Tuesday, November 24, 2026

Daily Archives: April 23, 2024

ਡੀ.ਏ.ਵੀ ਪਬਲਿਕ ਸਕੂਲ ਨੇ ਵਿਸ਼ਵ ਕਿਤਾਬ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਨੇ “ਵਿਸ਼ਵ ਕਿਤਾਬ ਦਿਵਸ“ ਮੌਕੇ ਜੀਵਨ ਵਿੱਚ ਪੁਸਤਕਾਂ ਦੇ ਮਹੱਤਵ ਨੂੰ ਦਰਸਾਉਣ ਲਈ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ।ਵਿਦਿਆਰਥੀਆਂ ਨੇ ਭਾਸ਼ਣ ਦਿੱਤੇ ਅਤੇ ਕਵਿਤਾਵਾਂ ਸੁਣਾਈਆਂ।ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬਾਂ ਪੜ੍ਹਣ ਲਈ ਉਤਸ਼ਾਹਿਤ ਕਰਨਾ ਸੀ । ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਮੈਨੇਜਰ …

Read More »

ਸ਼ਰਧਾ ਨਾਲ ਮਨਾਈ ਗਈ ਸ੍ਰੀ ਹਨੂੰਮਾਨ ਜੈਯੰਤੀ

ਭੀਖੀ, 23 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਿਖੇ ਸ੍ਰੀ ਹਨੂੰਮਾਨ ਜੈਯੰਤੀ ਸ਼ਰਧਾ ਨਾਲ ਮਨਾਈ ਗਈ।ਸਵੇਰ ਦੀ ਸਭਾ ਵਿੱਚ ਸਰਸਵਤੀ ਵੰਦਨਾਂ ਤੋਂ ਬਾਅਦ ਬੱਚਿਆਂ ਵਲੋਂ ਹਨੂੰਮਾਨ ਜੀ ਦੀ ਜੀਵਨੀ ਨੂੰ ਦਰਸਾਉਂਦੇ ਹੋਏ ਕਹਾਣੀ, ਕਵਿਤਾ, ਦੋਹੇ, ਚੌਪਈਆਂ ਅਤੇ ਭਜਨ ਪੇਸ਼ ਕੀਤੇ ਗਏ।ਚੌਥੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਸ੍ਰੀਹਨੂੰਮਾਨ ਚਾਲੀਸਾ ਦਾ ਪਾਠ ਕੀਤਾ ਗਿਆ।ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ …

Read More »

ਪਹਿਲ ਦੇ ਆਧਾਰ `ਤੇ ਹੱਲ ਕੀਤੀਆਂ ਜਾਣਗੀਆਂ ਕਾਰੋਬਾਰੀਆਂ ਦੀਆਂ ਸਮੱਸਿਆਵਾਂ – ਔਜਲਾ

ਅੰੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਅੱਜ ਸ਼ਾਮ ਸਮੇਂ ਸ਼ਹਿਰ ਦੇ ਕੇਂਦਰੀ ਹਲਕੇ ਵਿੱਚ ਲੋਕਾਂ ਨੂੰ ਮਿਲਣ ਲਈ ਪੁੱਜੇ।ਉਨ੍ਹਾਂ ਸ਼ਾਸਤਰੀ ਮਾਰਕੀਟ ਅਤੇ ਕਰਮੋ ਡਿਊੜੀ ਚੌਕ ਦਾ ਦੌਰਾ ਕੀਤਾ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ।ਔਜਲਾ ਦੇ ਅਚਾਨਕ ਕਰਮੋ ਡਿਉੜੀ ਮਾਰਕੀਟ ਵਿੱਚ ਪਹੁੰਚਣ ‘ਤੇ ਲੋਕਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।ਸਾਰਿਆਂ ਨੇ ਉਹਨਾਂ ਨੂੰ ਸਮਰਥਨ …

Read More »