ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ) – ਕੇਂਦਰ ਦੀ ਮੋਦੀ ਸਰਕਾਰ ਦੀ ਅਗਨੀਵੀਰ ਸਕੀਮ ਤੋਂ ਨਾਰਾਜ਼ ਸਾਬਕਾ ਸੈਨਿਕਾਂ ਨੇ ਅੱਜ ਕਾਂਗਰਸ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਹਮਾਇਤ ਕਰਨ ਦਾ ਐਲਾਨ ਕੀਤਾ।ਸਾਬਕਾ ਫੌਜੀਆਂ ਦਾ ਇੱਕ ਵਫਦ, ਜਿਸ ਵਿੱਚ ਸਾਬਕਾ ਫੌਜੀ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ, ਜਨਰਲ ਸਕੱਤਰ ਰਤਨ ਸਿੰਘ, ਨਰਿੰਦਰ ਪਾਲ ਸਿੰਘ ਭੰਗੂ, ਪਰਮਜੀਤ ਸਿੰਘ, ਹਰਜਿੰਦਰ …
Read More »Daily Archives: May 5, 2024
32 ਸਾਲਾਂ ਦੀਆਂ ਸੇਵਾਵਾਂ ਤੋਂ ਬਾਅਦ ਨੈਸ਼ਨਲ ਕਾਲਜ ‘ਚੋਂ ਰਿਟਾਇਰ ਹੋਏ ਗੁਰਜੰਟ ਸਿੰਘ
ਭੀਖੀ, 5 ਮਈ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਦੇ ਸਭ ਤੋਂ ਪੁਰਾਣੇ ਮੁਲਾਜ਼ਮ ਗੁਰਜੰਟ ਸਿੰਘ ਆਪਣੀਆਂ 32 ਸਾਲਾਂ ਦੀਆਂ ਸੇਵਾਵਾਂ ਨਿਭਾਉਣ ਤੋਂ ਬਾਅਦ ਰਿਟਾਇਰ ਹੋ ਗਏ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਕਾਲਜ ਵਿੱਚ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ।ਉਹਨਾਂ ਆਖਿਆ ਕਿ ਗੁਰਜੰਟ ਸਿੰਘ ਇੱਕ ਸੱਚੇ ਸੁੱਚੇ ਅਤੇ ਨਰਮ ਸ਼ਖਸ਼ੀਅਤ ਦੇ ਮਾਲਕ ਹਨ।ਉਹਨਾਂ ਦੀਆਂ ਸੇਵਾਵਾਂ ਕਾਲਜ ਲਈ ਵਡਮੁੱਲੀਆਂ ਹਨ।ਕਾਲਜ ਪ੍ਰਧਾਨ …
Read More »ਬਿਰਧ ਆਸ਼ਰਮ ਵਿਖੇ ਆਯੋਜਿਤ ਕੀਤਾ ਗਿਆ ਵੋਟਰ ਜਾਗਰੂਕਤਾ ਸੈਮੀਨਾਰ
ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਆਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਸ਼੍ਰੀ ਗੁਰੂ ਰਾਮਦਾਸ ਬਿਰਧ ਆਸ਼ਰਮ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦਾ ਨਾਂ ਰੌਸ਼ਨ ਕੀਤਾ
ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ) – ਡੀ.ਏ.ਵੀ ਕਾਲਜ ਦੁਆਰਾ ਅਯੋਜਿਤ ਇੰਟਰ ਸਕੂਲ ਸਮਾਰਟ ਹੈਕਾਥਨ ਅਤੇ ਆਈ.ਟੀ. ਫੈਸਟੀਵਲਸ਼ਟੈਕਸਪਾਰਕ ਵਿੱਚ ਆਪਸੀ ਜਿੱਤ ਸਾਂਝੀ ਕਰਦੇ ਹੋਏ ਓਪਨ ਮਾਈਕ ਈਵੈਂਟ ਵਿੱਚ ਬਾਰ੍ਹਵੀਂ ਆਰਟਸ ਦੀ ਮੇਧਾ ਉਪੱਲ ਨੇ ਪਹਿਲਾ ਸਥਾਨ, ਕਾਮਰਸ ਵਿੱਚੋਂ ਕਵਿਰ ਮਹਿਰਾ ਅਤੇ ਜੀਆ ਤਾਲਵਾਰ ਦੋਹਾਂ ਨੇ ਟੈਕਨੀਕਲ ਪੇਸ਼ਕਾਰੀ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ।ਗਿਆਰ੍ਹਵੀਂ ਕਾਮਰਸ ਦੇ ਦੇਵਾਸ਼ੀਸ਼ ਅਤੇ ਧਰੁਵ ਵਿਚਕਾਰ ਮੁਕਾਬਲੇ ਦਾ ਪ੍ਰਮਾਣੀਕਰਨ …
Read More »ਲੋਕ ਸਭਾ ਚੋਣਾਂ ਦੀਆਂ ਰਿਹਰਸਲਾਂ ਅੱਜ ਤੋਂ ਸ਼ੁਰੂ – ਜਿਲ੍ਹਾ ਚੋਣ ਅਧਿਕਾਰੀ
ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ) – ਅਗਾਮੀ ਲੋਕ ਸਭਾ 2024 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਅੱਜ ਤੋਂ ਰਿਹਰਸਲਾਂ ਸ਼ੁਰੂ ਹੋ ਰਹੀਆਂ ਹਨ।ਇਹਨਾਂ ਰਿਹਰਸਲਾਂ ਵਿੱਚ 16860 ਅਧਿਕਾਰੀ ਅਤੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।ਇਸ ਵਿੱਚ 4038 ਪੀ.ਆਰ.ਓ 4280 ਏ.ਪੀ.ਆਰ.ਓ ਅਤੇ 8542 ਪੋਲਿੰਗ ਅਫਸਰ ਲਗਾਏ ਗਏ ਹਨ।ਜਿਲ੍ਹਾ ਚੋਣ ਅਧਿਕਾਰੀ …
Read More »ਰਾਖੀ ਗੁਪਤਾ ਵਲੋਂ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ ਅਰਪਣ
ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਵਿਚ ਪੰਜਾਬ ਦੀ ਸੀਨੀਅਰ ਆਈ.ਏ.ਐਸ ਅਧਿਕਾਰੀ ਸ਼੍ਰੀਮਤੀ ਰਾਖੀ ਗੁਪਤਾ ਵਲੋ ਪੰਜਾਬੀ ਸਭਿਆਚਾਰ ਨੂੰ ਦਰਸਾਉਦੇ ਗਾਏ ਗਏ ਪੰਜਾਬੀ ਗੀਤ ‘ਮਾਹੀਆ‘ ਦਾ ਅੱਜ ਲੋਕ-ਅਰਪਣ ਕੀਤਾ ਗਿਆ।ਦੇਸ਼ ਦੀਆਂ ਸਰਹੱਦਾਂ ‘ਤੇ ਤਾਇਨਾਤ ਆਪਣੇ ਬਹਾਦਰ ਸੈਨਿਕਾਂ ਦੀ ਪ੍ਰਪੰਰਾਵਾਂ ਨੂੰ ਯਾਦ ਕਰਦਿਆਂ ਗੀਤ ‘ਮਾਹੀਆ‘ ਦਾ ਲੋਕ-ਅਰਪਣ ਸਮੇਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਫੋਜੀ ਅਧਿਕਾਰੀ …
Read More »ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ‘ਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ
ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਸਭਾ ਹਲਕਾ 12-ਸੰਗਰੂਰ ਅਧੀਨ ਆਉਂਦੇ ਜ਼ਿਲ੍ਹਾ ਸੰਗਰੂਰ ਦੇ ਪੰਜ ਵਿਧਾਨ ਸਭਾ ਸੈਗਮੈਂਟਾਂ ਵਿੱਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਅੱਜ ਸਹਾਇਕ ਰਿਟਰਨਿੰਗ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਰਵਾਈ ਗਈ।ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੇ ਸਬੰਧਤ ਚੋਣ …
Read More »ਚੋਣ ਰਿਹਰਸਲ ਕੇਂਦਰਾਂ ਤੇ ਰਿਹਾ ਤਿਉਹਾਰ ਵਰਗਾ ਮਾਹੌਲ
ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਚਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੱਜ ਪੋਲਿੰਗ ਸਟਾਫ਼ ਦੀ ਕਰਵਾਈ ਗਈ ਪਹਿਲੀ ਚੋਣ ਰਿਹਰਸਲ ਵਿੱਚ ਤਿਉਹਾਰ ਵਰਗਾ …
Read More »ਸਾਨੂੰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੀ ਜੀਵਨੀ ਤੋਂ ਪ੍ਰੇਰਣਾ ਲੈਣ ਦੀ ਲੋੜ – ਤਰਨਜੀਤ ਸਿੰਘ ਸੰਧੂ
ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ) – ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 301 ਸਾਲਾ ਜਨਮ ਦਿਹਾੜਾ ਮਨਾਉਣ ਲਈ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਵਲੋਂ ਆਯੋਜਿਤ ਸਮਾਗਮ ਵਿੱਚ ਸ਼ਿਰਕਤ ਕੀਤੀ।ਉਹਨਾਂ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਕੀਰਤਨ ਸਰਵਣ ਕਰਨ ਉਪਰੰਤ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਬੁੱਤ ਕੋਲ ਖਲੋ ਕੇ ਯਾਦਗਾਰੀ ਤਸਵੀਰ …
Read More »ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ
ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਹਿਲ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ …
Read More »