Friday, May 29, 2026

Monthly Archives: April 2024

ਯੂਨੀਵਰਸਿਟੀ ਦੇ ਐਮ.ਬੀ.ਏ ਦੇ ਵਿਦਿਆਰਥੀਆਂ ਨੂੰ ਪ੍ਰਸਿੱਧ ਕਾਰਪੋਰੇਟ ਹਾਊਸਾਂ ਵਲੋਂ ਨੌਕਰੀਆਂ ਦੀ ਪੇਸ਼ਕਸ਼

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵੱਲੋਂ ਯੂਨੀਵਰਸਿਟੀ ਦੇ ਐਮ.ਬੀ.ਏ ਵਿਦਿਆਰਥੀਆਂ ਲਈ ਵੱਖ-ਵੱਖ ਕੰਪਨੀਆਂ ਦੁਆਰਾ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ।ਯੂਨੀਵਰਸਿਟੀ ਬਿਜ਼ਨਸ ਸਕੂਲ ਅਤੇ ਯੂਨੀਵਰਸਿਟੀ ਸਕੂਲ ਆਫ ਫਾਈਨੈਂਸ਼ੀਅਲ ਸਟੱਡੀਜ਼-ਬੈਚ 2024 ਦੇ ਵੱਡੀ ਗਿਣਤੀ ਵਿੱਚ ਐਮ.ਬੀ.ਏ ਦੇ ਵਿਦਿਆਰਥੀਆਂ ਨੇ ਆਪਣਾ ਕੋਰਸ ਪੂਰਾ ਕਰਨ ਤੋਂ ਪਹਿਲਾਂ ਨੌਕਰੀਆਂ ਪ੍ਰਾਪਤ ਕੀਤੀਆਂ ਹਨ। …

Read More »

ਨਾਟਕ “ਰਾਹਾਂ ‘ਚ ਅੰਗਿਆਰ ਬੜੇ ਸੀ” ਦੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਭਾਵੁਕ ਕੀਤਾ

ਅੰਮ੍ਰਿਤਸਰ, 23 ਅਪ੍ਰੈਲ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਪੰਜਾਬ ਨਾਟਸ਼ਾਲਾ ਵਿਖੇ ਸੁਖਵਿੰਦਰ ਅਮ੍ਰਿਤ ਦੇ ਜੀਵਨ ਤੇ ਅਧਾਰਿਤ ਨਾਟਕ “ਰਾਹਾਂ ‘ਚ ਅੰਗਿਆਰ ਬੜੇ ਸੀ” ਕਰਵਾਇਆ ਗਿਆ।ਰਾਜਵਿੰਦਰ ਸਮਰਾਲਾ ਦਾ ਲਿਖਿਆ ਅਤੇ ਅਕਸ ਰੰਗ ਮੰਚ ਸਮਰਾਲਾ ਦੀ ਇਸ ਨਿਵੇਕਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਝੰਜੋੜਿਆ। ਕਰੀਬ ਇਕ ਘੰਟਾ ਚਾਲੀ ਮਿੰਟ ਚੱਲੇ ਇਸ ਇੱਕ ਪਾਤਰੀ ਨਾਟਕ ਵਿੱਚ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਵਿਸ਼ਵ ਕਿਤਾਬ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਨੇ “ਵਿਸ਼ਵ ਕਿਤਾਬ ਦਿਵਸ“ ਮੌਕੇ ਜੀਵਨ ਵਿੱਚ ਪੁਸਤਕਾਂ ਦੇ ਮਹੱਤਵ ਨੂੰ ਦਰਸਾਉਣ ਲਈ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ।ਵਿਦਿਆਰਥੀਆਂ ਨੇ ਭਾਸ਼ਣ ਦਿੱਤੇ ਅਤੇ ਕਵਿਤਾਵਾਂ ਸੁਣਾਈਆਂ।ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬਾਂ ਪੜ੍ਹਣ ਲਈ ਉਤਸ਼ਾਹਿਤ ਕਰਨਾ ਸੀ । ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਮੈਨੇਜਰ …

Read More »

ਸ਼ਰਧਾ ਨਾਲ ਮਨਾਈ ਗਈ ਸ੍ਰੀ ਹਨੂੰਮਾਨ ਜੈਯੰਤੀ

ਭੀਖੀ, 23 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਿਖੇ ਸ੍ਰੀ ਹਨੂੰਮਾਨ ਜੈਯੰਤੀ ਸ਼ਰਧਾ ਨਾਲ ਮਨਾਈ ਗਈ।ਸਵੇਰ ਦੀ ਸਭਾ ਵਿੱਚ ਸਰਸਵਤੀ ਵੰਦਨਾਂ ਤੋਂ ਬਾਅਦ ਬੱਚਿਆਂ ਵਲੋਂ ਹਨੂੰਮਾਨ ਜੀ ਦੀ ਜੀਵਨੀ ਨੂੰ ਦਰਸਾਉਂਦੇ ਹੋਏ ਕਹਾਣੀ, ਕਵਿਤਾ, ਦੋਹੇ, ਚੌਪਈਆਂ ਅਤੇ ਭਜਨ ਪੇਸ਼ ਕੀਤੇ ਗਏ।ਚੌਥੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਸ੍ਰੀਹਨੂੰਮਾਨ ਚਾਲੀਸਾ ਦਾ ਪਾਠ ਕੀਤਾ ਗਿਆ।ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ …

Read More »

ਪਹਿਲ ਦੇ ਆਧਾਰ `ਤੇ ਹੱਲ ਕੀਤੀਆਂ ਜਾਣਗੀਆਂ ਕਾਰੋਬਾਰੀਆਂ ਦੀਆਂ ਸਮੱਸਿਆਵਾਂ – ਔਜਲਾ

ਅੰੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਅੱਜ ਸ਼ਾਮ ਸਮੇਂ ਸ਼ਹਿਰ ਦੇ ਕੇਂਦਰੀ ਹਲਕੇ ਵਿੱਚ ਲੋਕਾਂ ਨੂੰ ਮਿਲਣ ਲਈ ਪੁੱਜੇ।ਉਨ੍ਹਾਂ ਸ਼ਾਸਤਰੀ ਮਾਰਕੀਟ ਅਤੇ ਕਰਮੋ ਡਿਊੜੀ ਚੌਕ ਦਾ ਦੌਰਾ ਕੀਤਾ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ।ਔਜਲਾ ਦੇ ਅਚਾਨਕ ਕਰਮੋ ਡਿਉੜੀ ਮਾਰਕੀਟ ਵਿੱਚ ਪਹੁੰਚਣ ‘ਤੇ ਲੋਕਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।ਸਾਰਿਆਂ ਨੇ ਉਹਨਾਂ ਨੂੰ ਸਮਰਥਨ …

Read More »

ਬੀਬਾ ਹਰਸਿਮਰਤ ਕੌਰ ਬਾਦਲ ਦੀ ਭੀਖੀ ਲੋਕ-ਮਿਲਣੀ 23 ਨੂੰ

ਭੀਖੀ, 22 ਅਪ੍ਰੈਲ (ਕਮਲ ਜਿੰਦਲ) – ਲੋਕ ਸਭਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਉਮੀਦਵਾਰ ਸਾਬਕਾ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੁਆਰਾ ਭੀਖੀ ਦੇ ਵੱਖ-ਵੱਖ ਵਾਰਡਾਂ ਵਿੱਚ ਲੋਕਾਂ ਨਾਲ ਵੋਟਾਂ ਸਬੰਧੀ ਵਿਚਾਰ ਵਟਾਂਦਰਾ ਅਤੇ ਲੋਕ ਮਿਲਣੀ ਕੀਤੀ ਜਾਵੇਗੀ।ਸ਼੍ਰੋਮਣੀ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਕੁਲਸ਼ੇਰ ਸਿੰਘ ਰੂਬਲ ਨੇ ਕਿਹਾ ਕਿ ਬੀਬਾ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਭੀਖੀ ਦੇ ਵਾਰਡ …

Read More »

23 ਵਾਂ ਰਾਸ਼ਟਰੀ ਰੰਗਮੰਚ ਉਤਸਵ 2024 ਦਾ ਦੂਜਾ ਦਿਨ – ਨਾਟਕ ‘ਨੰਗਾ ਰਾਜਾ’ ਦਾ ਮੰਚਣ

ਅੰਮ੍ਰਿਤਸਰ, 22 ਅਪ੍ਰੈਲ (ਦੀਪ ਦਵਿੰਦਰ ਸਿੰਘ) – ਸਥਾਨਕ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਵਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ 23 ਵੇਂ ਰਾਸ਼ਟਰੀ ਰੰਗਮੰਚ ਉਤਸਵ ਦੇ ਦੂਜੇ ਦਿਨ ਅੰਮ੍ਰਿਤਸਰ ਸਕੂਲ ਆਫ਼ ਡਰਾਮਾ ਦੀ ਟੀਮ ਵਲੋਂ ਅਲੱਖਨੰਦਨ ਦਾ ਲਿਖਿਆ ਅਤੇ ਵਿਸ਼ੂ ਸ਼ਰਮਾ ਦਾ ਨਿਰਦੇਸ਼ਤ ਕੀਤਾ ਨਾਟਕ ‘ਨੰਗਾ ਰਾਜਾ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾਪੂਰਵਕ ਪੇਸ਼ ਕੀਤਾ …

Read More »

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ

ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਨਵੰਬਰ 2023 ਵਿਚ ਲਈ ਗਈ ਦਰਜ਼ਾ ਪਹਿਲਾ ਅਤੇ ਦੂਜਾ ਦੀ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਬਿਆਸੀ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਜਾਰੀ ਕੀਤਾ।ਐਲਾਨੇ ਗਏ ਨਤੀਜੇ ਅਨੁਸਾਰ 1549 ਵਿਦਿਆਰਥੀਆਂ ਨੂੰ 29 ਲੱਖ 88 ਹਜ਼ਾਰ ਰੁਪਏ ਦੇ ਕਰੀਬ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕ. ਸਕੂਲ ਜੀ.ਟੀ ਰੋਡ ਵਿਖੇ ਧਰਤੀ ਦਿਵਸ ਮਨਾਇਆ

ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਕੂਲ ਦੇ ਸੀਨੀਅਰ ਵਿੰਗ ਵੱਲੋਂ `ਧਰਤੀ ਦਿਵਸ` ਮਨਾਇਆ ਗਿਆ, ਜਿਸ ਵਿੱਚ ਸੱਤਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਰੈਲੀ ਕੱਢੀ, ਜਿਸ ਵਿੱਚ ਧਰਤੀ ਅਤੇ …

Read More »

ਭਾਜਪਾ ਉਮੀਦਵਾਰ ਤਰਨਜੀਤ ਸੰਧੂ ਨੇ ਭਗਵਾਨ ਵਾਲਮੀਕ ਤੀਰਥ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਅੱਜ ਭਗਵਾਨ ਵਾਲਮੀਕ ਤੀਰਥ (ਰਾਮ ਤੀਰਥ) ਵਿਖੇ ਮੱਥਾ ਟੇਕਿਆ ਅਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ ਅਤੇ ਅੰਮ੍ਰਿਤਸਰ ਦੀ ਤਰੱਕੀ ਤੇ ਪੰਜਾਬੀਆਂ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ।ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਸੰਤ ਗਿਆਨ ਨਾਥ ਅਤੇ ਸੰਤ ਗਿਰਧਾਰੀ ਨਾਥ ਤੋਂ ਅਸ਼ੀਰਵਾਦ ਲਿਆ।ਸੰਤਾਂ ਮਹਾਂਪੁਰਸ਼ਾਂ ਨੇ …

Read More »