Saturday, June 7, 2025
Breaking News

Daily Archives: April 28, 2024

`ਆਪ` ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਧਰਮ ਦੀ ਰਾਜਨੀਤੀ ਕਰ ਰਹੀ ਹੈ – ਔਜਲਾ

ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ) – ਹਲਕਾ ਪੱਛਮੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਦੀ ਯੋਗ ਅਗਵਾਈ `ਚ ਲੋਕ ਸਭਾ ਚੋਣਾਂ ਦੇ ਸਬੰਧ `ਚ ਇੰਡੀਆ ਗੇਟ ਨੇੜੇ ਇੱਕ ਰਿਜੋਰਟ ‘ਚ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ `ਚ ਵਿਸ਼ਾਲ ਰੈਲੀ ਕੀਤੀ ਗਈ।ਇਸ ਦੌਰਾਨ ਔਜਲਾ ਨੇ ਕਿਹਾ ਕਿ ਜਿਥੇ ਆਮ ਆਦਮੀ ਪਾਰਟੀ ਪੰਜਾਬ ਵਿਚੋਂ ਨਸ਼ਾ ਖਤਮ ਨਹੀਂ ਕਰ …

Read More »