ਸੰਗਰੂਰ, 25 ਅਪ੍ਰੈਲ (ਜਗਸੀਰ ਲੌਂਗੋਵਾਲ) – ਸਬ ਸੈਂਟਰ ਫਤਹਿਗੜ੍ਹ ਵਿਖੇ ਸਿਵਲ ਸਰਜਨ ਡਾ. ਕ੍ਰਿਪਾਲ ਸਿੰਘ ਦਿਸ਼ਾ ਨਿਰਦੇਸ਼ਾਂ ਅਤੇ ਐਸ.ਐਮ.ਓ ਕੋਹਰੀਆਂ ਡਾ. ਕਰਮਜੀਤ ਸਿੰਘ ਦੀ ਅਗਵਾਈ ਹੇਠ ਐਂਟੀ ਮਲੇਰੀਆ ਕੈਂਪ ਲਗਾਇਆ ਗਿਆ।ਸਿਹਤ ਕਰਮਚਾਰੀ ਅਵਤਾਰ ਸਿੰਘ ਨੇ ਦੱਸਿਆ ਕਿ ਇਸ ਸਾਲ 16 ਤੋਂ 25 ਅਪ੍ਰੈਲ ਤੱਕ ਵਿਸ਼ਵ ਮਲੇਰੀਆ ਦਿਵਸ ਦੇ ਤੌਰ ‘ਤੇ ਮਨਾਇਆ ਜਾ ਰਿਹਾ ਹੈ।ਮਲੇਰੀਆ ਠੰਡ (ਕਾਂਬਾ) ਅਤੇ ਸਿਰ ਦਰਦ ਦੇ …
Read More »Monthly Archives: April 2024
ਸਕੂਲ ਮੈਗਜ਼ੀਨ `ਬਾਲ ਪਰਵਾਜ਼` ਵਿਦਿਆਰਥੀ ਵਿਕਾਸ ਲਈ ਵਿਸ਼ੇਸ਼ ਯਤਨ – ਪ੍ਰਿੰਸੀਪਲ ਜਸਬੀਰ ਸਿੰਘ
ਸੰਗਰੂਰ, 25 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਜਿਲਾ ਬਰਨਾਲਾ ਦਾ ਸਕੂਲ ਮੈਗਜ਼ੀਨ `ਬਾਲ ਪਰਵਾਜ਼` ਦਾ ਤੀਸਰਾ ਅੰਕ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਸ਼੍ਰੀਮਤੀ ਪਦਮਨੀ, ਉਪ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਬਰਨਾਲਾ ਨੈਸ਼ਨਲ ਅਵਾਰਡੀ ਡਾ. ਬਰਜਿੰਦਰਪਾਲ ਸਿੰਘ ਵਲੋਂ ਜਾਰੀ ਕੀਤਾ ਗਿਆ।ਸਕੂਲ ਮੈਗਜ਼ੀਨ ਜਾਰੀ ਕਰਦੇ ਹੋਏ ਮੈਡਮ ਪਦਮਨੀ ਨੇ ਕਿਹਾ ਕਿ ਸਕੂਲ ਮੈਗਜ਼ੀਨ ਵਿਦਿਆਰਥੀ ਵਰਗ ਦੇ ਮਨੋਭਾਵਾਂ ਦਾ ਦਰਪਣ ਹੁੰਦਾ …
Read More »ਵਿਦਿਆਰਥੀਆਂ ਨੇ ਬਣਾਈ ਵੋਟਰ ਜਾਗਰੂਕਤਾ ਹਿਊਮਨ ਚੇਨ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਅਧੀਨ ਆਉਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕੋਟ ਬਾਬਾ ਦੀਪ ਸਿੰਘ ਵਿਖੇ ਵੋਟਰ ਜਾਗਰੂਕਤਾ ਹਿਊਮਨ ਚੇਨ ਬਣਾਈ ਗਈ।ਸਕੂਲ ਦੇ ਇਲੈਕਟ੍ਰੋਲ ਲਿਟਰੇਸੀ ਕਲੱਬ ਵਲੋਂ ਇਹ ਹਿਊਮਨ ਚੇਨ `ਮਸਟ ਵੋਟ …
Read More »ਆਮ ਆਦਮੀ ਪਾਰਟੀ ਰਾਜ ਦੀਆਂ ਸਾਰੀਆਂ ਸੀਟਾਂ ‘ਤੇ ਜਿੱਤ ਦਰਜ਼ ਕਰੇਗੀ- ਈ.ਟੀ.ਓ
ਜੰਡਿਆਲਾ ਗੁਰੂ, 25 ਅਪ੍ਰੈਲ (ਸੁਖਬੀਰ ਸਿੰਘ) – ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵਲੋਂ ਹਲਕਾ ਖਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਲੋਕ ਨੇਤਾ ਹੈ।ਉਹ ਹਲਕੇ ਦੇ ਲੋਕਾਂ ਵਲੋਂ ਮਿਲ ਰਹੇ ਪਿਆਰ ਸਦਕਾ ਇਸ ਹਲਕੇ ਤੋਂ ਭਾਰੀ ਬਹੁਮਤ ਨਾਲ ਸੀਟ ਜਿੱਤ ਕੇ ਇੰਡੀਆ ਗਠਜੋੜ ਦੇ ਹੱਥ ਮਜ਼ਬੂਤ ਕਰੇਗਾ।ਅੱਜ ਜੰਡਿਆਲਾ ਗੁਰੂ ਹਲਕੇ ਦੇ …
Read More »ਨਿਯਮਾਂ ਦੀ ਉਲੰਘਣਾ ਕਰਨ ਵਾਲੇ 12 ਹੋਰ ਸਕੂਲ ਵਾਹਨਾਂ ਦੇ ਚਲਾਨ ਕੱਟੇ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੈਕਟਰੀ ਆਰ.ਟੀ.ਏ ਅਰਸ਼ਦੀਪ ਸਿੰਘ ਲੁਬਾਣਾ ਨੇ ਅੱਜ ਆਪਣੀਆਂ ਟੀਮਾਂ ਨਾਲ ਸਕੂਲ ਵਾਹਨਾਂ ਦੀ ਜਾਂਚ ਕਰਦੇ ਹੋਏ ਸਪੱਸ਼ਟ ਕੀਤਾ ਕਿ ਜਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਈ ਜਾਵੇਗੀ ਅਤੇ ਬੱਚਿਆਂ ਦੀ ਜਾਨ-ਮਾਲ ਦੀ ਰਾਖੀ ਲਈ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ।ਉਨਾਂ ਕਿਹਾ ਕਿ ਇਸ ਲਈ ਸਕੂਲ ਚਲਾ ਰਹੀਆਂ …
Read More »ਅੱਤ ਦੀ ਗਰਮੀ ਤੋਂ ਬਚਣ ਲਈ ਸਿਹਤ ਸੰਭਾਲ ਜਰੂਰੀ – ਡਾ. ਵਿਜੇ ਕੁਮਾਰ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਅੱਤ ਦੀ ਗਰਮੀ ਤੋਂ ਬਚਣ ਲਈ ਸਿਹਤ ਸੰਭਾਲ ਜਰੂਰੀ ਹੈ।ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਵਧ ਰਹੀ ਗਰਮੀ ਦੇ ਸੰਬੰਧ ਵਿੱਚ ਲੋਕਾਂ ਨੂੰ ਜਾਗਰੂਕ ਕਰਦਿਆਂ ਕਹੇ।ਉਨ੍ਹਾਂ ਆਖਿਆ ਕਿ ਗਰਮੀ ਦੀ ਤੇਜ਼ ਲਹਿਰ ਦੇ ਚੱਲਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਜਰੂਰਤ ਹੈ। ਗਰਮੀ ਅਤੇ ਲੂ ਤੋਂ ਪ੍ਰਭਾਵਿਤ ਹੋਣ ਨਾਲ ਡੀ ਹਾਈਡ੍ਰੇਸ਼ਨ, ਹੀਟ ਸਟ੍ਰੋਕ, ਬੁਖਾਰ, ਸਿਰਦਰਦ, …
Read More »ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ – ਭਗਵੰਤ ਮਾਨ
ਲੋਕਾਂ ਨੂੰ ਕੀਤੀ ਅਪੀਲ ਕੁਲਦੀਪ ਧਾਲੀਵਾਲ ਨੂੰ ਜਿਤਾਓ ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਅੰਮ੍ਰਿਤਸਰ `ਚ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਝਾ ਖੇਤਰ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਮਾਝੇ ਦੇ ਲੋਕ ਜਦੋਂ ਕਿਸੇ ਚੀਜ਼ ਨੂੰ ਲੈ ਕੇ ਆਪਣਾ ਮਨ ਬਣਾ ਲੈਂਦੇ ਹਨ ਤਾਂ ਉਹ ਬਿਲਕੁੱਲ ਵੀ ਨਹੀਂ ਬਦਲਦੇ ਅਤੇ ਇਸ ਵਾਰ ਇਥੋਂ ਦੇ ਲੋਕਾਂ ਨੇ ਆਮ …
Read More »ਜਨਮ ਦਿਨ ਮੁਬਾਰਕ – ਆਮਾਇਰਾ ਚੋਹਾਨ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਰਮਨ ਚੋਹਾਨ ਪਿਤਾ, ਪ੍ਰੀਤੀ ਚੋਹਾਨ ਮਾਤਾ, ਰਾਕੇਸ਼ ਚੋਹਾਨ ਦਾਦਾ, ਪਰਵੀਨ ਚੋਹਾਨ ਦਾਦੀ ਅਤੇ ਭੈਣ ਰੋਹਾਨੀ ਚੋਹਾਨ ਵਲੋਂ ਆਮਾਇਰਾ ਚੋਹਾਨ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »25ਵੀਂ ਵਰ੍ਹੇਗੰਢ ਮੁਬਾਰਕ – ਸਚਿਨ ਦੀਪ ਜ਼ਿੰਦਲ ਅਤੇ ਸ਼੍ਰੀਮਤੀ ਮਧੂ ਜ਼ਿੰਦਲ
ਸੰਗਰੂਰ, 25 ਅਪ੍ਰੈਲ (ਜਗਸੀਰ ਲੌਂਗੋਵਾਲ) – ਸਚਿਨ ਦੀਪ ਜ਼ਿੰਦਲ ਅਤੇ ਸ਼੍ਰੀਮਤੀ ਮਧੂ ਜ਼ਿੰਦਲ ਵਾਸੀ ਸਨਾਮ ਊਧਮ ਸਿੰਘ ਵਾਲਾ ਨੇ ਵਿਆਹ ਦੀ 25ਵੀਂ ਵਰ੍ਹੇਗੰਢ ਮਨਾਈ।
Read More »ਰੰਗੋਲੀ ਰਾਹੀਂ ਦਿੱਤਾ ਜਾ ਰਿਹਾ ਚੋਣ ਸੁਨੇਹਾ
ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਅਗਆਈ ਅਤੇ ਚੇਅਰਪਰਸਨ ਸਵੀਪ-ਕਮ-ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਸ਼ਹਿਰ ਦੀਆਂ ਮੁੱਖ ਥਾਵਾਂ ਤੇ ਸਵੀਪ ਰੰਗੋਲੀਆਂ ਬਣਵਾਈਆਂ ਜਾ ਰਹੀਆਂ ਹਨ।ਇਸੇ ਲੜੀ ਵਜੋਂ ਕਿਲ੍ਹਾ ਗੋਬਿੰਦਗੜ੍ਹ, ਸ੍ਰੀ ਦੁਰਗਿਆਨਾ ਮੰਦਰ ਦੇ ਬਾਹਰ, ਕੰਪਨੀ …
Read More »