ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੇ ਕੈਮਿਸਟਰੀ ਵਿਭਾਗ ਨੇ `ਨੈਨੋਫਾਈਬਰਸ ਦੇ ਬਾਇਓਮੈਡੀਕਲ ਐਪਲੀਕੇਸ਼ਨਾਂ ਲਈ ਖੋਜ ਵਿਧੀ: ਇੱਕ ਬਹੁ-ਅਨੁਸ਼ਾਸਨੀ ਪਹੁੰਚ` `ਤੇ ਇਕ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ।ਡਾ. ਸੁਖਵਿੰਦਰ ਕੌਰ ਭੁੱਲਰ ਇੰਸਟੀਚਿਊਟ ਆਫ਼ ਕਾਰਡੀਓਵੈਸਕੁਲਰ ਸਾਇੰਸਿਜ਼ ਸੇਂਟ ਬੋਨੀਫੇਸ ਹਸਪਤਾਲ ਅਲਬਰੈਕਟਸਨ ਰਿਸਰਚ ਸੈਂਟਰ ਕੈਨੇਡਾ ਨੇ ਵਰਕਸ਼ਾਪ ਵਿੱਚ ਸਰੋਤ ਵਿਅਕਤੀ ਵਜੋ ਸ਼ਿਰਕਤ ਕੀਤੀ। ਡਾ. ਭੁੱਲਰ ਨੇ ਵਰਕਸ਼ਾਪ …
Read More »Monthly Archives: April 2024
ਸ਼੍ਰੀ ਰਾਮ ਨੌਮੀ ਉਤਸਵ ਸਬੰਧੀ ਕੱਢੀ ਵਿਸ਼ਾਲ ਝੰਡਾ ਸ਼ੋਭਾ ਯਾਤਰਾ
ਭੀਖੀ, 11 ਅਪ੍ਰੈਲ (ਕਮਲ ਜ਼ਿੰਦਲ) – ਸ਼੍ਰੀ ਸਨਾਤਨ ਧਰਮ ਭਾਰਤੀਆ ਮਹਾਂਵੀਰ ਦਲ ਸ਼੍ਰੀ ਹਨੂੰਮਾਨ ਮੰਦਰ ਕਮੇਟੀ ਭੀਖੀ ਵਲੋਂ ਸ਼੍ਰੀ ਰਾਮ ਨੌਮੀ ਉਤਸਵ ਦੇ ਸਬੰਧ ਵਿੱਚ ਸ਼੍ਰੀ ਬਾਲਾ ਜੀ ਦਾ ਝੰਡਾ ਮੰਦਰ ਵਿਖੇ ਲਹਿਰਾਉਣ ਉਪਰੰਤ ਸ਼ਹਿਰ ਵਿੱਚ ਵਿਸ਼ਾਲ ਝੰਡਾ ਸ਼ੋਭਾ ਯਾਤਰਾ ਕੱਢੀ ਗਈ।ਵਿਸ਼ਾਲ ਝੰਡਾ ਸ਼ੌਭਾ ਯਾਤਰਾ ਨੂੰ ਵਿੱਦਿਆ ਭਾਰਤੀ ਦੇ ਪ੍ਰਧਾਨ ਮਾ. ਸਤੀਸ਼ ਕੁਮਾਰ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ।ਇਹ ਸ਼ੋਭਾ …
Read More »ਕੁਇਜ਼ ਮੁਕਾਬਲਿਆਂ ‘ਚ ਨੀਰਜ਼ ਜ਼ਿੰਦਲ ਨੇ ਹਾਸਲ ਕੀਤਾ ਪਹਿਲਾ ਸਥਾਨ
ਭੀਖੀ, 12 ਅਪ੍ਰੈਲ (ਕਮਲ ਜ਼ਿੰਦਲ) – ਸੈਰ-ਸਪਾਟਾ ਮੰਤਰਾਲਾ ਭਾਰਤ ਸਰਕਾਰ ਵਲੋਂ ਨਵੰਬਰ 2023 ਵਿੱਚ ਯੁੁਵਾ ਸੈਰ-ਸਪਾਟਾ ਕਲੱਬ ਦੇ ਤਹਿਤ ਇੱਕ ਆਨਲਾਈਨ ਕੁੁਇਜ਼ ਮੁੁਕਾਬਲਾ ਕਰਵਾਇਆ ਗਿਆ।ਇਸ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਤੋਂ ਬਾਰਵੀਂ ਕਾਮਰਸ ਦੇ ਵਿਦਿਆਰਥੀ ਨੀਰਜ਼ ਜ਼ਿੰਦਲ ਪੁੱਤਰ ਸੁਭਾਸ਼ ਜ਼ਿੰਦਲ ਨੂੰ ਜੇਤੂ ਐਲਾਨਿਆ ਗਿਆ।ਇਸ ਵਿਦਿਆਰਥੀ ਨੂੰ ਇਨਾਮ ਦੇ ਰੂਪ ਵਿੱਚ ਤੋਹਫਾ ਅਤੇ ਸਰਟੀਫਿਕੇਟ ਦਿੱਤਾ ਗਿਆ।ਇਸ ਪ੍ਰਾਪਤੀ ‘ਤੇ ਸਕੂਲ …
Read More »ਕਿਸਾਨਾਂ ਨੇ ਭਾਜਪਾ ਆਗੂਆਂ ਦੇ ਪਿੰਡ ਵਿੱਚ ਦਾਖਲ ਨਾ ਹੋਣ ਸਬੰਧੀ ਲਗਾਏ ਫਲੈਕਸ
ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵਲੋ ਕੇ.ਐਮ.ਐਮ ਤੇ ਐਸ.ਕੇ.ਐਮ ਗੈਰ ਰਾਜਨੀਤਕ ਦੇ ਸੱਦੇ ‘ਤੇ ਕਸਬਾ ਲੌਂਗੋਵਾਲ ਵਿਖੇ ਭਾਜਪਾ ਆਗੂਆਂ ਦੇ ਨਾ ਦਾਖਲ ਹੋਣ ਸਬੰਧੀ ਚੇਤਾਵਨੀ ਦੇ ਫਲੈਕਸ ਲਗਾਏ ਗਏ।ਬਲਾਕ ਆਗੂ ਦਰਵਾਰਾ ਸਿੰਘ ਲੋਹਾਖੇੜਾ, ਸੁਖਦੇਵ ਸਿੰਘ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦੇ ਇਕਾਈ ਲੌਂਗੋਵਾਲ ਪ੍ਰਧਾਨ ਬਲਜਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ …
Read More »ਅਕਾਲ ਅਕੈਡਮੀ ਰਟੋਲਾਂ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ
ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਰਟੋਲਾਂ ਵਿਖੇ ਹਰ ਸਾਲ ਦੀ ਤਰਾਂ ਖਾਲਸਾ ਸਾਜਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਵਿਦਿਆਰਥੀਆਂ ਨੇ ਖਾਲਸਾ ਸਾਜਨਾ ਦਿਵਸ ਸਬੰਧੀ ਸ਼ਬਦ ਕੀਰਤਨ, ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ।ਪ੍ਰਿੰਸੀਪਲ ਮਨਦੀਪ ਕੌਰ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ ਨੂੰ ਖਾਲਸਾ ਸਾਜਨਾ ਦਿਵਸ ਦੀਆਂ …
Read More »ਨੌਜਵਾਨਾਂ ਨੂੰ ਦਿੱਤਾ ਖੇਡਾਂ ਦਾ ਸਮਾਨ
ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਯੁਵਕ ਸੇਵਾਵਾਂ ਵਿਭਾਗ ਵਲੋਂ ਪਿੰਡ ਫਤਹਿਗੜ ਛੰਨਾ ਨੂੰ ਸਪੋਰਟਸ ਦੇ ਸਮਾਨ ਲਈ 42000/- ਰੁਪਏ ਯੁਵਕ ਸੇਵਾਵਾਂ ਕਲੱਬ ਨੂੰ ਦਿੱਤੇ ਗਏ।ਕਲੱਬ ਦੇ ਪ੍ਰਧਾਨ ਪਰਗਟ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਮਿਲੀ ਵਿੱਤੀ ਸਹਾਇਤਾ ਰਾਸ਼ੀ ਵਿੱਚੋਂ ਕਲੱਬ ਮੈਂਬਰਾਂ ਨੇ ਪਿੰਡ ਦੀ ਪੰਚਾਇਤ ਵਲੋਂ ਦਿੱਤੀ ਜਗ੍ਹਾ ‘ਤੇ ਵਾਲੀਬਾਲ ਦੀ ਗਰਾਊਂਡ ਤਿਆਰ ਕੀਤੀ ਗਈ ਹੈ।ਜਿਸ ਵਿੱਚ ਖਿਡਾਰੀਆਂ ਨੂੰ …
Read More »ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ‘ਤਣਾਅ ਮੁਕਤ ਜ਼ਿੰਦਗੀ’ ਸਬੰਧੀ ਵਰਕਸ਼ਾਪ
ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਣਾਅ ਮੁਕਤ ਜ਼ਿੰਦਗੀ ਤੋਂ ਰਾਹਤ ਪਾਉਣ ਸਬੰਧੀ ਵਰਕਸ਼ਾਪ ਕਰਵਾਈ ਗਈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੇ ਸਹਿਯੋਗ ਨਾਲ ਕਰਵਾਈ ਉਕਤ ਵਰਕਸ਼ਾਪ ਮੌਕੇ ਅੰਮਿ੍ਰਤਾ ਯੂਨੀਵਰਸਿਟੀ, ਕੇਰਲ ਤੋਂ ਨਰਿੰਦਰ ਆਨੰਦ ਅਤੇ ਸ਼ਵੇਤਾ ਨੇ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥਣਾਂ ਨੂੰ ਮੈਡੀਟੇਸ਼ਨ ਅਤੇ ਸਰੀਰ ਨੂੰ …
Read More »ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਨੂੰ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸੇ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ‘ਤੇ ਸ਼੍ਰੋਮਣੀ ਕਮੇਟੀ ਖਾਲਸਈ ਝੰਡਿਆਂ ਦਾ ਕਰੇਗੀ ਪ੍ਰਬੰਧ – ਪ੍ਰਤਾਪ ਸਿੰਘ
ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਪੰਜ ਸਿੰਘ ਸਾਹਿਬਾਨ ਵੱਲੋਂ ਖਾਲਸਾ ਸਾਜਣਾ ਦਿਵਸ ਦੇ 325ਵੇਂ ਦਿਹਾੜੇ ਮੌਕੇ 13 ਅਪ੍ਰੈਲ 2024 ਨੂੰ ਸਿੱਖ ਕੌਮ ਨੂੰ ਖਾਲਸਈ ਨਿਸ਼ਾਨ ਝੁਲਾਉਣ ਦੇ ਆਦੇਸ਼ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਆਪਣੇ ਪ੍ਰਬੰਧ ਵਾਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਤੋਂ ਸੰਗਤ ਨੂੰ ਖਾਲਸਈ ਝੰਡੇ ਮੁਹੱਈਆ ਕਰਨ ਦਾ ਫੈਸਲਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ …
Read More »ਬੱਚੇ ਦੀ ਅਵਾਜ਼ ਵਾਪਸ ਆਉਣ ’ਤੇ ਪਰਿਵਾਰ ਨੇ ਸ਼ੁਕਰਾਨੇ ਵਜੋਂ ਸ੍ਰੀ ਦਰਬਾਰ ਸਾਹਿਬ ਵਿਖੇ ਟਰੈਕਟਰ ਕੀਤਾ ਭੇਟ
ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਵਿਦੇਸ਼ ਅੰਦਰ ਵੱਸਦੇ ਇਕ ਪਰਿਵਾਰ ਦੇ ਬੱਚੇ ਕਾਕਾ ਰਾਜਬੀਰ ਸਿੰਘ ਦੀ ਅਵਾਜ਼ ਮੁੜ ਪਰਤਣ ’ਤੇ ਪਰਿਵਾਰ ਵੱਲੋਂ ਬੀਤੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟਰੈਕਟਰ ਭੇਟ ਕਰਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ।10 ਸਾਲ ਦਾ ਕਾਕਾ ਰਾਜਬੀਰ ਸਿੰਘ ਜੋ ਬੋਲ ਨਹੀਂ ਸਕਦਾ ਸੀ, ਦੇ ਪਰਿਵਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕੀਤੀ।ਬੱਚੇ ਦੀ …
Read More »
Punjab Post Daily Online Newspaper & Print Media