ਅੰਮ੍ਰਿਤਸਰ, 26 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ-ਮੁਕਾਲਮਾ ਕਾਵਿ-ਮੰਚ ਵਲੋਂ ਅਰੰਭੀ `ਪੁਸਤਕਾਂ ਸੰਗ ਸੰਵਾਦ` ਸਮਾਗਮਾਂ ਦੇ ਅੰਤਰਗਤ ਪ੍ਰਤਿਭਾਵਾਨ ਸ਼ਾਇਰ ਜਗਤਾਰ ਗਿੱਲ ਦੇ ਨਵ-ਪ੍ਰਕਾਸ਼ਿਤ ਦੋਹਾ ਸੰਗ੍ਰਹਿ “ਪਾ ਚਾਨਣ ਦੀ ਬਾਤ” ‘ਤੇ ਵਿਚਾਰ ਚਰਚਾ ਦਾ ਅਯੋਜਨ ਕੀਤਾ ਗਿਆ।ਡਾ. ਭਾਈ ਵੀਰ ਸਿੰਘ ਸਾਹਿਤ ਸਦਨ ਦੇ ਸਹਿਯੋਗ ਨਾਲ਼ ਸਥਾਨਕ ਭਾਈ ਵੀਰ ਨਿਵਾਸ ਅਸਥਾਨ ਵਿਖੇ ਹੋਏ ਇਸ ਅਦਬੀ ਸਮਾਗਮ ਦਾ ਆਗਾਜ਼ ਮੰਚ ਦੇ ਕਨਵੀਨਰ ਹਰਜੀਤ …
Read More »Monthly Archives: April 2024
ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਦੇ ਧਾਰਮਿਕ ਸਥਾਨਾਂ `ਤੇ ਟੇਕਿਆ ਮੱਥਾ
ਪੰਜਾਬ ਦੀ ਤਰੱਕੀ, ਖੁਸ਼ਹਾਲੀ ਤੇ ਆਪਸੀ ਭਾਈਚਾਰਕ ਸਾਂਝ ਲਈ ਕੀਤੀ ਅਰਦਾਸ ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪਰਿਵਾਰ ਅਤੇ ਨਵਜ਼ੰਮੀ ਬੇਟੀ ਨਿਆਮਤ ਕੌਰ ਮਾਨ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਿਆ। ਮੁੱਖ ਮੰਤਰੀ ਭਗਵੰਤ ਮਾਨ ਸ਼ੁਕਰਵਾਰ ਨੂੰ ‘ਆਪ’ ਦੇ ਚੋਣ ਪ੍ਰਚਾਰ ਲਈ ਅੰਮ੍ਰਿਤਸਰ ਪਹੁੰਚੇ ਹੋਏ ਸਨ, …
Read More »ਸ.ਸ.ਸ.ਸ ਨੌਸ਼ਹਿਰਾ ਵਿਖੇ ਹੋਇਆ, ਚੋਣ ਚੇਤਨਾ ਸਮਾਗਮ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਘਨਸ਼ਾਮ ਥੋਰੀ ਜਿਲ੍ਹਾ ਚੋਣ ਅਫਸਰ ਅੰਮ੍ਰਿਤਸਰ ਅਤੇ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ- ਵਧੀਕ ਡਿਪਟੀ ਕਮਿਸਨਰ (ਸ਼ਹਿਰੀ ਵਿਕਾਸ) ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਰਾਜਕੁਮਾਰ ਨੋਡਲ ਅਫਸਰ ਸਵੀਪ 015- ਅੰਮ੍ਰਿਤਸਰ ਉੱਤਰੀ ਸਮੇਤ ਬੂਥ ਨੰਬਰ 53,54,55,56,57,58 ਦੇ ਬੀ.ਐਲ.ਓ ਸਮੇਤ ਪੂਰੀ ਟੀਮ ਨੇ ਸ.ਸ.ਸ.ਸ ਨੌਸ਼ਹਿਰਾ ਵਿਖੇ ਸਵੀਪ ਜਾਗਰੂਕਤਾ ਲਹਿਰ ਵਿਚ ਸਾਂਝੇ ਤੌਰ ਤੇ ਹਿੱਸਾ …
Read More »ਬਾਬਾ ਬਲਬੀਰ ਸਿੰਘ ਵਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 26 ਅਪਰੈਲ (ਸੁਖਬੀਰ ਸਿੰਘ) – ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੋਹਰੀ ਪ੍ਰਧਾਨ ਵਜੋਂ ਜਾਣੇ ਜਾਂਦੇ ਸੁਰਜੀਤ ਸਿੰਘ ਮਿਨਹਾਸ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਦੇ ਅਕਾਲ ਚਲਾਣੇ ‘ਤੇ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਮਿਨਹਾਸ ਨੇ …
Read More »ਔਜਲਾ ਨੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ।ਉਨ੍ਹਾਂ ਕਿਹਾ ਕਿ ਭਾਰਤ ਪਹਿਲਾਂ ਅੰਗਰੇਜ਼ਾਂ ਤੋਂ ਆਜ਼ਾਦ ਹੋਇਆ ਸੀ ਅਤੇ ਅੱਜ ਭਾਜਪਾ ਤੋਂ ਆਜ਼ਾਦ ਕਰਵਾਉਣ ਦਾ ਸਮਾਂ ਹੈ।ਲੋਕ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਦੇਸ਼ ਨੂੰ …
Read More »ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ `ਵੋਟ ਜਰੂਰੀ` ਹੋਇਆ ਰਲੀਜ਼
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸਰਕਾਰੀ ਅਧਿਆਪਕ ਕਸ਼ਮੀਰ ਸਿੰਘ ਗਿੱਲ ਦਾ ਵੋਟਰ ਜਾਗਰੂਕਤਾ ਪੈਦਾ ਕਰਨ ਵਾਲਾ ਗੀਤ `ਵੋਟ ਜਰੂਰੀ` ਅੱਜ ਰਲੀਜ਼ ਕੀਤਾ ਗਿਆ।ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਨੇ ਗੀਤ ਰਲੀਜ਼ ਸਮੇਂ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਭਾਰਤ ਵਿੱਚ ਚੋਣਾਂ ਨੂੰ ਇੱਕ ਤਿਉਹਾਰ ਦੀ ਤਰ੍ਹਾਂ ਮਨਾਇਆ ਜਾਂਦਾ ਹੈ ਅਤੇ ਇਸ ਵਿੱਚ ਹਰ ਵਰਗ ਦੀ ਸ਼ਮੂਲੀਅਤ …
Read More »23 ਵਾਂ ਰਾਸ਼ਟਰੀ ਰੰਗ-ਮੰਚ ਉਤਸਵ 2024 – ‘ਰਾਹਾਂ ਵਿੱਚ ਅੰਗਿਆਰ ਬੜੇ ਸੀ’ ਨਾਟਕ ਦਾ ਮੰਚਣ
ਅੰਮ੍ਰਿਤਸਰ, 25 ਅਪ੍ਰੈਲ (ਦੀਪ ਦਵਿੰਦਰ ਸਿੰਘ) – ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ’ਚ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਅਤੇ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ ਜਾਰੀ 23ਵੇਂ ਨੈਸ਼ਨਲ ਥੀਏਟਰ ਫੈਸਟੀਵਲ ਦੇ ਪੰਜਵੇਂ ਦਿਨ ਅਕਸ ਰੰਗ-ਮੰਚ ਸਮਰਾਲਾ ਦੀ ਟੀਮ ਵਲੋਂ ਰਾਜਵਿੰਦਰ ਸਮਰਾਲਾ ਦੀ ਨਿਰਦੇਸ਼ਨਾ ਹੇਠ ਨਾਟਕ ‘ਰਾਹਾਂ ਵਿੱਚ ਅੰਗਿਆਰ ਬੜੇ ਸੀ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ …
Read More »ਪੰਜਾਬ ਦੇ ਜਵਾਨਾਂ ਨੂੰ ਐਨ.ਸੀ.ਸੀ ਨਾਲ ਜੋੜਨਾ ਸਮੇਂ ਦੀ ਮੁੱਖ ਮੰਗ- ਬ੍ਰਿਗੇਡੀਅਰ ਬਾਵਾ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਐਨ.ਸੀ.ਸੀ ਗਰੁੱਪ ਕਮਾਂਡਰ ਬ੍ਰਿਗੇਡੀਅਰ ਕੇ.ਐਸ ਬਾਵਾ ਨੇ ਪੰਜਾਬ ਏਅਰ ਸਕੁਐਡਰਨ ਦੀਆਂ ਦੋ ਐਨ.ਸੀ.ਸੀ ਯੂਨਿਟਾਂ ਦਾ ਦੌਰਾ ਕਰਦਿਆਂ ਕਿਹਾ ਕਿ ਪੰਜਾਬ ਦੇ ਜਵਾਨਾਂ ਨੂੰ ਐਨ.ਸੀ.ਸੀ ਨਾਲ ਜੋੜਨਾ ਸਮੇਂ ਦੀ ਵੱਡੀ ਮੰਗ ਹੈ।ਉਨਾਂ ਕਿਹਾ ਕਿ ਐਨ.ਸੀ.ਸੀ ਬੱਚਿਆਂ ਵਿੱਚ ਅਨੁਸਾਸ਼ਨ, ਟੀਮਵਰਕ, ਫੌਜ ਦੀ ਮੁੱਢਲੀ ਸਿਖਲਾਈ ਵਰਗੇ ਗੁਣ ਪੈਦਾ ਕਰਦੀ ਹੈ ਅਤੇ ਪੰਜਾਬ ਜਿਸ ਦੀ ਰਗ-ਰਗ ਵਿੱਚ ਦੇਸ਼ …
Read More »ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋ ਨਾਲ ਕਰਨ ‘ਚ ਅੰਮ੍ਰਿਤਸਰ ਜਿਲ੍ਹਾ ਪੰਜਾਬ ਵਿੱਚ ਸਭ ਤੋਂ ਅੱਗੇ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸੀਜ਼ਨ ਅਜੇ ਸ਼ੁਰੂਆਤੀ ਦੌਰ ਵਿੱਚ ਹੀ ਹੈ, ਪਰ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਦਿੱਤੀ ਜਾ ਰਹੀ ਅਗਵਾਈ ਸਦਕਾ ਕਣਕ ਦੀ ਚੁੱਕਾਈ ਖਰੀਦ ਦੇ ਨਾਲ-ਨਾਲ ਹੀ ਹੋਣ ਲੱਗੀ ਹੈ, ਜਿਸ ਸਦਕਾ ਅੰਮ੍ਰਿਤਸਰ ਜਿਲ੍ਹਾ ਕਣਕ ਖਰੀਦ ਦੇ 72 ਘੰਟਿਆਂ ਵਿੱਚ ਮੰਡੀਆਂ ਤੋਂ ਚੁੱਕਾਈ ਕਰਨ ਵਿੱਚ ਰਾਜ ਭਰ ‘ਚ ਸਭ ਤੋਂ …
Read More »ਸਰਸਵਤੀ ਵਿੱਦਿਆ ਮੰਦਰ ਸਕੂਲ ਵਿਖੇ ਹੈਡ ਬੁਆਏ ਤੇ ਹੈਡ ਗਰਲ ਦੀ ਚੋਣ ਹੋਈ
ਸੰਗਰੂਰ, 25 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੈਂਡਰੀ ਸਕੂਲ (ਸੀ.ਬੀ.ਐਸ.ਈ) ਸ਼ਾਹਪੁਰ ਕਲਾਂ ਰੋਡ ਚੀਮਾ ਮੰਡੀ ਵਿਖੇ ਸੈਸ਼ਨ 2024-25 ਲਈ ਹੈਡ ਬੁਆਏ ਤੇ ਹੈਡ ਗਰਲ ਦੀ ਚੋਣ ਕਰਵਾਈ ਗਈ।ਪ੍ਰਿੰਸੀਪਲ ਰਾਕੇਸ਼ ਕੁਮਾਰ ਗੋਇਲ ਨੇ ਦੱਸਿਆ ਕਿ ਹਰ ਸਾਲ ਨਵੇਂ ਸੈਸ਼ਨ ਦੌਰਾਨ ਵਿਦਿਆਰਥੀਆਂ ਦੀ ਸਕੂਲ ਇਲੈਕਸ਼ਨ ਕਰਵਾਈ ਜਾਂਦੀ ਹੈ।ਇਸ ਵਿੱਚ ਹੈਡ ਬੁਆਏ ਅਤੇ ਹੈਡ ਗਰਲ, ਸਪੋਰਟਸ ਹੈਡ ਦੀ ਚੋਣ ਕੀਤੀ …
Read More »