ਅੰਮ੍ਰਿਤਸਰ, 27 ਅਪ੍ਰੈਲ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ …
Read More »Monthly Archives: April 2024
ਖ਼ਾਲਸਾ ਕਾਲਜ ਲਾਅ ਦੀ ਕਨਵੋਕੇਸ਼ਨ ਦੌਰਾਨ 370 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਕਾਨੂੰਨੀ ਪੇਸ਼ੇ ’ਚ ਇਮਾਨਦਾਰੀ ਜਰੂਰੀ – ਜਸਟਿਸ ਪੁਰੀ ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਸਾਲਾਨਾ ਡਿਗਰੀ ਵੰਡ ਸਮਾਰੋਹ ਦੌਰਾਨ 370 ਵਿਦਿਆਰਥੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਜੱਜ ਜਸਟਿਸ ਜਸਗੁਰਪ੍ਰੀਤ ਸਿੰਘ ਪੁਰੀ ਵੱਲੋਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਮੌਜ਼ੂਦਗੀ ’ਚ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ।ਜਸਟਿਸ ਪੁਰੀ …
Read More »ਸਵੀਪ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ
ਅੰਮ੍ਰਿਤਸਰ, 267 ਅਪ੍ਰੈਲ (ਸੁਖਬੀਰ ਸਿੰਘ) – ਘਣਸ਼ਾਮ ਥੋਰੀ ਜਿਲ੍ਹਾ ਚੋਣ ਅਫਸਰ ਅੰਮ੍ਰਿਤਸਰ ਅਤੇ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸਨਰ (ਸ਼ਹਿਰੀ ਵਿਕਾਸ) ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਬਰਿੰਦਰਜੀਤ ਸਿੰਘ ਨੋਡਲ ਅਫਸਰ ਸਵੀਪ 017- ਅੰਮ੍ਰਿਤਸਰ ਕੇਂਦਰੀ ਨੇ ਦੱਸਿਆ ਕਿ ਨੰਬਰ 52 ਸੈਕਟਰ ਅਫਸਰ ਰਮਿੰਦਰ ਪਾਲ ਸਿੰਘ ਬੀ.ਐਲ.ਓ ਰਮੇਸ ਸਿੰਘ ਅਤੇ ਬੂਥ ਨੰਬਰ 54, 55 ਸੈਕਟਰ ਅਫਸਰ ਰਵੇਲ ਸਿੰਘ, …
Read More »ਖਾਲਸਾ ਕਾਲਜ ਵਿਖੇ ਵਿਦਿਆਰਥੀਆਂ ਲਈ ਇਨਕਮ ਟੈਕਸ ਅਤੇ ਰਿਟਰਨ ਦੀ ਈ-ਫਾਈਲਿੰਗ ’ਤੇ ਵਰਕਸ਼ਾਪ
ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ ਵੱਲੋਂ ਵਿਦਿਆਰਥੀਆਂ ਲਈ ‘ਇਨਕਮ ਟੈਕਸ ਅਤੇ ਰਿਟਰਨ ਦੀ ਈ-ਫਾਈਲਿੰਗ’ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ 7 ਰੋਜ਼ਾ ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਬੀ.ਕਾਮ ਅਤੇ ਆਨਰਜ਼ ਦੇ ਵਿਦਿਆਰਥੀਆਂ ਨੂੰ ਇਨਕਮ ਟੈਕਸ ਅਤੇ ਰਿਟਰਨ ਦੀ ਈ-ਫਾਈਲਿੰਗ ਸਬੰਧੀ ਪ੍ਰੈਕਟੀਕਲ ਸਿਖਲਾਈ ਦੇਣਾ ਸੀ, …
Read More »ਸਲਾਈਟ ‘ਚ ਦਾਖਲੇ ਲਈ ਲਗਾਈਆਂ ਜਾ ਰਹੀਆਂ ਹਨ ਮੁਫਤ ਕੋਚਿੰਗ ਕਲਾਸਾਂ
ਸੰਗਰੂਰ, 27 ਅਪ੍ਰੈਲ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ (ਡੀਮਡ ਯੂਨੀਵਰਸਿਟੀ) ਸਲਾਈਟ ਵਿਖੇ ਕਮਿਊਨਿਟੀ ਡਿਵੈਲਪਮੈਂਟ ਪ੍ਰੋਗਰਾਮ ਦੇ ਤਹਿਤ ਆਈ.ਸੀ.ਡੀ (ਡਿਪਲੋਮਾ) ਦਾਖਲਾ ਪ੍ਰੀਖਿਆ ਲਈ ਮੁਫਤ ਕੋਚਿੰਗ ਕਲਾਸਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ।ਇਸ ਵਿੱਚ ਆਸ-ਪਾਸ ਦੇ 220 ਦੇ ਕਰੀਬ ਵਿਦਿਆਰਥੀ ਕਲਾਸਾਂ ਲਗਾ ਕੇ ਟ੍ਰੇਨਿੰਗ ਪ੍ਰਾਪਤ ਕਰ ਰਹੇ ਹਨ।ਅੱਜ ਸਲਾਈਟ ਦੇ ਡਾਇਰੈਕਟਰ ਪ੍ਰੋ. ਮਣੀਕਾਂਤ ਪਾਸਵਾਨ ਨੇ ਪ੍ਰਬੰਧਕਾਂ ਪ੍ਰੋ. ਸੀ.ਐਸ …
Read More »67ਵੀਆਂ ਪੰਜਾਬ ਸਕੂਲ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਸਰਟੀਫਿਕੇਟ ਵੰਡੇ
ਸੰਗਰੂਰ, 27 ਅਪ੍ਰੈਲ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਸਾਲ 2023-24 ਦੀਆਂ 67ਵੀਆਂ ਪੰਜਾਬ ਸਕੂਲ ਖੇਡਾਂ ਵਿੱਚ ਜੇਤੂ ਰਹੇ ਖਿਡਾਰੀਆਂ ਨੂੰ ਸਰਟੀਫੀਕੇਟ ਵੰਡੇ ਗਏ।ਦਿੰਦਿਆਂ ਡੀ.ਪੀ.ਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਪਿੱਛਲੇ ਸਾਲ ਅਕੈਡਮੀ ਦੇ ਖਿਡਾਰੀਆਂ ਨੇ ਵੱਖ-ਵੱਖ ਪੱਧਰ `ਤੇ ਖੇਡਾਂ ਵਿੱਚ ਮੱਲ੍ਹਾਂ ਮਾਰੀਆਂ ਸਨ।ਉਨ੍ਹਾਂ ਦੱਸਿਆ ਕਿ ਐਥਲੈਟਿਕਸ, ਫੁੱਟਬਾਲ, ਹੈਂਡਬਾਲ, ਬਾਸਕਿਟਬਾਲ, ਬੈਡਮਿੰਟਨ, ਸ਼ੂਟਿੰਗ, …
Read More »ਪੱਤਰਕਾਰ ਰਾਜ ਕੁਮਾਰ ਖੁਰਮੀ ਨੂੰ ਗਹਿਰਾ ਸਦਮਾ, ਮਾਤਾ ਦਾ ਦੇਹਾਂਤ
ਸੰਗਰੂਰ, 27 ਅਪ੍ਰੈਲ (ਜਗਸੀਰ ਲੌਂਗੋਵਾਲ) – ਭਵਾਨੀਗੜ੍ਹ ਤੋਂ ਸੀਨੀਅਰ ਪੱਤਰਕਾਰ ਰਾਜ ਕੁਮਾਰ ਖੁਰਮੀ ਦੇ ਮਾਤਾ ਮਨਜੀਤ ਕੌਰ (65) ਦੇ ਬੀਤੀ ਰਾਤ ਅਚਾਨਕ ਹੋਏ ਦੇਹਾਂਤ ਕਾਰਨ ਪੂਰਾ ਖੁਰਮੀ ਪਰਿਵਾਰ ਗਹਿਰੇ ਸਦਮੇ ਵਿੱਚ ਹੈ।ਪਰਿਵਾਰ ਦਾ ਕਹਿਣਾ ਹੈ ਕਿ ਰਾਤ ਕਰੀਬ 8.00 ਵਜੇ ਮਾਤਾ ਖਾਣਾ ਖਾ ਕੇ ਰਸੋਈ ਵਿੱਚ ਕੁੱਝ ਕੰਮ ਕਰਦੇ ਸਮੇਂ ਅਚਾਨਕ ਹੇਠਾਂ ਡਿੱਗ ਗਏ ਤਾਂ ਪਰਿਵਾਰ ਵਾਲੇ ਉਨ੍ਹਾਂ ਨੂੰ ਨੇੜਲੇ …
Read More »ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪ੍ਰਾਪਤ ਕੀਤੀ ਲਾਅ ਦੀ ਡਿਗਰੀ
ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ ਲਾਅ ਵਲੋਂ ਅੱਜ ਕਰਵਾਈ ਗਈ ਪਹਿਲੀ ਕਨਵੋਕੇਸ਼ਨ ਵਿੱਚ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਆਪਣੀ ਲਾਅ ਦੀ ਡਿਗਰੀ ਪ੍ਰਾਪਤ ਕੀਤੀ ਹੈ।ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਮਾਣਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਜਸਟਿਸ ਸ੍ਰ. ਜਸਗੁਰਪ੍ਰੀਤ ਸਿੰਘ ਪੁਰੀ ਪਾਸੋਂ ਕੈਬਿਨੇਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸਾਲ 2018-2021 ਵਿੱਚ ਖ਼ਾਲਸਾ ਕਾਲਜ ਆਫ ਲਾਅ …
Read More »ਆਈਲੈਟਸ ਸੈਂਟਰਾਂ ‘ਚ ਵੋਟਰ ਜਾਗਰੂਕਤਾ ਅਭਿਆਨ
ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਜੰਡਿਆਲਾ ਹਲਕੇ ਵਿੱਚ ਪੈਂਦੇ ਕਈ ਆਈਲੈਟਸ ਸੈਂਟਰਾਂ ‘ਚ ਵੋਟਰ ਜਾਗਰੂਕਤਾ ਸੈਮੀਨਾਰ …
Read More »ਸ਼ਹਿਰ ਵਾਸੀਆਂ ਨੂੰ ਮਿਲੇਗੀ ਸੀਵਰੇਜ ਓਵਰਫਲੋ ਤੋਂ ਜਲਦ ਰਾਹਤ – ਡਾ. ਵਿਜੈ ਸਿੰਗਲਾ
ਭੀਖੀ, 27 ਅਪ੍ਰੈਲ (ਕਮਲ ਜ਼ਿੰਦਲ) – ਕਾਫੀ ਲੰਮੇ ਸਮੇਂ ਤੋਂ ਸੀਵਰੇਜ਼ ਦੇ ਪਾਣੀ ਨਾਲ ਜੂਝ ਰਹੇ ਮਾਨਸਾ ਸ਼ਹਿਰ ਦੇ ਵਾਸੀਆਂ ਨੂੰ ਸੀਵਰੇਜ਼ ਪਾਣੀ ਦੇ ਓਵਰਫਲੋ ਤੋਂ ਰਾਹਤ ਮਿਲਣ ਦੀ ਆਸ ਬੱਝੀ ਹੈ।ਹਲਕਾ ਵਿਧਾਇਕ ਡਾ. ਵਿਜੈ ਸਿੰਗਲਾ ਨੇ ਮੀਡੀਆ ਨੂੰ ਦੱਸਿਆ ਹੈ ਕਿ ਇਸ ਸਬੰਧੀ ਕਮੇਟੀ ਦਫ਼ਤਰ ਦੀ ਮੀਟਿੰਗ ਤੋਂ ਬਾਅਦ ਮਿਲੇ ਦਿਸ਼ਾ ਨਿਰਦੇਸ਼ਾਂ ‘ਤੇ ਸਬੰਧਿਤ ਉਚ ਅਧਿਕਾਰੀਆਂ ਵਲੋਂ ਸਲਾਹ ਮਸ਼ਵਰਾ …
Read More »