ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ) – ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਦੱਸਿਆ ਹੈ ਕਿ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਵੱਲੋਂ 2 ਤੋਂ 5 ਅਪ੍ਰੈਲ ਨੂੰ ਇਸ ਦਫਤਰ ਵਿਖੇ ਟੀਮ ਸਿੱਖ ਲਾਈਟ ਰੈਜੀਮੈਂਟ ਦੇ ਸਾਬਕਾ ਸੈਨਿਕਾਂ ਅਤੇ ਉਹਨਾਂ ਦੀਆਂ ਵਿਧਵਾਵਾਂ ਦੀਆਂ ਪੈਨਸ਼ਨ ਸਬੰਧੀ ਮੁਸ਼ਕਿਲਾਂ ਸੁਣੇਗੀ ਅਤੇ ਉਨਾਂ ਨੂੰ ਹੱਲ ਕਰਨ ਲਈ ਆਪਣੇ ਰਿਕਾਰਡ ਦਫਤਰ ਨੂੰ ਲਿਖੇਗੀ।ਸਿੱਖ ਲਾਈਟ …
Read More »Monthly Archives: April 2024
ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ) – ਆਗਾਮੀ ਲੋਕ ਸਭਾ ਚੋਣਾਂ-2024 ਵਿੱਚ ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਦੀ ਹਿੱਸੇਦਾਰੀ ਨੂੰ ਯਕੀਨੀ ਬਣਾਉਣ ਲਈ ਸਥਾਨਕ ਭਗਤ ਪੂਰਨ ਸਿੰਘ ਪਿੰਗਲਵਾੜਾ ਸੇਵਾ ਸੁਆਇਟੀ ਮਾਨਾਂਵਾਲਾ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਦਾ ਕਰਵਾਇਆ ਗਿਆ।ਜਿਲ੍ਹਾ ਪੱਧਰੀ ਪੀ.ਡਬਲਿਊ.ਡੀ.ਕਮੇਟੀ ਮੈਂਬਰ ਧਰਮਿੰਦਰ ਸਿੰਘ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਸਾਨੂੰ ਸਭ ਨੂੰ ਇਸ …
Read More »ਸ਼ਤਾਬਦੀ ਗੁਰਮਤਿ ਸਮਾਗਮਾਂ ਸਬੰਧੀ ਭਾਈ ਅਜਾਇਬ ਸਿੰਘ ਵਲੋਂ ਪ੍ਰਚਾਰਕ ਸਿੰਘਾਂ ਨਾਲ ਮੀਟਿੰਗ
ਅੰਮ੍ਰਿਤਸਰ, 1 ਅਪ੍ਰੈਲ (ਜਗਦੀਪ ਸਿੰਘ) – ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਦੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਹਲਕੇ ਵਿਚ ਗੁਰਮਤਿ ਸਮਾਗਮ ਉਲੀਕਣ ਲਈ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਪ੍ਰਚਾਰਕ ਸਿੰਘਾਂ ਨਾਲ ਮੀਟਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਅਜਾਇਬ ਸਿੰਘ ਅਭਿਆਸੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ …
Read More »ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਭਾਜਪਾ ਆਗੂ ਸੰਧੂ ਹੋਏ ਨਤਮਸਤਕ
ਅੰਮ੍ਰਿਤਸਰ, 1 ਅਪ੍ਰੈਲ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਅੱਜ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਛਾਉਣੀ ਬੁੱਢਾ ਦਲ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਵਿਖੇ ਨਤਮਸਤਕ ਹੋਏ।ਉਨ੍ਹਾਂ ਨੇ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਤੋਂ ਅਸ਼ੀਰਵਾਦ ਲਿਆ ਅਤੇ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨਾਲ ਵੀ ਵਿਚਾਰ ਸਾਂਝੇ …
Read More »ਜਿਲ੍ਹਾ ਚੋਣ ਅਫਸਰ ਨੇ ਪੁਲਿਸ ਪ੍ਰਸਾਸ਼ਨ ਨਾਲ ਲੋਕ ਸਭਾ ਚੋਣਾਂ ਸਬੰਧੀ ਕੀਤੀ ਮੀਟਿੰਗ
ਪਠਾਨਕੋਟ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਦੇ ਲਈ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਵਲੋਂ ਜਿਲ੍ਹਾ ਪੁਲਿਸ ਪ੍ਰਸਾਸ਼ਨ ਨਾਲ ਵਿਸ਼ੇਸ਼ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ।ਸੁਹੇਲ ਕਾਸਿਮ ਮੀਰ ਐਸ.ਐਸ.ਪੀ ਪਠਾਨਕੋਟ, ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ)-ਕਮ-ਏ.ਆਰ.ਓ ਲੋਕ ਸਭਾ ਸੈਗਮੈਂਟ ਭੋਆ, ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ ਪਠਾਨਕੋਟ-ਕਮ-ਏ.ਆਰ.ਓ ਲੋਕ ਸਭਾ …
Read More »ਨਗਰ ਨਿਗਮ ਅਧਿਕਾਰੀਆਂ ਲਈ ਕੀਤਾ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਵਲੋਂ ਦਫ਼ਤਰਾਂ ਵਿੱਚ ਜਿਨਸੀ ਸੋਸ਼ਣ ਨੂੰ ਰੋਕਣ, ਉਸਾਰੀ ਕਾਰਜਾਂ ਵਿੱਚ ਮਜਦੂਰਾਂ ਅਤੇ ਆਮ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਦੇ ਮਾਪਦੰਡਾਂ ਦੀ ਪਾਲਣਾ ਅਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਪ੍ਰਭਾਵਸ਼ਾਲੀ ਤਰੀਕੇ ਨਾਲ ਨਿਪਟਾਰਾ ਕਰਨ ਸੰਬੰਧੀ ਵਿਸ਼ਿਆਂ ’ਤੇ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ।ਵਿਸ਼ਵ ਬੈਂਕ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਪੰਜਾਬ ਮਿਉਂਸਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰੋਜੈਕਟ …
Read More »ਪਿੰਗਲਵਾੜਾ ਸੁਸਾਇਟੀ ਤੇ ਬਿਰਧ ਆਸ਼ਰਮ ਬਡਰੁੱਖਾਂ ਨੂੰ ਦਿੱਤੀ ਆਰਥਿਕ ਮਦਦ
ਸੰਗਰੂਰ, 1 ਅਪ੍ਰੈਲ (ਜਗਸੀਰ ਸਿੰਘ) – ਸਮਾਜ ਸੇਵਾ, ਲੋਕ ਭਲਾਈ ਅਤੇ ਬਜ਼ੁਰਗਾਂ ਦੇ ਸਤਿਕਾਰ ਨੂੰ ਸਮਰਪਿਤ ਅਤੇ ਵੱਖ-ਵੱਖ ਸਰਕਾਰੀ, ਅਰਧ-ਸਰਕਾਰੀ ਵਿਭਾਗਾਂ ਵਿਚੋਂ ਸੇਵਾ ਮੁਕਤ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਮਾਜ ਸੇਵੀ ਸੰਸਥਾ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ ਅਤੇ ਚੇਅਰਮੈਨ ਰਵਿੰਦਰ ਸਿੰਘ ਗੁੱਡੂ ਦੀ ਪ੍ਰੇਰਣਾ ਸਦਕਾ ਬਾਲਾ ਜੀ ਕੈਮ ਸਲਿਉਸ਼ਨ ਪ੍ਰਾ: ਲਿਮ: ਸੰਗਰੂਰ ਜੋ ਕਿ ਸਮੇਂ …
Read More »ਜੀਵਨ ਸ਼ੈਲੀ, ਯੋਗਾ, ਮੈਡੀਟੇਸ਼ਨ, ਖੇਡਾਂ ਅਤੇ ਸਿਹਤ ਸੰਭਾਲ ਬਾਰੇ ਸ਼ਾਰਟ ਟਰਮ ਕੋਰਸ ਦਾ ਆਯੋਜਨ
ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਜੀਵਨ ਨੂੰ ਤੰਦਰੁਸਤ ਰੱਖਣ ਨੂੰ ਉਤਸ਼ਾਹਿਤ ਕਰਨ ਅਤੇ ਸਰੀਰਕ ਤੌਰ `ਤੇ ਕਿਰਿਆਸ਼ੀਲ ਰਹਿਣ ਦੀ ਮਹੱਤਤਾ `ਤੇ ਜ਼ੋਰ ਦੇਣ ਦੇ ਉਦੇਸ਼ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲਾਈਫ ਸਟਾਈਲ, ਯੋਗਾ, ਮੈਡੀਟੇਸ਼ਨ, ਸਪੋਰਟਸ ਅਤੇ ਹੈਲਥਕੇਅਰ ਵਿਸ਼ੇ `ਤੇ `ਤੇ ਸੱਤ ਰੋਜ਼ਾ ਆਨਲਾਈਨ ਸ਼ਾਰਟ ਟਰਮ ਕੋਰਸ` ਦਾ ਆਯੋਜਨ ਕੀਤਾ ਗਿਆ। ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਯੋਗ …
Read More »ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵੱਲੋਂ `ਟੈਕਨੋਵਿਸਟਾ` ਤਕਨੀਕੀ ਮੇਲੇ ਦਾ ਆਯੋਜਨ
ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਵਲੋਂ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਅੰਤਰ-ਵਿਭਾਗੀ ਪ੍ਰੋਗਰਾਮ ‘ਟੈਕਨੋਵਿਸਟਾ-2024 ਕਰਵਾਇਆ ਗਿਆ।ਵਿਦਿਆਰਥੀਆਂ ਵੱਲੋਂ ਵੱਖ-ਵੱਖ ਮੁਕਾਬਲਿਆਂ ਵਿੱਚ ਆਪਣੇ ਤਕਨੀਕੀ ਹੁਨਰ, ਸੰਚਾਰ ਹੁਨਰ ਅਤੇ ਗਿਆਨ ਦਾ ਪ੍ਰਦਰਸ਼ਨ ਕਰਦਿਆਂ ਸਮਾਰਟ ਕਾਰ, ਆਈ.ਓ.ਟੀ ਦੀ ਵਰਤੋਂ ਕਰਦੇ ਹੋਏ ਐਕਸੈਸ ਕੰਟਰੋਲ ਸਿਸਟਮ, ਨਿਊਮੇਰੋ ਵਰਸ, ਸੈਂਟਰਿਫਿਊਗਲ ਫਰਟੀਲਾਈਜ਼ਰ ਡਿਸਪੈਂਸਰ ਸਮੇਤ …
Read More »ਪ੍ਰੋ. ਪਲਵਿੰਦਰ ਸਿੰਘ ਨੇ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਵਜੋਂ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੇ ਪ੍ਰੋ. ਪਲਵਿੰਦਰ ਸਿੰਘ ਨੇ ਯੂਨੀਵਰਸਿਟੀ ਦੇ ਡੀਨ, ਅਕਾਦਮਿਕ ਮਾਮਲੇ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ।ਉਹਨਾਂ ਦੇ ਅਹੁੱਦਾ ਸੰਭਾਲਣ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਡਾ. ਕਰਨਜੀਤ ਸਿੰਘ ਕਾਹਲੋਂ, ਪ੍ਰੋ. ਸਰਬਜੋਤ ਸਿੰਘ ਬਹਿਲ, ਪ੍ਰੋ. ਸੁਖਪ੍ਰੀਤ ਸਿੰਘ, ਡਾ. ਤੇਜਵੰਤ ਸਿੰਘ, ਸਤਿੰਦਰ ਵਰਮਾ ਅਤੇ ਸਟਾਫ ਮੈਂਬਰ ਹਾਜ਼ਰ …
Read More »