ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਜਿਲ੍ਹੇ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ ਬਾਰਵੀਂ ਜ਼ਮਾਤ ਦੇ ਨਤੀਜਿਆਂ ਦੀ ਪਾਸ ਪ੍ਰਤੀਸ਼ਤਤਾ ਵਿੱਚ ਪੂਰੇ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਬਾਜ਼ੀ ਮਾਰੀ ਹੈ, ਜਿਸ ਲਈ ਅੰਮ੍ਰਿਤਸਰ ਦੇ ਅਧਿਆਪਕ ਪ੍ਰਸੰਸਾਂ ਦੇ ਹੱਕਦਾਰ ਹਨ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਹੈ ਕਿ ਜਿਲ੍ਹੇ ਵਿੱਚ ਕੁੱਲ 26933 ਵਿਦਿਆਰਥੀਆਂ ਨੇ ਬਾਰਵੀਂ ਜਮਾਤ …
Read More »Daily Archives: May 2, 2024
ਸਰਕੂਲਰ ਰੋਡ ਨੂੰ ਕੂੜਾ ਚੁੱਕ ਕੇ ਨਵੀਆਂ ਐਲ.ਈ.ਡੀ ਲਾਈਟਾਂ ਨਾਲ ਰੋਸ਼ਨਾਇਆ
ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ) – ਐਸ.ਈ ਸੰਦੀਪ ਸਿੰਘ, ਮੈਡੀਕਲ ਅਫਸਰ ਹੈਲਥ ਡਾ. ਕਿਰਨ ਕੁਮਾਰ, ਚੀਫ ਸੈਨੇਟਰੀ ਇੰਸਪੈਕਟਰ ਮਲਕੀਅਤ ਸਿੰਘ ਅਤੇ ਹੋਰ ਅਧਿਕਾਰੀਆਂ ਦੀ ਦੇਖ-ਰੇਖ ਹੇਠ ਚਲਾਈ ਗਈ ਮੁਹਿੰਮ ਤਹਿਤ ਸ਼ਹਿਰ ਦੀ ਮੁੱਖ ਸਰਕੂਲਰ ਰੋਡ `ਤੇ ਫੋਰ ਚੌਕ ਤੋਂ ਕਚਹਿਰੀ ਚੌਕ ਤੱਕ ਜੇ.ਸੀ.ਬੀ ਮਸ਼ੀਨਾਂ ਤੇ ਟਿੱਪਰਾਂ ਨਾਲ ਸਾਰੇ ਪੁਰਾਣੇ ਕੂੜੇ ਅਤੇ ਸੀ.ਐਂਡ.ਡੀ ਤੇ ਸੜਕ ਦੇ ਕੇਂਦਰੀ ਕਿਨਾਰੇ ਨੂੰ ਵੀ ਸਾਫ਼ …
Read More »ਬੋਰਡ ਪ੍ਰੀਖਿਆਵਾਂ ‘ਚ ਸ਼ਾਨਦਾਰ ਰਿਹਾ ਪਿੰਗਲਵਾੜਾ ਸਕੂਲ ਦਾ ਅੱਠਵੀਂ ਤੇ ਬਾਰ੍ਹਵੀਂ ਦਾ ਨਤੀਜਾ
ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ) – ਪਿੰਗਲਵਾੜਾ ਸੁਸਾਇਟੀ ਆਫ਼ ਉਨਟਾਰੀਉ (ਕੇਨੇਡਾ) ਅਤੇ ਆਲ ਇੰਡੀਆ ਪਿੰਗਲਵਾੜਾ ਸੁਸਾਇਟੀ ਅੰਮ੍ਰਿਤਸਰ ਦੇ ਸਾਂਝੇ ਸਹਿਯੋਗ ਨਾਲ ਚੱਲਦੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਭਗਤ ਪੂਰਨ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਕਲਾਂ ਦੇ ਬੋਰਡ ਪ੍ਰੀਖਿਆਵਾਂ ਦੇ ਅੱਠਵੀਂ ਅਤੇ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਨਵਾਂ ਇਤਿਹਾਸ ਰਚਿਆ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਐਨ.ਈ.ਪੀ-2020’ ਵਿਸ਼ੇ ’ਤੇ ਲੈਕਚਰ ਕਰਵਾਇਆ
ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਆਈ.ਕਿਉ.ਏ.ਸੀ ਅਤੇ ਐਨ.ਈ.ਪੀ ਕਮੇਟੀ ਵੱਲੋਂ ‘ਐਨ.ਈ.ਪੀ -2020’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ‘ਚ ਕਰਵਾਏ ਗਏ ਇਸ ਲੈਕਚਰ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਫੈਕਲਟੀ ਐਜ਼ੂਕੇਸ਼ਨ ਡਾ. ਦੀਪਾ ਸਿਕੰਦ ਕੋਟਸ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਡਾ. ਸੁਰਿੰਦਰ ਕੌਰ ਨੇ ਡਾ. ਕੌਟਸ …
Read More »ਬੀਬੀ ਭਾਨੀ ਪਬਲਿਕ ਸੀਨੀ. ਸੈਕੰ. ਸਕੂਲ ਦਾ ਅਠਵੀਂ ਤੇ ਦਸਵੀਂ ਦਾ ਨਤੀਜਾ ਸ਼ਾਨਦਾਰ
ਸੰਗਰੂਰ, 2 ਮਈ (ਜਗਸੀਰ ਲੌਂਗੋਵਾਲ) – ਬੀਬੀ ਭਾਨੀ ਪਬਲਿਕ ਸੀਨੀ. ਸੈਕੰ. ਸਕੂਲ ਲੋਂਗੋਵਾਲ ਦੇ ਵਿਦਿਆਰਥੀਆਂ ਦਾ ਬਾਰਵੀਂ ਅਤੇ ਅੱਠਵੀਂ ਜਮਾਤ ਦਾ ਨਤੀਜਾ 100% ਰਿਹਾ। ਬਾਰਵੀਂ ਜਮਾਤ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਕਾਮਰਸ ਸਟਰੀਮ ਵਿੱਚੋਂ 80% ਅੰਕ ਪ੍ਰਾਪਤ ਕੀਤੇ ਬਾਕੀ ਵਿਦਿਆਰਥੀਆਂ ਨੇ ਇਸ ਸਟਰੀਮ ਵਿਚ 75% ਤੋ ਵੱਧ ਅੰਕ ਪ੍ਰਾਪਤ ਕੀਤੇ।ਆਰਟਸ ਸਟਰੀਮ ਦੇ ਵਿਦਿਆਰਥੀ ਹਰਮਨਦੀਪ ਸਿੰਘ ਨੇ 75% ਅੰਕ ਪ੍ਰਾਪਤ ਕੀਤੇ …
Read More »ਜੀ.ਐਨ.ਡੀ.ਯੂ ਦਾ ਦੁਨੀਆਂ ਭਰ ਦੀਆਂ ਚੋਟੀ ਦੀਆਂ 23 ਫੀਸਦ ਸਰਵੋਤਮ ਯੂਨੀਵਰਸਿਟੀਆਂ ‘ਚ ਸ਼ੁਮਾਰ
ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ ਖੁਰਮਣੀਆਂ) – ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸਰਵੋਤਮ ਯੂਨੀਵਰਸਿਟੀਆਂ ਦੀ ਵਿਸ਼ਵ ਰੈਂਕਿੰਗ 2024 ਵਿੱਚ ਦੁਨੀਆ ਭਰ ਦੀਆਂ ਚੋਟੀ ਦੀਆਂ 23 ਫੀਸਦ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਕੀਤਾ ਗਿਆ ਹੈ।ਸਟੱਡੀ ਅਬਰੋਡ ਏਡ ਵੱਲੋਂ ਵਿਸ਼ਵ ਦੀਆਂ 8032 ਯੂਨੀਵਰਸਿਟੀਆਂ ਦੇ ਕਰਵਾਏ ਗਏ ਇੱਕ ਸਰਵੇਖਣ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਉੱਚ-ਗੁਣਵੱਤਾ ਵਾਲੀ ਸਿੱਖਿਆ ਅਤੇ ਖਾਸ ਕਰਕੇ ਅੰਤਰਰਾਸ਼ਟਰੀ …
Read More »ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ – ਈ.ਟੀ.ਓ
ਅੰਮ੍ਰਿਤਸਰ 2 ਮਈ (ਸੁਖਬੀਰ ਸਿੰਘ) – ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਲੋਕਾਂ ਨੂੰ ਮਨਘੜ੍ਹਤ ਗੱਲ੍ਹਾਂ ਦੱਸ ਕੇ ਚੋਣਾਂ ਜਿੱਤਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਜੋ ਕਿ ਪੰਜਾਬ ਦੇ ਸੂਝਵਾਨ ਲੋਕਾਂ ਨੇ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਾ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਬੰਡਾਲਾ ਦੀ ਨਵੀਂ …
Read More »ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਸੰਦੀਪ ਕੌਰ ਰੰਧਾਵਾ ਨੇ ਕੈਨੇਡਾ ‘ਚ ਰਚਿਆ ਇਤਿਹਾਸ
ਅੰਮ੍ਰਿਤਸਰ, 2 ਮਈ (ਦੀਪ ਦਵਿੰਦਰ ਸਿੰਘ) – ਰੋਜ਼ੀ ਰੋਟੀ ਦੀ ਭਾਲ ’ਚ ਵਿਦੇਸ਼ਾਂ ਵਿੱਚ ਜਾ ਵੱਸੇ ਪੰਜਾਬੀ ਆਪਣੀ ਅਗਲੀ ਪੀੜ੍ਹੀ ਨੂੰ ਮਾਤ ਭਾਸ਼ਾ ਨਾਲ ਜੋੜੀ ਰੱਖਣ ਲਈ ਨਿਰੰਤਰ ਉਪਰਾਲੇ ਕਰਦੇ ਰਹਿੰਦੇ ਹਨ।ਅਜਿਹਾ ਹੀ ਉਪਰਾਲਾ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਗੁਰੂ ਨਗਰੀ ਅੰਮ੍ਰਿਤਸਰ ਤੋਂ ਕਨੇਡਾ ਦੇ ਸ਼ਹਿਰ ਵਿੰਨੀ ਪੈਗ ਜਾ ਵੱਸੀ ਸੰਦੀਪ ਕੌਰ ਰੰਧਾਵਾ ਨੇ ਆਪਣੀ ਮਾਂ ਬੋਲੀ …
Read More »ਡੀ.ਏ.ਵੀ ਪਬਲਿਕ ਸਕੂਲ ਵਲੋਂ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਨੇ ਅੰਤਰਰਾਸ਼਼ਟਰੀ ਮਜ਼ਦੂਰ ਦਿਵਸ `ਤੇ ਵਿਸ਼ੇਸ਼ ਸਭਾ ਦਾ ਅਯੋਜਨ ਕੀਤਾ ਅਤੇ ਦੁਨੀਆਂ ਭਰ ਦੇ ਕਾਮਿਆਂ ਦੇ ਅਣਮੁੱਲੇ ਯੋਗਦਾਨ ਲਈ ਧੰਨਵਾਦ ਕੀਤਾ।ਵਿਦਿਆਰਥੀਆਂ ਨੇ ਭਾਸ਼ਣ ਦਿੱਤੇ ਤੇ ਕਵਿਤਾਵਾਂ ਪੜ੍ਹੀਆਂ।ਜਿਸ ਦਾ ਉਦੇਸ਼ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰ ਰਹੇ ਵਿਅਕਤੀਆਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਦਾ ਸਨਮਾਨ ਕਰਨਾ ਸੀ। ਪੰਜਾਬ ਜ਼ੋਨ-ਏ …
Read More »ਬੱਚਿਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਹਿੱਤ ਵਿਸ਼ੇਸ਼ ਉਪਰਾਲੇ ਕਰਨ ਦੇ ਨਿਰਦੇਸ਼
ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵਲੋਂ ਬੱਚਿਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਹਿੱਤ ਵਿਸ਼ੇਸ਼ ਗਤੀਵਿਧੀਆਂ ਉਲੀਕਣ ਦੇ ਨਿਰਦੇਸ਼ ਦਿੱਤੇ ਗਏ ਹਨ।ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਪ੍ਰਕਾਸ਼ ਦਿਹਾੜਿਆਂ ਸਨਮੁੱਖ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ ਰੋਡ ਵਿਖੇ ਅਸੈਂਬਲੀ ਦੌਰਾਨ ਸ਼ਬਦ ਉਚਾਰਨ ਕੀਤਾ …
Read More »