾ ਮੁਕੰਮਲ

ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਦਾ ਮੁੱਖ ਦਰਬਾਰ ਮੀਨਾਕਾਰੀ ਤੇ ਸੁੰਦਰੀਕਰਨ ਦੀ ਸੇਵਾ ਮੁਕੰਮਲ ਹੋਣ ’ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸੰਗਤ ਅਰਪਣ ਕੀਤਾ ਗਿਆ।ਗੁਰਦੁਆਰਾ ਸਾਹਿਬ ਵਿਖੇ ਤਿਆਰ ਕੀਤੇ ਗਏ ਨਵੇਂ ਪ੍ਰਬੰਧਕੀ ਬਲਾਕ ਅਤੇ ਮੀਟਿੰਗ ਹਾਲ ਦਾ ਵੀ …

Read More »

ਬਾਦਲ ਵਲੋਂ ਨਰਿੰਦਰ ਕੁਮਾਰ ਬਹਿਲ ਅੰਮ੍ਰਿਤਸਰ ਸੈਂਟਰਲ ਦੇ ਹਲਕਾ ਇੰਚਾਰਜ ਨਿਯੁੱਕਤ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਸ਼਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਨਰਿੰਦਰ ਕੁਮਾਰ ਬਹਿਲ ਨੂੰ ਅੰਮ੍ਰਿਤਸਰ ਸੈਂਟਰ ਹਲਕੇ ਦਾ ਪਾਰਟੀ ਦਾ ਹਲਕਾ ਇੰਚਾਰਜ ਨਿਯੁੱਕਤ ਕੀਤਾ ਹੈ।ਇਹ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਆਗੂ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਜਾਰੀ ਕੀਤੇ ਇਕ ਬਿਆਨ ਵਿੱਚ ਕੀਤਾ ਹੈ।

Read More »

ਭਾਰਤੀ ਜਨਤਾ ਪਾਰਟੀ ਲੋਕਤੰਤਰ ਦੀ ਹੱਤਿਆ ਕਰ ਰਹੀ ਹੈ – ਧਾਲੀਵਾਲ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਉਮੀਦਵਾਰ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਲਕਾ ਪੂਰਬੀ ਤੋਂ ਵਿਧਾਇਕਾ ਮੈਡਮ ਜੀਵਨਜੋਤ ਕੌਰ ਦੀ ਅਗਵਾਈ ਵਿੱਚ ਕਰਵਾਈਆਂ ਗਈਆਂ ਨੁੱਕੜ ਮੀਟਿੰਗਾਂ ਵਿੱਚ ਲੋਕਾਂ ਨੂੰ ਸੰਬੋਧਿਤ ਕੀਤਾ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਦੋ ਸਾਲ ਦੇ ਕਾਰਜਕਾਲ ਦੌਰਾਨ ਹਰ ਘਰ ਨੂੰ 300 ਯੂਨਿਟ ਬਿਜਲੀ ਬਿਨਾ ਕਿਸੇ ਜਾਤੀ ਭੇਦਭਾਵ …

Read More »

ਪ੍ਰੇਮ ਸਭਾ ਸਕੂਲ ਦੇ ਵਿਦਿਆਰਥੀਆਂ ਲਈ ਕਲਾਸਰੂਮ ਬੈਂਚ ਦਿੱਤੇ

ਸੰਗਰੂਰ, 21 ਅਪ੍ਰੈਲ (ਜਗਸੀਰ ਲੌਂਗੋਵਾਲ) – ਸੰਗਰੂਰ ਦੇ ਸਭ ਤੋਂ ਪੁਰਾਣੇ ਸਕੂਲਾਂ ਵਿਚੋਂ ਪ੍ਰੇਮ ਸਭਾ ਸੀਨੀਅਰ ਸੈਕੰਡਰੀ ਸਕੂਲ, ਜੋ ਕਿ ਸ਼ੁਰੂ ਤੋਂ ਹੀ ਅੰਸ਼ਿਕ ਸਰਕਾਰੀ ਮਦਦ ਨਾਲ ਚੱਲਦਾ ਹੈ, ਅੱਜ ਆਪਣੀ ਹੋਂਦ ਬਚਾਉਣ ਲਈ ਸੰਘਰਸ਼ ਕਰ ਰਿਹਾ ਹੈ।ਇਸ ਸਕੂਲ ਵਿੱਚ ਜ਼ਿਆਦਾਤਰ ਗਰੀਬ ਬੱਚੇ ਪੜ੍ਹਾਈ ਕਰਦੇ ਹਨ, ਪ੍ਰੰਤੂ ਮੰਦਭਾਗੀ ਗੱਲ ਹੈ ਕਿ ਸਰਕਾਰੀ ਮਦਦ ਦਿਨੋ-ਦਿਨ ਘਟਦੀ ਜਾ ਰਹੀ ਹੈ। ਅੱਜ ਇਸੇ …

Read More »

ਸਮਾਜ ਨੂੰ ਨਸ਼ਾ ਰਹਿਤ ਕਰਨ ਲਈ ਮਾਪੇ ਅੱਗੇ ਆਉਣ- ਡੀ.ਆਈ.ਜੀ ਭੁੱਲਰ

ਸੰਗਰੂਰ, 20 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਲਾਈਫ ਗਾਰਡ ਨਰਸਿੰਗ ਕਾਲਜ ਦੇ ਸਾਲਾਨਾ ਸਮਾਰੋਹ ਨੂੰ ਸੰਬੋਧਨ ਕਰਦਿਆਂ ਪਟਿਆਲਾ ਰੇਂਜ ਦੇ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਨੇ ਕਿਹਾ ਹੈ ਕਿ ਅੱਜ ਸਮਾਜ ਵਿੱਚ ਕਈ ਤਰ੍ਹਾਂ ਦੇ ਜ਼ੁਰਮ ਵਧ ਰਹੇ ਹਨ।ਨੌਜਵਾਨਾਂ ਵਿੱਚ ਨਸ਼ਿਆਂ ਦਾ ਪ੍ਰਚਲਨ ਚਿੰਤਾ ਦਾ ਵਿਸ਼ਾ ਬਣ ਚੁੱਕਿਆ ਹੈ।ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਉਤੇ ਨਜ਼ਰ ਰੱਖਣ ਕਿ ਉਨ੍ਹਾਂ …

Read More »