ਅੰਮ੍ਰਿਤਸਰ, 24 ਅਪਰੈਲ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਨੇ ਵਾਤਾਵਰਨ ਅਤੇ ਪਲਮਨਰੀ ਹੈਲਥ ਦੇ ਮਹੱਤਵਪੂਰਨ ਵਿਸ਼ੇ ‘ਤੇ ਇੱਕ ਪ੍ਰਭਾਵਸ਼ਾਲੀ ਲੈਕਚਰ ਦੀ ਮੇਜ਼ਬਾਨੀ ਕੀਤੀ।ਮਹਿਮਾਨ ਵਜੋਂ ਉੱਘੇ ਡਾਕਟਰ ਪੀ.ਐਸ ਗਰੋਵਰ ਡਾਇਰੈਕਟਰ ਮੈਡੀਕਏਡ ਹਸਪਤਾਲ ਪਹੁੰਚੇ।ਡਾ. ਗਰੋਵਰ ਨੇ ਫੇਫੜਿਆਂ ਦੀ ਸਿਹਤ ਅਤੇ ਵਾਤਾਵਰਨ ਨਾਲ ਇਸ ਦੇ ਗੁੰਝਲਦਾਰ ਸਬੰਧਾਂ ਬਾਰੇ ਭਾਸ਼ਣ ਦਿੱਤਾ।ਉਹਨਾਂ ਸਵੈ-ਪ੍ਰਤੀਰੋਧਕ ਵਿਕਾਰ ਅਤੇ ਅਸਲ ਜੀਵਨ ਦੀਆਂ ਉਦਾਹਰਨਾਂ ਦੇ ਨਾਲ ਚਿਤਰਿਤ …
Read More »Daily Archives: April 24, 2024
ਬਾਸਰਕੇ ਭੈਣੀ ਵਿਖੇ ਅਕਾਲੀ ਦਲ ਨੂੰ ਝਟਕਾ, ਕਈ ਪਰਿਵਾਰ ਕਾਂਗਰਸ ‘ਚ ਸ਼ਾਮਲ
ਅੰਮ੍ਰਿਤਸਰ, 24 ਅਪਰੈਲ (ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੁਲਾਰਾ ਮਿਲਿਆ, ਜਦੋਂ ਪਿੰਡ ਬਾਸਰਕੇ ਭੈਣੀ ਦੇ ਪੰਜ਼ ਪਰਿਵਾਰ ਸ਼਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਭਾਸਰਕੇ ਭੈਣੀ ਦੇ ਪੰਜ ਪਰਿਵਾਰਾਂ …
Read More »ਮੁੱਖ ਖੇਤੀਬਾੜੀ ਅਫਸਰ ਡਾ: ਜਤਿੰਦਰ ਸਿੰਘ ਗਿੱਲ ਬਣੇ ਜਾਇੰਟ ਡਾਇਰੈਕਟਰ ਖੇਤੀਬਾੜੀ
ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਡਾ: ਜਤਿੰਦਰ ਸਿੰਘ ਗਿੱਲ ਤਰੱਕੀ ਹੋਣ ਉਪਰੰਤ ਜਾਇੰਟ ਡਾਇਰੈਕਟਰ ਖੇਤੀਬਾੜੀ ਮੁਹਾਲੀ ਵਿਖੇ ਨਿਯੁੱਕਤ ਹੋ ਗਏ ਹਨ।ਦੱਸਣਯੋਗ ਹੈ ਕਿ ਡਾ: ਗਿੱਲ ਜੁਲਾਈ 2022 ਤੋਂ ਹੁਣ ਤੱਕ ਅੰਮ੍ਰਿਤਸਰ ਵਿਖੇ ਮੁੱਖ ਖੇਤੀਬਾੜੀ ਅਫਸਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ।ਆਪਣੇ ਇਸ ਅਰਸੇ ਦੌਰਾਨ ਉਨ੍ਹਾਂ ਨੇ ਸ਼ੁਰੂ ਤੋਂ ਹੀ ਕਿਸਾਨਾਂ ਦੀ ਭਲਾਈ ਲਈ ਕਈ ਕੰਮ ਕੀਤੇ ਅਤੇ …
Read More »