ਸੰਗਰੂਰ, 22 ਅਪ੍ਰੈਲ (ਜਗਸੀਰ ਲੌਂਗੋਵਾਲ) – ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ: ਚੀਮਾ ਮੰਡੀ ਵਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਮਨਾਏ ਗਏ 14ਵੇਂ ਸ੍ਰੀ ਰਾਮ ਨੌਮੀ ਉਤਸਵ ਨੂੰ ਸਮਰਪਿਤ ਸ੍ਰੀ ਦੁਰਗਾ ਸ਼ਕਤੀ ਮੰਦਿਰ ਚੀਮਾ ਮੰਡੀ ਵਿਖੇ ਪਹਿਲੀ ਵਾਰ ਸ੍ਰੀ ਰਾਮ ਕਥਾ ਕਰਵਾਈ ਗਈ, ਜਿਸ ਨੂੰ ਲੈ ਕੇ ਸ਼ਰਧਾਲੂਆਂ ਉਤਸ਼ਾਹ ਦੇਖਣ ਨੂੰ ਮਿਲਿਆ।ਸ੍ਰੀ ਰਾਮ ਕਥਾ ਦੀ ਅਰੰਭਤਾ ਤੋਂ …
Read More »Daily Archives: April 22, 2024
ਅਕਾਲ ਅਕੈਡਮੀ ਬਿਲਗਾ ਵਿਖੇ ਸਲਾਨਾ ਸਮਾਗਮ ਦਾ ਆਯੋਜਨ
ਸੰਗਰੂਰ, 22 ਅਪ੍ਰੈਲ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਅਧੀਨ ਚੱਲ ਰਹੀ ਅਕਾਲ ਅਕੈਡਮੀ ਬਿਲਗਾ ਵਿੱਚ 27ਵਾਂ ਸਲਾਨਾ ਸਮਾਗਮ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਸਮਾਗਮ ਦੀ ਸ਼ੁਰੂਆਤ ਨਿਤਨੇਮ ਉਪਰੰਤ 21 ਸ੍ਰੀ ਸਹਿਜ ਪਾਠ ਦੇ ਭੋਗ ਨਾਲ ਕੀਤੀ ਗਈ।ਵਿਦਿਆਰਥੀਆਂ ਵਲੋਂ ਧੁਰ ਕੀ ਬਾਣੀ ਦਾ ਇਲਾਹੀ ਕੀਰਤਨ, ਧਾਰਮਿਕ ਕਵਿਤਾਵਾਂ ਅਤੇ ਕਵੀਸ਼ਰੀ ਪੇਸ਼ ਕੀਤੀ।ਮੁੱਖ ਮਹਿਮਾਨ ਵਜੋਂ ਕਲਗੀਧਰ ਟਰੱਸਟ ਦੇ ਪ੍ਰਧਾਨ ਡਾ: ਦਵਿੰਦਰ ਸਿੰਘ ਨੇ ਸ਼ਿਰਕਤ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ
ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ “ਵਿਸ਼ਵ ਧਰਤੀ ਦਿਵਸ“ ਮਨਾਇਆ ਗਿਆ।ਧਰਤੀ ਦਿਵਸ ਦਾ ਥੀਮ `ਗ੍ਰਹਿ ਬਨਾਮ ਪਲਾਸਟਿਕ` ਸੀ, ਜਿਸ ਦਾ ਉਦੇਸ਼ ਪਲਾਸਟਿਕ ਪ੍ਰਦੂਸ਼ਣ ਦੇ ਮਨੁੱਖ ਅਤੇ ਵਾਤਾਵਰਣ ਦੋਵਾਂ `ਤੇ ਪੈਣ ਵਾਲੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕਤਾ ਵਧਾਉਣਾ ਸੀ।ਵਿਦਿਆਰਥੀਆਂ ਨੇ ਭਾਸ਼ਣ ਦਿੱਤੇ ਅਤੇ ਸਕਾਰਾਤਮਕ ਤਬਦੀਲੀ ਲਿਆਉਣ ਲਈ ਕਵਿਤਾਵਾਂ ਵੀ ਪੜ੍ਹੀਆਂ। ਵਿਦਿਆਰਥੀਆਂ ਵੱਲੋਂ ਰੀਡਿਊਸ, ਰੀਯੂਜ਼ ਤੇ …
Read More »ਪ੍ਰਿ. (ਡਾ.) ਪੁਸ਼ਪਿੰਦਰ ਵਾਲੀਆ ਦਾ ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਵਲੋਂ ਮਹਾਤਮਾ ਹੰਸਰਾਜ ਅਵਾਰਡ ਨਾਲ ਸਨਮਾਨ
ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਦੁਆਰਾ ਉਹਨਾਂ ਦੇ ਸਿੱਖਿਆ ਦੇ ਖੇਤਰ ‘ਚ ਸ਼ਲਾਘਾਯੋਗ ਕੰਮ ਸਦਕਾ ਮਹਾਤਮਾ ਹੰਸਰਾਜ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਅਵਾਰਡ ਉਹਨਾਂ ਨੂੰ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਪਦਮ ਸ਼੍ਰੀ ਅਵਾਰਡੀ ਡਾ. ਪੂਨਮ ਸੂਰੀ ਦੁਆਰਾ 20 ਅਪ੍ਰੈਲ 2024 ਨੂੰ …
Read More »ਡਾ. ਸੁਖਵਿੰਦਰ ਕੌਰ ਮੱਲ੍ਹੀ ਦੀ ਕਾਵਿ ਪੁਸਤਕ “ਲੰਮੇ ਰਾਹਾਂ ਦੀ ਹੂਕ” ਲੋਕ ਅਰਪਨ
ਅੰਮ੍ਰਿਤਸਰ, 22 ਅਪ੍ਰੈਲ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਅੰਮ੍ਰਿਤਸਰ ਦੇ ਨਾਵਲਕਾਰ ਸ. ਨਾਨਕ ਸਿੰਘ ਹਾਲ ਵਿਖੇ ਨਾਰੀ ਚੇਤਨਾ ਮੰਚ ਅੰਮ੍ਰਿਤਸਰ ਵਲੋਂ ਅੰਮ੍ਰਿਤਸਰ ਦੀਆਂ ਸਾਹਿਤਕ ਸਭਾਵਾਂ ਦੇ ਸਹਿਯੋਗ ਨਾਲ ਇੱਕ ਸਾਹਿਤਕ ਸਮਾਗਮ ਵਿੱਚ ਕਨੇਡਾ ਵੱਸਦੀ ਲੇਖਿਕਾ ਡਾ. ਸੁਖਵਿੰਦਰ ਕੌਰ ਮੱਲ੍ਹੀ ਦੀ ਕਾਵਿ ਪੁਸਤਕ “ਲੰਮੇ ਰਾਹਾਂ ਦੀ ਹੂਕ” ਨੂੰ ਲੋਕ ਅਰਪਣ ਕੀਤਾ ਗਿਆ।ਡਾ. ਇਕਬਾਲ ਕੌਰ ਸੌਂਦ, ਡਾ. ਗੁਰਨਾਮ ਕੌਰ ਬੇਦੀ, ਡਾ. …
Read More »