Saturday, June 22, 2024

Daily Archives: May 3, 2024

ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼

ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਸਮਾਜ ਵਿੱਚ ਕੁੱਝ ਲੋਕ ਅਜਿਹੇ ਹੁੰਦੇ ਹਨ ਜੋ ਆਪਣੀਆਂ ਨਿਵੇਕਲੀਆਂ ਕੋਸ਼ਿਸ਼ਾਂ ਸਦਕਾ ਹੋਰਨਾਂ ਦੇ ਮਨਾਂ ਵਿੱਚ ਆਪਣੀ ਅਲੱਗ ਜਗਾ੍ਹ ਬਣਾਉਣ ਵਿੱਚ ਕਾਮਯਾਬ ਹੁੰਦੇ ਹਨ।ਉਹ ਲੋਕ ਆਪਣੇ ਰੋਜ਼ਮਰ੍ਹਾ ਦੇ ਕੰਮਾਂ ਦੇ ਨਾਲ-ਨਾਲ ਸਮਾਜ ਪ੍ਰਤੀ ਵੀ ਆਪਣੀ ਜਿੰਮੇਵਾਰੀ ਸਮਝਦੇ ਹੋਏ ਲੋਕ ਭਲਾਈ ਕਾਰਜ਼ਾਂ ਵਿੱਚ ਨਿਰੰਤਰ ਆਪਣਾ ਯੋਗਦਾਨ ਪਾਉਂਦੇ ਰਹਿੰਦੇ ਹਨ।ਇਸ ਗੱਲ ਦਾ ਪ੍ਰਗਟਾਵਾ ਸਵੀਪ ਗਤੀਵਿਧੀਆਂ ਦੇ …

Read More »

ਧਰਮ ਪ੍ਰਚਾਰ ਕਮੇਟੀ ਵੱਲੋਂ ਭਾਈ ਘਨਈਆ ਜੀ ਮਿਸ਼ਨ ਸੁਸਾਇਟੀ ਨੂੰ 1 ਲੱਖ ਰੁਪਏ ਦੀ ਰਾਸ਼ੀ ਭੇਟ

ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਭਾਈ ਘਨਈਆ ਜੀ ਮਿਸ਼ਨ ਸੁਸਾਇਟੀ ਅੰਮ੍ਰਿਤਸਰ ਨੂੰ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਦਿੱਤਾ ਗਿਆ।ਇਹ ਚੈੱਕ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਭਾਈ ਘਨਈਆ ਜੀ ਮਿਸ਼ਨ ਸੁਸਾਇਟੀ ਦੇ ਚੇਅਰਮੈਨ ਭਾਈ ਮਨਜੀਤ ਸਿੰਘ ਨੂੰ ਸੌਂਪਿਆ।ਭਾਈ ਅਜਾਇਬ ਸਿੰਘ ਅਭਿਆਸੀ ਨੇ ਕਿਹਾ …

Read More »

ਤਰਨਜੀਤ ਸਿੰਘ ਸੰਧੂ ਵਲੋਂ ਟਿੱਕਾ ਅਤੇ ਪ੍ਰੋ. ਖਿਆਲਾ ਸਲਾਹਕਾਰ ਨਿਯੁੱਕਤ

ਅੰਮ੍ਰਿਤਸਰ 3 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਅਤੇ ਅਮਰੀਕਾ ’ਚ ਭਾਰਤ ਦੇ ਰਾਜਦੂਤ ਰਹੇ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਭਾਜਪਾ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਕੋ-ਕਨਵੀਨਰ ਗੁਰਪ੍ਰਤਾਪ ਸਿੰਘ ਟਿੱਕਾ ਨੂੰ ਆਪਣਾ ਵਿਸ਼ੇਸ਼ ਸਲਾਹਕਾਰ ਅਤੇ ਭਾਜਪਾ ਦੇ ਸੂਬਾਈ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੂੰ ਆਪਣਾ ਨਿੱਜੀ ਸਲਾਹਕਾਰ ਤੇ ਮੀਡੀਆ ਇੰਚਾਰਜ ਨਿਯੁੱਕਤ ਕੀਤਾ ਹੈ। ਦੱਸਣਯੋਗ ਹੈ ਕਿ ਗੁਰਪ੍ਰਤਾਪ ਸਿੰਘ …

Read More »

ਮਜੀਠਾ ਵਿਧਾਨ ਸਭਾ ਹਲਕੇ ਦੇ ਸਕੂਲਾਂ ‘ਚ ਕਰਵਾਏ ਗਏ ਵੋਟਰ ਜਾਗਰੂਕਤਾ ਮੁਕਾਬਲੇ

ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਮਜੀਠਾ ਵਿਧਾਨ ਸਭਾ ਹਲਕੇ ਦੇ ਸਮੂਹ ਸੀਨੀਅਰ ਸੈਕੰਡਰੀ ਸਕੂਲਾਂ ਵਿੱੱਚ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ ਕਰਵਾਏ ਗਏ।ਸਕੂਲਾਂ ਵਿੱਚ ਸਥਾਪਿਤ …

Read More »

ਖਾਲਸਾ ਕਾਲਜ ਗਰਲਜ਼ ਸੀਨੀ: ਸੈਕੰ: ਸਕੂਲ ਦਾ 8ਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ

ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 8ਵੀਂਂ ਦੇ ਇਮਤਿਹਾਨਾਂ ’ਚ ਸ਼ਾਨਦਾਰ ਨਤੀਜੇ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਪਿ੍ਰੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਸ਼ਾਨਦਾਰ ਨਤੀਜਾ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਉਂਦਿਆਂ …

Read More »

ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਐਨ.ਸੀ.ਸੀ ਕੈਡਿਟਾਂ ਦੀ ਚੋਣ ਪ੍ਰਕਿਰਿਆ ਮੁਕੰਮਲ

ਸੰਗਰੂਰ, 3 ਮਈ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਸਾਲ 2024-25 ਲਈ ਐਨ.ਸੀ.ਸੀ ਨੇਵਲ ਵਿੰਗ ਦੇ ਕੈਡਿਟਾਂ ਦੀ ਚੋਣ ਪ੍ਰਕਿਰਿਆ ਬੀਤੇ ਦਿਨ ਹੀ 3 ਪੰਜਾਬ ਨੇਵਲ ਯੂਨਿਟ ਐਨ.ਸੀ.ਸੀ ਬਠਿੰਡਾ ਦੇ ਕਮਾਂਡਿੰਗ ਅਫਸਰ ਲੈਫਟੀਨੈਂਟ ਕਮਾਂਡਰ ਦੀਪਕਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੈਟੀ ਅਫਸਰ ਪ੍ਰਦੀਪ ਸਲਾਰੀਆ ਅਤੇ ਪੀ.ਐਨ ਸਾਹਾ ਦੀ ਅਗਵਾਈ ‘ਚ ਮੁਕੰਮਲ ਕੀਤੀ ਗਈ।ਇਸ ਪ੍ਰਕਿਰਿਆ …

Read More »

ਘਰਾਚੋਂ ਅਤੇ ਝਨੇੜੀ ਵਿਖੇ ਸੁਖਪਾਲ ਖਹਿਰਾ ਨੂੰ ਸਮਰਥਕਾਂ ਨੇ ਲੱਡੂਆਂ ਨਾਲ ਤੋਲਿਆ

ਸੰਗਰੂਰ, 3 ਮਈ (ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਸਥਿਤੀ ਦਿਨੋਂ-ਦਿਨ ਮਜ਼ਬੂਤ ਹੁੰਦੀ ਜਾ ਰਹੀ ਹੈ।ਅੱਜ ਸੰਗਰੂਰ ਵਿਧਾਨ ਸਭਾ ਹਲਕੇ ਦੇ ਪਿੰਡ ਘਰਾਚੋ ਅਤੇ ਝਨੇੜੀ ਵਿੱਚ ਸੁਖਪਾਲ ਸਿੰਘ ਖਹਿਰਾ ਨੂੰ ਲੱਡੂਆਂ ਨਾਲ ਤੋਲਿਆ ਗਿਆ।ਲੋਕਾਂ ਨੇ ਖਹਿਰਾ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ।ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ …

Read More »

ਅਕੇਡੀਆ ਵਲਰਡ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ

ਸੰਗਰੂਰ, 2 ਮਈ (ਜਗਸੀਰ ਲੌਂਗੋਵਾਲ) – ਅਕੇਡੀਆ ਵਲਰਡ ਸਕੂਲ ਵਿਖੇ ਚੇਅਰਮੈਂਨ ਐਡਵੋਕੇਟ ਗਗਨਦੀਪ ਸਿੰਘ ਦੀ ਅਗਵਾਈ ਹੇਠ 2023-24 ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਸਮਾਗਮ ਦੌਰਾਨ ਸਕੂਲ ਦੇ ਵਿੱਦਿਅਕ ਗਤੀਵਿਧੀਆਂ ਵਾਲ਼ੇ ਵਿਦਿਆਰਥੀਆਂ ਨੂੰ ਆਏ ਹੋਏ ਮਹਿਮਾਨਾਂ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਮਨਦੀਪ ਸਿੰਘ ਸੰਧੂ ਡੀ.ਐਸ.ਪੀ ਸੁਨਾਮ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਹਨਾਂ ਨੇ ਵਿੱਦਿਅਕ ਗਤੀਵਿਧੀਆਂ ਵਿਚੋਂ ਜਿਹੜੇ ਵਿਦਿਆਰਥੀਆਂ ਨੇ ਪਹਿਲਾ, ਦੂਜਾ …

Read More »

ਕੌਮੀ ਅਤੇ ਜਿਲ੍ਹਾ ਪੱਧਰ `ਤੇ ਚਮਕੇ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ

ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ)- ਡੀ.ਏ.ਵੀ ਪਬਲਿਕ ਸਕੂਲ ਦੇ ਸਕੂਲ ਦੇ ਨੋਜਵਾਨ ਕਲਾਕਾਰਾਂ ਨੇ ਕੌਮੀ ਅਤੇ ਜਿਲ੍ਹਾ ਪੱਧਰ `ਤੇ ਹੋਏ ਵੱਖ-ਵੱਖ ਮੁਕਾਬਲਿਆਂ `ਚ ਮੋਹਰਲਾ ਸਥਾਨ ਹਾਸਲ ਕੀਤਾ ਹੈ।ਐਕਸਪੀਰੀਐਂਸ ਜਪਾਨ ਨੇ ‘ਜਪਾਨ ਆਨ ਕੈਨਵਸ’ ਨਾਮਕ 9ਵੀਂ ਕੌਮੀ ਪੱਧਰ ਦੀ ਪੇਂਟਿੰਗ ਪ੍ਰਤੀਯੋਗਤਾ ਦਾ ਅਯੋਜਨ ਕੀਤਾ।ਇਸ ਮੁਕਾਬਲੇ ਵਿੱਚ ਭਾਰਤ ਦੇ ਵੱਖ-ਵੱਖ ਸਕੂਲਾਂ ਦੇ 1651 ਵਿਦਿਆਰਥੀਆਂ ਨੇ ਭਾਗ ਲਿਆ।ਇਹ ਪ੍ਰਤੀਯੋਗਤਾ ਭਾਰਤ ਦੀਆਂ 32 ਆਰਟ …

Read More »

ਇੰਟਰਡੋਜੋ ਇੰਟਰਨੈਸ਼ਨਲ ਓਪਨ ਕਰਾਟੇ ‘ਚੈਂਪੀਅਨਸ਼ਿਪ ਵਿੱਚ ਮਾਨਸਾ ਜਿਲ੍ਹੇ ਦੇ ਖਿਡਾਰੀਆਂ ਦਾ ਦੂਜਾ ਸਥਾਨ

ਭੀਖੀ, 3 ਮਈ (ਕਮਲ ਜ਼ਿੰਦਲ) – ਆਲ ਇੰਡੀਆ ਯੋਸੀ ਗੋਜੂ ਰਿਯੂ ਕਰਾਟੇ ਡੋ ਐਸੋਸੀਏਸ਼ਨ “ਇੰਟਰਡੋਜੋ ਇੰਟਰਨੈਸ਼ਨਲ ਓਪਨ ਕਰਾਟੇ ‘ਚੈਂਪੀਅਨਸ਼ਿਪ 2024’ ਸਥਾਨ ਰਾਜਾਪਟ ਰਾਜਾ ਨਗਰ ਇੰਦਰਾ ਯੁਨੀਵਰਸਿਟੀ ਬੈਂਕਾਕ-ਥਾਈਲੈਂਡ ਵਿੱਚ ਕਰਵਾਈ ਗਈ।ਇਸ ਚੈਂਪੀਅਨਸ਼ਿਪ ਵਿੱਚ ਮਾਨਸਾ ਜਿਲ੍ਹੇ ਦੀ ਟੀਮ ਕੋਚ ਅਕਾਸ਼ਦੀਪ ਸਿੰਘ ਵਾਈਕਿੰਗ ਮਾਰਸ਼ਲ ਆਰਟ ਅਕੈਡਮੀ ਭੀਖੀ ਦੇ ਖਿਡਾਰੀ ਨੇ ਹਿੱਸਾ ਲਿਆ।ਖਿਡਾਰੀਆਂ ਵਲੋਂ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਖਿਡਾਰੀ ਖੁਸ਼ਪ੍ਰੀਤ ਕੋਰ ਨੇ ਦੂਸਰਾ, ਵਰਿੰਦਰ ਸਿੰਘ …

Read More »