ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਅੱਤ ਦੀ ਗਰਮੀ ਤੋਂ ਬਚਣ ਲਈ ਸਿਹਤ ਸੰਭਾਲ ਜਰੂਰੀ ਹੈ।ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਵਧ ਰਹੀ ਗਰਮੀ ਦੇ ਸੰਬੰਧ ਵਿੱਚ ਲੋਕਾਂ ਨੂੰ ਜਾਗਰੂਕ ਕਰਦਿਆਂ ਕਹੇ।ਉਨ੍ਹਾਂ ਆਖਿਆ ਕਿ ਗਰਮੀ ਦੀ ਤੇਜ਼ ਲਹਿਰ ਦੇ ਚੱਲਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਜਰੂਰਤ ਹੈ। ਗਰਮੀ ਅਤੇ ਲੂ ਤੋਂ ਪ੍ਰਭਾਵਿਤ ਹੋਣ ਨਾਲ ਡੀ ਹਾਈਡ੍ਰੇਸ਼ਨ, ਹੀਟ ਸਟ੍ਰੋਕ, ਬੁਖਾਰ, ਸਿਰਦਰਦ, …
Read More »Daily Archives: April 25, 2024
ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ – ਭਗਵੰਤ ਮਾਨ
ਲੋਕਾਂ ਨੂੰ ਕੀਤੀ ਅਪੀਲ ਕੁਲਦੀਪ ਧਾਲੀਵਾਲ ਨੂੰ ਜਿਤਾਓ ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਅੰਮ੍ਰਿਤਸਰ `ਚ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਝਾ ਖੇਤਰ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਮਾਝੇ ਦੇ ਲੋਕ ਜਦੋਂ ਕਿਸੇ ਚੀਜ਼ ਨੂੰ ਲੈ ਕੇ ਆਪਣਾ ਮਨ ਬਣਾ ਲੈਂਦੇ ਹਨ ਤਾਂ ਉਹ ਬਿਲਕੁੱਲ ਵੀ ਨਹੀਂ ਬਦਲਦੇ ਅਤੇ ਇਸ ਵਾਰ ਇਥੋਂ ਦੇ ਲੋਕਾਂ ਨੇ ਆਮ …
Read More »ਜਨਮ ਦਿਨ ਮੁਬਾਰਕ – ਆਮਾਇਰਾ ਚੋਹਾਨ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਰਮਨ ਚੋਹਾਨ ਪਿਤਾ, ਪ੍ਰੀਤੀ ਚੋਹਾਨ ਮਾਤਾ, ਰਾਕੇਸ਼ ਚੋਹਾਨ ਦਾਦਾ, ਪਰਵੀਨ ਚੋਹਾਨ ਦਾਦੀ ਅਤੇ ਭੈਣ ਰੋਹਾਨੀ ਚੋਹਾਨ ਵਲੋਂ ਆਮਾਇਰਾ ਚੋਹਾਨ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »25ਵੀਂ ਵਰ੍ਹੇਗੰਢ ਮੁਬਾਰਕ – ਸਚਿਨ ਦੀਪ ਜ਼ਿੰਦਲ ਅਤੇ ਸ਼੍ਰੀਮਤੀ ਮਧੂ ਜ਼ਿੰਦਲ
ਸੰਗਰੂਰ, 25 ਅਪ੍ਰੈਲ (ਜਗਸੀਰ ਲੌਂਗੋਵਾਲ) – ਸਚਿਨ ਦੀਪ ਜ਼ਿੰਦਲ ਅਤੇ ਸ਼੍ਰੀਮਤੀ ਮਧੂ ਜ਼ਿੰਦਲ ਵਾਸੀ ਸਨਾਮ ਊਧਮ ਸਿੰਘ ਵਾਲਾ ਨੇ ਵਿਆਹ ਦੀ 25ਵੀਂ ਵਰ੍ਹੇਗੰਢ ਮਨਾਈ।
Read More »
Punjab Post Daily Online Newspaper & Print Media