Sunday, December 22, 2024

Daily Archives: May 7, 2024

ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਭਗਤਾਂਵਾਲਾ ਸਕੂਲ ਦਾ ਆਈ.ਸੀ.ਐਸ.ਈ ਦਸਵੀਂ ਦਾ ਨਤੀਜਾ ਸ਼ਾਨਦਾਰ

ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਭਗਤਾਂਵਾਲਾ ਸਕੂਲ ਦਾ ਆਈ.ਸੀ.ਐਸ.ਈ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ।ਪ੍ਰਿੰਸੀਪਲ ਸ੍ਰੀਮਤੀ ਜਸਪਾਲ ਕੌਰ ਨੇ ਮਹਿਕਪ੍ਰੀਤ ਕੌਰ ਨੇ ਦੱਸਿਆ ਕਿ 97.2% ਅੰਕ ਲੈ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ।ਹਰਸੀਰਤ ਕੌਰ 96.2% ਅੰਕ ਹਾਸਲ ਕਰਕੇ ਦੂਸਰੇ ਸਥਾਨ ‘ਤੇ ਰਹੀ।ਸੋਨਮਪ੍ਰੀਤ ਕੌਰ ਨੇ 95.6% ਅੰਕ ਲੈ ਕੇ ਸਕੂਲ ਦੇ ਨਤੀਜੇ ਨੂੰ ਹੋਰ ਚਾਰ ਚੰਦ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਦਾ ਆਈ.ਸੀ.ਐਸ.ਈ ਦਸਵੀਂ ਦਾ ਨਤੀਜਾ 100% ਰਿਹਾ

ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਰੈਡਜ ਐਵਨਿਊ ਏਅਰਪੋਰਟ ਅੰਮ੍ਰਿਤਸਰ ਦਾ ਆਈ.ਸੀ.ਐਸ.ਈ ਦਸਵੀਂ ਦਾ ਨਤੀਜਾ 100% ਰਿਹਾ।ਸ਼ਾਈਨਪ੍ਰੀਤ ਕੌਰ ਨੇ 96% ਨੰਬਰ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦੋਂਕਿ ਖੁਸ਼ਪ੍ਰੀਤ ਕੌਰ ਨੇ 91% ਨੰਬਰ ਲੈ ਕੇ ਦੂਜਾ ਸਥਾਨ ਅਤੇ ਸਿਮਰਨਜੀਤ ਕੌਰ 90% ਨੰਬਰ ਲੈ ਕੇ ਤੀਜਾ ਸਥਾਨ ਪ੍ਰਪਤ ਕੀਤਾ।ਪੰਜਾਬੀ ਵਿਸ਼ੇ ਵਿਚੋਂ 19 ਬੱਚਿਆਂ ਨੇ 90% ਤੋਂ …

Read More »

ਅੰਮ੍ਰਿਤਸਰ ਨੂੰ ਸਪੈਸ਼ਲ ਇਕਾਨਮੀ ਜ਼ੋਨ ਬਣਾਇਆ ਜਾਵੇਗਾ – ਅੋਜਲਾ

ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ) – ਕਾਂਗਰਸ ਪਾਰਟੀ ਦੇ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਵਿੱਚ ਸਪੈਸ਼ਲ ਇਕਾਨਮੀ ਜ਼ੋਨ ਬਣੇਗਾ।ਉਹਨਾਂ ਕਿਹਾ ਕਿ ਗੁਰੂ ਨਗਰੀ ਚ ਸੜਕਾਂ ਦਾ ਜਾਲ ਵਿਛ ਚੁੱਕਾ ਹੈ ਅਤੇ ਹੁਣ ਵਪਾਰ ਦਾ ਜਾਲ ਵਿਛਾਇਆ ਜਾਣਾ ਜਰੂਰੀ ਹੈ।ਇਹ ਪ੍ਰਗਟਾਵਾ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕੀਤਾ। ਲੋਕ …