Friday, October 18, 2024

Monthly Archives: April 2024

ਡਾ. ਗੋਪਾਲ ਨਾਥ ਨੂੰ ਮਿਲਿਆ ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰਸ਼ਿਪ ਐਵਾਰਡ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਈਕਰੋਬਾਇਓਲੋਜੀ ਵਿਭਾਗ ਵੱਲੋਂ ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰ ਦਾ ਆਯੋਜਨ ਵਾਈਸ-ਚਾਂਸਲਰ, ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਕੀਤਾ ਗਿਆ।ਇਸ ਸਾਲ ਇਹ ਪੁਰਸਕਾਰ ਪ੍ਰੋ. (ਡਾ.) ਗੋਪਾਲ ਨਾਥ, ਮਾਈਕ੍ਰੋਬਾਇਓਲੋਜੀ ਵਿਭਾਗ, ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਬਨਾਰਸ ਹਿੰਦੂ ਯੂਨੀਵਰਸਿਟੀ, ਵਾਰਾਣਸੀ ਨੂੰ ਦਿੱਤਾ ਗਿਆ। ਡਾ. ਗੋਪਾਲ ਨਾਥ ਨੇ ਆਪਣੇ ਭਾਸ਼ਣ …

Read More »

ਭਾਰਤੀ ਰਾਸ਼ਟਰੀ ਅੰਦੋਲਨ ‘ਚ ਜਲ੍ਹਿਆਂਵਾਲਾ ਬਾਗ ਕਤਲੇਆਮ ਦੀ ਸਥਿਤੀ `ਤੇ ਸੈਮੀਨਾਰ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਜਲ੍ਹਿਆਂਵਾਲਾ ਬਾਗ ਚੇਅਰ ਵਲੋਂ ਕਤਲੇਆਮ ਦੇ 105 ਸਾਲ ਪੂਰੇ ਹੋਣ ਦੀ ਯਾਦ ਵਿੱਚ “ਭਾਰਤੀ ਰਾਸ਼ਟਰੀ ਅੰਦੋਲਨ ਵਿੱਚ ਜਲਿਆਂਵਾਲਾ ਬਾਗ ਕਤਲੇਆਮ ਦੀ ਸਥਿਤੀ” ਵਿਸ਼ੇ ‘ਤੇ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਯੂਨੀਵਰਸਿਟੀ ਦੇ ਅੰਬੇਦਕਰ ਚੇਅਰ ਦੇ ਸਾਬਕਾ ਚੇਅਰਪਰਸਨ ਪ੍ਰੋ. ਹਰੀਸ਼ ਕੇ. ਪੁਰੀ ਨੇ ਆਪਣੇ ਮੁੱਖ ਭਾਸ਼ਣ ਵਿੱਚ ਦੱਸਿਆ ਕਿ …

Read More »

ਹੁਣ ਵਾਲ ਪੇਂਟਿੰਗ ਰਾਹੀਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਉਪਰਾਲਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੇ ਵੋਟਰਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਇੱਕ ਨਿਵੇਕਲੀ ਪਹਿਲ ਕਰਦੇ ਹੋਏ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਵੋਟਰ ਜਾਗਰੂਕਤਾ ਵਾਲ ਪੇਂਟਿੰਗ ਬਣਵਾਈਆਂ ਜਾ ਰਹੀਆਂ ਹਨ।ਜਿਹਨਾਂ ਨੂੰ ਆਮ ਵੋਟਰਾਂ ਅਤੇ ਖ਼ਾਸ ਕਰਕੇ ਨੌਜਵਾਨਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਦੱਸਿਆ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਰਾਮ ਨੌਮੀ ਦਾ ਤਿਉਹਾਰ

ਅੰਮ੍ਰਿਤਸਰ, 16 ਅਪ੍ਰੈਲ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ ਰਾਮ ਨੌਮੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ।ਜਸ਼ਨਾਂ ਦੀ ਸ਼ੁਰੂਆਤ ਇੱਕ ਵਿਸ਼ੇਸ਼ ਸਭਾ ਨਾਲ ਹੋਈ, ਜਿਥੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਭਗਵਾਨ ਸ਼੍ਰੀ ਰਾਮ ਚੰਦਰ ਜੀ ਦੀ ਪੂਜਾ ਕੀਤੀ ਗਈ।ਭਗਤੀ ਦੇ ਗੀਤਾਂ, ਕਵਿਤਾਵਾਂ ਅਤੇ ਜੈ ਸ਼੍ਰੀ ਰਾਮ ਦੇ ਜੈਕਾਰਿਆਂ ਨਾਲ ਸਾਰਾ ਮਹੌਲ ਗੂੰਜ ਉਠਿਆ।ਇਹ ਤਿਓਹਾਰ ਵਿਸ਼ਵਾਸ, …

Read More »

ਸ਼੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਸ਼੍ਰੀ ਦੁਰਗਾ ਅਸ਼ਟਮੀ ‘ਤੇ ਕੰਜ਼ਕ ਪੂਜਨ

ਭੀਖੀ, 16 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ਼੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਸ਼੍ਰੀ ਦੁਰਗਾ ਅਸ਼ਟਮੀ ਦਾ ਤਿਉਹਾਰ ਬੜੇ ਹੀ ਜੋਸ਼ ਨਾਲ ਮਨਾਇਆ ਗਿਆ।ਸਵੇਰ ਦੀ ਸਭਾ ਵਿੱਚ ਸਰਸਵਤੀ ਬੰਦਨਾਂ ਅਤੇ ਪੂਜਾ ਤੋਂ ਬਾਅਦ ਕੰਜ਼ਕ ਪੂਜਨ ਕੀਤਾ ਗਿਆ।ਸਕੂਲ ਦੀ ਪੀ.ਟੀ ਐਸੋਸੀਏਸ਼ਨ ਦੇ ਕੋ-ਕਨਵੀਨਰ ਡਾ. ਧਰਮ ਪਾਲ ਅਤੇ ਮੈਂਬਰ ਮਾਸਟਰ ਸੋਮਨਾਥ ਸ਼ਰਮਾ ਵੀ ਹਾਜਿਰ ਰਹੇ।ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਇਸ ਤਿਉਹਾਰ …

Read More »

ਜਨਮ ਦਿਨ ਮੁਬਾਰਕ – ਅਰਪਨਪ੍ਰੀਤ ਕੌਰ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ) – ਅੰਮ੍ਰਿਤਸਰ ਵਾਸੀ ਪਿਤਾ ਤਜਿੰਦਰ ਸਿੰਘ ਅਤੇ ਮਾਤਾ ਹਰਜੀਤ ਕੌਰ ਵਲੋਂ ਆਪਣੀ ਹੋਣਹਾਰ ਬੇਟੀ ਅਰਪਨਪ੍ਰੀਤ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਗੁਰਜੀਤ ਔਜਲਾ ਦਾ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਨਿੱੱਘਾ ਸਵਾਗਤ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦਾ ਅੱਜ ਰੇਲਵੇ ਸਟੇਸ਼ਨ ‘ਤੇ ਸੀਨੀਅਰ ਕਾਂਗਰਸੀ ਆਗੂਆਂ, ਹਜ਼ਾਰਾਂ ਸਮਰਥਕਾਂ ਨੇ ਫੁੱਲਾਂ, ਪਟਾਕਿਆਂ ਅਤੇ ਨਾਅਰਿਆਂ ਨਾਲ ਸਵਾਗਤ ਕੀਤਾ। ਗੁਰਜੀਤ ਸਿੰਘ ਔਜਲਾ ਜਿਉਂ ਹੀ ਅੰਮ੍ਰਿਤਸਰ ਪੁੱਜੇ ਤਾਂ ਰੇਲਗੱਡੀ ਤੋਂ ਹੇਠਾਂ ਉਤਰ ਕੇ ਉਨਾਂ ਨੇ ਸਭ ਤੋਂ ਪਹਿਲਾਂ ਰੇਲਵੇ ਸਟੇਸ਼ਨ ’ਤੇ ਸਥਾਪਿਤ ਸ੍ਰੀ ਦਰਬਾਰ ਸਾਹਿਬ ਦੇ …

Read More »

ਜਨਮ ਦਿਨ ਮੁਬਾਰਕ – ਰਾਬੀਆ ਚੋਹਾਨ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਪਿਤਾ ਰਾਹੁਲ ਚੋਹਾਨ, ਮਾਤਾ ਰੇਣੂ ਚੋਹਾਨ, ਦਾਦਾ ਰਾਕੇਸ਼ ਚੋਹਾਨ, ਦਾਦੀ ਪ੍ਰਵੀਨ ਚੋਹਾਨ ਅਤੇ ਭਰਾ ਰਿੜਿਤ ਚੋਹਾਨ ਵਲੋਂ ਰਾਬੀਆ ਚੋਹਾਨ ਨੁੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਅਟਾਰੀ ਹਲਕੇ ਵਿੱੱਚ ਕੱਢੀਆਂ ਗਈਆਂ ਸਾਈਕਲ ਰੈਲੀਆਂ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅਟਾਰੀ ਵਿਧਾਨ ਸਭਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੇਠੂਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, …

Read More »

ਲੋਕਾਂ ਨੂੰ ਆਨਲਾਈਨ ਸੇਵਾਵਾਂ ਦੇਣ ‘ਚ ਅੰਮ੍ਰਿਤਸਰ ਜਿਲ੍ਹੇ ਦਾ ਪਹਿਲਾ ਸਥਾਨ ਬਰਕਰਾਰ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਕਰਮਚਾਰੀਆਂ ਨੂੰ ਇੱਕ ਵਾਰ ਫਿਰ ਵਧਾਈ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ 99.94 ਫੀਸਦੀ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾ ਕੇ ਰਾਜ ਵਿਚੋਂ ਪਹਿਲੇ ਸਥਾਨ ‘ਤੇ ਹੈ।ਥੋਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਈ-ਸੇਵਾ ਕੇਂਦਰ ਰਾਹੀਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅੰਮ੍ਰਿਤਸਰ ਜਿਲ੍ਹਾ …

Read More »