Sunday, December 29, 2024
Breaking News

Monthly Archives: April 2024

ਚੀਫ਼ ਖ਼ਾਲਸਾ ਦੀਵਾਨ ਵੱਲੋਂ ਦੀਵਾਨ ਮੈਂਬਰ ਭੁਪਿੰਦਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨ ਵੱਲੋਂ ਦੀਵਾਨ ਦੇ ਮੈਂਬਰ ਭੁਪਿੰਦਰ ਸਿੰਘ (81) ਦੇ ਅਕਾਲ ਚਲਾਣੇ ‘ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਗਿਆ।ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਮੀਤ ਪ੍ਰਧਾਨ ਜਗਜੀਤ ਸਿੰਘ ਅਤੇ ਹੋਰ ਦੀਵਾਨ ਮੈਂਬਰਾਂ ਨੇ ਭੁਪਿੰਦਰ ਸਿੰਘ ਦੇ ਅੰਤਿਮ ਸੰਸਕਾਰ ਸਮੇਂ ਸ਼ਰਧਾ ਦੇ …

Read More »

ਸੇਵਾਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਦੀ ਸਲਾਨਾ ਇੱਕਤਰਤਾ 6 ਅਪ੍ਰੈਲ ਨੂੰ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਸਾਹਿਬਾਨ ਦੇ ਸੇਵਾਮੁਕਤ ਹੋ ਚੁੱਕੇ ਕਰਮਚਾਰੀਆਂ ਦੀ ਸੇਵਾਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਨੇ ਕਿਹਾ ਕਿ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਕਾਰਜਕਾਰਨੀ ਮੈਂਬਰਾਂ ਦੀ ਚੋਣ ਕਰਨ ਲਈ ਐਸੋਸ਼ੀਏਸ਼ਨ ਦੀ ਇਕੱਤਰਤਾ 6 ਅਪ੍ਰੈਲ ਦਿਨ ਸ਼ਨੀਵਾਰ ਨੂੰ ਦੁਪਹਿਰ 12.00 ਵਜੇ ਭਾਈ ਗੁਰਦਾਸ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਰੱਖੀ ਗਈ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ 53ਵੇਂ ‘ਡਿਗਰੀ ਵੰਡ’ ਸਮਾਰੋਹ ਆਯੋਜਿਤ

ਅੰਮ੍ਰਿਤਸਰ, 4 ਅਪ੍ਰੈਲ (ਜਗਦੀਪ ਸਿੰਘ) – ਸਥਾਨਕ ਲਾਰੈਂਸ ਰੋਡ ਸਥਿਤ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਦੀ 200ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ 53ਵੇਂ ‘ਡਿਗਰੀ ਵੰਡ’ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪ੍ਰੋ. (ਡਾ.) ਧਨੰਨਜਯ ਸਿੰਘ ਮੈਂਬਰ ਸੈਕਟਰੀ ਇੰਡੀਅਨ ਕਾਊਂਸਲ ਆਫ ਸੋਸ਼ਲ ਸਾਇਂਸ ਰੀਸਰਚ ਨਵੀਂ ਦਿੱਲੀ ਨੇ ਮੁੱਖ ਮਹਿਮਾਨ ਅਤੇ ਪਦਮਸ਼੍ਰੀ ਡਾ. ਹਰਮੋਹਿੰਦਰ ਸਿੰਘ ਬੇਦੀ ਕੁਲਪਤੀ ਕੇਂਦਰੀ …

Read More »

ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਮਿਥੇ ਸਮੇਂ ‘ਚ ਕੀਤਾ ਜਾਵੇ- ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਪੀ.ਜੀ.ਆਰ.ਐਸ ਪੋਰਟਲ ’ਤੇ ਲੋਕਾਂ ਵਲੋਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੀਤੀਆਂ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਜਿੰਨਾਂ ਅਧਿਕਾਰੀਆਂ/ਕਰਮਚਾਰੀਆਂ ਵਲੋਂ ਮਿਥੇ ਸਮੇਂ ਅੰਦਰ ਸ਼ਿਕਾਇਤਾਂ ਦਾ ਨਿਪਟਾਰਾ ਨਹੀਂ ਕੀਤਾ ਜਾਵੇਗਾ ਦੇ ਵਿਰੁੱਧ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ। ਪੀ.ਜੀ.ਆਰ.ਐਸ ਪੋਰਟਲ ’ਤੇ ਪਈਆਂ ਪੈਡਿੰਗ ਸ਼ਿਕਾਇਤਾਂ ਬਾਰੇ ਸਹਾਇਕ ਕਮਿਸ਼ਨਰ ਵਿਵੇਕ ਮੋਦੀ …

Read More »

ਅੰਮ੍ਰਿਤਸਰ ਤੇ ਗੁਰਦਾਸਪੁਰ ਜਿਲ੍ਹਿਆਂ ਦੇ ਆਨਲਾਈਨ ਪ੍ਰੀਖਿਆ ਉਮੀਦਵਾਰਾਂ ਲਈ ਮੁਫ਼ਤ ਕੋਚਿੰਗ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਅੰਮ੍ਰਿਤਸਰ ਅਤੇ ਗੁਰਦਾਸਪੁਰ ਜਿਲ੍ਹਿਆਂ ਦੇ ਉਮੀਦਵਾਰਾਂ ਲਈ ਆਨਲਾਈਨ ਪ੍ਰੀਖਿਆ (ਸੀ.ਈ.ਈ) ਮੁਫ਼ਤ ਕੋਚਿੰਗ 22 ਅਪ੍ਰੈਲ 2024 ਤੋਂ ਕਰਵਾਈ ਜਾਵੇਗੀ।ਜਿਨ੍ਹਾਂ ਉਮੀਦਵਾਰਾਂ ਨੇ ਸਾਲ 2024 ਲਈ ਅਗਨੀਪੱਥ ਸਕੀਮ ਅਧੀਨ ਭਾਰਤੀ ਫੌਜ ਵਿੱਚ ਭਰਤੀ ਲਈ ਬਿਨੈ ਪੱਤਰ ਭਰਿਆ ਹੈ, ਉਹ ਡੇਰਾ ਬਾਬਾ ਨਾਨਕ ਅਤੇ ਰਣੀਕੇ ਵਿਖੇ ਸਥਿਤ ਸੀ-ਪਾਈਟ ਕੇਂਦਰਾਂ ਤੋਂ ਆਨਲਾਈਨ ਪ੍ਰੀਖਿਆ (ਸੀ.ਈ.ਈ) ਲਈ ਮੁਫ਼ਤ ਕੋਚਿੰਗ ਦੀ ਸਹੂਲਤ …

Read More »

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕੇ.ਜੀ-2 ਬੱਚਿਆਂ ਦੀ ਗ੍ਰੈਜ਼ੂਏਸ਼ਨ ਸੈਰੇਮਨੀ

ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਸਾਲਾਨਾ ਇਮਤਿਹਾਨ ਖਤਮ ਹੋਣ ਤੋਂ ਬਾਅਦ ਕੇ.ਜੀ 2 ਦੇ ਬੱਚਿਆਂ ਦੀ ਗ੍ਰੈਜੂਏਸ਼ਨ ਸੈਰੇਮਨੀ ਮਨਾਈ ਗਈ।ਇਸ ਪ੍ਰੋਗਰਾਮ ‘ਚ ਨੰਨ੍ਹੇ-ਮੁੰਨੇ ਬੱਚੇ ਗ੍ਰੈਜੂਏਸ਼ਨ ਸੈਰੇਮਨੀ ਦੀ ਗਾਊਨ ਅਤੇ ਹੈਟ ਯੂਨੀਫਾਰਮ ’ਚ ਨਜ਼ਰ ਆ ਰਹੇ ਸਨ। ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸਕੂਲ ਸ਼ਬਦ ਗਾਇਨ ਕਰਕੇ ਕੀਤੀ ਗਈ।ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ …

Read More »

ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਦੇ ਵਿਦਿਆਰਥੀ ਨੇ ਗਤਕੇ ਦੇ ਇੰਟਰ ’ਵਰਸਿਟੀ ਮੁਕਾਬਲੇ ’ਚ ਜਿੱਤਿਆ ਸੋਨ ਤਗਮਾ

ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀ ਨੇ ਲਕਸ਼ਮੀ ਨਰਾਇਣ ਕਾਲਜ ਆਫ਼ ਟੈਕਨਾਲੋਜੀ ਯੂਨੀਵਰਸਿਟੀ (ਐਲ.ਐਨ.ਸੀ.ਟੀ) ਭੋਪਾਲ (ਐਮ.ਪੀ) ਵਿਖੇ ਗਤਕੇ ਦੇ ਕਰਵਾਏ ਗਏ ਆਲ ਇੰਡੀਆ ਅੰਤਰ-ਯੂਨੀਵਰਸਿਟੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਮਗਾ ਹਾਸਲ ਕੀਤਾ ਹੈ। ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਜੇਤੂ ਵਿਦਿਆਰਥੀ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਬੀ.ਪੀ ਐਡ (2 ਸਾਲਾ) …

Read More »

37ਵੇਂ ਅੰਤਰ-ਯੂਨੀਵਰਸਿਟੀ ਨੈਸ਼ਨਲ ਯੂਥ ਫੈਸਟੀਵਲ `ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਝੰਡੀ

ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 37ਵੇਂ ਅੰਤਰ-ਯੂਨੀਵਰਸਿਟੀ ਰਾਸ਼ਟਰੀ ਯੁਵਕ ਮੇਲੇ 2023-24 ਵਿੱਚ ਦੂਜਾ ਰਨਰਅੱਪ ਸਥਾਨ ਹਾਸਲ ਕਰਕੇ ਇੱਕ ਵਾਰ ਫਿਰ ਰਾਸ਼ਟਰੀ ਪੱਧਰ `ਤੇ ਆਪਣੀ ਨਾਮਨਾ ਖੱਟਿਆ ਹੈ।ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਆਯੋਜਿਤ ਕਰਵਾਏੇ ਗਏ ਇਸ ਫੈਸਟੀਵਲ ਵਿੱਚ ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ ਦੇ ਬੈਨਰ ਹੇਠ ਭਾਰਤ ਭਰ ਦੀਆਂ 109 ਯੂਨੀਵਰਸਿਟੀਆਂ ਦੀ ਨੁਮਾਇੰਦਗੀ ਕਰਨ ਵਾਲੇ …

Read More »

ਨੌਜਵਾਨ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਸਾਈਕਲ ਰੈਲੀ ਦਾ ਆਯੋਜਨ

ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ‘ਤੇ ਆਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅਜਨਾਲਾ ਵਿਧਾਨ ਸਭਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਜਨਾਲਾ ਅਤੇ ਰਾਜਾਸਾਂਸੀ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਸਰਕਾਰੀ …

Read More »

ਵੋਟਰ ਜਾਗਰੂਕਤਾ ‘ਤੇ ਕਰਵਾਏ ਦੇ ਸਲੋਗਨ ਲੇਖ ਰਚਨਾ ਤੇ ਭਾਸ਼ਣ ਮੁਕਾਬਲੇ

ਭੀਖੀ, 3 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਅੱਜ ਜਿਲ੍ਹਾ ਚੋਣ ਅਫ਼ਸਰ/ ਕਮ ਡਿਪਟੀ ਕਮਿਸ਼ਨਰ ਮਾਨਸਾ ਪਰਮਵੀਰ ਸਿੰਘ ਆਈ.ਏ.ਐਸ, ਮਨਜੀਤ ਸਿੰਘ ਰਾਜ਼ਲਾ ਸਹਾਇਕ ਰਿਟਰਨਿੰਗ ਅਫ਼ਸਰ/ ਕਮ ਐਸ.ਡੀ.ਐਮ ਮਾਨਸਾ ਅਤੇ ਨਰਿੰਦਰ ਸਿੰਘ ਮੋਹਲ ਸਹਾਇਕ ਜਿਲ੍ਹਾ ਸਵੀਪ ਨੋਡਲ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਕਾਲਜ ਭੀਖੀ ਵਿਖੇ ਵੋਟਰ ਜਾਗਰੂਕਤਾ ਅਤੇ ਵੋਟ ਦੀ ਮਹੱਤਤਾ ਵਿਸ਼ੇ ਵਿਦਿਆਰਥੀਆਂ ਦੇ ਸਲੋਗਨ ਲੇਖ ਰਚਨਾ …

Read More »