Friday, March 28, 2025

Daily Archives: May 4, 2024

ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ ਵਾਹਗਾ ਬਾਰਡਰ – ਔਜਲਾ

ਸੁੱਖ ਸਰਕਾਰੀਆ ਦੇ ਹਲਕੇ ‘ਚੋਂ ਔਜਲਾ ਨੂੰ ਭਾਰੀ ਸਮਰਥਨ ਅੰੰਮ੍ਰਿਤਸਰ, 4 ਮੲ (ਸੁਖਬੀਰ ਸਿੰਘ) – ਪੰਜਾਬ ਅਤੇ ਅੰਮ੍ਰਿਤਸਰ ਵਾਹਗਾ ਬਾਰਡਰ ਵਪਾਰ ਰਾਹੀਂ ਤਰੱਕੀ ਦੀ ਨਵੀਂ ਮਿਸਾਲ ਕਾਇਮ ਕਰੇਗਾ।ਇੰਡੀਆ ਗਠਜੋੜ ਦੀ ਸਰਕਾਰ ਬਣਦਿਆਂ ਹੀ ਵਪਾਰਕ ਲਾਂਘੇ ਨੂੰ ਖੋਲ੍ਹ ਕੇ ਵਪਾਰੀਆਂ ਨੂੰ ਵਿਸ਼ੇਸ਼ ਤੋਹਫ਼ਾ ਦਿੱਤਾ ਜਾਵੇਗਾ।ਗੁਰਜੀਤ ਔਜਲਾ ਨੇ ਹਲਕਾ ਰਾਜਾਸਾਂਸੀ ਦੇ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਉਨ੍ਹਾਂ ਦੇ ਭਤੀਜੇ ਦਿਲਰਾਜ ਸਰਕਾਰੀਆ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਵਿਸ਼ਵ ਪੱਧਰੀ ਰੁਤਬਾ ਮਿਲਣ ‘ਤੇ ਮੰਚ ਵਲੋਂ ਖੁਸ਼ੀ ਦਾ ਇਜ਼ਹਾਰ

ਮ੍ਰਿਤਸਰ, 4 ਮਈ (ਸੁਖਬੀਰ ਸਿੰਘ ਖੁਰਮਣੀਆਂ) – ਸਮੁੱਚੇ ਮੁਲਕ ਅਤੇ ਖਾਸ ਕਰਕੇ ਅੰਮ੍ਰਿਤਸਰ ਵਾਸੀਆਂ ਲਈ ਮਾਣ ਦੀ ਗੱਲ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਸੰਸਾਰ ਦੀਆਂ ਸਰਵੋਤਮ 23 ਫੀਸਦੀ ਯੂਨੀਵਰਸਿਟੀਆਂ ਵਿੱਚੋਂ ਉੱਚ ਰੁਤਬਾ ਹਾਸਲ ਹੋ ਗਿਆ ਹੈ।ਗੁਰੂ ਨਗਰੀ ਅੰਮ੍ਰਿਤਸਰ ਦੇ ਸਰਬਪੱਖੀ ਵਿਕਾਸ ਲਈ ਤਿੰਨ ਦਹਾਕਿਆਂ ਤੋਂ ਯਤਨਸ਼ੀਲ ਸਮਾਜ-ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, …

Read More »