Saturday, December 21, 2024

Daily Archives: April 21, 2024

ਰਾਮਗੜੀਆ ਭਾਈਚਾਰੇ ਨੇ ਲਾਲਜੀਤ ਭੁੱਲਰ ਖਿਲਾਫ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਕੀਤਾ ਪ੍ਰਦਰਸ਼ਨ

ਸੰਗਰੂਰ, 21 ਅਪ੍ਰੈਲ (ਜਗਸੀਰ ਲੌਂਗੋਵਾਲ) – ਪਿੱਛਲੇ ਕੱਈ ਦਿਨਾਂ ਤੋਂ ਇੱਕ ਵਿਵਾਦਿਤ ਬਿਆਨ ਦੇਣ ਵਾਲੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਖਿਲਾਫ ਰੋਸ ਪ੍ਰਦਰਸ਼ਨ ਰੁਕਣ ਦਾ ਨਾਮ ਹੀ ਨਹੀ ਲੈ ਰਹੇ।ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਥਾਨਕ ਰਿਹਾਇਸ ਦੇ ਨੇੜੇ ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਵਲੋਂ ਕੌਮੀ ਕਨਵੀਨਰ ਹਰਜੀਤ ਸਿੰਘ ਰਾਮਗੜ੍ਹੀਆ ਦੀ ਅਗਵਾਈ ਹੇਠ ਪੰਜਾਬ ਦੇ ਆਗੂਆਂ …

Read More »

ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਨੇ ਸਾੜ੍ਹੀ ਵੰਡ ਕੈਂਪ ਲਗਾਇਆ

ਸੰਗਰੂਰ, 21 ਅਪ੍ਰੈਲ (ਜਗਸੀਰ ਲੌਂਗੋਵਾਲ) – ਮਹਾਵੀਰ ਜਯੰਤੀ ਮੌਕੇ ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਵਲੋਂ ਗੁਰੂ ਅਰਜਨ ਦੇਵ ਕੁਸ਼ਟ ਆਸ਼ਰਮ ਸੰਗਰੂਰ ਵਿਖੇ ਸਾੜ੍ਹੀ ਵੰਡ ਕੈਂਪ ਲਗਾਇਆ ਗਿਆ।ਇਸ ਪ੍ਰੋਗਰਾਮ ‘ਚ ਕੁਸ਼ਟ ਆਸ਼ਰਮ ਦੀਆਂ ਔਰਤਾਂ ਨੂੰ ਸਾੜ੍ਹੀਆਂ ਮੁਫ਼ਤ ਵੰਡੀਆਂ ਗਈਆਂ।ਇਨ੍ਹਾਂ ਸਾੜ੍ਹੀਆਂ ਦਾ ਪ੍ਰਬੰਧ ਲਾਇਨ ਸੰਤੋਸ਼ ਗਰਗ ਅਤੇ ਲਾਇਨੇਡ ਪੂਨਮ ਗਰਗ ਦੁਆਰਾ ਕੀਤਾ ਗਿਆ।ਕਲੱਬ ਦੇ ਸਕੱਤਰ ਲਾਇਨ ਵਿਨੋਦ ਕੁਮਾਰ ਦੀਵਾਨ ਨੇ ਸਮੂਹ ਨਿਵਾਸੀਆਂ ਨੂੰ …

Read More »

ਬਾਬਾ ਫਰੀਦ ਮੈਮੋਰੀਅਲ ਐਜੂਕਸ਼ਨ ਐਂਡ ਵੈਲਫੇਅਰ ਸੁਸਾਇਟੀ ਪਹੁੰਚੇ ਇਕਬਾਲ ਸਿੰਘ ਝੂੰਦਾਂ

ਸੰਗਰੂਰ, 20 ਅਪ੍ਰੈਲ (ਜਗਸੀਰ ਲੌਂਗੋਵਾਲ) – ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਲੌਂਗੋਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ, ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਐਸ.ਜੀ.ਪੀ.ਸੀ, ਸ਼਼੍ਰੋਮਣੀ ਅਕਾਲੀ ਦਲ ਤੇ ਹਲਕਾ ਸੁਨਾਮ ਇੰਚਾਰਜ ਬਾਬੂ ਰਜਿੰਦਰ ਦੀਪਾ, ਮੱਖਣ ਸਿੰਘ ਸ਼ਾਹਪੁਰ ਕਲਾਂ, ਸੁਖਬੀਰ ਸਿੰਘ ਬਲਾਕ ਸੰਮਤੀ ਮੈਂਬਰ ਸ਼ਾਹਪੁਰ ਕਲਾਂ, ਹਾਕਮ ਸਿੰਘ ਧੂਰੀ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਪੁਸ਼ਕਰ ਸਲੂਜਾ ਨੂੰ ਭਾਰਤ ਸਰਕਾਰ ਨੇ ਦਿੱਤਾ 10000/- ਦਾ ਵਜੀਫਾ

ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਇੰਸਪਾਇਰ ਸਕੀਮ ਅਧੀਨ ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨੀਕ ਵਿਭਾਗ ਵਲੋਂ 10 ਲੱਖ ਐਸੇ ਮੌਲਿਕ ਵਿਚਾਰ ਇਕੱਤਰ ਕਰਨ ਦਾ ਨਿਸ਼ਾਨਾ ਮਿਥਿਆ ਹੈ, ਜੋ ਵਿਚਾਰ ਵਿਗਿਆਨ ‘ਤੇ ਅਧਾਰਿਤ ਅਤੇ ਸਮਾਜ ਲਈ ਅਤਿ ਉਪਯੋਗੀ ਹੋਣ।ਸਰਕਾਰ ਨੇ ਇਸ ਲਈ ਕਲਾਸ ਛੇਵੀਂ ਤੋਂ ਦੱਸਵੀਂ ਤੱਕ ਦੇ ਉਮਰ ਵਰਗ …

Read More »

ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦਾ ਅਸ਼ੀਰਵਾਦ ਲੈਣ ਪਹੁੰਚੇ ਗੁਰਜੀਤ ਔਜਲਾ

ਅੰੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ ਦੇ ਘਰ ਉਨ੍ਹਾਂ ਦਾ ਆਸ਼ੀਰਵਾਦ ਲੈਣ ਪੁੱਜੇ।ਇਸ ਦੌਰਾਨ ਆਉਣ ਵਾਲੀਆਂ ਲੋਕ ਸਭਾ ਚੋਣਾਂ ਬਾਰੇ ਡੂੰਘਾਈ ਨਾਲ ਚਰਚਾ ਕੀਤੀ ਗਈ।ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਓਮ ਪ੍ਰਕਾਸ਼ ਸੋਨੀ ਉਨ੍ਹਾਂ ਲਈ ਬਹੁਤ ਸਤਿਕਾਰਯੋਗ ਹਨ, ਜਿੰਨ੍ਹਾਂ …

Read More »